ਭਾਰਤ
ਭਾਜਪਾ ਨੇਤਾਵਾਂ ਵਲੋਂ ਦਿੱਲੀ ਦੰਗੇ ਮਾਮਲੇ ‘ਚ ਦਿਤੇ ਨਫ਼ਰਤ ਭਰੇ ‘ਤੇ ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਨੂੰ 3 ਮਹੀਨਿਆਂ ਵਿੱਚ ਫੈਸਲਾ ਲੈਣ ਦਾ ਦਿੱਤਾ ਨਿਰਦੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਦਿੱਲੀ ਦੰਗਿਆਂ ਦੇ ਮਾਮਲੇ ‘ਚ ਕਥਿਤ ਤੌਰ ‘ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ ‘ਚ ਭਾਜਪਾ ਨੇਤਾਵਾਂ ਵਿਰੁੱਧ ਐੱਫਆਈਆਰ ਦਰਜ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਦਿੱਲੀ ਹਾਈ ਕੋਰਟ ਨੂੰ ਤਿੰਨ ਮਹੀਨਿਆਂ … More
ਸੱਜਣ ਕੁਮਾਰ ਦੇ ਖਿਲਾਫ ਦਿੱਲੀ ਦੀ ਅਦਾਲਤ ‘ਚ ਜਸਵੰਤ ਸਿੰਘ ਤੇ ਉਸਦੇ ਪੁੱਤਰ ਤਰੁਣਦੀਪ ਸਿੰਘ ਨੂੰ ਜਿਉਂਦਾ ਸਾੜਨ ਦੇ ਕੇਸ ਵਿਚ ਦੋਸ਼ ਹੋਏ ਆਇਦ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ 1984 ਦੇ ਸਿੱਖ ਕਤਲੇਆਮ ਵੇਲੇ ਸਰਬਸਵਤੀ ਨਗਰ ਪੁਲਿਸ ਥਾਣੇ ਅਧੀਨ ਆਉਂਦੇ ਇਲਾਕੇ ਵਿਚ ਰਹਿਣ ਵਾਲੇ ਜਸਵੰਤ ਸਿੰਘ ਤੇ ਉਸਦੇ … More
ਲਖੀਮਪੁਰ ਮਾਮਲੇ ‘ਚ ਐਸਆਈਟੀ ਦੀ ਰਿਪੋਰਟ ‘ਤੇ ਲੋਕ ਸਭਾ ‘ਚ ਵਿਰੋਧੀ ਧਿਰ ਦਾ ਹੰਗਾਮਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) – ਉੱਤਰ ਪ੍ਰਦੇਸ਼ ਵਿੱਚ ਲਖੀਮਪੁਰ ਖੇੜੀ ਹਿੰਸਾ ਦੇ ਸਬੰਧ ਵਿੱਚ ਬੁੱਧਵਾਰ ਨੂੰ ਲੋਕ ਸਭਾ ਵਿੱਚ ਕਾਂਗਰਸ ਸਮੇਤ ਕੁਝ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਗ੍ਰਹਿ ਰਾਜ … More
ਕੇਂਦਰੀ ਮੰਤਰੀ ਅਜੈ ਮਿਸ਼ਰਾ ਨੇ ਪੱਤਰਕਾਰਾਂ ਨੂੰ ਕਿਹਾ – “ਤੁਸੀਂ ਗੰਦੇ ਲੋਕ ਹੋ”
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਲਖੀਮਪੁਰ ‘ਚ ਕਿਸਾਨਾਂ ਅਤੇ ਇਕ ਪੱਤਰਕਾਰ ਨੂੰ ਕਾਰ ਵੱਲੋਂ ਕੁਚਲਣ ਦੇ ਮਾਮਲੇ ਨੇ ਸਿਆਸੀ ਤੌਰ ‘ਤੇ ਵੀ ਵੱਡਾ ਰੂਪ ਲੈ ਲਿਆ ਹੈ ‘ ਤੇ ਹੁਣ ਇਹ ਮਾਮਲਾ ਰੁਕਦਾ ਨਜ਼ਰ ਨਹੀਂ ਆ ਰਿਹਾ। ਕੇਂਦਰੀ ਮੰਤਰੀ … More
ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿੱਚ ਖੁਲ੍ਹੇਗਾ ਦਵਾਈਆਂ ਦਾ ਮੋਦੀਖਾਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿੱਚ ਦਵਾਈਆਂ ਦਾ ਮੋਦੀਖਾਨਾ ਖੁੱਲ੍ਹਣ ਜਾ ਰਿਹਾ ਹੈ, ਜਿਸ ਦਾ ਉਦਘਾਟਨ 16 ਦਸੰਬਰ ਸ਼ਾਮ ਨੂੰ ਹੋਵੇਗਾ। ਇਹ ਜਾਣਕਾਰੀ ਅੱਜ ਗੁਰਦੁਆਰਾ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ … More
ਦਿੱਲੀ ਗੁਰੂਦੁਆਰਾ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦੀ ਚੋਣਾਂ ਲਈ ਅਦਾਲਤ ਵਲੌਂ ਹਰੀ ਝੰਡੀ- ਇੰਦਰ ਮੋਹਨ ਸਿੰਘ
ਦਿੱਲੀ – : ਦਿੱਲੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦੀਂ ਚੋਣਾਂ ਕਰਵਾਉਣ ਲਈ ਦਿੱਲੀ ਹਾਈ ਕੋਰਟ ਵਲੌਂ ਹਰੀ ਝੰਡੀ ਮਿਲ ਗਈ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆਂ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਦਸਿਆ … More
ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਜੱਥੇ ਦੇ ਸਿੰਘਾਂ ਨੂੰ ਉਨ੍ਹਾਂ ਵਲੋਂ ਮੋਰਚੇ ਦੌਰਾਨ ਨਿਭਾਈ ਗਈ ਸੇਵਾ ਨੂੰ ਦੇਖਦਿਆਂ ਕੀਤਾ ਸਨਮਾਨਿਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਅਖੰਡ ਕੀਰਤਨੀ ਜੱਥਾ ਦਿੱਲੀ ਵਲੋਂ ਅਜ ਕਿਸਾਨਾਂ ਦੀ ਜਿੱਤ ਉਪਰੰਤ ਨਿਕਲਣ ਵਾਲੇ ਫਤਹਿ ਮਾਰਚ ਵਿਚ ਚਾਹ, ਬ੍ਰੇਡ ਪਕੌੜੇ ਅਤੇ ਖੀਰ ਦੇ ਲੰਗਰ ਲਗਾ ਕੇ ਕਿਸਾਨਾਂ ਦੀ ਹੋ ਰਹੀ ਘਰ … More
ਹੈਲੀਕਾਪਟਰ ਦੁਰਘਟਨਾ ਵਿੱਚ ਮਾਰੇ ਗਏ ਵਿਪਨ ਰਾਵਤ ਅਤੇ ਹੋਰਨਾਂ ਨੂੰ ਮੋਮਬੱਤੀਆਂ ਜਲਾ ਕੇ ਦਿੱਤੀ ਸ਼ਰਧਾਂਜਲੀ
ਪਟਿਆਲਾ – ਹੈਲੀਕਾਪਟਰ ਦੁਰਘਟਨਾ ਵਿੱਚ ਮਾਰੇ ਗਏ ਚੀਫ ਆਫ ਡਿਫੈਂਸ ਜਨਰਲ ਵਿਪਨ ਰਾਵਤ ਉਹਨਾਂ ਦੀ ਪਤਨੀ ਮਧੂਲਿਕਾ ਰਾਵਤ ਸਮੇਤ 11 ਹੋਰ ਜਵਾਨ ਕੁਲ 13 ਵਿਅਕਤੀਆਂ ਦੀ ਮੋਤ ਹੋ ਗਈ ਸੀ ਨੂੰ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਦੀ ਕਲਿਆਣੀ ਮਾਤਾ ਗਊਸ਼ਾਲਾ … More
ਜਬਲਪੁਰ ਪੁਲਿਸ ਨੇ ਜਾਰੀ ਕੀਤੇ ਇਕ ਪੱਤਰ ਵਿਚ ਸਿੱਖਾਂ ਨੂੰ ਅੱਤਵਾਦੀ ਗਰਦਾਨਿਆ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):-ਮੱਧ ਪ੍ਰਦੇਸ਼ ਵਿੱਚ ਕਟਨੀ ਦੇ ਐਸਪੀ ਸੁਨੀਲ ਜੈਨ ਦੀ ਇੱਕ ਚਿੱਠੀ ਨੇ ਹੰਗਾਮਾ ਮਚਾ ਦਿੱਤਾ ਹੈ। ਇਸ ਚਿੱਠੀ ਦੀ ਭਾਸ਼ਾ ਨੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਏਨਾ ਠੇਸ ਪਹੁੰਚਾਈ ਹੈ ਕਿ ਉਹ ਸੜਕਾਂ ‘ਤੇ ਆ ਗਏ … More
ਅਫਗਾਨਿਸਤਾਨ ਤੋਂ ਪੁੱਜੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦਿੱਲੀ ਗੁਰਦੁਆਰਾ ਕਮੇਟੀ ਦੀ ਟੀਮ ਨੇ ਪੂਰਨ ਗੁਰਮਰਿਆਦਾ ਨਾਲ ਗੁਰਦੁਆਰਾ ਸਾਹਿਬ ਤੱਕ ਪਹੁੰਚਾਏ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) -: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਤੋਂ ਇਕ ਵਿਸ਼ੇਸ਼ ਫਲਾਈਟ ਰਾਹੀਂ ਇਥੇ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰਨ ਗੁਰਮਰਿਆਦਾ ਨਾਲ ਇਥੇ ਗੁਰਦੁਆਰਾ ਗੁਰੂ ਅਰਜਨ ਦੇਵ ਜੀ … More









