ਭਾਰਤ

images(3).resized

ਸੰਯੁਕਤ ਕਿਸਾਨ ਮੋਰਚਾ ਦੀ 26 ਨਵੰਬਰ ਦੀ ਮਹਾਪੰਚਾਇਤ ਕਿਸਾਨ ਵਿਰੋਧੀ ਸਰਕਾਰ ਅਤੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਤਾਬੂਤ ‘ਚ ਆਖਰੀ ਕਿਲ ਹੋਵੇਗੀ ਸਾਬਤ: ਰਾਕੇਸ਼ ਟਿਕੈਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕਰਦਿਆਂ ਕਿਹਾ ਹੈ ਕਿ ”22 ਨਵੰਬਰ ਦੀ ਕਿਸਾਨ ਮਹਾਪੰਚਾਇਤ ਲਖਨਊ ‘ਚ ਇਤਿਹਾਸਕ ਹੋਵੇਗੀ ਅਤੇ ਸੰਯੁਕਤ ਕਿਸਾਨ ਮੋਰਚੇ ਦੀ ਇਹ ਮਹਾਪੰਚਾਇਤ ਕਿਸਾਨ ਵਿਰੋਧੀ ਸਰਕਾਰ ਤੇ ਤਿੰਨ ਕਾਲੇ ਕਾਨੂੰਨਾਂ ਖਿਲਾਫ ਤਾਬੂਤ … More »

ਭਾਰਤ | Leave a comment
IMG_20211109_142634.resized

ਲੱਖੀਮਪੁਰ ਹਿੰਸਾ ਵਿਚ ਦੋਸ਼ੀਆਂ ਨੇ ਆਪਣੇ ਅਸਲੇ ਦੀ ਕੀਤੀ ਸੀ ਵਰਤੋਂ, ਐਫਐਸਐਲ ਦੀ ਰਿਪੋਰਟ ਰਾਹੀਂ ਹੋਇਆ ਖੁਲਾਸਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਹਿੰਸਾ ਮਾਮਲੇ ਵਿੱਚ ਐਫਐਸਐਲ ਦੀ ਰਿਪੋਰਟ ਰਾਹੀਂ ਵੱਡਾ ਖੁਲਾਸਾ ਹੋਇਆ ਹੈ। ਐਫਐਸਐਲ ਦੀ ਰਿਪੋਰਟ ਵਿੱਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਰਿਵਾਲਵਰ ਅਤੇ ਰਾਈਫਲ ਤੋਂ ਗੋਲੀ ਚਲਾਏ ਜਾਣ ਦੀ ਪੁਸ਼ਟੀ ਕੀਤੀ … More »

ਭਾਰਤ | Leave a comment
Governor_of_Bihar_Satya_Pal_Malik.resized

ਜਾਨਵਰ ਦੇ ਮਰਣ ਤੇ ਨੇਤਾਵਾਂ ਵੱਲੋਂ ਸੋਗ ਸੰਦੇਸ਼ ਦਿੱਤੇ ਜਾਂਦੇ ਹਨ, ਸਾਡੇ 600 ਕਿਸਾਨਾਂ ਦੇ ਸ਼ਹੀਦ ਹੋਣ ਤੇ ਕੋਈ ਆਗੂ ਨਹੀਂ ਬੋਲਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਿਸਾਨ ਅੰਦੋਲਨ ਦਾ ਹੱਲ ਨਾ ਨਿਕਲਣ ਤੋਂ ਦੁਖੀ ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਬੀਤੇ ਕਲ ਜੈਪੁਰ ਵਿਖੇ ਜਾਟ ਮਹਾਂਸਭਾ ਵਿਚ ਇਕ ਵਾਰ ਫਿਰ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਕਿਹਾ ਹੈ ਕਿ ਦੇਸ਼ ਅੰਦਰ ਅੱਜ ਤੱਕ … More »

ਭਾਰਤ | Leave a comment
IMG-20211107-WA0013.resized

ਸਵਰਾਜ ਇੰਡੀਆ ਆਉਣ ਵਾਲੀਆਂ ਦਿੱਲੀ ਨਗਰ ਨਿਗਮ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲਵੇਗੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਅੱਜ ਸਵਰਾਜ ਇੰਡੀਆ ਦਿੱਲੀ ਰਾਜ ਕਾਰਜਕਾਰਨੀ ਦੀ ਮੀਟਿੰਗ ਵਿੱਚ ਨਵਨੀਤ ਤਿਵਾੜੀ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ।  ਸੂਬਾ ਕਾਰਜਕਾਰਨੀ ਨੇ ਨਿਸ਼ਾਂਤ ਤਿਆਗੀ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਅਤੇ ਪਰਵੇਸ਼ ਕੁਮਾਰ, ਐਸਕੇ ਚੌਬੇ, ਮੰਜੂ ਯਾਦਵ, … More »

ਭਾਰਤ | Leave a comment
images(2).resized

ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਸਾਰੀਆਂ 117 ਸੀਟਾਂ ‘ਤੇ ਲੜੇਗੀ: ਅਸ਼ਵਨੀ ਸ਼ਰਮਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਭਾਰਤੀ ਜਨਤਾ ਪਾਰਟੀ (ਭਾਜਪਾ) ਸੂਬੇ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਚੋਣ ਲੜੇਗੀ।  ਪੰਜਾਬ ਵਿੱਚ 2022 ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ।  ਇਹ ਜਾਣਕਾਰੀ ਪੰਜਾਬ ਭਾਜਪਾ … More »

ਭਾਰਤ | Leave a comment
 

ਅੱਖਾਂ ਕੱਢ ਕੇ ਹੱਥ ਵੱਢਾਂਗਾ, ਸਾਬਕਾ ਮੰਤਰੀ ਨੂੰ ਮੰਦਰ ‘ਚ ਬੰਧਕ ਬਣਾਉਣ ਤੋਂ ਨਾਰਾਜ਼ ਭਾਜਪਾ ਸੰਸਦ ਮੈਂਬਰ ਨੇ ਦਿੱਤੀ ਧਮਕੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਰੋਹਤਕ ਤੋਂ ਭਾਜਪਾ ਦੇ ਸੰਸਦ ਮੈਂਬਰ ਆਪਣੇ ਸਾਬਕਾ ਮੰਤਰੀ ਮਨੀਸ਼ ਗਰੋਵਰ ਨੂੰ ਬੰਧਕ ਬਣਾਉਣ ‘ਤੇ ਇੰਨੇ ਨਾਰਾਜ਼ ਹੋਏ ਕਿ ਉਨ੍ਹਾਂ ਨੇ ਸ਼ਬਦਾਂ ਦੀ ਹੱਦ ਹੀ ਪਾਰ ਕਰ ਦਿੱਤੀ।  ਇਕ ਪ੍ਰੋਗਰਾਮ ‘ਚ ਉਨ੍ਹਾਂ ਨੇ ਕਾਂਗਰਸ ਦੇ … More »

ਭਾਰਤ | Leave a comment
IMG-20211106-WA0025.resized

ਹਰਿਆਣਾ ਸਰਕਾਰ ਨਾਰਨੌਂਦ ‘ਚ 3 ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲਵੇ – ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਿਸਾਨ ਧਰਨਾਕਾਰੀਆਂ ਦਾ ਇੱਕ ਵੱਡਾ ਇਕੱਠ ਹਰਿਆਣਾ ਦੇ ਨਾਰਨੌਂਦ ਥਾਣੇ ਵਿੱਚ ਲਗਾਤਾਰ ਥਾਣੇ ਦੇ ਘਿਰਾਓ ਵਿੱਚ ਧਰਨਾ ਦੇ ਰਿਹਾ ਹੈ।  ਪ੍ਰਦਰਸ਼ਨਕਾਰੀਆਂ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਕਿਸਾਨ ਸ਼ਾਮਲ ਹਨ।  ਕਿਸਾਨ ਮੰਗ ਕਰ ਰਹੇ ਹਨ ਕਿ … More »

ਭਾਰਤ | Leave a comment
IMG-20211105-WA0007.resized

ਬੰਦੀ ਸਿੱਖਾਂ ਦੀ ਰਿਹਾਈ ਲਈ ਬੰਦੀ ਛੋੜ ਦਿਵਸ ਮੌਕੇ ਤਿਹਾੜ ਜੇਲ੍ਹ ਅੱਗੇ ਕੀਤੀ ਅਰਦਾਸ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਜ਼ਾ ਪੂਰੀ ਹੋਣ ਦੇ ਬਾਵਜੂਦ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਪੰਥਦਰਦੀਆਂ ਵੱਲੋਂ ਅਰਦਾਸ ਕੀਤੀ ਗਈ। ਵੱਖ-ਵੱਖ ਜਥੇਬੰਦੀਆਂ ਨਾਲ ਸਬੰਧਤ ਸਿੱਖਾਂ ਨੇ ਬੰਦੀ ਛੋੜ ਦਿਵਸ ਮੌਕੇ ਤਿਹਾੜ ਜੇਲ੍ਹ ਦੇ ਗੇਟ ਨੰਬਰ … More »

ਭਾਰਤ | Leave a comment
PhotoCollage_20211105_181203179.resized

ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਸ਼ਹੀਦ ਕਿਸਾਨਾਂ ਨੂੰ ਯਾਦ ਕਰਦਿਆਂ ਜਗਾਏ ਗਏ ਦੀਵੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸੰਯੁਕਤ ਕਿਸਾਨ ਮੋਰਚਾ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ ਗਿਆ। ਸਮੂਹ ਧਰਮਾਂ ਦੇ ਨਾਗਰਿਕਾਂ ਵੱਲੋਂ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ – ਧਰਨਾਕਾਰੀ ਕਿਸਾਨਾਂ ਨੇ … More »

ਭਾਰਤ | Leave a comment
IMG_20211031_165330.resized

ਕਿਸਾਨਾਂ ਨੂੰ ਜ਼ਬਰਦਸਤੀ ਬਾਰਡਰ ਤੋਂ ਹਟਾਇਆ ਗਿਆ ਤਾਂ ਸਰਕਾਰੀ ਦਫ਼ਤਰ ਬਣਾਵਾਂਗੇ “ਦਾਣਾ ਮੰਡੀ”: ਰਾਕੇਸ਼ ਟਿਕੈਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਜੇਕਰ ਕਿਸਾਨਾਂ ਨੂੰ ਜਬਰੀ ਹਟਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਅਸੀਂ ਸਰਕਾਰੀ ਦਫ਼ਤਰਾਂ ਨੂੰ ਦਾਣਾ ਮੰਡੀ ਵਿੱਚ ਤਬਦੀਲ ਕਰ ਦੇਵਾਂਗੇ।  ਰਾਕੇਸ਼ ਟਿਕੈਤ ਨੇ ਇਹ ਚਿਤਾਵਨੀ ਦਿੱਲੀ … More »

ਭਾਰਤ | Leave a comment