ਭਾਰਤ
ਪੰਜਾਬੀ ਭਾਸ਼ਾ ਪੜ੍ਹਨ ਤੇ ਲਿਖਣ ਵਿਚ ਫੇਲ੍ਹ ਹੋਏ ਸਿਰਸਾ ਨੂੰ ਡੀਐਸਜੀਐਮਸੀ ਚਲਾਉਣ ਦਾ ਕੋਈ ਹੱਕ ਨਹੀਂ – ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਹਾਈਕੋਰਟ ਨੇ ਡੀਐਸਜੀਐਮਸੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ਕਮੇਟੀ ਚੋਂ ਬਾਹਰ ਨਿਕਾਲੇ ਜਾਣ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਫੈਸਲੇ ਦੀ ਤਰੀਕ ਅਗਲੇ ਮਹੀਨੇ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ … More
ਕੈਨੇਡਾ ਦੀ ਗੁਰਦੁਆਰਾ ਕੌਂਸਿਲ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਿੰਘੂ ਬਾਰਡਰ ਤੇ ਹੋਈ ਧਾਰਮਿਕ ਗ੍ਰੰਥ ਦੀ ਬੇਅਦਬੀ ਬਾਰੇ ਲਿਖਿਆ ਪੱਤਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸਿੰਘੂ ਸਰਹਦ ਤੇ ਹੋਈ ਧਾਰਮਿਕ ਗ੍ਰੰਥ ਦੀ ਬੇਅਦਬੀ ਤੇ ਰਣਜੀਤ ਸਿੰਘ ਢੱਡਰੀਆਂਵਾਲੇ ਵੱਲੋਂ ਸਟੇਟ ਦੇ ਹੱਕ ਵਿੱਚ ਭੁਗਤਣਾ ਅਤੇ ਸਿੱਖਾਂ ਨੂੰ ਗੁੰਮਰਾਹ ਕਰਨ ਦੇ ਵਿਸ਼ੇ ਨਾਲ ਕੈਨੇਡਾ ਦੇ ਗੁਰਦੁਆਰਾ ਕੌਂਸਿਲ ਵਲੋ ਕਾਰਜਕਾਰੀ ਜਥੇਦਾਰ ਗਿਆਨੀ … More
ਸਜਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ‘ਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਰਾਸ਼ਟਰਪਤੀ ਨੂੰ ਦਿਤਾ ਮੰਗ ਪੱਤਰ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) -: ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਆਪਣੀ ਧਰਮਪਤਨੀ ਅਤੇ ਨੂੰਹ ਨਾਲ ਅੱਜ ਤਖ਼ਤ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਤਖ਼ਤ ਪਟਨਾ ਸਾਹਿਬ ਅਹੁਦੇਦਾਰਾਂ ਵੱਲੋਂ ਰਾਸ਼ਟਰਪਤੀ ਨੂੰ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਫ਼ੋਟੋ ਵਾਲਾ ਯਾਦਗਾਰੀ ਚਿੰਨ੍ਹ, … More
ਕਿਸਾਨਾਂ ਨੂੰ ਵਿਰੋਧ ਕਰਨ ਦਾ ਅਧਿਕਾਰ ਹੈ ਪਰ ਅਣਮਿੱਥੇ ਸਮੇਂ ਲਈ ਓਹ ਸੜਕਾਂ ਜਾਮ ਨਹੀਂ ਕਰ ਸਕਦੇ : ਸੁਪਰੀਮ ਕੋਰਟ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਦੀਆਂ ਸਰਹੱਦਾਂ ਉੱਪਰ ਕਿਸਾਨ ਅੰਦੋਲਨ ਬਾਰੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਸੜਕਾਂ ਜਾਮ ਕਰਨ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਕਿ ਕਿਸਾਨਾਂ ਨੂੰ ਅੰਦੋਲਨ ਦਾ ਅਧਿਕਾਰ ਹੈ ਪਰ ਸੜਕਾਂ ਜਾਮ ਕਰਨ … More
ਲਖੀਮਪੁਰ ਖੇੜੀ ਕਤਲੇਆਮ ਸਬੰਧੀ ਮਾਮਲੇ ਤੇ ਸੁਪਰੀਮ ਕੋਰਟ ਹੋਈ ਸਖ਼ਤ ਕਿਹਾ ਗਵਾਹਾਂ ਦੇ ਬਿਆਨ ਅਜੇ ਤਕ ਕਿਉਂ ਨਹੀਂ ਦਰਜ ਹੋਏ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅੱਜ ਸੁਪਰੀਮ ਕੋਰਟ ਵਿੱਚ ਲਖੀਮਪੁਰ ਖੇੜੀ ਕਿਸਾਨਾਂ ਦੇ ਕਤਲੇਆਮ ਬਾਰੇ ਸੁਣਵਾਈ ਹੋਈ। ਅਦਾਲਤ ਨੇ ਛੁੱਟੀ ਦਾ ਬ੍ਰੇਕ ਲੈਣ ਤੋਂ ਪਹਿਲਾਂ ਹੀ ਯੂਪੀ ਸਰਕਾਰ ਦੀ ਇਸ ਮਾਮਲੇ ਦੀ ਜਾਂਚ ਵੱਲ ਧਿਆਨ ਦਿੱਤਾ ਹੈ ਅਤੇ ਯੂਪੀ ਸਰਕਾਰ … More
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪੂਰੇ ਦੇਸ਼ ਵਿੱਚ ਹਜ਼ਾਰਾਂ ਥਾਵਾਂ ‘ਤੇ ਕਿਸਾਨਾਂ ਨੇ ਸ਼ਾਂਤਮਈ ਢੰਗ ਨਾਲ ਰੋਕੀਆਂ ਰੇਲਾਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਮੁੱਚੇ ਕਿਸਾਨ ਮੋਰਚੇ ਦੇ ਰੇਲ ਰੋਕੋ ਸੱਦੇ ‘ਤੇ ਭਾਰਤ ਭਰ ਵਿੱਚ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਅੱਜ ਛੇ ਘੰਟਿਆਂ ਲਈ ਰੇਲਵੇ ਟਰੈਕਾਂ ਅਤੇ ਪਲੇਟਫਾਰਮਾਂ ਤੇ ਧਰਨੇ ਲਾਏ। ਹਜ਼ਾਰਾਂ ਦੀ ਗਿਣਤੀ ਵਿੱਚ ਮਰਦ ਅਤੇ ਔਰਤਾਂ ਰੇਲ ਰੋਕੋ ਯੋਜਨਾ … More
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਬਨੀ ਜੌਲੀ ਨੇ ਬੇਅਦਬੀ ਖਿਲਾਫ਼ ਸਖਤ ਕਾਨੂੰਨ ਬਣਾਉਣ ਦੀ ਕੀਤੀ ਮੰਗ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਬਨੀ ਜੌਲੀ ਨੇ ਕਿਹਾ ਹੈ ਕਿ ਸਮੁੱਚੇ ਸਿੱਖ ਭਾਈਚਾਰੇ ਨੂੰ ਜੂਨ 2015 ਵਿੱਚ ਪੰਜਾਬ ਵਿੱਚ ਬਾਦਲ ਰਾਜ ਅਧੀਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਨੇ … More
ਤਰਲੋਚਨ ਸਿੰਘ ਮਾਣਕਿਆਂ ਨੇ ਦਿੱਲੀ ਦੀ ਅਦਾਲਤ ਅੰਦਰ ਪੇਸ਼ ਹੋ ਕੇ ਪੇਸ਼ੀ ਭੁਗਤੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਪਟਿਆਲਾ ਹਾਉਸ ਕੋਰਟ ਵਿਚ ਇਕ ਬਹੁ ਚਰਚਿਤ ਰਹੇ ਕੌਮ ਘਾਤੀਏ ਸੌਦਾ ਸਾਧ ਨੂੰ ਮਾਰਨ ਦੀ ਸਾਜਿਸ਼ ਰਚਣ ਦੇ ਕੇਸ ਵਿਚ ਭਾਈ ਤਰਲੋਚਨ ਸਿੰਘ ਮਾਣਕਿਆਂ ਜੋ ਕਿ ਜਮਾਨਤ ਤੇ ਚਲ ਰਹੇ ਹਨ, ਜੱਜ ਧਰਮਿੰਦਰ … More
ਲਖੀਮਪੁਰ ਖੇੜੀ ਕਤਲੇਆਮ ਦੇ ਸ਼ਹੀਦਾਂ ਦੀ ਅੰਤਿਮ ਅਰਦਾਸ ਵਿੱਚ ਹਜ਼ਾਰਾਂ ਕਿਸਾਨ ਹੋਏ ਸ਼ਾਮਿਲ
ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ):- 3 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਜ਼ਿਲ੍ਹੇ ਵਿੱਚ ਅਜੈ ਮਿਸ਼ਰਾ ਟੇਨੀ ਅਤੇ ਉਨ੍ਹਾਂ ਦੇ ਪੁੱਤਰ ਦੇ ਵਾਹਨਾਂ ਦੇ ਕਾਫਲੇ ਦੁਆਰਾ ਮਾਰੇ ਗਏ ਕਿਸਾਨਾਂ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਹਜ਼ਾਰਾਂ ਕਿਸਾਨ … More
ਸੰਯੁਕਤ ਕਿਸਾਨ ਮੋਰਚਾ ਦੀਆਂ ਪ੍ਰਦਰਸ਼ਨ ਕਾਰਵਾਈਆਂ ਕਿਸੇ ਧਰਮ ਜਾਂ ਵਿਸ਼ਵਾਸ ਦੇ ਵਿਰੁੱਧ ਨਹੀਂ ਹਨ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ 12 ਅਕਤੂਬਰ (ਕੱਲ੍ਹ) ਨੂੰ ਪੂਰੇ ਭਾਰਤ ਵਿੱਚ ਸ਼ਹੀਦ ਕਿਸਾਨ ਦਿਵਸ ਵਜੋਂ ਮਨਾਇਆ ਜਾਵੇਗਾ। ਕੱਲ੍ਹ ਲਖੀਮਪੁਰ ਖੇੜੀ ਕਤਲੇਆਮ ਦੇ ਸ਼ਹੀਦਾਂ ਦੀ ਅੰਤਿਮ ਅਰਦਾਸ ਸਹਿਬਜਾਦਾ ਇੰਟਰ ਕਾਲਜ ਵਿਖੇ, ਟਿਕੁਨੀਆ ਵਿੱਚ ਹੋਵੇਗੀ। ਇਸਦੇ … More









