ਭਾਰਤ
29 ਨਵੰਬਰ ਨੂੰ 60 ਟਰੈਕਟਰਾਂ ਨਾਲ ਲੰਬਿਤ ਮੰਗਾਂ ਨੂੰ ਲੈ ਕੇ ਸੰਸਦ ਭਵਨ ਵੱਲ ਹੋਵੇਗਾ ਮਾਰਚ : ਟਿਕੈਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਦੇਸ਼ ਦੇ ਪੀ ਐਮ ਮੋਦੀ ਵਲੋਂ ਖੇਤੀ ਵਿਰੋਧੀ ਤਿੰਨੋ ਵਿਵਾਦਿਤ ਕਨੂੰਨ ਵਾਪਿਸ ਲੈਣ ਦਾ ਐਲਾਨ ਕਰਣ ਤੋਂ ਬਾਅਦ ਅਜ ਕੈਬਿਨੇਟ ਨੇ ਵੀ ਇਸ ਤੇ ਮੋਹਰ ਲਾ ਦਿੱਤੀ ਹੈ । ਇਸ ਦੇ ਬਾਵਜੂਦ ਅੰਦੋਲਨ ਦੌਰਾਨ … More
ਪੰਖ ਇਕ ਨਵੀਂ ਉਡਾਣ ਨੇ ਕਰਵਾਇਆ ਨੌਜਵਾਨਾਂ ਦਾ ਕੁਸ਼ਤੀ ਦੰਗਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦੱਖਣੀ ਦਿੱਲੀ ਦੇ ਅੰਬੇਡਕਰ ਨਗਰ ‘ਚ ਪੰਖ ਏਕ ਨਵੀਂ ਉਡਾਨ ਦੇ ਪ੍ਰਧਾਨ ਆਸ਼ਾ ਅਤੇ ਦੀਪਕ ਵੱਲੋਂ ਕੁਸ਼ਤੀ ਦੰਗਲ ਕਰਵਾਇਆ ਗਿਆ, ਜਿਸ ‘ਚ ਕਈ ਨੌਜਵਾਨਾਂ ਨੇ ਹਿੱਸਾ ਲਿਆ ਗਿਆ ਸੀ । ਦੰਗਲ ਵਿੱਚ ਸਾਰੀਆਂ ਟੀਮਾਂ ਦੇ ਨੌਜਵਾਨਾਂ … More
ਦਿੱਲੀ ਵਿੱਚ 29 ਨਵੰਬਰ ਤੋਂ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਖੋਲ੍ਹੇ ਜਾਣਗੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 29 ਨਵੰਬਰ ਤੋਂ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ ਖੋਲ੍ਹੇ ਜਾਣਗੇ। ਇਹ ਜਾਣਕਾਰੀ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਦਿੱਤੀ। ਜ਼ਿਕਰਯੋਗ ਹੈ ਕਿ ਦਿੱਲੀ ‘ਚ ‘ਵੱਧਦੇ ਪ੍ਰਦੂਸ਼ਣ’ ਕਾਰਨ ਅਗਲੇ … More
ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਉੱਪਰ ਮੋਹਰ ਲਾਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਉੱਪਰ ਮੋਹਰ ਲਾ ਦਿੱਤੀ ਹੈ। ਹੁਣ ਇਸ ਬਿੱਲ ਨੂੰ ਸੰਸਦ ਦੇ ਸਰਦ ਰੁੱਤ … More
ਕੋਰੀਆ ਦੇ ਰਾਜਦੂਤ ਚੈਂਗ ਜੇਅ ਬੁਕ ਪਤਨੀ ਸਮੇਤ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਕੋਰੀਆ ਗਣਰਾਜ ਦੇ ਭਾਰਤ ਵਿਚ ਰਾਜਦੂਤ ਚੈਂਗ ਜੇਅ ਬੁਕ ਅੱਜ ਪਤਨੀ ਗੁ ਜੰਗ ਹਯੁਨ ਸਮੇਤ ਇਥੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਕੋਰੀਆ ਗਣਰਾਜ ਦੇ ਕੋਂਸੁਲ ਜਨਰਲ ਜਗਦੀਪ ਸਿੰਘ ਤੇ ਉਹਨਾਂ ਦੀ ਪਤਨੀ ਰਣਜੀਤ … More
ਪ੍ਰਧਾਨ ਮੰਤਰੀ ਮੋਦੀ ਦੇਸ਼ ਦੇ ਸਭ ਤੋਂ ਵੱਡੇ ਨੌਟੰਕੀ ਹਨ: ਓਵੈਸੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਉੱਤਰ ਪ੍ਰਦੇਸ਼ ਦੇ ਬਾਰਾਬੰਕੀ ‘ਚ ਏਆਈਐਮਆਈਐਮ ਦੇ ਮੁਖੀ ਅਤੇ ਸੰਸਦ ਮੈਂਬਰ ਅਸਦੁਦੀਨ ਓਵੈਸੀ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਪੀਐਮ ਮੋਦੀ ਨੂੰ ਡਰਾਮੇਬਾਜ਼ ਵੀ ਕਿਹਾ। ਪੀਐਮ ਮੋਦੀ ‘ਤੇ ਹਮਲਾ … More
ਕੰਗਣਾ ਰਣੌਤ ਦੇ ਖਿਲਾਫ ਦਿੱਲੀ ਗੁਰਦੁਆਰਾ ਕਮੇਟੀ ਦੀ ਟੀਮ ਨੇ ਮੁੰਬਈ ‘ਚ ਦਰਜ ਕਰਵਾਈ ਐਫ ਆਈ ਆਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਅੱਜ ਦਿੱਲੀ ਗੁਰੁਦਆਰਾ ਕਮੇਟੀ ਦੀ ਟੀਮ ਨੇ ਵਿਵਾਦਗ੍ਰਸਤ ਕੰਗਣਾ ਰਣੌਤ ਵੱਲੋਂ ਕਿਸਾਨਾਂ ਤੇ ਸਿੱਖਾਂ ਦੇ ਖਿਲਾਫ ਜ਼ਹਿਰ ਉਗਲਣ ਦੇ ਮਾਮਲੇ ਵਿਚ ਮੁੰਬਈ ਦੇ ਖਾਰ ਪੁਲਿਸ ਥਾਣੇ ਵਿਚ ਐਫ ਆਈ ਆਰ ਦਰਜ ਕਰਵਾਈ। ਪੁਲਿਸ ਨੂੰ ਦਿੱਤੀ … More
ਪੰਜਾਬੀ ਸਿੱਖ ਕਿਸਾਨ ਦੀ ਬਹੁਤ ਵੱਡੇ ਪੱਧਰ ਉੱਤੇ ਸਾਜ਼ਿਸ਼ ਤਹਿਤ ਕਿਰਦਾਰਕੁਸ਼ੀ ਕੀਤੀ ਗਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਹਿੰਦੁਸਤਾਨ ਦੀ ਜਾਬਰ ਸਰਕਾਰ ਨੂੰ ਤਿੰਨ ਕਾਲ਼ੇ ਖੇਤੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਕਰ ਦੇਣਾ ਕਿਸਾਨ ਮੋਰਚੇ ਦੀ ਬਹੁਤ ਵੱਡੀ ਪਰਾਪਤੀ ਹੈ। ਪਰ ਇੱਕ ਪਰਾਪਤੀ ਇਸ ਤੋਂ ਵੀ ਵੱਡੀ ਹੋਈ ਹੈ। ਉਹ ਹੈ ਪੰਜਾਬੀ ਸਿੱਖ … More
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੰਘੂ ਸਰਹਦ ਤੇ ਕੱਢਿਆ ਨਗਰ ਕੀਰਤਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਿਸਾਨ ਆਗੂ ਆਪਣੇ ਸਟੈਂਡ ‘ਤੇ ਕਾਇਮ ਹਨ ਕਿ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੇ ਗਏ ਅਚਨਚੇਤ ਐਲਾਨ ਤੋਂ ਬਾਅਦ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰਸਮੀ ਤੌਰ ‘ਤੇ ਰੱਦ ਕਰਨ ਅਤੇ ਹੋਰ ਮੰਗਾ ਮਨਣ … More
ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਮਗਰੋਂ ਸਦਰ ਬਾਜ਼ਾਰ ਦੇ ਵਪਾਰੀਆਂ ਨੇ ਮਠਿਆਈਆਂ ਵੰਡੀਆਂ
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਕਿਸਾਨਾਂ ਦੇ ਨਾਲ-ਨਾਲ ਵਪਾਰੀਆਂ ਨੇ ਵੀ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ‘ਤੇ ਖੁਸ਼ੀ ਮਨਾਈ ਹੈ । ਬਾਰਾ ਟੂਟੀ ਚੌਕ ਸਦਰ ਬਾਜ਼ਾਰ ਵਿਖੇ ਫੈਡਰੇਸ਼ਨ ਆਫ ਸਦਰ ਬਜ਼ਾਰ ਟਰੇਡਰਜ਼ ਐਸੋਸੀਏਸ਼ਨ ਦੇ ਵਾਈਸ ਚੇਅਰਮੈਨ ਪਰਮਜੀਤ … More










