ਭਾਰਤ

 

ਦਿੱਲੀ ਗੁਰੂਦੁਆਰਾ ਚੋਣਾਂ ਦੀ ਕੋ-ਆਪਸ਼ਨ ਦੀ ਮੀਟਿੰਗ ਅਣਮਿੱਥੇ ਸਮੇਂ ਲਈ ਮੁਲਤਵੀ – ਇੰਦਰ ਮੋਹਨ ਸਿੰਘ

ਦਿੱਲੀ : ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਕੋ-ਆਪਸ਼ਨ ਅਰਥਾਨ ਨਾਮਜਦਗੀ ਲਈ ਦਿੱਲੀ ਗੁਰੂਦੁਆਰਾ ਚੋਣ ਡਾਇਰੈਕਟਰ ਵਲੌਂ ਅਜ ਸੱਦੀ ਮੀਟਿੰਗ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਮਾਹਰ ਸ. ਇੰਦਰ ਮੋਹਨ … More »

ਭਾਰਤ | Leave a comment
INDER MOHAN SINGH(4).resized

ਦਿੱਲੀ ਗੁਰੂਦੁਆਰਾ ਚੋਣਾਂ ਦੀ ਕੋ-ਆਪਸ਼ਨ ਤੋਂ ਪਹਿਲਾਂ ਬਾਦਲ ਦਲ ਨੂੰ ਇਕ ਹੋਰ ਝਟਕਾ – ਇੰਦਰ ਮੋਹਨ ਸਿੰਘ

ਦਿੱਲੀ : ਦਿੱਲੀ ਸਿੱਖ ਗੁਰੂਦੁਆਰਾ ਚੋਣਾਂ ‘ਚ ਬਾਦਲ ਦਲ ਨੂੰ ਅਦਾਲਤ ਵਲੌਂ ਇਕ ਹੋਰ ਵੱਡਾ ਝਟਕਾ ਲਗਿਆ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਮਾਹਿਰ ਸ. ਇੰਦਰ ਮੋਹਨ ਸਿੰਘ ਨੇ ਦਸਿਆ ਹੈ ਕਿ ਬੀਤੇ ਕਲ ਦਿੱਲੀ ਦੀ … More »

ਭਾਰਤ | Leave a comment
 

ਜਾਗੋ ਉਮੀਦਵਾਰ ਦੀ ਸ਼ਿਕਾਇਤ ‘ਤੇ ਅਕਾਲੀ ਉਮੀਦਵਾਰ ਅਹੂਜਾ ਦੀ ਨਾਮਜ਼ਦਗੀ ਹੋਈ ਰੱਦ

ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਰਵਿੰਦਰ ਸਿੰਘ ਅਹੂਜਾ ਦੀ ਨਾਮਜ਼ਦਗੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਦੋ ਕੋ-ਆਪਸ਼ਨ-ਸੀਟਾਂ ਲਈ 9 ਜੁਲਾਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਅੱਜ ਰੱਦ ਕਰ ਦਿੱਤੀ ਗਈ। ਦਰਅਸਲ ਜਾਗੋ ਪਾਰਟੀ ਦੇ … More »

ਭਾਰਤ | Leave a comment
 

ਦਿੱਲੀ ਗੁਰੂਦੁਆਰਾ ਕਮੇਟੀ ਦੇ ਮੈਂਬਰਾਂ ਦੀ ਕੋ-ਆਪਸ਼ਨ 9 ਸਿਤੰਬਰ ਨੂੰ – ਇੰਦਰ ਮੋਹਨ ਸਿੰਘ

ਦਿੱਲੀ – : ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਡਾਇਰੈਕਟਰ ਵਲੋਂ 9 ਸਿਤੰਬਰ 2021 ਨੂੰ ਦਿੱਲੀ ਦੇ ਵੱਖ-ਵੱਖ ਵਾਰਡਾਂ ਤੋਂ ਨਵੇਂ ਚੁਣੇ 46 ਮੈਂਬਰਾਂ ਦੀ ਮੀਟਿੰਗ ਸੱਦੀ ਗਈ ਹੈ, ਜਿਸ ‘ਚ ਦਿੱਲੀ ਸਿੱਖ ਗੁਰੁਦੁਆਰਾ ਪ੍ਰਬੰਧਕ ਕਮੇਟੀ ਦੇ 9 ਮੈਂਬਰਾਂ ਨੂੰ ਕੋ-ਆਪਟ … More »

ਭਾਰਤ | Leave a comment
skynews-joe-biden_5478221.resized

ਕਾਬੁਲ ਏਅਰਪੋਰਟ ਦੇ ਹਮਲਾਵਰਾਂ ਨੂੰ ਕਦੇ ਵੀ ਮਾਫ਼ ਨਹੀਂ ਕੀਤਾ ਜਾਵੇਗਾ : ਬਾਈਡਨ

ਵਾਸ਼ਿੰਗਟਨ – ਅਫ਼ਗਾਨਿਸਤਾਨ ਦੇ ਕਾਬੁਲ ਏਅਰਪੋਰਟ ਤੇ ਹੋਏ ਆਤਮਘਾਤੀ ਧਮਾਕਿਆਂ ਦੇ ਬਾਅਦ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਬਹੁਤ ਹੀ ਗੁਸੇ ਵਿੱਚ ਹਨ। ਉਨ੍ਹਾਂ ਨੇ ਸਿੱਧੇ ਤੌਰ ਤੇ ਕਿਹਾ ਹੈ ਕਿ ਜਿੰਨ੍ਹਾਂ ਟੈਰਰਿਸਟਾਂ ਨੇ ਇਹ ਹਮਲੇ ਕੀਤੇ ਹਨ,ਉਨ੍ਹਾਂ ਨੂੰ ਇਸ ਦੀ … More »

ਭਾਰਤ | Leave a comment
WhatsApp Image 2021-08-17 at 17.11.28.resized

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸਿਆਸੀ ਚੋਣਾਂ ਲੜਨ ਤੋਂ ਰੋਕਣ ਲਈ ਪਟੀਸ਼ਨ ਦਾਇਰ ਹੋਈ

ਨਵੀਂ ਦਿੱਲੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਾਲ ਹੀ ਰਾਜਨੀਤਕ ਚੋਣਾਂ ਵਿੱਚ ਇੱਕੋ ਪ੍ਰਧਾਨ ਦੀ ਅਗਵਾਈ ਹੇਠ ਰਜਿਸਟਰਡ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਪਾਰਟੀ ਦੀ ਮਾਨਤਾ ਨੂੰ ਰੱਦ ਕਰਨ ਲਈ ਅੱਜ ਜਾਗੋ … More »

ਭਾਰਤ | Leave a comment
IMG_20210814_182032.resized

ਡੈਲੌਇਟ ਦੇ ਆਡਿਟ ਨੂੰ ਲੈ ਕੇ ਭੰਬਲਭੂਸਾ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ਜਾਗੋ ਪਾਰਟੀ ਵੱਲੋਂ ਝੂਠ ਨਾ ਬੋਲਣ ਦੀ ਤਾਕੀਦ ਕੀਤੀ ਗਈ ਹੈ। ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਅੱਜ ਪਾਰਟੀ ਦਫਤਰ ਵਿਖੇ ਪੱਤਰਕਾਰਾਂ ਨੂੰ … More »

ਭਾਰਤ | Leave a comment
safe_image.php.resized

ਕੇਂਦਰ ਦੀਆਂ ਗੱਲਤ ਨੀਤੀਆਂ ਦੇ ਖਿਲਾਫ਼ ਵਿਰੋਧੀ ਦਲਾਂ ਨੇ ਕੀਤਾ ਰੋਸ ਮਾਰਚ

ਨਵੀਂ ਦਿੱਲੀ – ਵਿਰੋਧੀ ਧਿਰ ਦੇ ਨੇਤਾਵਾਂ ਵੱਲੋਂ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਿਸਾਨਾਂ ਦੇ ਹੱਕ ਵਿੱਚ ਤਿੰਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੰਸਦ ਭਵਨ ਤੋਂ ਵਿਜੈ ਚੌਂਕ ਤੱਕ ਮਾਰਚ ਕੀਤਾ ਗਿਆ। ਅੋਪੋਜੀਸ਼ਨ ਦਾ ਕਹਿਣਾ … More »

ਭਾਰਤ | Leave a comment
229958140_1327356177698767_4213428313051353497_n.resized

ਰਾਹੁਲ ਦੀ ਬਰੇਕਫਾਸਟ ਮੀਟਿੰਗ ‘ਚ ਸ਼ਾਮਿਲ ਹੋਏ14 ਦਲ

ਨਵੀਂ ਦਿੱਲੀ – ਵਿਰੋਧੀ ਰਾਜਨੀਤਕ ਦਲਾਂ ਨੂੰ ਇੱਕਜੁੱਟ ਕਰਨ ਦੇ ਮਕਸਦ ਨਾਲ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਾਨਸਟੀਟਚਿਊਸ਼ਨ ਕਲੱਬ ਵਿੱਚ ਉਨ੍ਹਾਂ ਨੂੰ ਮੰਗਲਵਾਰ ਨੂੰ ਸਵੇਰ ਦੇ ਨਾਸ਼ਤੇ ਤੇ ਬੁਲਾਇਆ ਸੀ, ਜਿਸ ਵਿੱਚ 15 ਦਲਾਂ ਦੇ ਨੇਤਾ ਸ਼ਾਮਿਲ ਹੋਏ। ਇਸ ਬੈਠਕ … More »

ਭਾਰਤ | Leave a comment
WhatsApp Image 2021-07-31 at 17.04.03 (1).resized

ਨਾਨਕ ਏਡ ਦੇ ਖ਼ੂਨਦਾਨ ਕੈਂਪ ਵਿੱਚ 125 ਲੋਕਾਂ ਨੇ ਖ਼ੂਨਦਾਨ ਕੀਤਾ

ਨਵੀਂ ਦਿੱਲੀ – ‘ਨਾਨਕ ਏਡ’ ਵੱਲੋਂ ਅੱਜ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗ੍ਰੇਟਰ ਕੈਲਾਸ਼ ਪਹਾੜੀ ਵਾਲਾ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਦੇ ਵਿਚਕਾਰ, ਦਿੱਲੀ … More »

ਭਾਰਤ | Leave a comment