ਭਾਰਤ

 

ਦਿੱਲੀ ਸਰਕਾਰ ਨੇ ਜਾਣਬੁਝ ਕੇ ਪੰਜਾਬੀ ਤੇ ਉਰਦੂ ਭਾਸ਼ਾ ਟੀਚਰਾਂ ਨੂੰ ‘ਸਿਖਿਆ ਸ਼ਾਸਤਰ’ ਪੇਪਰ ‘ਚ ਫੇਲ ਕੀਤਾ

ਨਵੀਂ ਦਿੱਲੀ – ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਤੇ ਉਰਦੂ ਭਾਸ਼ਾ ਟੀਚਰਾਂ ਦੀਆਂ ਅਸਾਮੀਆਂ ਭਰਨ ਦੇ ਗ਼ਲਤ ਤਰੀਕੇ ਨੂੰ ਸੁਧਾਰਨ ਦੀ ਮੰਗ ਨੂੰ ਲੈਕੇ ਜਾਗੋ ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖਿਆ ਹੈ। ਜਾਗੋ ਪਾਰਟੀ … More »

ਭਾਰਤ | Leave a comment
INDER MOHAN SINGH(11).resized

ਦਿੱਲੀ ਗੁਰਦੁਆਰਾ ਕਮੇਟੀ ‘ਚ ਸਿੰਘ ਸਭਾ ਪ੍ਰਧਾਨ ਦੀ ਨਾਮਜਦਗੀ ਮੁੱੜ੍ਹ ਵਿਵਾਦਾਂ ‘ਚ

ਦਿੱਲੀ :-  ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ‘ਚ  ਸਿੰਘ ਸਭਾ ਗੁਰਦੁਆਰੇ ਦੇ ਦੂਜੇ ਪ੍ਰਧਾਨ ਦੀ  ਨਾਮਜਦਗੀ ਦਾ ਮਾਮਲਾ ਵੀ ਕਾਨੂੰਨੀ  ਪੇਚਾਂ ‘ਚ ਉਲੱਝ ਗਿਆ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ … More »

ਭਾਰਤ | Leave a comment
30512_394388874556_7688075_n.resized

ਦਿੱਲੀ ‘ਚ ਬੰਦ ਰਹਿਣਗੇ ਸਾਰੇ ਨਿਜੀ ਆਫਿਸ, ਰੈਸਟੋਰੈਂਟ ਅਤੇ ਬਾਰ ਵੀ ਨਹੀਂ ਖੁਲਣਗੇ

ਨਵੀਂ ਦਿੱਲੀ – ਕੋਰੋਨਾ ਦੇ ਮਾਮਲੇ ਪੂਰੇ ਦੇਸ਼ ਵਿੱਚ ਬਹੁਤ ਤੇਜ਼ੀ ਨਾਲ ਵੱਧ ਰਹੇ ਹਨ। ਦਿੱਲੀ ਅਤੇ ਮਹਾਂਰਾਸ਼ਟਰ ਦੇ ਨਾਲ ਹੀ ਕੇਰਲ,ਪੱਛਮੀ ਬੰਗਾਲ, ਕਰਨਾਟਕ ਅੇ ਤਮਿਲਨਾਡੂ ਵਿੱਚ ਜਿੱਥੇ ਹਾਹਾਕਾਰ ਮੱਚੀ ਹੋਈ ਹੈ। ਇਸ ਨੂੰ ਕੋਰੋਨਾ ਦੀ ਤੀਸਰੀ ਲਹਿਰ ਕਿਹਾ ਜਾ … More »

ਭਾਰਤ | Leave a comment
2022_1$img07_Jan_2022_PTI01_07_2022_000108B-ll.resized

ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ 26 ਦਸੰਬਰ ਨੂੰ ਮਨਾਇਆ ਜਾਵੇਗਾ ‘ਵੀਰ ਬਾਲ ਦਿਵਸ’: ਮੋਦੀ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਐਤਵਾਰ ਨੂੰ ਐਲਾਨ ਕੀਤਾ ਕਿ 10ਵੇਂ ਸਿੱਖ ਗੁਰੂ ਗੋਬਿੰਦ ਸਿੰਘ ਦੇ ਚਾਰ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦੇਣ ਲਈ ਇਸ ਸਾਲ ਤੋਂ 26 ਦਸੰਬਰ ਨੂੰ ‘ਵੀਰ … More »

ਭਾਰਤ | Leave a comment
INDER MOHAN SINGH(11).resized

ਦਿੱਲੀ ਗੁਰੂਦੁਆਰਾ ਕਮੇਟੀ ਦੇ ਕਾਰਜਕਾਰੀ ਬੋਰਡ ਦਾ ਗਠਨ ਮੁੱੜ੍ਹ ਟੱਲ ਸਕਦਾ ਹੈ – ਇੰਦਰ ਮੋਹਨ ਸਿੰਘ

ਦਿੱਲੀ -: ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦਾ ਗਠਨ ਮੁੱੜ੍ਹ ਅਣਮਿੱਥੇ ਸਮੇਂ ਲਈ ਟੱਲ ਸਕਦਾ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆਂ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਦਸਿਆ ਹੈ ਕਿ ਹਾਲਾਂਕਿ ਬੀਤੇ … More »

ਭਾਰਤ | Leave a comment
 

ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਸੰਗਤਾਂ ਨੂੰ ਗੁਰਦੁਆਰਾ ਬੰਗਲਾ ਸਾਹਿਬ ਦੇ ਦਰਸ਼ਨਾਂ ਦੀ ਖੁੱਲ੍ਹ ਦੇਵੇ ਦਿੱਲੀ ਸਰਕਾਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਬਾਠ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਕ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਸਿੱਖਾਂ ਦੇ 10ਵੇਂ ਗੁਰੂ ਸਾਹਿਬ ਏ ਕਮਾਲ ਗੁਰੂ … More »

ਭਾਰਤ | Leave a comment
images (9).resized

ਜੇਕਰ ਪੰਜਾਬ ਖ਼ਤਰਨਾਕ ਜਗ੍ਹਾ ਸੀ ਤਾਂ ਮੋਦੀ ਨੂੰ ਉਥੇ ਜਾਣ ਦੀ ਕੀ ਲੋੜ ਸੀ, ਇਸ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ ਕਿ ਤੁਸੀਂ ਕਿਉਂ ਗਏ?: ਰਾਕੇਸ਼ ਟਿਕੈਤ

ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ):- ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪੰਜਾਬ ਵਿੱਚ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਕਿਹਾ ਹੈ ਕਿ ਇਹ ਬਿਲਕੁਲ ਸਹੀ ਹੈ ਕਿ ਪ੍ਰਧਾਨ ਮੰਤਰੀ ਨੂੰ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਸੀ ਪਰ ਇਹ … More »

ਭਾਰਤ | Leave a comment
 

ਲਖੀਮਪੁਰ ਕਾਂਡ ਦੇ ਮੁੱਖ ਦੋਸ਼ੀ ਕੇਂਦਰੀ ਮੰਤਰੀ ਟੇਨੀ ਦੇ ਪੁੱਤਰ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਟੱਲੀ

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਇਲਾਹਾਬਾਦ ਹਾਈਕੋਰਟ ਨੇ ਲਖੀਮਪੁਰ ਖੇੜੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਮਾਮਲੇ ‘ਚ ਫੈਸਲਾ 11 ਜਨਵਰੀ ਤੱਕ ਸੁਰੱਖਿਅਤ ਰੱਖ ਲਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 11 ਜਨਵਰੀ ਨੂੰ ਹੋਵੇਗੀ। ਇਸ … More »

ਭਾਰਤ | Leave a comment
1024px-2019-nCoV-CDC-23312_without_background.resized.resized.resized.resized

ਦਿੱਲੀ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਨੇ ਸ਼ਨੀਵਾਰ, ਐਤਵਾਰ ਨੂੰ ਕਰਫਿਊ ਲਗਾਣ ਦਾ ਕੀਤਾ ਫੈਸਲਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਨੇ ਸ਼ਨੀਵਾਰ ਨੂੰ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਡੀਡੀਐਮਏ ਨਾਲ ਮੀਟਿੰਗ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ। … More »

ਭਾਰਤ | Leave a comment
IMG-20211231-WA0021.resized

ਸਿਆਸੀ ਲੋਕਾਂ ਦੇ ਦਿੱਲੀ ਕਮੇਟੀ ਚੋਣਾਂ ਲੜਣ ‘ਤੇ ਰੋਕ ਲਗਾਈ ਜਾਵੇ : ਜੀਕੇ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 1971 ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਨੂੰ ਪੰਜਵੇਂ ਤਖ਼ਤ ਵਜੋਂ ਜੋੜਨ ਬਾਰੇ ਦਿੱਲੀ ਵਿਧਾਨਸਭਾ ਵੱਲੋਂ ਕੀਤੀ ਗਈ ਸੋਧ ਦਾ ਜਾਗੋ ਪਾਰਟੀ ਨੇ ਸਵਾਗਤ ਕੀਤਾ ਹੈ। ਜਾਗੋ ਪਾਰਟੀ ਦੇ ਮੋਢੀ … More »

ਭਾਰਤ | Leave a comment