ਭਾਰਤ

 

ਲਖੀਮਪੁਰ ਕਾਂਡ ਦੇ ਮੁੱਖ ਦੋਸ਼ੀ ਕੇਂਦਰੀ ਮੰਤਰੀ ਟੇਨੀ ਦੇ ਪੁੱਤਰ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਟੱਲੀ

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਇਲਾਹਾਬਾਦ ਹਾਈਕੋਰਟ ਨੇ ਲਖੀਮਪੁਰ ਖੇੜੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਮਾਮਲੇ ‘ਚ ਫੈਸਲਾ 11 ਜਨਵਰੀ ਤੱਕ ਸੁਰੱਖਿਅਤ ਰੱਖ ਲਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 11 ਜਨਵਰੀ ਨੂੰ ਹੋਵੇਗੀ। ਇਸ … More »

ਭਾਰਤ | Leave a comment
1024px-2019-nCoV-CDC-23312_without_background.resized.resized.resized.resized

ਦਿੱਲੀ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਨੇ ਸ਼ਨੀਵਾਰ, ਐਤਵਾਰ ਨੂੰ ਕਰਫਿਊ ਲਗਾਣ ਦਾ ਕੀਤਾ ਫੈਸਲਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਨੇ ਸ਼ਨੀਵਾਰ ਨੂੰ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਡੀਡੀਐਮਏ ਨਾਲ ਮੀਟਿੰਗ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ। … More »

ਭਾਰਤ | Leave a comment
IMG-20211231-WA0021.resized

ਸਿਆਸੀ ਲੋਕਾਂ ਦੇ ਦਿੱਲੀ ਕਮੇਟੀ ਚੋਣਾਂ ਲੜਣ ‘ਤੇ ਰੋਕ ਲਗਾਈ ਜਾਵੇ : ਜੀਕੇ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 1971 ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਨੂੰ ਪੰਜਵੇਂ ਤਖ਼ਤ ਵਜੋਂ ਜੋੜਨ ਬਾਰੇ ਦਿੱਲੀ ਵਿਧਾਨਸਭਾ ਵੱਲੋਂ ਕੀਤੀ ਗਈ ਸੋਧ ਦਾ ਜਾਗੋ ਪਾਰਟੀ ਨੇ ਸਵਾਗਤ ਕੀਤਾ ਹੈ। ਜਾਗੋ ਪਾਰਟੀ ਦੇ ਮੋਢੀ … More »

ਭਾਰਤ | Leave a comment
images (8)(4).resized

ਤਖਤ ਸ੍ਰੀ ਦਮਦਮਾ ਸਾਹਿਬ ਨੁੰ ਪੰਜਵੇਂ ਤਖਤ ਵਜੋਂ ਕਮੇਟੀ ਵਿਚ ਸ਼ਾਮਲ ਕਰਨ ਵਾਸਤੇ ਤਜਵੀਜ਼ ਪਾਸ ਕਰਨ ਦਾ ਸਵਾਗਤ: ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦਿੱਲੀ ਵਿਧਾਨ ਸਭਾ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਸੋਧ ਬਿੱਲ 2022 ਪਾਸ ਕਰ ਕੇ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਪੰਜਵੇਂ ਤਖਤ ਵਜੋਂ … More »

ਭਾਰਤ | Leave a comment
IMG-20220103-WA0021.resized

ਸਰਨਾ ਨੇ ਦਿੱਲੀ ਗੁਰਦੁਆਰਾ ਕਮੇਟੀ ਅਧੀਨ ਚੱਲ ਰਹੀਆਂ ਫਰਜ਼ੀ ਕੰਪਨੀਆਂ ਦੇ ਸੈੱਲ ਦਾ ਪਰਦਾਫਾਸ਼ ਅਤੇ ਸਫਾਈ ਲਈ ਚਲਾਈ ਮੁਹਿੰਮ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸ਼੍ਰੋਮਣੀ ਅਕਾਲੀ ਦਲ ਦਿੱਲੀ-ਸਰਨਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀਆਂ ਫਰਜ਼ੀ ਕੰਪਨੀਆਂ ਦੇ ਸੈੱਲ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਦਿੱਲੀ ਗੁਰਦੁਆਰਾ ਕਮੇਟੀ ਦੀ ਨਵ-ਨਿਯੁਕਤ ਕਮੇਟੀ ਨੇ ਗੁਰਦੁਆਰਾ ਕਮੇਟੀ ਦੇ … More »

ਭਾਰਤ | Leave a comment
IMG_20220103_141659.resized

ਲਖੀਮਪੁਰ ਖੇੜੀ ਹਿੰਸਾ ਮਾਮਲੇ ਵਿਚ 5000 ਪੰਨਿਆਂ ਦੀ ਚਾਰਜਸ਼ੀਟ ਹੋਈ ਦਾਇਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਖੇੜੀ ਹਿੰਸਾ ਕੇਸ ਵਿਚ ਐਸਆਈਟੀ ਨੇ ਲਖੀਮਪੁਰ ਖੇੜੀ ਹਿੰਸਾ ਕੇਸ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ । ਪੰਜ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ‘ਚ ਗ੍ਰਹਿ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਮੁੱਖ ਦੋਸ਼ੀ ਬਣਾਇਆ … More »

ਭਾਰਤ | Leave a comment
INDER MOHAN SINGH(11).resized

ਹਰਗੋਬਿੰਦ ਇਨਕਲੇਵ ਅਦਾਰੇ ‘ਚ ਗੈਰ-ਕਾਨੂੰਨੀ ਗਤੀਵਿਧੀਆਂ ਦਿੱਲੀ ਗੁਰੂਦੁਆਰਾ ਕਮੇਟੀ ਦੇ ਪ੍ਰਬੰਧਕਾਂ ਦੀ ਮਿਲੀਭੁਗਤ ਨਾਲ – ਇੰਦਰ ਮੋਹਨ ਸਿੰਘ

ਦਿੱਲੀ-: ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਹਰਗੋਬਿੰਦ ਇਨਕਲੇਵ ਸਥਿਤ ਬੰਦ ਪਏ ਅਦਾਰੇ ‘ਚ ਲੰਬੇ ਸਮੇਂ ਤੋਂ ਚੱਲ ਰਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਲਈ ਦਿੱਲੀ ਗੁਰੁਦੁਆਰਾ ਕਮੇਟੀ ਦੇ ਪ੍ਰਬੰਧਕਾਂ ਦੀ ਮਿਲੀਭੁਗਤ ਤੋਂ ਇੰਨਕਾਰ ਨਹੀ ਕੀਤਾ ਜਾ ਸਕਦਾ ਹੈ। ਇਸ ਸਬੰਧ ‘ਚ ਬੀਤੇ … More »

ਭਾਰਤ | Leave a comment
INDER MOHAN SINGH(11).resized

ਦਿੱਲੀ ਗੁਰੂਦੁਆਰਾ ਚੋਣ ਵਿਭਾਗ ਦੀ ਵਿਵਾਦਪੂਰਨ ਚਿੱਠੀ ਕਾਰਨ ਦਿੱਲੀ ਕਮੇਟੀ ਨਵੀਂ ਦੁਵਿਧਾ ‘ਚ – ਇੰਦਰ ਮੋਹਨ ਸਿੰਘ

ਦਿੱਲੀ -: ਦਿੱਲੀ ਗੁਰੂਦੁਆਰਾ ਚੋਣ ਵਿਭਾਗ ਨੇ ਆਪਣੀ ਵਿਵਾਦਪੂਰਨ ਚਿੱਠੀ ਰਾਹੀ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੂੰ ਨਵੀਂ ਦੁਵਿਧਾ ‘ਚ ਪਾ ਦਿੱਤਾ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆਂ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਦਸਿਆ ਹੈ … More »

ਭਾਰਤ | Leave a comment
photo_2021-12-31_06-23-30.resized

ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਦੀ ਅਪੀਲ ਮਗਰੋਂ ਮਨਜਿੰਦਰ ਸਿੰਘ ਸਿਰਸਾ ਦੀ ਪ੍ਰਧਾਨ ਵਜੋਂ ਹੋਈ ਘਰ ਵਾਪਿਸੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਦਿੱਤਾ ਅਸਤੀਫਾ ਤਕਰੀਬਨ ਇਕ ਮਹੀਨੇ ਮਗਰੋਂ ਵੀ ਪ੍ਰਵਾਨ ਨਾ ਹੋਣ ਕਾਰਨ ਉਪਜੇ ਹਾਲਾਤ ਅਤੇ ਦੋ ਦਰਜਨ ਦੇ ਕਰੀਬ ਮੈਂਬਰਾਂ ਵੱਲੋਂ ਕੀਤੀ ਅਪੀਲ ਤੋਂ ਬਾਅਦ ਸਰਦਾਰ ਮਨਜਿੰਦਰ … More »

ਭਾਰਤ | Leave a comment
 

ਸਿਰਸਾ ਨੇ ਹੁਣ ਭਾਜਪਾ ਨਾਲ ਧੋਖਾ ਕੀਤਾ : ਜੀਕੇ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਆਪਣੇ ਅਹੁਦੇ ਤੋਂ ਦਿੱਤੇ ਅਸਤੀਫੇ ਨੂੰ ਵਾਪਸ ਲੈਣ ਦੇ ਮਾਮਲੇ ਉੱਤੇ ਸਿਆਸਤ ਭਖ ਗਈ ਹੈ। ਜਾਗੋ ਪਾਰਟੀ ਦੇ ਮੋਢੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸਿਰਸਾ … More »

ਭਾਰਤ | Leave a comment