ਭਾਰਤ
ਅਦਾਲਤ ਵਲੋਂ ਦਿੱਲੀ ਗੁਰੂਦੁਆਰਾ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦੀ ਚੋਣਾਂ ‘ਤੇ ਲਗੀ ਰੋਕ ਹਟੀ – ਇੰਦਰ ਮੋਹਨ ਸਿੰਘ
ਦਿੱਲੀ -: ਦਿੱਲੀ ਹਾਈ ਕੋਰਟ ਵਲੌਂ ਰੋਕ ਹਟਾਉਣ ਨਾਲ ਦਿੱਲੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦੀਆਂ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆਂ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ … More
ਕਿਸਾਨ ਮੋਰਚੇ ਦੀ ਜਿੱਤ ਤੇ ਵੱਖ ਵੱਖ ਆਗੂਆਂ ਵਲੋਂ ਮੋਰਚਾ ਜਿੱਤਣ ਦੀਆਂ ਦਿਤੀਆਂ ਗਈਆਂ ਵਧਾਈਆਂ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ਤੇ ਪਿਛਲੇ ਇਕ ਸਾਲ ਤੋਂ ਚਲ ਰਿਹਾ ਕਿਸਾਨੀ ਮੋਰਚਾ ਅਜ ਸਰਕਾਰ ਵਲੋਂ ਕੁਝ ਮੰਗਾ ਮੰਨਣ ਅਤੇ ਬਾਕੀ ਮੰਗਾ ਤੇ ਕਮੇਟੀ ਬਣਾ ਕੇ ਪੂਰੀਆਂ ਕਰਨ ਦਾ ਐਲਾਨ ਕਰਦੇ ਹੀ ਦੇਸ਼ ਵਿਦੇਸ਼ ਵਿਚ … More
ਕਿਸਾਨ ਜਥੇਬੰਦੀਆਂ ਨੇ ਸਰਕਾਰ ਦੀ ਨਵੀਂ ਤਜਵੀਜ਼ ਮੰਨੀ, ਹੋ ਸਕਦਾ ਹੈ ਅੰਦੋਲਨ ਖ਼ਤਮ ਕਰਨ ਦਾ ਐਲਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੇਂਦਰ ਸਰਕਾਰ ਦੇ ਦੂਜੇ ਪ੍ਰਸਤਾਵ ‘ਤੇ ਕਿਸਾਨ ਜਥੇਬੰਦੀਆਂ ‘ਚ ਸਹਿਮਤੀ ਬਣ ਗਈ ਹੈ। ਕਿਸਾਨ ਜਥੇਬੰਦੀਆਂ ਨੇ ਸਰਕਾਰ ਦੇ ਇਸ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ। ਸੰਯੁਕਤ ਕਿਸਾਨ ਮੋਰਚਾ ਅਜ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ … More
ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 346ਵਾਂ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਕਮੇਟੀ ਦੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਚ ਧਾਰਮਿਕ ਦੀਵਾਨ ਸਜਾਏ … More
ਦਿੱਲੀ ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ਵਿਚ ਸੱਜਣ ਕੁਮਾਰ ਵਿਰੁੱਧ ਹੋਈਆਂ ਸੰਗੀਨ ਧਾਰਾਵਾਂ ਦਰਜ਼
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਇੱਕ ਹੋਰ ਮਾਮਲੇ ਵਿੱਚ ਸੱਜਣ ਕੁਮਾਰ ਵਿਰੁੱਧ ਦੋਸ਼ਾਂ ਦਾ ਐਲਾਨ ਕਰ ਦਿੱਤਾ ਹੈ ਜਿਸ ਵਿਚ ਸੰਗੀਨ ਧਾਰਾਵਾਂ ਵੀ ਦਰਜ਼ ਕੀਤੀਆਂ ਗਈਆਂ ਹਨ । ਰਾਜ ਨਗਰ ਦਿੱਲੀ … More
ਪੰਜਾਬੀ ਵਿਰਸੇ ਅਤੇ ਵਿਰਾਸਤ ਨੂੰ ਪੇਸ਼ਕਸ਼ ਕਰਦਾ “ਸੁਨੱਖੀ ਪੰਜਾਬਣ” ਦੇ ਆਡੀਸ਼ਨ 5 ਗੁਰੂ ਨਾਨਕ ਪਬਲਿਕ ਸਕੂਲ ਵਿਚ ਕਰਵਾਏ ਗਏ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਪੰਜਾਬੀ ਵਿਰਸੇ ਅਤੇ ਵਿਰਾਸਤ ਨੂੰ ਪੇਸ਼ਕਸ਼ ਕਰਦਾ ‘ਸੁਨੱਖੀ ਪੰਜਾਬਣ’ ਅਵਨੀਤ ਕੌਰ ਭਾਟੀਆ, ਅਤੇ ਟੂਗੇਦਰ ਮੀਡੀਆ ਵਲੋਂ ਪਿਛਲੇ 3 ਸਾਲਾਂ ਤੋਂ ਆਯੋਜਿਤ ਕੀਤਾ ਜਾ ਰਿਹਾ ਹੈ । ਇਹ ਦਿੱਲੀ ਵਿੱਚ ਸਥਿਤ ਪਹਿਲਾ ਸੂਰਤ ਅਤੇ ਸੀਰਤ ਦਾ ਮੁਕਾਬਲਾ … More
ਕਿਸਾਨ ਮੋਰਚੇ ਦੀ ਅਗਲੇਰੀ ਰਣਨੀਤੀ ਲਈ 7 ਦਸੰਬਰ ਨੂੰ ਹੋਵੇਗੀ ਮੀਟਿੰਗ : ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਨੇ ਖੇਤੀਬਾੜੀ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ ਦੇ ਬਿਆਨ ਦਾ ਨੋਟਿਸ ਲਿਆ, ਜਿੱਥੇ ਉਨ੍ਹਾਂ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਅਤੇ ਘਰ ਵਾਪਸ ਜਾਣ ਦੀ ਅਪੀਲ ਕੀਤੀ। ਸੰਯੁਕਤ ਕਿਸਾਨ ਮੋਰਚਾ ਦੇ … More
ਅਰਵਿੰਦ ਕੇਜਰੀਵਾਲ ਖਿਲਾਫ ਨਵਜੋਤ ਸਿੰਘ ਸਿੱਧੂ, ਉਸੇ ਅੰਦਾਜ਼ ‘ਚ ਗੈਸਟ ਟੀਚਰਾਂ ਨਾਲ ਕੇਜਰੀਵਾਲ ਦੇ ਘਰ ਦੇ ਬਾਹਰ ਧਰਨੇ ‘ਤੇ ਬੈਠੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਐਤਵਾਰ ਨੂੰ ਗੈਸਟ ਟੀਚਰਾਂ ਸਮੇਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ। ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੱਤਾਧਾਰੀ … More
ਸਿਰਸਾ ਦਾ ਅਸਤੀਫਾ ਮਨਜੂਰ ਕਰਨ ਲਈ ਦਿੱਲੀ ਕਮੇਟੀ ਦਾ ਜਨਰਲ ਇਜਲਾਸ ਕਿਉਂ ਨਹੀ ? – ਇੰਦਰ ਮੋਹਨ ਸਿੰਘ
ਦਿੱਲੀ -: ਬੀਤੇ ਦਿਨੀ ਕਾਰਜਕਾਰੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਅਸਤੀਫਾ ਦੇਣ ਦੇ ਨਾਲ ਹੀ ਬੀ.ਜੇ.ਪੀ. ‘ਚ ਸ਼ਾਮਿਲ ਤੋਂ ਬਾਅਦ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ‘ਚ ਪੇਚੀਦਾ ਹਾਲਾਤ ਬਣੇ ਹੋਏ ਹਨ। ਇਸ ਸਬੰਧ ‘ਚ ਆਪਣੀ ਪ੍ਰਤਿਕਿਰਆ ਦਿੰਦਿਆਂ ਦਿੱਲੀ ਗੁਰਦੁਆਰਾ ਮਾਮਲਿਆਂ … More
ਰਾਜਧਾਨੀ ਦਿੱਲੀ ‘ਚ ਪਹੁੰਚਿਆ ‘ਓਮੀਕਰੋਨ’ ਵਾਇਰਸ, ਐਲਐਨਜੇਪੀ ਵਿੱਚ 12 ਸ਼ੱਕੀ ਮਰੀਜ਼ ਹੋਏ ਦਾਖਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਰਾਜਧਾਨੀ ਦਿੱਲੀ ‘ਚ ਨਵੇਂ ਵੇਰੀਐਂਟ ‘ਓਮੀਕਰੋਨ’ ਦੇ 12 ਸ਼ੱਕੀ ਮਰੀਜ਼ ਮਿਲੇ ਹਨ। ਸਾਰਿਆਂ ਨੂੰ ਲੋਕ ਨਾਇਕ ਜੈ ਪ੍ਰਕਾਸ਼ ਨਰਾਇਣ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਦੀ ਕੋਵਿਡ-19 ਰਿਪੋਰਟ ਪਾਜ਼ੇਟਿਵ … More









