ਭਾਰਤ

images (5)(2).resized

ਦਿੱਲੀ ਸਰਕਾਰ ਨੂੰ ਸਕੂਲ ਖੋਲ੍ਹਣ ਲਈ ਸੁਪਰੀਮ ਕੋਰਟ ਦੀ ਕੜੀ ਫਟਕਾਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਵੀਰਵਾਰ ਨੂੰ ਸੁਣਵਾਈ ਕਰਦਿਆਂ ਦਿੱਲੀ ਸਰਕਾਰ ਨੂੰ ਸਕੂਲ ਖੋਲ੍ਹਣ ਲਈ ਕੜੀ ਫਟਕਾਰ ਲਗਾਈ ਹੈ।  ਇਸ ਦੇ ਨਾਲ ਹੀ ਅਦਾਲਤ ਨੇ ਸੀਐਨਜੀ ਬੱਸਾਂ ਨੂੰ ਲੈ ਕੇ ਵੀ … More »

ਭਾਰਤ | Leave a comment
INDER MOHAN SINGH(8).resized

ਸਿਰਸਾ ਦੇ ਅਸਤੀਫਾ ਦੇਣ ਨਾਲ ਦਿੱਲੀ ਗੁਰੂਦੁਆਰਾ ਕਮੇਟੀ ‘ਚ ਨਵੀਂ ਹਲਚੱਲ – ਇੰਦਰ ਮੋਹਨ ਸਿੰਘ

ਦਿੱਲੀ – ਬੀਤੇ ਦਿਨੀ ਕਾਰਜਕਾਰੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਅਸਤੀਫਾ ਦੇਣ ਤੋਂ ਉਪਰੰਤ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ‘ਚ ਨਵੀਂ ਹਲਚੱਲ ਸ਼ੁਰੂ ਹੋ ਗਈ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਇੰਦਰ ਮੋਹਨ ਸਿੰਘ ਨੇ … More »

ਭਾਰਤ | Leave a comment
INDER MOHAN SINGH(8).resized

ਦਿੱਲੀ ਸਰਕਾਰ ਦੇ ਸੇਵਾਮੁਕਤ ਮੁਲਾਜਮਾਂ ਨੂੰ ਮੈਡੀਕਲ ਸੁਵਿਧਾਵਾਂ ਲੈਣ ‘ਚ ਭਾਰੀ ਦਿੱਕਤਾਂ ?

ਦਿੱਲੀ :- ਦਿੱਲੀ ਸਰਕਾਰ ਦੇ ਸੇਵਾਮੁੱਕਤ ਮੁਲਾਜਮਾਂ ਨੂੰ ਮੈਡੀਕਲ ਸੁਵਿਧਾਵਾਂ ਪ੍ਰਾਪਤ ਕਰਨ ‘ਚ ਭਾਰੀ ਦਿੱਕਤਾਂ ਦਾ ਸਾਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆਂ ਦਿੱਲੀ ਪ੍ਰਸ਼ਾਸਨ ਪੈਂਨਸ਼ਨਰ ਵੇਲਫੇਅਰ ਐਸੋਸਿਏਸ਼ਨ ਦੇ ਕਾਰਜਕਾਰੀ ਮੈਂਬਰ ਸ. ਇੰਦਰ ਮੋਹਨ ਸਿੰਘ ਨੇ ਦਸਿਆ … More »

ਭਾਰਤ | Leave a comment
IMG_20211201_164404.resized

ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਦੇ ਅਹੁਦੇ ਤੋਂ ਦਿਤਾ ਅਸਤੀਫ਼ਾ, ਭਾਜਪਾ ‘ਚ ਸ਼ਾਮਿਲ ਹੋਣ ਦੇ ਕਿਆਸ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਅਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੇਰੇ ਨਾਲ ਕੰਮ ਕਰਨ ਵਾਲੇ ਸਾਰੇ ਅਹੁਦੇਦਾਰਾਂ, ਮੈਂਬਰਾਂ, ਸਟਾਫ਼ ਅਤੇ ਲੋਕਾਂ ਦਾ ਧੰਨਵਾਦ, … More »

ਭਾਰਤ | Leave a comment
IMG-20211130-WA0025.resized

ਦਿੱਲੀ ਹਾਈ ਕੋਰਟ ਵੱਲੋਂ ਅਕਾਲੀ ਦਲ ਦੇ ਉਮੀਦਵਾਰ ਭੁਪਿੰਦਰ ਸਿੰਘ ਭੁੱਲਰ ਜੇਤੂ ਕਰਾਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -:  ਦਿੱਲੀ ਹਾਈ ਕੋਰਟ ਨੇ ਅਕਾਲੀ ਦਲ ਦੇ ਉਮੀਦਵਾਰ ਭੁਪਿੰਦਰ ਸਿੰਘ ਭੁੱਲਰ ਨੂੰ ਜੇਤੂ ਕਰਾਰ ਦਿੱਤਾ ਹੈ। ਹਾਈ ਕੋਰਟ ਦੇ ਜੱਜ ਜਸਟਿਸ ਸੰਜੀਵ ਸਚਦੇਵਾ ਨੇ ਅੱਜ ਸੁਣਾਏ ਆਪਣੇ ਫੈਸਲੇ ਵਿਚ ਭੁਪਿੰਦਰ ਸਿੰਘ ਭੁੱਲਰ ਨੁੰ ਜੇਤੂ … More »

ਭਾਰਤ | Leave a comment
20211128_170729.resized

ਮੁੰਬਈ ਦੇ ਆਜ਼ਾਦ ਮੈਦਾਨ ਵਿੱਚ ਹੋਈ ਇੱਕ ਵਿਸ਼ਾਲ ਸ਼ੇਤਕਾਰੀ ਕਾਮਗਾਰ ਮਹਾਂਪੰਚਾਇਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਜਿਵੇਂ ਕਿ ਕੱਲ੍ਹ ਇੱਕ ਮੀਟਿੰਗ ਤੋਂ ਬਾਅਦ ਐਲਾਨ ਕੀਤਾ ਗਿਆ ਸੀ, ਸੰਯੁਕਤ ਕਿਸਾਨ ਮੋਰਚਾ ਨੇ 21 ਨਵੰਬਰ 2021 ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਆਪਣੇ ਪੱਤਰ ਵਿੱਚ ਉਠਾਈਆਂ ਸਾਰੀਆਂ ਮੰਗਾਂ ਲਈ ਭਾਰਤ ਸਰਕਾਰ ਦੁਆਰਾ … More »

ਭਾਰਤ | Leave a comment
IMG_20211127_173644.resized

ਦਿੱਲੀ ਗੁਰਦੁਆਰਾ ਕਮੇਟੀ ‘ਚ ਕਰੋੜਾਂ ਰੁਪਏ ਦੇ ਘਪਲੇ ਦੀ ਐਫ ਆਈ ਆਰ ਹੋਈ ਦਰਜ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) : ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਅੱਜ ਇੱਥੇ ਦਾਅਵਾ ਕੀਤਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਲੱਖਾਂ ਰੁਪਏ ਦੀ ਵਿੱਤੀ ਗੜਬੜੀ ਸਬੰਧੀ ਐਫ.ਆਈ.ਆਰ. ਦਰਜ਼ ਹੋ ਗਈ ਹੈ ਅਤੇ ਗ੍ਰਹਿ ਮੰਤਰਾਲੇ … More »

ਭਾਰਤ | Leave a comment
images-30-1.resized

ਕਿਸਾਨਾਂ ਅੱਗੇ ਮੁੜ ਝੁਕੀ ਸਰਕਾਰ, ਖੇਤੀਬਾੜੀ ਮੰਤਰੀ ਨੇ ਕਿਹਾ- ਪਰਾਲੀ ਸਾੜਨਾ ਗੁਨਾਹ ਨਹੀਂ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਹੁਣ ਕਿਸਾਨਾਂ ਦੇ ਅੰਦੋਲਨ ਦਾ ਕੋਈ ਜਾਇਜ਼ ਨਹੀਂ ਹੈ।  ਕਿਸਾਨਾਂ ਨੂੰ ਵੱਡਾ ਦਿਲ ਦਿਖਾਉਣਾ ਚਾਹੀਦਾ … More »

ਭਾਰਤ | Leave a comment
images (5)(1).resized

ਕਰੋਨਾ ਦਾ ਨਵਾਂ ਰੂਪ ਸਾਹਮਣੇ ਆਉਣ ਤੋਂ ਬਾਅਦ, ਵਿਗਿਆਨੀਆਂ ਨੇ ਵਿਸ਼ਵ ਪੱਧਰ ‘ਤੇ ਕਰੋਨਾ ਦੀ ਲਾਗ ਦੇ ਤੇਜ਼ੀ ਨਾਲ ਵਧਣ ਦਾ ਡਰ ਜਤਾਇਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਕਰੋਨਾ-19 ਦਾ ਇੱਕ ਨਵਾਂ ਰੂਪ ਬੀ.1.1.529 ਦੱਖਣੀ ਅਫਰੀਕਾ ਵਿੱਚ ਸਾਹਮਣੇ ਆਇਆ ਹੈ। ਨਵਾਂ ਰੂਪ ਸਾਹਮਣੇ ਆਉਣ ਤੋਂ ਬਾਅਦ, ਵਿਗਿਆਨੀਆਂ ਨੇ ਵਿਸ਼ਵ ਪੱਧਰ ‘ਤੇ  ਕਰੋਨਾ ਦੀ ਲਾਗ ਦੇ ਤੇਜ਼ੀ ਨਾਲ ਵਧਣ ਦਾ ਡਰ ਜਤਾਇਆ ਹੈ। ਵਿਗਿਆਨੀਆਂ … More »

ਭਾਰਤ | Leave a comment
download(1).resized

29 ਨਵੰਬਰ ਨੂੰ 60 ਟਰੈਕਟਰਾਂ ਨਾਲ ਲੰਬਿਤ ਮੰਗਾਂ ਨੂੰ ਲੈ ਕੇ ਸੰਸਦ ਭਵਨ ਵੱਲ ਹੋਵੇਗਾ ਮਾਰਚ : ਟਿਕੈਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਦੇਸ਼ ਦੇ ਪੀ ਐਮ ਮੋਦੀ ਵਲੋਂ ਖੇਤੀ ਵਿਰੋਧੀ ਤਿੰਨੋ ਵਿਵਾਦਿਤ ਕਨੂੰਨ ਵਾਪਿਸ ਲੈਣ ਦਾ ਐਲਾਨ ਕਰਣ ਤੋਂ ਬਾਅਦ ਅਜ ਕੈਬਿਨੇਟ ਨੇ ਵੀ ਇਸ ਤੇ ਮੋਹਰ ਲਾ ਦਿੱਤੀ ਹੈ । ਇਸ ਦੇ ਬਾਵਜੂਦ ਅੰਦੋਲਨ ਦੌਰਾਨ … More »

ਭਾਰਤ | Leave a comment