ਭਾਰਤ
ਜਾਗੋ ਨੇ ਦੋ ਕਿਸਾਨਾਂ ਦੀ ਕਰਵਾਈ ਜ਼ਮਾਨਤ
ਨਵੀਂ ਦਿੱਲੀ - 29 ਜਨਵਰੀ ਨੂੰ ਸਿੰਘੂ ਬਾਰਡਰ ‘ਤੇ ਕਿਸਾਨਾਂ ਖਿਲਾਫ਼ ਉਕਸਾਵਾ ਭਰਪੂਰ ਪ੍ਰਦਰਸ਼ਨ ਕਰਨ ਵਾਲੇ ਸ਼ਰਾਰਤੀ ਤੱਤਾਂ ਦੇ ਨਾਲ ਝੜਪ ਉਪਰੰਤ ਦਿੱਲੀ ਪੁਲਿਸ ਵੱਲੋਂ ਕਾਬੂ ਕੀਤੇ ਗਏ ਅੰਦੋਲਨਕਾਰੀ ਕਿਸਾਨਾਂ ‘ਚੋਂ 2 ਕਿਸਾਨਾਂ ਦੀ ਜਮਾਨਤ ਜਾਗੋ ਪਾਰਟੀ ਨੇ ਕਰਵਾਈ ਹੈ। … More
ਭਾਰਤ-ਪਾਕਿ ਵਿੱਚਕਾਰ ਲੰਬੇ ਅਰਸੇ ਬਾਅਦ ਡੀਜੀਐਮਓ ਪੱਧਰ ਦੀ ਬੈਠਕ
ਨਵੀਂ ਦਿੱਲੀ – ਭਾਰਤ-ਪਾਕਿਸਤਾਨ ਦਰਮਿਆਨ ਲੰਬੇ ਅਰਸੇ ਬਾਅਦ ਆਪਸੀ ਸਬੰਧ ਸੁਧਾਰਨ ਦੇ ਲਈ ਗੱਲਬਾਤ ਸ਼ੁਰੂ ਹੋ ਗਈ ਹੈ। ਦੋਵਾਂ ਦੇਸ਼ਾਂ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪਰੇਸ਼ੇਨਜ਼ (ਡੀਜੀਐਮਓ) ਦੀ ਇੱਕ ਮੀਟਿੰਗ ਹੋਈ ਹੈ। ਇਸ ਬੈਠਕ ਦੌਰਾਨ ਇਸ ਗੱਲ ਤੇ ਸਹਿਮੱਤੀ ਹੋਈ … More
ਸਾਕਾ ਨਨਕਾਣਾ ਸਾਹਿਬ ਨੇ ਆਜ਼ਾਦੀ ਦੀ ਪ੍ਰਾਪਤੀ ਲਈ ਲੋਕਾਂ ‘ਚ ਉਤਸ਼ਾਹ ਭਰਿਆ : ਜੀਕੇ
ਨਵੀਂ ਦਿੱਲੀ : ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਜਾਗੋ ਪਾਰਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਰਾਜੌਰੀ ਗਾਰਡਨ ਵਿੱਖੇ ਸਮਾਗਮ ਕਰਵਾਇਆ ਗਿਆ। ਜਿਸ ‘ਚ ਕੀਰਤਨੀ ਜੱਥਿਆਂ ਨੇ ਕੀਰਤਨ ਅਤੇ ਪ੍ਰਚਾਰਕਾਂ ਨੇ ਨਨਕਾਣਾ ਸਾਹਿਬ ਦੇ ਸਾਕੇ ਦੇ ਇਤਿਹਾਸ ਨਾਲ … More
ਦਿੱਲੀ ਹਾਈ ਕੋਰਟ ਨੇ ਹਰਿਆਣਾ ਦੇ ਬਰਜਿੰਦਰ ਦੀ ਗੁਮਸ਼ੁਦਗੀ ਨੂੰ ਲੈ ਕੇ ਦਿੱਲੀ ਪੁਲਿਸ ਤੋਂ ਜਵਾਬ ਮੰਗਿਆ
ਨਵੀਂ ਦਿੱਲੀ : 26 ਜਨਵਰੀ ਦੀ ਟਰੈਕਟਰ ਪਰੇਡ ਤੋਂ ਬਾਅਦ ਗਾਇਬ ਚਲ ਰਹੇ ਕਿਸਾਨਾਂ ਦੇ ਮਾਮਲੇ ‘ਚ ਅੱਜ ਦਿੱਲੀ ਹਾਈ ਕੋਰਟ ਨੇ ਹਰਿਆਣਾ ਦੇ ਜੀਂਦ ਜਿਲ੍ਹੇ ਦੇ ਕੰਡੇਲਾ ਪਿੰਡ ਦੇ ਬਰਜਿੰਦਰ ਦੀ ਗੁਮਸ਼ੁਦਗੀ ਨੂੰ ਲੈ ਕੇ ਦਿੱਲੀ ਪੁਲਿਸ ਤੋਂ ਜਵਾਬ … More
ਟਵਿੱਟਰ ਨੇ ਕੰਗਨਾ ਰਨੌਤ ਦੇ ਵਿਵਾਦਿਤ ਟਵੀਟ ਹਟਾਏ
ਨਵੀਂ ਦਿੱਲੀ : ਟਵਿੱਟਰ ਨੇ ਅੱਜ ਵੱਡੀ ਕਾਰਵਾਈ ਕਰਦੇ ਹੋਏ ਫਿ਼ਲਮੀ ਅਦਾਕਾਰਾ ਕੰਗਨਾ ਰਨੌਤ ਦੇ ਵਿਵਾਦਿਤ ਟਵੀਟ ਹਟਾ ਦਿੱਤੇ ਹਨ। ਇਸ ਮਸਲੇ ‘ਤੇ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕੱਲ੍ਹ ਟਵਿੱਟਰ ਦੇ ਐਮ.ਡੀ. ਨੂੰ ਆਪਣੇ ਵਕੀਲ ਦੇ … More
ਦਿੱਲੀ ਹਾਈ ਕੋਰਟ ਨੇ ਫ਼ਰਜ਼ੀ ਖ਼ਬਰ ਚਲਾਉਣ ਦੇ ਮਾਮਲੇ ‘ਚ ਆਜਤਕ ਚੈਨਲ ਨੂੰ ਨੋਟਿਸ ਜਾਰੀ ਕੀਤਾ
ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਅੱਜ ਫ਼ਰਜ਼ੀ ਖ਼ਬਰ ਚਲਾਉਣ ਦੇ ਮਾਮਲੇ ‘ਚ ਆਜਤਕ ਚੈਨਲ ਨੂੰ ਨੋਟਿਸ ਜਾਰੀ ਕੀਤਾ ਹੈ। ਰਾਜ-ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਵੱਲੋਂ ਪਾਈ ਗਈ ਜਨਹਿਤ ਪਟੀਸ਼ਨ … More
ਆਜਤਕ ਚੈਨਲ ਵੱਲੋਂ ਸਿੱਖਾਂ ਦੇ ਖਿਲਾਫ਼ ਚਲਾਈ ਜਾ ਰਹੀ ਫਰਜੀ ਖ਼ਬਰਾਂ ਦੀ ਮੁਹਿੰਮ
ਨਵੀਂ ਦਿੱਲੀ : ਲਾਲ ਕਿਲ੍ਹੇ ‘ਤੇ 26 ਜਨਵਰੀ ਨੂੰ ਹੋਈ ਘਟਨਾ ਦੇ ਬਾਅਦ ਮੀਡੀਆ ਦੇ ਇੱਕ ਹਿੱਸੇ ਵੱਲੋਂ ਕਿਸਾਨੀ ਆਂਦੋਲਨ ਨੂੰ ਨਿਸ਼ਾਨ ਸਾਹਿਬ ਕਰਕੇ ਧਾਰਮਿਕ ਰੰਗਤ ਦੇਣ ਦੇ ਮਾਮਲੇ ਤੋਂ ਬਾਅਦ ਜਾਗੋ ਪਾਰਟੀ ਚੌਕੰਨੀ ਹੋ ਗਈ ਹੈ। ਜਾਗੋ ਪਾਰਟੀ ਵੱਲੋਂ … More
ਦੀਪ ਸਿੱਧੂ ਅਤੇ ਅਮਨ ਗਿੱਲ ਦਾ 48 ਘੰਟੇ ਪੁਰਾਣਾ ਫ਼ੋਨ ਡਾਟਾ ਚੈਕ ਕਰੇ ਦਿੱਲੀ ਪੁਲਿਸ : ਜੀਕੇ
ਨਵੀਂ ਦਿੱਲੀ : ਜਾਗੋ ਪਾਰਟੀ ਨੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਤੇ ਬਦਨਾਮ ਕਰਨ ਦਾ ਸ਼੍ਰੋਮਣੀ ਅਕਾਲੀ ਦਲ ‘ਤੇ ਦੋਸ਼ ਲਗਾਇਆ ਹੈ। ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਕਾਲੀ ਦਲ ਦੇ ਪ੍ਰਧਾਨ … More
ਕਿਸਾਨ ਨੇਤਾਵਾਂ ਨੇ ਟਰੈਕਟਰ ਰੈਲੀ ਦੌਰਾਨ ਹਿੰਸਾ ਦੇ ਲਈ ਪੁਲਿਸ ਨੂੰ ਜ਼ਿੰਮੇਵਾਰ ਠਹਿਰਾਇਆ
ਨਵੀਂ ਦਿੱਲੀ – ਸੰਯੁਕਤ ਕਿਸਾਨ ਜੱਥੇਬੰਦੀਆਂ ਨੇ ਬੁੱਧਵਾਰ ਨੂੰ ਸਿੰਘੂ ਬਾਰਡਰ ਤੇ ਇੱਕ ਪ੍ਰੈਸ ਕਾਨਫਰੰਸ ਕਰ ਕੇ 26 ਜਨਵਰੀ ਨੂੰ ਲਾਲ ਕਿਲ੍ਹੇ ਅਤੇ ਦਿੱਲੀ ਦੇ ਹੋਰ ਖੇਤਰਾਂ ਵਿੱਚ ਵਾਪਰੀਆਂ ਘਟਨਾਵਾਂ ਤੇ ਪੁਲਿਸ ਪ੍ਰਸ਼ਾਸਨ ਅਤੇ ਕੇਂਦਰ ਸਰਕਾਰ ਦੀਆਂ ਕਿਸਾਨ ਅੰਦੋਲਨ ਨੂੰ … More
ਖੇਤੀ ਕਾਨੂੰਨਾਂ ਤੇ ਜੇ ਸਰਕਾਰ ਨੇ ਰੋਕ ਨਾ ਲਗਾਈ ਤਾਂ ਅਸੀਂ ਰੋਕ ਲਗਾਵਾਂਗੇ : ਸੁਪਰੀਮ ਕੋਰਟ
ਨਵੀਂ ਦਿੱਲੀ – ਕੇਂਦਰ ਸਰਕਾਰ ਦੇ ਕਿਸਾਨਾਂ ਪ੍ਰਤੀ ਰਵਈਏ ਤੇ ਸੁਪਰੀਮ ਕੋਰਟ ਨੇ ਸਰਕਾਰ ਨੂੰ ਚੰਗੀ ਝਾੜ ਪਾੳਂਦੇ ਹੋਏ ਸਖਤ ਨਰਾਜ਼ਗੀ ਜਾਹਿਰ ਕੀਤੀ ਹੈ। ਮੁੱਖ ਜੱਜ ਨੇ ਕਿਹਾ ਹੈ ਕਿ ਸਰਕਾਰ ਇਸ ਮਾਮਲੇ ਨੂੰ ਸਹੀ ਢੰਗ ਨਾਲ ਹੈਂਡਲ ਨਹੀਂ ਕਰ … More





