ਭਾਰਤ

 

ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਦਿੱਲੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ ਵਿੱਚ ਕ੍ਰਿਸਮਸ ਅਤੇ ਨਵੇਂ ਸਾਲ ਦੇ ਜਸ਼ਨਾਂ ‘ਤੇ ਲਗਾਈ ਪਾਬੰਦੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਓਮੀਕਰੋਨ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ‘ਚ ਕ੍ਰਿਸਮਸ ਅਤੇ ਨਵੇਂ ਸਾਲ ਦੇ ਜਸ਼ਨਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹਾਲਾਂਕਿ ਵਿਆਹ ਵਿੱਚ 200 ਲੋਕਾਂ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ। ਦਿੱਲੀ … More »

ਭਾਰਤ | Leave a comment
FB_IMG_1640085811620.resized

1984 ਦੇ ਪੀੜਤਾਂ ਨੂੰ ਸਰਕਾਰੀ ਨੌਕਰੀਆਂ ਮਿਲਣ ਦਾ ਰਾਹ ਪੱਧਰਾ ਹੋਇਆ

ਨਵੀਂ ਦਿੱਲੀ,(ਪਰਮਿੰਦਰਪਾਲ ਸਿੰਘ) – 1984 ਸਿੱਖ ਕਤਲੇਆਮ ਪੀੜਤਾਂ ਨੂੰ ਸਰਕਾਰੀ ਨੌਕਰੀਆਂ ਦੇਣ ਬਾਰੇ 2006 ਦੇ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਜ਼ਰਿਏ ਦਿੱਲੀ ਦੇ ਪੀੜਤਾਂ ਨੂੰ ਸਰਕਾਰੀ ਨੌਕਰੀ ਮਿਲਣ ਦਾ ਰਾਹ ਹੁਣ ਪੱਧਰਾ ਹੋ ਗਿਆ ਹੈ। 2018 ਵਿਚ ਦਿੱਲੀ ਹਾਈਕੋਰਟ ਵਿਚ  ਦਿੱਲੀ … More »

ਭਾਰਤ | Leave a comment
FB_IMG_1640000588312.resized

ਦਿੱਲੀ ਕਮੇਟੀ ਦੇ ਜਨਰਲ ਸਕੱਤਰ ਕਾਲਕਾ ਨੇ ਸ੍ਰੀ ਦਰਬਾਰ ਸਾਹਿਬ ਅੰਦਰ ਵਾਪਰੀ ਘਟਨਾ ਦੇ ਮੱਦੇਨਜ਼ਰ ਦਿੱਲੀ ਦੇ ਗੁਰਦੁਆਰਾ ਸਾਹਿਬਾਨ ਅੰਦਰ ਚੌਕਸੀ ਰੱਖਣ ਦਾ ਦਿਤਾ ਸੱਦਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਚ ਵਾਪਰੀ ਮੰਦਭਾਗੀ ਘਟਨਾ ਦੇ ਮੱਦੇਨਜ਼ਰ ਦਿੱਲੀ ਦੀਆਂ ਸਮੂਹ ਸਿੰਘ ਸਭਾਵਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੁੰ ਅਪੀਲ ਕੀਤੀ … More »

ਭਾਰਤ | Leave a comment
Photo.resized

1984 ਦੇ ਸਿੱਖ ਕਤਲੇਆਮ ਦੇ 114 ਪੀੜ੍ਹਤ ਪਰਿਵਾਰਾਂ ਨੁੰ ਜਲਦੀ ਮਿਲੇਗੀ ਬਕਾਇਆ ਰਹਿੰਦੀ ਐਕਸ ਗ੍ਰੇਸ਼ੀਆ ਮੁਆਵਜ਼ਾ ਰਾਸ਼ੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) : ਭਾਜਪਾ ਦੇ ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ 1984 ਦੀ ਸਿੱਖ ਨਸਲਕੁਸ਼ੀ ਦੇ ਪੀੜ੍ਹਤ 114 ਪਰਿਵਾਰਾਂ ਨੁੰ ਜਲਦੀ ਹੀ ਉਹਨਾਂ ਦੀ ਬਕਾਇਆ ਰਹਿੰਦੀ ਐਕਸ ਗ੍ਰੇਸ਼ੀਆ ਮੁਆਵਜ਼ਾ ਰਾਸ਼ੀ ਮਿਲ ਜਾਵੇਗੀ ਅਤੇ … More »

ਭਾਰਤ | Leave a comment
images (5)(3).resized

ਭਾਜਪਾ ਨੇਤਾਵਾਂ ਵਲੋਂ ਦਿੱਲੀ ਦੰਗੇ ਮਾਮਲੇ ‘ਚ ਦਿਤੇ ਨਫ਼ਰਤ ਭਰੇ ‘ਤੇ ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਨੂੰ 3 ਮਹੀਨਿਆਂ ਵਿੱਚ ਫੈਸਲਾ ਲੈਣ ਦਾ ਦਿੱਤਾ ਨਿਰਦੇਸ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਦਿੱਲੀ ਦੰਗਿਆਂ ਦੇ ਮਾਮਲੇ ‘ਚ ਕਥਿਤ ਤੌਰ ‘ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ ‘ਚ ਭਾਜਪਾ ਨੇਤਾਵਾਂ ਵਿਰੁੱਧ ਐੱਫਆਈਆਰ ਦਰਜ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਦਿੱਲੀ ਹਾਈ ਕੋਰਟ ਨੂੰ ਤਿੰਨ ਮਹੀਨਿਆਂ … More »

ਭਾਰਤ | Leave a comment
 

ਸੱਜਣ ਕੁਮਾਰ ਦੇ ਖਿਲਾਫ ਦਿੱਲੀ ਦੀ ਅਦਾਲਤ ‘ਚ ਜਸਵੰਤ ਸਿੰਘ ਤੇ ਉਸਦੇ ਪੁੱਤਰ ਤਰੁਣਦੀਪ ਸਿੰਘ ਨੂੰ ਜਿਉਂਦਾ ਸਾੜਨ ਦੇ ਕੇਸ ਵਿਚ ਦੋਸ਼ ਹੋਏ ਆਇਦ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ 1984 ਦੇ ਸਿੱਖ ਕਤਲੇਆਮ ਵੇਲੇ ਸਰਬਸਵਤੀ ਨਗਰ ਪੁਲਿਸ ਥਾਣੇ ਅਧੀਨ ਆਉਂਦੇ ਇਲਾਕੇ ਵਿਚ ਰਹਿਣ ਵਾਲੇ ਜਸਵੰਤ ਸਿੰਘ ਤੇ ਉਸਦੇ … More »

ਭਾਰਤ | Leave a comment
images (8)(3).resized

ਲਖੀਮਪੁਰ ਮਾਮਲੇ ‘ਚ ਐਸਆਈਟੀ ਦੀ ਰਿਪੋਰਟ ‘ਤੇ ਲੋਕ ਸਭਾ ‘ਚ ਵਿਰੋਧੀ ਧਿਰ ਦਾ ਹੰਗਾਮਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) – ਉੱਤਰ ਪ੍ਰਦੇਸ਼ ਵਿੱਚ ਲਖੀਮਪੁਰ ਖੇੜੀ ਹਿੰਸਾ ਦੇ ਸਬੰਧ ਵਿੱਚ ਬੁੱਧਵਾਰ ਨੂੰ ਲੋਕ ਸਭਾ ਵਿੱਚ ਕਾਂਗਰਸ ਸਮੇਤ ਕੁਝ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਗ੍ਰਹਿ ਰਾਜ … More »

ਭਾਰਤ | Leave a comment
IMG_20211215_175414.resized

ਕੇਂਦਰੀ ਮੰਤਰੀ ਅਜੈ ਮਿਸ਼ਰਾ ਨੇ ਪੱਤਰਕਾਰਾਂ ਨੂੰ ਕਿਹਾ – “ਤੁਸੀਂ ਗੰਦੇ ਲੋਕ ਹੋ”

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਲਖੀਮਪੁਰ ‘ਚ ਕਿਸਾਨਾਂ ਅਤੇ ਇਕ ਪੱਤਰਕਾਰ ਨੂੰ ਕਾਰ ਵੱਲੋਂ ਕੁਚਲਣ ਦੇ ਮਾਮਲੇ ਨੇ ਸਿਆਸੀ ਤੌਰ ‘ਤੇ ਵੀ ਵੱਡਾ ਰੂਪ ਲੈ ਲਿਆ ਹੈ ‘ ਤੇ ਹੁਣ ਇਹ ਮਾਮਲਾ ਰੁਕਦਾ ਨਜ਼ਰ ਨਹੀਂ ਆ ਰਿਹਾ। ਕੇਂਦਰੀ ਮੰਤਰੀ … More »

ਭਾਰਤ | Leave a comment
IMG_20211213_174842.resized

ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿੱਚ ਖੁਲ੍ਹੇਗਾ ਦਵਾਈਆਂ ਦਾ ਮੋਦੀਖਾਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿੱਚ ਦਵਾਈਆਂ ਦਾ ਮੋਦੀਖਾਨਾ ਖੁੱਲ੍ਹਣ ਜਾ ਰਿਹਾ ਹੈ, ਜਿਸ ਦਾ ਉਦਘਾਟਨ 16 ਦਸੰਬਰ ਸ਼ਾਮ ਨੂੰ ਹੋਵੇਗਾ।  ਇਹ ਜਾਣਕਾਰੀ ਅੱਜ ਗੁਰਦੁਆਰਾ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ … More »

ਭਾਰਤ | Leave a comment
INDER MOHAN SINGH(9).resized

ਦਿੱਲੀ ਗੁਰੂਦੁਆਰਾ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦੀ ਚੋਣਾਂ ਲਈ ਅਦਾਲਤ ਵਲੌਂ ਹਰੀ ਝੰਡੀ- ਇੰਦਰ ਮੋਹਨ ਸਿੰਘ

ਦਿੱਲੀ – : ਦਿੱਲੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦੀਂ ਚੋਣਾਂ ਕਰਵਾਉਣ ਲਈ ਦਿੱਲੀ ਹਾਈ ਕੋਰਟ ਵਲੌਂ ਹਰੀ ਝੰਡੀ ਮਿਲ ਗਈ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆਂ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਦਸਿਆ … More »

ਭਾਰਤ | Leave a comment