ਭਾਰਤ
ਲਖੀਮਪੁਰ ਖੇੜੀ ਕਿਸਾਨ ਕਤਲੇਆਮ ਸਬੰਧੀ ਨਿਆਂ ਪ੍ਰਾਪਤੀ ਲਈ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਵੱਖ-ਵੱਖ ਸੂਬਿਆਂ ‘ਚ ਹੋਈਆਂ ਮੀਟਿੰਗਾਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸੰਯੁਕਤ ਕਿਸਾਨ ਮੋਰਚਾ ਨੇ ਨੋਟ ਕੀਤਾ ਹੈ ਕਿ ਯੂਪੀ ਸਰਕਾਰ ਦੀ ਐਸਆਈਟੀ ਨੇ ਆਸ਼ੀਸ਼ ਮਿਸ਼ਰਾ ਟੇਨੀ ਨੂੰ ਲਖੀਮਪੁਰ ਖੇੜੀ ਕਿਸਾਨ ਕਤਲੇਆਮ ਦੀ ਜਾਂਚ ਵਿੱਚ ਅਸਹਿਯੋਗ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਹੈ ਅਤੇ ਇਸ ਦੇ … More
ਲਖੀਮਪੁਰ ਖੇੜੀ ਦੀ ਘਟਨਾ ਨੂੰ ਹਿੰਦੂ ਬਨਾਮ ਸਿੱਖ ਲੜਾਈ ਵਿੱਚ ਬਦਲਣ ਦੀ ਕੀਤੀ ਜਾ ਰਹੀ ਕੋਸ਼ਿਸ਼ : ਵਰੁਣ ਗਾਂਧੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਭਾਜਪਾ ਦੇ ਨੇਤਾ ਅਤੇ ਮੇਨਕਾ ਗਾਂਧੀ ਦੇ ਬੇਟੇ ਵਰੁਣ ਗਾਂਧੀ ਨੇ ਕਿਹਾ ਕਿ “ਲਖੀਮਪੁਰ ਖੇੜੀ ਦੀ ਘਟਨਾ ਨੂੰ ਹਿੰਦੂ ਬਨਾਮ ਸਿੱਖ ਲੜਾਈ ਵਿੱਚ ਬਦਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਇਹ ਨਾ ਸਿਰਫ਼ ਅਨੈਤਿਕ ਅਤੇ ਗਲਤ … More
ਦਿੱਲੀ ਗੁਰੂਦੁਆਰਾ ਕਮੇਟੀ ਦੇ ਕਾਰਜਕਾਰੀ ਬੋਰਡ ਦੇ ਗਠਨ ਨੂੰ ਟਾਲਣ ਲਈ ਸਰਕਾਰ ਦੀ ਦਿੱਲਚਸਪੀ ਕਿਉਂ ? – ਇੰਦਰ ਮੋਹਨ ਸਿੰਘ
ਦਿੱਲੀ – : ਦਿੱਲੀ ਸਰਕਾਰ ਵਲੋਂ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਬੋਰਡ ਦੀਆਂ ਚੋਣਾਂ ਨੂੰ ਟਾਲਣ ਦੀ ਕਿਵਾਇਤ ਨਾਲ ਦਿੱਲੀ ਦੇ ਸਿੱਖਾਂ ‘ਚ ਦੁਵਿਧਾ ਦੀ ਸਥਿਤੀ ਬਣੀ ਹੋਈ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ … More
12 ਅਕਤੂਬਰ ਨੂੰ ਸ਼ਹੀਦ ਕਿਸਾਨ ਦਿਵਸ, ਦੁਸਹਿਰਾ ‘ਤੇ ਮੋਦੀ, ਸ਼ਾਹ ਅਤੇ ਭਾਜਪਾ ਆਗੂਆਂ ਦੇ ਪੁਤਲੇ ਸਾੜੇ ਜਾਣਗੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅੱਜ ਨਵੀਂ ਦਿੱਲੀ ਦੇ ਪ੍ਰੈੱਸ ਕਲੱਬ ਵਿੱਚ ਵਿਸ਼ੇਸ਼ ਤੌਰ ‘ਤੇ ਆਯੋਜਿਤ ਪ੍ਰੈਸ ਕਾਨਫਰੰਸ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਕਈ ਆਗੂਆਂ ਨੇ ਮੀਡੀਆ ਨੂੰ ਸੰਬੋਧਨ ਕੀਤਾ ਅਤੇ ਲਖੀਮਪੁਰ ਖੇੜੀ ਕਿਸਾਨ ਕਤਲੇਆਮ ਵਿੱਚ ਉਨ੍ਹਾਂ ਦੀਆਂ ਮੰਗਾਂ ਨੂੰ … More
ਸ਼ਹੀਦ ਹੋਏ ਕਿਸਾਨਾਂ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ 12 ਅਕਤੂਬਰ ਨੂੰ ਲਖੀਮਪੁਰ ਖੇੜੀ ਵੱਧ ਤੋਂ ਵੱਧ ਪਹੁੰਚੋ : ਕਿਸਾਨ ਮੋਰਚਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਵੱਲੋਂ ਲਖੀਮਪੁਰ ਖੇੜੀ ਕਿਸਾਨ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਏ ਜਾਣ ਨੂੰ ਲੈ ਕੇ ਗਹਿਰੀ ਚਿੰਤਾ ਜ਼ਾਹਰ ਕਰਦਾ ਹੈ। ਐਸਕੇਐਮ ਨੇ ਕਿਹਾ ਕਿ ਇਹ ਹਮੇਸ਼ਾਂ ਸਪੱਸ਼ਟ ਚਿੰਤਾ ਦਾ ਵਿਸ਼ਾ … More
ਲੱਖੀਮਪੁਰ ਮਾਮਲੇ ‘ਚ ਸਰਕਾਰ ਦਾ ਰਵੱਈਆ ਤਸੱਲੀਬਖ਼ਸ਼ ਨਹੀਂ, ਧਾਰਾ 302 ਤਹਿਤ ਦਰਜ਼ ਕੇਸ ਦੇ ਮੁਲਜਿਮ ਬਾਹਰ ਕਿਉਂ ਹਨ?: ਸੁਪਰੀਮ ਕੋਰਟ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੇ ਕਾਂਡ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ ਆਸ਼ੀਸ਼ ਮਿਸ਼ਰਾ ਜਿਸਨੂੰ ਅਜ ਪੁੱਛਗਿਛ ਲਈ ਪੁਲਿਸ ਵਲੋਂ ਸੱਦਿਆ ਗਿਆ ਸੀ, ਅੱਜ ਜਾਂਚ ਲਈ ਪੁਲਿਸ ਅੱਗੇ ਪੇਸ਼ … More
ਨਾਰਾਇਣਗੜ੍ਹ ਵਿਚ ਭਾਜਪਾਈ ਸਾਂਸਦ ਦੀ ਗੱਡੀ ਨੇ ਮਾਰੀ ਕਿਸਾਨ ਨੂੰ ਟੱਕਰ, ਗੰਭੀਰ ਹਾਲਤ ਵਿਚ ਅਸਪਤਾਲ ਦਾਖਿਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਲੱਖੀਮਪੁਰ ਵਿਖੇ ਵਾਪਰੀ ਘਟਨਾ ਵਰਗੀ ਇਕ ਹੋਰ ਘਟਨਾ ਸਾਹਮਣੇ ਆਈ ਹੈ ਜਿਸ ਵਿਚ ਕਿਸਾਨਾਂ ਵਲੋਂ ਦੋਸ਼ ਲਾਇਆ ਜਾ ਰਿਹਾ ਹੈ ਕਿ ਭਾਜਪਾ ਸਾਂਸਦ ਦੀ ਗੱਡੀ ਨੇ ਇਕ ਕਿਸਾਨ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਹੈ … More
ਕਿਸਾਨ ਮੋਰਚੇ ਦੀਆ ਮੰਗਾਂ ਪੂਰੀਆਂ ਨਾ ਹੋਣ ਤੇ ਸ਼ਹੀਦਾਂ ਦੀ ਅੰਤਿਮ ਅਰਦਾਸ ਵਾਲੇ ਦਿਨ ਹੋਵੇਗਾ ਅਗਲੇ ਸੰਘਰਸ਼ ਦਾ ਐਲਾਨ : ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਦੇ ਸੀਜੇਆਈ ਬੈਂਚ ਵੱਲੋਂ ਲਖੀਮਪੁਰ ਖੇੜੀ ਕਤਲੇਆਮ ਵਿੱਚ ਹੁਣ ਤੱਕ ਹੋਈਆਂ ਗ੍ਰਿਫ਼ਤਾਰੀਆਂ ਦੇ ਵੇਰਵੇ ਦੇਣ ਦੇ ਆਦੇਸ਼ ਦੇ ਬਾਵਜੂਦ, ਇਹ ਦੱਸਿਆ ਜਾ ਰਿਹਾ ਹੈ ਕਿ ਆਸ਼ੀਸ਼ ਮਿਸ਼ਰਾ ਫਰਾਰ ਹੋ ਗਿਆ ਹੈ ਅਤੇ ਯੂਪੀ … More
ਕੇਂਦਰੀ ਰਾਜ ਮੰਤਰੀ ਨੇ ਬਤੌਰ ਮੰਤਰੀ ਦੇ ਅਹੁਦੇ ‘ਤੇ ਬੇਸ਼ਰਮੀ ਜਾਰੀ ਰੱਖੀ – ਉਸ ਦੇ ਬੇਟੇ ਨੂੰ ਯੂਪੀ ਪੁਲਿਸ ਨੇ ਵੀ ਗ੍ਰਿਫਤਾਰ ਨਹੀਂ ਕੀਤਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਮੋਦੀ ਸਰਕਾਰ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ, ਜਿਨ੍ਹਾਂ ਦਾ ਅਪਰਾਧਿਕ ਪਿਛੋਕੜ ਵੀ ਹੁਣ ਯੂਪੀ ਦੇ ਲਖੀਮਪੁਰ ਖੇੜੀ ਵਿੱਚ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਦੇ ਕਾਰਨ ਲੋਕਾਂ ਦੇ ਸਾਹਮਣੇ ਆਇਆ ਹੈ, ਬੇਸ਼ਰਮੀ ਨਾਲ ਇੱਕ … More
ਅਕਾਲ ਪੁਰਖ਼ ਕੀ ਫੌਜ ਨੇ ਲ਼ਖੀਮਪੁਰ ਖੀਰੀ ਕਿਸਾਨ ਹੱਤਿਆ ਕਾਂਡ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) : ਲ਼ਖੀਮਪੁਰ ਖੀਰੀ ਕਿਸਾਨ ਹੱਤਿਆ ਕਾਂਡ ਦੇ ਮਾਮਲੇ ਵਿਚ ਅਕਾਲ ਪੁਰਖ਼ ਕੀ ਫ਼ੌਜ ਵਲੋਂ ਉੱਤਰ ਪ੍ਰਦੇਸ਼ ਅਤੇ ਕੇਂਦਰੀ ਦੀ ਸਰਕਾਰ ਵਿਰੁੱਧ ਚਾਟੀਵਿੰਡ ਚੌਂਕ ਅੰਮ੍ਰਿਤਸਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਨਸਲਾਂ ਤੇ ਫ਼ਸਲਾਂ ਦੇ ਸ਼ਾਂਤੀਪੂਰਨ ਸੰਘਰਸ਼ … More










