ਭਾਰਤ
ਸਦਰ ਬਜ਼ਾਰ ਦੇ ਵਪਾਰੀਆਂ ਨੇ ਉਪਰਾਜਪਾਲ ਨੂੰ ਵੀਕਐਂਡ ਕਰਫਿਊ ਖਤਮ ਕਰਨ ਦੀ ਅਪੀਲ ਕੀਤੀ – ਪੰਮਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) :- ਦਿੱਲੀ ਵਿੱਚ ਉਪ ਰਾਜਪਾਲ ਅਨਿਲ ਬੈਜਲ ਨੇ ਵੀਕੈਂਡ ਕਰਫਿਊ ਅਤੇ ਓਡ ਈਵਨ ਖਤਮ ਕਰਨ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ, ਇਸ ਨੂੰ ਲੈ ਕੇ ਵਪਾਰ ਜਗਤ ਵਿੱਚ ਭਾਰੀ ਨਿਰਾਸ਼ਾ ਹੈ, ਫੈਡਰੇਸ਼ਨ ਆਫ ਸਦਰ ਬਜ਼ਾਰ ਟਰੇਡਰਜ਼ … More
ਇੰਡੀਆ ਗੇਟ ‘ਤੇ ਲਗਾਇਆ ਜਾਵੇਗਾ ਸੁਭਾਸ਼ ਚੰਦਰ ਬੋਸ ਦਾ ਬੁੱਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਨੇਤਾਜੀ ਸੁਭਾਸ਼ ਚੰਦਰ ਬੋਸ ਦਾ ਬੁੱਤ ਇੰਡੀਆ ਗੇਟ ‘ਤੇ ਲਗਾਇਆ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਇਹ ਬੁੱਤ ਗ੍ਰੇਨਾਈਟ ਦੀ ਹੋਵੇਗੀ।ਇੰਡੀਆ ਗੇਟ ‘ਤੇ ਉਨ੍ਹਾਂ ਦੀ ਬਣਾਈ ਗਈ … More
ਦਿੱਲੀ ਸਰਕਾਰ ਕੈਦੀਆਂ ਦੇ ਜਮਹੂਰੀ ‘ਤੇ ਮਨੁੱਖੀ ਅਧਿਕਾਰਾਂ ਦਾ ਘਾਣ ਬੰਦ ਕਰੇ : ਮੋਰਚਾ ਆਗੂ
ਨਵੀਂ ਦਿੱਲੀ – ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂਆਂ ਨੇ ਖੁਲਾਸਾ ਕੀਤਾ ਹੈ ਕਿ ਕਥਿਤ ਤੌਰ ‘ਤੇ ਅਤਵਾਦੀ ਗਤਿਵਿਧਿਆਂ ਜਾਂ ਘਿਨਾਉਣੇ ਜੁਰਮ ਵਿੱਚ ਸ਼ਾਮਲ ਰਹੇ ਸ਼ਖਸ ਨੂੰ ਵੀ ਭਾਰਤੀ ਸੰਵਿਧਾਨ ਦੇ ਦਾਇਰੇ ਵਿੱਚ ਆਉਂਦਾ ‘ਕ੍ਰਿਮੀਨਲ ਪ੍ਰੋਸੀਜਰ ਕੋਡ’ ਸਜ਼ਾ … More
ਬਿਹਾਰ ਚ ਸਿਖਾਂ ਨਾਲ ਹੋਈ ਕੁੱਟ ਮਾਰ ਦਾ ਮਸਲਾ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਕੋਲ ਪਹੁੰਚਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਬਿਹਾਰ ਦੇ ਭੋਜਪੁਰ ਚ ਪੰਜਾਬ ਦੇ ਸਿਖਾਂ ਨਾਲ ਹੋਈ ਕੁੱਟ ਮਾਰ ਦਾ ਮੁੱਦਾ ਹੁਣ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਕੋਲ ਪਹੁੰਚ ਗਿਆ ਹੈ । ਦਿੱਲੀ ਕਮੇਟੀ ਦੇ ਘੱਟ ਗਿਣਤੀ ਚੇਅਰਮੈਨ ਜਸਵਿੰਦਰ ਸਿੰਘ ਜੌਲੀ ਅਤੇ ਵਕੀਲ ਹਰਪ੍ਰੀਤ ਸਿੰਘ … More
ਹਰਿਦੁਆਰ ‘ਚ ਨਫਰਤ ਫੈਲਾਉਣ ਦੇ ਦੋਸ਼ ‘ਚ ਯਤੀ ਨਰਸਿਮਹਾਨੰਦ ਗ੍ਰਿਫਤਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਹਰਿਦੁਆਰ ਵਿਖੇ ਧਰਮ ਸੰਸਦ ਵਿੱਚ ਨਫਰਤ ਭਰੇ ਭਾਸ਼ਣ ਦੇਣ ਵਾਲੇ ਯਤੀ ਨਰਸਿੰਘਾਨੰਦ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉੱਤਰਾਖੰਡ ਪੁਲਿਸ ਨੇ ਯਤੀ ਨਰਸਿਮਹਾਨੰਦ ਨੂੰ ਹਰਿਦੁਆਰ ਤੋਂ ਗ੍ਰਿਫ਼ਤਾਰ ਕੀਤਾ ਹੈ। ਜਤਿੰਦਰ ਨਰਾਇਣ ਤਿਆਗੀ ਉਰਫ ਵਸੀਮ ਰਿਜ਼ਵੀ … More
ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਵਾਦਾ ਖਿਲਾਫੀ ਵਿਰੁੱਧ 31 ਜਨਵਰੀ ਨੂੰ ਦੇਸ਼ ਵਿਆਪੀ ‘ਵਿਸ਼ਵਾਸਘਾਤ ਦਿਵਸ’ ਮਨਾਉਣ ਦਾ ਐਲਾਨ : ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ ):- ਸੰਯੁਕਤ ਕਿਸਾਨ ਮੋਰਚਾ ਦੀ ਅੱਜ ਦਿੱਲੀ ਦੇ ਸਿੰਘੂ ਬਾਰਡਰ ਵਿਖੇ ਹੋਈ ਮੀਟਿੰਗ ਵਿੱਚ ਮੋਰਚੇ ਦੇ ਪ੍ਰੋਗਰਾਮ ਅਤੇ ਭਵਿੱਖ ਦੀ ਦਿਸ਼ਾ ਬਾਰੇ ਕਈ ਅਹਿਮ ਫੈਸਲੇ ਲਏ ਗਏ। ਮੋਰਚੇ ਨੇ ਇਸ ਗੱਲ ‘ਤੇ ਨਿਰਾਸ਼ਾ ਅਤੇ ਗੁੱਸਾ ਜ਼ਾਹਰ … More
ਯੂਪੀ, ਪੰਜਾਬ ਸਮੇਤ 5 ਸੂਬਿਆਂ ‘ਚ ਚੋਣ ਕਮਿਸ਼ਨ ਨੇ ਚੋਣ ਰੈਲੀਆਂ, ਰੋਡ ਸ਼ੋਅ ‘ਤੇ ਪਾਬੰਦੀ ਇਕ ਹਫਤੇ ਲਈ ਹੋਰ ਵਧਾਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਯੂਪੀ, ਪੰਜਾਬ ਸਮੇਤ 5 ਸੂਬਿਆਂ ‘ਚ ਚੋਣ ਕਮਿਸ਼ਨ ਨੇ ਸਿਆਸੀ ਰੈਲੀਆਂ ਅਤੇ ਰੋਡ ਸ਼ੋਅ ‘ਤੇ ਪਾਬੰਦੀ ਨੂੰ ਇੱਕ ਹਫ਼ਤੇ ਲਈ ਵਧਾ ਦਿੱਤਾ ਹੈ। ਯਾਨੀ ਹੁਣ ਇਸ ‘ਤੇ 22 ਜਨਵਰੀ 2022 ਤੱਕ ਪਾਬੰਦੀ ਰਹੇਗੀ। ਹਾਲਾਂਕਿ ਚੋਣ … More
ਦਿੱਲੀ ਗੁਰਦੁਆਰਾ ਕਮੇਟੀ ਦੀਆਂ ਆਮ ਚੋਣਾਂ ਮੁੱੜ੍ਹ ਕਰਵਾਈਆਂ ਜਾਣ-ਇੰਦਰ ਮੋਹਨ ਸਿੰਘ
ਦਿੱਲੀ – ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਬੋਰਡ ਦੀਆਂ ਚੋਣਾਂ ‘ਚ ਲਗਾਤਾਰ ਹੋ ਰਹੀ ਦੇਰੀ ‘ਤੇ ਆਪਣੀ ਪ੍ਰਕਿਰਿਆ ਦਿੰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਦਿੱਲੀ ਕਮੇਟੀ ਦੇ ਸਾਰੇ 46 ਵਾਰਡਾਂ ਦੀਆਂ ਆਮ ਚੋਣਾਂ … More
ਦਿੱਲੀ ਸਰਕਾਰ ਨੇ ਭਾਈ ਭੁੱਲਰ ਦੀ ਰਿਹਾਈ ਮੱਤੇ ਨੂੰ ਠੁਕਰਾਇਆ
ਨਵੀਂ ਦਿੱਲੀ – ਦਿੱਲੀ ਸਰਕਾਰ ਨੇ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਸਜ਼ਾ ਸਮੀਖਿਆ ਬੋਰਡ ਦੀ ਮੀਟਿੰਗ ਦੌਰਾਨ 11 ਦਸੰਬਰ 2020 ਨੂੰ ਖਾਰਜ ਕਰ ਦਿੱਤਾ ਸੀ। ਇਸ ਗੱਲ ਦਾ ਖੁਲਾਸਾ ਅੱਜ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ … More
ਦਿੱਲੀ ਸਰਕਾਰ ਨੇ ਜਾਣਬੁਝ ਕੇ ਪੰਜਾਬੀ ਤੇ ਉਰਦੂ ਭਾਸ਼ਾ ਟੀਚਰਾਂ ਨੂੰ ‘ਸਿਖਿਆ ਸ਼ਾਸਤਰ’ ਪੇਪਰ ‘ਚ ਫੇਲ ਕੀਤਾ
ਨਵੀਂ ਦਿੱਲੀ – ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਤੇ ਉਰਦੂ ਭਾਸ਼ਾ ਟੀਚਰਾਂ ਦੀਆਂ ਅਸਾਮੀਆਂ ਭਰਨ ਦੇ ਗ਼ਲਤ ਤਰੀਕੇ ਨੂੰ ਸੁਧਾਰਨ ਦੀ ਮੰਗ ਨੂੰ ਲੈਕੇ ਜਾਗੋ ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖਿਆ ਹੈ। ਜਾਗੋ ਪਾਰਟੀ … More







