ਭਾਰਤ
ਕੈਪਟਨ ਅਮਰਿੰਦਰ ਅਸਤੀਫੇ ਮਗਰੋਂ ਆਪਣਾ ਸਿਆਸੀ ਲਾਭ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ : ਰਾਕੇਸ਼ ਟਿਕੈਤ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਸਾਬਕਾ ਮੁੱਖਮੰਤਰੀ ਅਮਰਿੰਦਰ ਸਿੰਘ ਵੱਲੋਂ ਅਸਤੀਫ਼ਾ ਦੇਣ ਉਪਰੰਤ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨ ਆਗੂ … More
ਸ਼੍ਰੋਮਣੀ ਕਮੇਟੀ ਦੇ ਨੁਮਾਂਇੰਦੇ ਵਜੋਂ ਸਿਰਸਾ ਦੀ ਨਾਮਜਦਗੀ ਦਾ ਮਾਮਲਾ ਮੁੱੜ੍ਹ ਟਲਿਆ – ਇੰਦਰ ਮੋਹਨ ਸਿੰਘ
ਦਿੱਲੀ – : ਮਾਣਯੋਗ ਦਿੱਲੀ ਹਾਈ ਕੋਰਟ ਵਲੋਂ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੇ ਗਏ ਨੁਮਾਇੰਦੇ ਮਨਜਿੰਦਰ ਸਿੰਘ ਸਿਰਸਾ ਦੇ ਮਾਮਲੇ ਦੀ ਸੁਣਵਾਈ ਮੁੱੜ੍ਹ ਟਾਲ ਦਿੱਤੀ ਗਈ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ ਇੰਦਰ ਮੋਹਨ … More
ਜੱਗੀ ਜੋਹਲ, ਸ਼ੇਰਾ, ਬੱਗਾ ਅਤੇ ਹੋਰ ਸਿੰਘ ਵੀਡੀਓ ਰਾਹੀਂ ਹੋਏ ਅਦਾਲਤ ਅੰਦਰ ਪੇਸ਼
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) :- ਦਿੱਲੀ ਦੀ ਤਿਹਾੜ ਜੇਲ੍ਹ ਅੰਦਰ ਬੰਦ ਜਗਤਾਰ ਸਿੰਘ ਜੱਗੀ ਜੋਹਲ, ਰਮਨਦੀਪ ਸਿੰਘ ਬੱਗਾ, ਕਾਲਾ, ਧਰਮਿੰਦਰ ਗੁਗਨੀ ਅਤੇ ਹਰਦੀਪ ਸਿੰਘ ਸ਼ੇਰਾ ਨੂੰ ਅਜ ਵੀਡੀਓ ਕਾਨਫਰੰਸ ਰਾਹੀਂ ਜੱਜ ਅਤੁਲ ਕਸਾਨਾ ਦੀ ਅਦਾਲਤ ਅੰਦਰ ਪੇਸ਼ ਕੀਤਾ ਗਿਆ ਇਸੇ … More
ਭਾਰਤ ਬੰਦ ਦੇ ਸੱਦੇ ਦੇ ਸਮਰਥਨ ’ਚ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੇ ਸੜਕ ਤੇ ਕੀਤਾ ਰੋਸ ਪ੍ਰਦਰਸ਼ਨ
ਅੰਮ੍ਰਿਤਸਰ/ ਮੁੰਬਈ – ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੇ ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਅੱਜ ਸੁਪਰੀਮ ਕੌਂਸਲ ਨਵੀਂ ਮੁੰਬਈ ਗੁਰਦੁਆਰਾ ਦੇ ਚੇਅਰਮੈਨ ਭਾਈ ਜਸਪਾਲ ਸਿੰਘ ਸਿੱਧੂ ਦੀ ਅਗਵਾਈ ’ਚ ਨਵੀਂ ਮੁੰਬਈ ਦੇ ਵਾਸ਼ੀ … More
ਦਿੱਲੀ ਗੁਰੂਦੁਆਰਾ ਕਮੇਟੀ ਦੀ ਨਾਮਜਦਗੀ ਪ੍ਰਕਿਰਿਆ ‘ਚ ਦਿੱਲੀ ਸਰਕਾਰ ਸ਼ੱਕ ਦੇ ਘੇਰੇ ‘ਚ – ਇੰਦਰ ਮੋਹਨ ਸਿੰਘ
ਦਿੱਲੀ – : ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਕੋ-ਆਪਸ਼ਨ (ਨਾਮਜਦਗੀ) ਲਈ ਬੀਤੇ ਦਿਨੀ ਸੱਦੀ ਗਈ ਮੀਟਿੰਗ ‘ਚ ਦਿੱਲੀ ਸਰਕਾਰ ਦੀ ਕਾਰਗੁਜਾਰੀ ਸ਼ੱਕ ਦੇ ਘੇਰੇ ‘ਚ ਆ ਗਈ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ ਸ. … More
ਗੁਰੂਦੁਆਰਾ ਚੋਣ ਡਾਇਰੈਕਟਰ ਆਪਣੀ ਤਾਕਤਾਂ ਦਾ ਇਸਤੇਮਾਲ ਕਰਕੇ ਕੇਵਲ ਯੋਗ ਮੈਂਬਰ ਹੀ ਕਮੇਟੀ ‘ਚ ਭੇਜਣ
ਦਿੱਲੀ – : ਦਿੱਲੀ ਹਾਈ ਕੋਰਟ ਦੇ ਆਦੇਸ਼ਾਂ ਮੁਤਾਬਿਕ ਦਿੱਲੀ ਗੁਰੂਦੁਆਰਾ ਚੋਣ ਡਾਇਰੈਕਟਰ ਵਲੋਂ ਬੀਤੇ ਦਿਨੀ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਕੋ-ਆਪਸ਼ਨ (ਨਾਮਜਦਗੀ) ਲਈ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੇ ਗਏ ਨੁਮਾਇੰਦੇ ਦਾ ਗੁਰਮੁਖੀ (ਪੰਜਾਬੀ) ਭਾਸ਼ਾ ਦੇ ਗਿਆਨ ਹੋਣ … More
95 ਪੰਜਾਬੀ ਟੀਚਰਾਂ ਦੀ ਨੌਕਰੀ ਬਹਾਲੀ ਲਈ ਕੇਜਰੀਵਾਲ ਨੂੰ ਜੀਕੇ ਨੇ ਲਿਖਿਆ ਪੱਤਰ
ਨਵੀਂ ਦਿੱਲੀ – ਦਿੱਲੀ ਨਗਰ ਨਿਗਮ ਸਕੂਲਾਂ ‘ਚ ਪੰਜਾਬੀ ਪੜਾਉਂਦੇ 95 ਟੀਚਰਾਂ ਨੂੰ ਵਧਦੀ ਉਮਰ ਦਾ ਹਵਾਲਾ ਦੇਕੇ ਫ਼ਾਰਗ਼ ਕਰਨ ਦੇ ਵਿਰੋਧ ਵਿੱਚ ਅੱਜ ਜਾਗੋ ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖਿਆ ਹੈ। ਜਾਗੋ ਪਾਰਟੀ ਦੇ … More
ਦਿੱਲੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਨਵੀ ਕਾਰਜਕਾਰਨੀ ਦਾ ਗਠਨ 9 ਅਕਤੂਬਰ ਤਕ ਹੋ ਸਕਦਾ ਹੈ – ਇੰਦਰ ਮੋਹਨ ਸਿੰਘ
ਦਿੱਲੀ – : ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦਾ ਗਠਨ 9 ਅਕਤੂਬਰ 2021 ਤਕ ਹੋ ਸਕਦਾ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਮਾਹਿਰ ਸ. ਇੰਦਰ ਮੋਹਨ ਸਿੰਘ ਨੇ ਦਸਿਆ ਹੈ ਕਿ ਦਿੱਲੀ … More
ਬਾਦਲ ਦਲ ਵਲੋਂ ਦਿੱਲੀ ਗੁਰੂਦੁਆਰਾ ਚੋਣ ਡਾਇਰੈਕਟਰ ‘ਤੇ ਜਾਨਲੇਵਾ ਹਮਲਾ ਮੰਦਭਾਗਾ – ਇੰਦਰ ਮੋਹਨ ਸਿੰਘ
ਦਿੱਲੀ – : ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਦਿੱਲੀ ਗੁਰੂਦੁਆਰਾ ਚੋਣ ਡਾਇਰੈਕਟਰ ਸ. ਨਰਿੰਦਰ ਸਿੰਘ ‘ਤੇ ਬੀਤੇ ਦਿੱਨੀ ਬਾਦਲ ਦਲ ਨਾਲ ਸਬੰਧਿਤ ਦਿੱਲੀ ਗੁਰੂਦੁਆਰਾ ਕਮੇਟੀ ਦੇ ਮੈਂਬਰਾਂ ‘ਤੇ ਕਾਰਕੁੰਨਾਂ ਵਲੌਂ ਕੀਤੇ ਜਾਨਲੇਵਾ ਹਮਲੇ ਨੂੰ ਮੰਦਭਾਗਾ … More
ਸਾਂਝੇ ਵਿਰੋਧੀ ਧਿਰ ਨੇ ਪਰਮਜੀਤ ਸਿੰਘ ਸਰਨਾ ਨੂੰ ਦਿੱਲੀ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ
ਨਵੀਂ ਦਿੱਲੀ – ਜਾਗੋ ਪਾਰਟੀ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕੋ-ਆਪਸਨ ਚੋਣਾਂ ਵਿੱਚ ਦੋਵੇਂ ਸੀਟਾਂ ਜਿੱਤਣ ਦੇ ਬਾਦਲ ਦਲ ਦੇ ਇਰਾਦੇ ਦੀ ਅਸਫਲਤਾ ‘ਤੇ ਖੁਸ਼ੀ ਪ੍ਰਗਟ ਕੀਤੀ ਹੈ। ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸੰਯੁਕਤ … More






