ਭਾਰਤ
ਦਿੱਲੀ ‘ਚ ਪ੍ਰਦੂਸ਼ਣ ਦੇ ਗੰਭੀਰ ਪੱਧਰ ਨੂੰ ਦੇਖਦੇ ਹੋਏ ਸਕੂਲ ਅਤੇ ਕਾਲਜ ਅਗਲੇ ਹੁਕਮਾਂ ਤੱਕ ਕੀਤੇ ਗਏ ਬੰਦ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਦੀ ਰਾਜਧਾਨੀ ਦਿੱਲੀ ‘ਚ ਪ੍ਰਦੂਸ਼ਣ ਦੇ ਗੰਭੀਰ ਪੱਧਰ ਨੂੰ ਦੇਖਦੇ ਹੋਏ ਸਕੂਲ ਅਤੇ ਕਾਲਜ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ ਅਤੇ ਨਾਲ ਹੀ ਸਰਕਾਰੀ ਵਿਭਾਗ ਵਿੱਚ 100 ਫੀਸਦੀ ਕੰਮ ਘਰ ਤੋਂ (ਵਰਕ … More
ਸੰਯੁਕਤ ਕਿਸਾਨ ਮੋਰਚਾ ਨੇ 26 ਨਵੰਬਰ ਨੂੰ ਇਤਿਹਾਸਕ ਭਾਰਤੀ ਕਿਸਾਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਮਨਾਉਣ ਲਈ ਅੰਤਰਰਾਸ਼ਟਰੀ ਕਿਸਾਨ ਸੰਗਠਨਾਂ ਨੂੰ ਕੀਤੀ ਅਪੀਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਖੇੜੀ ਵਿੱਚ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਅਤੇ ਦੋ ਹੋਰਾਂ ਲਵ ਕੁਸ਼ ਅਤੇ ਆਸ਼ੀਸ਼ ਪਾਂਡੇ ਨੂੰ ਕੱਲ੍ਹ ਇਸ ਮਾਮਲੇ ਦੀ ਸੁਣਵਾਈ ਕਰਨ ਵਾਲੀ ਜ਼ਿਲ੍ਹਾ ਅਦਾਲਤ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਧਿਆਨ ਦੇਣ … More
ਦਿੱਲੀ ਗੁਰਦੁਆਰਾ ਕਮੇਟੀ ਦਾ ਪੈਸਾ ਪੰਜਾਬ ਚੋਣਾਂ ਲਈ ਵਰਤਿਆ ਜਾ ਰਿਹਾ: ਸਰਨਾ/ ਜੀਕੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਗੁਰਦੁਆਰਾ ਕਮੇਟੀ ਵਿਚ ਸ਼ਨੀਵਾਰ ਨੂੰ ਵਿਰੋਧੀ ਪਾਰਟੀ ਦੇ ਮੈਂਬਰਾਂ ਵਲੋਂ ਅਚਾਨਕ ਪਹੁੰਚ ਕੇ ਨਕਦੀ ਦੀ ਮਿਲਾਣ ਕਰਣ ਦਾ ਮਾਮਲਾ ਫਿਰ ਗਰਮਾਇਆ ਹੋਇਆ ਹੈ । ਜਿਕਰਯੋਗ ਹੈ ਕਿ ਵਿਰੋਧੀ ਧਿਰ ਵਲੋਂ ਕਮੇਟੀ ਵਿਚ 63 ਲੱਖ ਰੁਪਏ … More
ਇੱਕ ਸਾਲ ਦੇ ਅੰਦੋਲਨ ਤੋਂ ਬਾਅਦ ਵੀ ਕਿਸਾਨਾਂ ਦੇ ਮੁੱਦਿਆਂ ਨੂੰ ਹੱਲ ਕਰਨ ‘ਚ ਅਸਫਲਤਾ ਦੇ ਕਾਰਨ ਪ੍ਰਧਾਨ ਮੰਤਰੀ ਬਦਲਿਆ ਜਾਵੇ: ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਖੇੜੀ ਕਿਸਾਨ ਕਤਲੇਆਮ ਮਾਮਲੇ ਵਿੱਚ ਇਨਸਾਫ਼ ਨੂੰ ਕਈ ਤਰੀਕਿਆਂ ਨਾਲ ਖ਼ਤਰੇ ਵਿੱਚ ਪਾਇਆ ਜਾ ਰਿਹਾ ਹੈ ਅਤੇ ਇਨਸਾਫ਼ ਦੀ ਸੰਭਾਵਨਾ ਤੁਰੰਤ ਬਹਾਲ ਹੋਣੀ ਚਾਹੀਦੀ ਹੈ। ਐਸਆਈਟੀ ਕੱਲ੍ਹ ਜਾਰੀ ਕੀਤੀਆਂ ਪੰਜ ਫੋਟੋਆਂ ਦੇ ਨਾਲ ਐਫਆਈਆਰ … More
ਅਫਗਾਨਿਸਤਾਨ ‘ਚ ਫਸੇ ਸਿੱਖ ਤੇ ਹਿੰਦੂ ਭਾਈਚਾਰੇ ਦੇ ਮੈਂਬਰਾਂ ਨੂੰ ਵੀਜ਼ਾ ਦੇਣ ਦੀ ਮੁੜ ਅਪੀਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੁੰ ਅਪੀਲ ਕੀਤੀ ਹੈ ਕਿ ਅਫਗਾਨਿਸਤਾਨ ਵਿਚ ਫਸੇ ਹੋਏ ਸਿੱਖ ਤੇ ਹਿੰਦੂ ਭਾਈਚਾਰੇ ਦੇ … More
ਪ੍ਰਦੂਸ਼ਣ ਕੰਟਰੋਲ ਕਰਨ ਲਈ ਲਾਕਡਾਊਨ ਵੀ ਲਗਾਇਆ ਜਾ ਸਕਦਾ : ਸੁਪਰੀਮ ਕੋਰਟ
ਨਵੀਂ ਦਿੱਲੀ – ਰਾਜਧਾਨੀ ਦਿੱਲੀ ਅਤੇ ਉਸ ਦੇ ਨਾਲ ਲਗਦੇ ਐਨਸੀਆਰ ਦੇ ਖੇਤਰਾਂ ਵਿੱਚ ਪ੍ਰਦੂਸ਼ਣ ਰਿਕਾਰਡ ਪੱਧਰ ਤੇ ਪਹੁੰਚ ਗਿਆ ਹੈ। ਇਸ ਮੁੱਦੇ ਤੇ ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਕੇਂਦਰ ਅਤੇ ਦਿੱਲੀ ਸਰਕਾਰ ਤੋਂ ਪੁਛਿਆ ਕਿ ਆਖਿਰ ਦਿੱਲੀ ਵਿੱਚ ਅਜਿਹੀ … More
ਲਖੀਮਪੁਰ ਖੇੜੀ ਹਿੰਸਾ ਮਾਮਲੇ ਤੇ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਆਪਣਾ ਰੁੱਖ ਸਪੱਸ਼ਟ ਕਰਨ ਲਈ 15 ਨਵੰਬਰ ਤੱਕ ਦਾ ਦਿਤਾ ਸਮਾਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਲਖੀਮਪੁਰ ਖੇੜੀ ਹਿੰਸਾ ਮਾਮਲੇ ਦੀ ਰੋਜ਼ਾਨਾ ਆਧਾਰ ‘ਤੇ ਜਾਂਚ ਦੀ ਨਿਗਰਾਨੀ ਕਰਨ ਲਈ ਇਕ ਹੋਰ ‘ਵੱਖਰੀ ਹਾਈ ਕੋਰਟ’ ਦੇ ਸਾਬਕਾ ਜੱਜ ਦੇ ਸੁਝਾਅ ਤੋਂ ਸੁਪਰੀਮ ਕੋਰਟ ਨੂੰ ਜਾਣੂ ਕਰਵਾਉਣ ਲਈ ਯੂਪੀ … More
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਾਹਿਤ ਕੇਂਦਰ, ਭਾਸ਼ਾ ਵਿਭਾਗ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ 11 ਨਵੰਬਰ ਤੋਂ ਪੁਸਤਕ ਪ੍ਰਦਰਸ਼ਨੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸਾਹਿਤ ਕੇਂਦਰ, ਭਾਸ਼ਾ ਵਿਭਾਗ, ਪੰਜਾਬ ਭਵਨ, ਨਵੀਂ ਦਿੱਲੀ ਵੱਲੋਂ ਹਰ ਸਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਬੰਗਲਾ ਸਾਹਿਬ, ਨਵੀਂ ਦਿੱਲੀ ਵਿਖੇ ਪੁਸਤਕ ਪ੍ਰਦਰਸ਼ਨੀ ਲਗਾਈ ਜਾਂਦੀ ਹੈ। ਵਿਸ਼ੇਸ਼ … More
ਜੇਕਰ ਸਿਰਸਾ ਚੋਣਾਂ ਹਾਰਨ ਤੋਂ ਬਾਅਦ ਵੀ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਨ ਤਾਂ ਬਾਠ ਮੀਤ ਪ੍ਰਧਾਨ ਕਿਉਂ ਨਹੀ : ਇੰਦਰ ਮੋਹਨ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ‘ਤੇ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਦਸਿਆ ਹੈ ਕਿ ਗੁਰਦੁਆਰਾ ਨਿਯਮਾਂ ਮੁਤਾਬਿਕ ਹਾਲਾਂਕਿ ਨਵੇਂ ਕਾਰਜਕਾਰੀ ਬੋਰਡ ਦੇ ਗਠਨ ਹੋਣ ਤਕ ਮੋਜੂਦਾ ਅਹੁਦੇਦਾਰ … More
ਨਰਿੰਦਰ ਮੋਦੀ ਨੂੰ ਦਿੱਤੀ ਗਈ 2002 ਦੇ ਗੋਧਰਾ ਕਾਂਡ ਦੰਗਿਆਂ ‘ਚ ਕਲੀਨ ਚਿੱਟ ਖਿਲਾਫ ਪਟੀਸ਼ਨ ਦੀ ਸੁਣਵਾਈ, ਐੱਸਆਈਟੀ ਵਲੋਂ ਕੀਤੀ ਜਾਂਚ ‘ਤੇ ਚੁੱਕੇ ਗਏ ਸਵਾਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਜ਼ਕੀਆ ਜਾਫਰੀ ਨੇ 2002 ਦੇ ਦੰਗਿਆਂ ‘ਚ ਗੁਜਰਾਤ ਦੇ ਤਤਕਾਲੀ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਕਲੀਨ ਚਿੱਟ ਦੇ ਖਿਲਾਫ ਪਾਈ ਪਟੀਸ਼ਨ ਦੇ ਮਾਮਲੇ ‘ਚ ਐੱਸਆਈਟੀ ਦੀ ਜਾਂਚ ‘ਤੇ ਸਵਾਲ ਖੜ੍ਹੇ ਕੀਤੇ ਹਨ। ਸੁਪਰੀਮ ਕੋਰਟ ਵਿੱਚ ਜਾਫ਼ਰੀ … More









