ਭਾਰਤ
ਕਿਸਾਨਾਂ ਦਾ ਟਰੈਕਟਰ ਮਾਰਚ ਰਿਹਾ ਕਾਮਯਾਬ
ਵੀਰਵਾਰ ਨੂੰ ਕਿਸਾਨਾਂ ਨੇ ਦਿੱਲੀ ਦੇ ਚੁਫੇਰੇ ਟਰੈਕਟਰ ਮਾਰਚ ਕੱਢਿਆ। ਸਿੰਧੂ ਤੋਂ ਟਿਕਰੀ ਬਾਰਡਰ, ਟਿਕਰੀ ਤੋਂ ਕੁੰਡਲੀ, ਗਾਜੀਪੁਰ ਤੋਂ ਪਲਵਲ ਅਤੇ ਰੇਵਾਸਨ ਤੋਂ ਪਲਵਲ ਤੱਕ ਇਹ ਮਾਰਚ ਕੱਢਿਆ ਗਿਆ। ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਾਨੂੰਨਾਂ ਨੂੰ ਰੱਦ ਕਰਨ ਦੇ … More
ਗਾਂਗਲੀ ਵੱਲੋਂ ਕੀਤੀ ਜਾ ਰਹੀ ਅਡਾਨੀ ਦੇ ਫਾਰਚੂਨ ਤੇਲ ਦੀ ਐਡ ਦੀ ਹੋ ਰਹੀ ਕਿਰਕਿਰੀ
ਨਵੀਂ ਦਿੱਲੀ – ਕ੍ਰਿਕਟਰ ਸੌਰਵ ਗਾਂਗਲੀ ਨੂੰ ਦਿਲ ਦਾ ਦੌਰਾ ਪੈਣ ਕਾਰਣ ਪਿੱਛਲੇ ਕੁਝ ਦਿਨਾਂ ਤੋਂ ਉਹ ਹਸਪਤਾਲ ਵਿੱਚ ਦਾਖਿਲ ਹਨ। ਗਾਂਗਲੀ ਦੇ ਹਾਰਟ ਅਟੈਕ ਤੋਂ ਬਾਅਦ ਅਡਾਨੀ ਗਰੁੱਪ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਅਸਲ ਵਿੱਚ ਇਸ ਦੀ … More
ਜਾਗੋ ਪਾਰਟੀ ਵੱਲੋਂ ਕਿਸਾਨ ਮੋਰਚੇ ਵਿਖੇ ਨਗਰ ਕੀਰਤਨ ਸਜਾਇਆ ਗਿਆ
ਨਵੀਂ ਦਿੱਲੀ – ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਸ਼ਾਹਦਤਾਂ ਦੀ ਲੜੀ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਅੱਜ ਜਾਗੋ ਪਾਰਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਕਿਸਾਨ ਮੋਰਚਾ ਸਿੰਘੂ ਬਾਰਡਰ ਵਿੱਖੇ ਆਯੋਜਿਤ ਕੀਤਾ ਗਿਆ। ਮੋਰਚੇ ਦੀ ਮੁੱਖ ਸਟੇਜ ਤੋਂ … More
30 ਦਿਸੰਬਰ ਨੂੰ ਸਿੰਘੂ ਬਾਰਡਰ ਤੋਂ ਟਰੈਕਟਰ ਰੈਲੀ ਕੱਢਣਗੇ ਕਿਸਾਨ
ਨਵੀਂ ਦਿੱਲੀ – ਮੋਦੀ ਸਰਕਾਰ ਦੁਆਰਾ ਖੇਤੀ ਸਬੰਧੀ ਬਣਾਏ ਗਏ ਕਾਲੇ ਕਾਨੂੰਨਾਂ ਖਿਲਾਫ਼ ਦਿੱਲੀ ਵਿੱਚ ਧਰਨਾ ਦੇ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ 32 ਦਿਨ ਹੋ ਗਏ ਹਨ। ਕਿਸਾਨ ਇਹ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਇਹ ਤਿੰਨੇ ਕਿਸਾਨ ਵਿਰੋਧੀ … More
ਕਿਸਾਨਾਂ ਨੇ ਦਿੱਲੀ-ਮੇਰਠ ਐਕਸਪ੍ਰੈਸਵੇ ਬੰਦ ਕਰਨ ਦੀ ਦਿੱਤੀ ਧਮਕੀ
ਨਵੀਂ ਦਿੱਲੀ – ਕਿਸਾਨਾਂ ਨੇ ਐਤਵਾਰ ਦੀ ਸਵੇਰ ਨੂੰ ਪ੍ਰਸ਼ਾਸਨ ਨੂੰ 24 ਘੰਟੇ ਦਾ ਸਮਾਂ ਦਿੰਦੇ ਹੋਏ ਕਿਹਾ ਹੈ ਕਿ ਜੇ ਇਸ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਕੋਈ ਹਲ ਨਾ ਕੱਢਿਆ ਤਾਂ ਦਿੱਲੀ-ਮੇਰਠ ਐਕਸਪ੍ਰੈਸਵੇ ਨੂੰ ਜਾਮ ਕੀਤਾ ਜਾਵੇਗਾ। ਯੂਪੀ ਗੇਟ … More
ਖੇਤੀ ਕਾਨੂੰਨ ਦਾ ਵਿਰੋਧ ਕਰਨਾ ਕਿਸਾਨਾਂ ਦਾ ਮੌਲਿਕ ਅਧਿਕਾਰ : ਸੁਪਰੀਮ ਕੋਰਟ
ਨਵੀਂ ਦਿੱਲੀ – ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਕੁਝ ਸਰਕਾਰੀ ਦੁੰਮਛੱਲਿਆਂ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਗਈ ਦਰਖਾਸਤ ਤੇ ਸੁਣਵਾਈ ਕਰਦੇ ਹੋਏ ਚੀਫ਼ ਜਸਟਿਸ ਸ਼ਰਦ.ਏ. ਬੇਬੜੇ. ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ ਕਿ ਵਿਰੋਧ- ਪ੍ਰਦਰਸ਼ਨ ਕਰਨਾ ਕਿਸਾਨਾਂ ਦਾ … More
ਕਲ੍ਹ ਸਵੇਰੇ 11 ਵਜੇ ਤੋਂ ਦੁਪਹਿਰ ਦੇ 3 ਵਜੇ ਤੱਕ ਹੋਵੇਗਾ ਭਾਰਤ ਬੰਦ
ਨਵੀਂ ਦਿੱਲੀ – ਕੇਂਦਰ ਸਰਕਾਰ ਵੱਲੋਂ ਖੇਤੀ ਕਿਸਾਨ ਬਿੱਲਾਂ ਨੂੰ ਰੱਦ ਕਰਨ ਸਬੰਧੀ ਚੱਲੀਆਂ ਜਾ ਰਹੀਆਂ ਘੱਟੀਆ ਚਾਲਾਂ ਤੋਂ ਦੁੱਖੀ ਹੋ ਕੇ ਦੇਸ਼ਭਰ ਦੇ ਕਿਸਾਨਾਂ ਨੇ 8 ਦਿਸੰਬਰ ਨੂੰ ਭਾਰਤ ਬੰਦ ਕਰਨ ਦਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਕਿਸਾਨ ਜੱਥੇਬੰਦੀਆਂ … More
CBI ਲਈ ਕਿਸੇ ਵੀ ਮਾਮਲੇ ਦੀ ਜਾਂਚ ਤੋਂ ਪਹਿਲਾਂ ਸਬੰਧਿਤ ਰਾਜ ਦੀ ਸਹਿਮੱਤੀ ਜਰੂਰੀ : ਸੁਪਰੀਮ ਕੋਰਟ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸਪੱਸ਼ਟ ਤੌਰ ਤੇ ਇਹ ਕਿਹਾ ਹੈ ਕਿ ਸੀਬੀਆਈ ਨੂੰ ਕਿਸੇ ਵੀ ਮਾਮਲੇ ਵਿੱਚ ਜਾਂਚ ਤੋਂ ਪਹਿਲਾਂ ਸਬੰਧਿਤ ਰਾਜ ਤੋਂ ਮਨਜੂਰੀ ਲੈਣਾ ਜਰੂਰੀ ਹੋਵੇਗਾ। ਅਦਾਲਤ ਨੇ ਇੱਕ ਕੇਸ ਦੀ ਸੁਣਵਾਈ ਦੌਰਾਨ ਕਿਹਾ ਕਿ ਕਾਨੂੰਨ ਅਨੁਸਾਰ … More
ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਨੂੰ ਬਚਾਉਣ ਲਈ ਭੁੱਖ ਹੜਤਾਲ ਉੱਤੇ ਬੈਠੇ ਨੌਜਵਾਨਾਂ ਦੀ ਭੁੱਖ ਹੜਤਾਲ ਹੋਈ ਖ਼ਤਮ
ਨਵੀਂ ਦਿੱਲੀ – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ ਪੈਦਾ ਹੋਈ ਆਰਥਕ ਬਦਹਾਲੀ ਦੀ ਵਜਾ ਨਾਲ ਵਿਰਾਸਤੀ ਸਕੂਲਾਂ ਦੇ ਸਿਮਟਣ ਦਾ ਖ਼ਤਰਾ ਪੈਦਾ ਹੋ ਗਿਆ ਹੈਂ। ਇਸ ਲਈ ਕੌਮ ਦੀ ਵਿਰਾਸਤ ਨੂੰ ਬਚਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਉਸਾਰੂ … More
ਅਗਲੇ ਸਾਲ 9.5 ਫੀਸਦੀ ਤੱਕ ਡਿੱਗ ਸਕਦੀ ਹੈ ਜੀਡੀਪੀ : ਰੀਜ਼ਰਵ ਬੈਂਕ
ਨਵੀਂ ਦਿੱਲੀ – ਰੀਜ਼ਰਵ ਬੈਂਕ ਦੇ ਗਵਰਨਰ ਨੇ ਸਾਲ 2021 ਵਿੱਚ ਜੀਡੀਪੀ ਦੇ 9.5 ਫੀਸਦੀ ਤੱਕ ਡਿੱਗਣ ਦੀ ਸੰਭਾਵਨਾ ਜਾਹਿਰ ਕੀਤੀ ਹੈ। ਗਵਰਨਰ ਸ਼ਕਤੀਕਾਂਤ ਦਾਸ ਨੇ ਨਵੀਂ ਮੌਦਰਿਕ ਨੀਤੀ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਸਾਲ 2021 ਵਿੱਚ ਸਕਲ … More









