ਭਾਰਤ

116877479_1440198059507818_6778868152341393747_o.resized

ਜੰਮੂ-ਕਸ਼ਮੀਰ ‘ਚ ਸਾਰੇ ਦਲਾਂ ਵੱਲੋਂ ਧਾਰਾ-370 ‘ਤੇ 35ਏ ਨੂੰ ਫਿਰ ਤੋਂ ਬਹਾਲ ਕਰਨ ਦੀ ਮੰਗ

ਸ੍ਰੀਨਗਰ – ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜ਼ਾ ਸਮਾਪਤ ਕੀਤੇ ਜਾਣ ਤੋਂ ਬਾਅਦ ਰਾਜ ਦੇ ਸਾਰੇ ਮੁੱਖ ਰਾਜਨੀਤਕ ਦਲਾਂ ਨੇ ਇੱਕਠੇ ਹੋ ਕੇ ਧਾਰਾ-370 ਨੂੰ ਫਿਰ ਤੋਂ ਬਹਾਲ ਕਰਨ ਸਬੰਧੀ ਬਿਆਨ ਜਾਰੀ ਕੀਤਾ ਹੈ। ਇਨ੍ਹਾਂ   ਪਾਰਟੀਆਂ ਵੱਲੋਂ ਇਹ ਵੀ ਕਿਹਾ ਗਿਆ ਹੈ … More »

ਭਾਰਤ | Leave a comment
FB_IMG_1598094610504.resized

ਸ਼ਰਨਾਰਥੀਆਂ ਨੂੰ ਦਹਿਸ਼ਤ ਪ੍ਰਭਾਵਿਤ ਸ਼ਰਨਾਰਥੀਆਂ ਦਾ ਦਰਜਾ ਦੇ ਕੇ ਪੂਰੀ ਮਦਦ ਦੇਣ ਦੀ ਕੀਤੀ ਮੰਗ

ਨਵੀਂ ਦਿੱਲੀ – ਅਫ਼ਗ਼ਾਨਿਸਤਾਨ ਤੋਂ ਵਿਸਥਾਪਿਤ ਹੋਏ ਹਿੰਦੂ ਅਤੇ ਸਿੱਖਾਂ ਨੂੰ ਲੈ ਕੇ ‘ਜਾਗੋ’ ਪਾਰਟੀ ਨੇ ਯੂਨਾਈਟਿਡ ਨੇਸ਼ਨ ਦੇ ਦਿੱਲੀ ਦਫ਼ਤਰ ਨੂੰ ਪੱਤਰ ਭੇਜਿਆ ਹੈ। ਪਾਰਟੀ  ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਵੱਲੋਂ ਯੂਨਾਈਟਿਡ ਨੇਸ਼ਨ ਦੇ ਸਕੱਤਰ ਜਰਨਲ ਨੂੰ ਭੇਜੇ … More »

ਭਾਰਤ | Leave a comment
IMG-20200817-WA0021-1.resized

ਦਿੱਲੀ ਕਮੇਟੀ ‘ਤੇ ਆਟੇ ਦੇ ਬਾਅਦ ਹੁਣ ਗੁਰਬਾਣੀ ਵੇਚਣ ਦਾ ਆਰੋਪ ਲਗਿਆ

ਨਵੀਂ ਦਿੱਲੀ – ਗੁਰਦੁਆਰਾ ਬੰਗਲਾ ਸਾਹਿਬ ਦੇ ਨਾਂਅ ਉੱਤੇ ਯੂਟਿਊਬ ਉੱਤੇ ਗੁਰਬਾਣੀ ਦਾ ਪ੍ਰਸਾਰਣ ਕਰ ਰਹੇ ਪੇਜ ਉੱਤੇ ਵਿਵਾਦ ਹੋ ਗਿਆ ਹੈ। ‘ਜਾਗੋ’ ਪਾਰਟੀ ਨੇ ਉਕਤ ਪੇਜ ਨੂੰ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ  ਸਿਰਸਾ ਦਾ ਅਧਿਕਾਰਿਤ ਯੂਟਿਊਬ ਪੇਜ ਦੱਸਿਆ ਹੈ।  … More »

ਭਾਰਤ | Leave a comment
 

ਸਿੱਖ ਸਦਭਾਵਨਾ ਦਲ ਦਿੱਲੀ ਵਲੋਂ ਗੁਰੂਦੁਆਰਾ ਰਕਾਬ ਗੰਜ ਸਾਹਿਬ ਵਿੱਖੇ ਅਰਦਾਸ ਕਰਕੇ ਦਿੱਲੀ ਸਿੱਖ ਗੁਰੂਦੁਆਰਾ ਪ੍ਬੰਧਕ ਕਮੇਟੀ ਦੀਆਂ ਚੋਣਾਂ ਦਾ ਵਜਾਇਆ ਬਿਗਲ

ਨਵੀਂ ਦਿੱਲੀ – ਸਿੱਖ ਸਦਭਾਵਨਾ ਦਲ ਦੇ ਮੁਖ ਸੇਵਾਦਾਰ ਭਾਈ ਬਲਦੇਵ ਸਿੰਘ ਜੀ ਵਡਾਲਾ ਤੇ ਭਾਈ ਮਹਾਂ ਸਿੰਘ ਜੀ ਮੁੱਖ ਸੇਵਾਦਾਰ (ਦਿੱਲੀ ਯੂਨਿਟ)ਭਾਈ ਪਰਮਜੀਤ ਸਿੰਘ ਜੀ ਸਕੱਤਰ (ਦਿੱਲੀ ਯੂਨਿਟ) ਭਾਈ ਮਨਜੀਤ ਸਿੰਘ ਜੀ ਅਤੇ ਸਾਥੀਆਂ ਵਲੋਂ ਗੁਰੂਦੁਆਰਾ ਰਕਾਬ ਗੰਜ ਸਾਹਿਬ … More »

ਭਾਰਤ | Leave a comment
 

ਗ਼ਲਤ ਇਤਿਹਾਸ ਦੱਸਣ ਵਾਲਿਆਂ ਦੇ ਖ਼ਿਲਾਫ਼ ਕੜੀ ਕਾਰਵਾਹੀ ਦੀ ਜਥੇਦਾਰ ਨੂੰ ਕੀਤੀ ਅਪੀਲ

ਨਵੀਂ ਦਿੱਲੀ – ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਸਿੱਖ ਗੁਰੂ ਸਾਹਿਬਾਨਾਂ ਦੇ ਖ਼ਾਨਦਾਨ ਬਾਰੇ ਦਿੱਤੇ ਗਏ ਵਿਵਾਦਿਤ ਬਿਆਨ ਉੱਤੇ ‘ਜਾਗੋ’ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ … More »

ਭਾਰਤ | Leave a comment
 

ਮੱਧ-ਪ੍ਰਦੇਸ਼ ਨੂੰ ਪੁਲਿਸ ਸਟੇਟ ਬਣਾਉਣ ਤੋਂ ਰੋਕਣ ਦੀ ਮੁੱਖ ਮੰਤਰੀ ਨੂੰ ਕੀਤੀ ਅਪੀਲ

ਨਵੀਂ ਦਿੱਲੀ – ਮੱਧ-ਪ੍ਰਦੇਸ਼ ਵਿੱਚ ਸਿੱਖਾਂ ਉੱਤੇ ਪੁਲਸੀਆ ਜ਼ੁਲਮ ਦੀ ਸਾਹਮਣੇ ਆ ਰਹਿਆਂ ਘਟਨਾਵਾਂ ਉੱਤੇ ‘ਜਾਗੋ’ ਪਾਰਟੀ ਨੇ ਰਾਜ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੱਤਰ ਲਿਖਿਆ ਹੈ। ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਮੱਧ-ਪ੍ਰਦੇਸ਼ ਵਿੱਚ ਸਿੱਖਾਂ … More »

ਭਾਰਤ | Leave a comment
10409652_1472459713028577_1982609607290337992_n.resized

ਮੂਰਤੀ ਰੱਖਣ ਨਾਲ ਮਸਜਿਦ ਦੀ ਹੈਸੀਅਤ ਨਹੀਂ ਬਦਲਦੀ – ਮੁਸਲਿਮ ਪ੍ਰਸਨਲ ਲਾਅ ਬੋਰਡ

ਨਵੀਂ ਦਿੱਲੀ – ਅਯੁਧਿਆ ਵਿੱਚ ਹੋਈ ਭੂਮੀ ਪੂਜਾ ਦੇ ਸਬੰਧ ਵਿੱਚ ਮੁਸਲਿਮ ਪ੍ਰਸਨਲ ਲਾਅ ਬੋਰਡ ਨੇ ਇੱਕ ਬਿਆਨ ਜਾਰੀ ਕਰਕੇ ਸਖਤ ਪ੍ਰਤੀਕ੍ਰਿਆ ਦਿੱਤੀ ਹੈ। ਬੋਰਡ ਨੇ ਕਿਹਾ ਕਿ ਬਾਬਰੀ ਮਸਜਿਦ ਅੱਜ ਵੀ ਹੈ ਅਤੇ ਕਲ੍ਹ ਵੀ ਰਹੇਗੀ, ਹਾਗਿਆ ਸੋਫਿਆ ਇਸ … More »

ਭਾਰਤ | Leave a comment
Supreme_Court_of_India_-_Central_Wing.resized.resized.resized

ਕੋਰਾਨਾ ਮਹਾਂਮਾਰੀ ਦੌਰਾਨ ਇੱਕਲੇ ਰਹਿ ਰਹੇ ਬਜ਼ੁਰਗਾਂ ਦੇ ਲਈ ਸਰਕਾਰ ਯੋਗ ਕਦਮ ਉਠਾਵੇ : ਸੁਪਰੀਮ ਕੋਰਟ

ਨਵੀਂ ਦਿੱਲੀ – ਦੇਸ਼ ਦੀ ਸਰਵਉਚ ਅਦਾਲਤ ਨੇ ਕੇਂਦਰ ਸਰਕਾਰ ਨੂੰ ਇਹ ਆਦੇਸ਼ ਦਿੱਤੇ ਹਨ ਕਿ ਉਨ੍ਹਾਂ ਸਾਰੇ ਸੀਨੀਅਰ ਸਿਟੀਜਨਸ ਦੀ ਦੇਖਭਾਲ ਦੇ ਲਈ ਉਚਿਤ ਕਦਮ ਉਠਾਵੇ ਜੋ ਇਸ ਸਮੇਂ ਕੋਰੋਨਾ ਮਹਾਂਮਾਰੀ ਦੌਰਾਨ ਇੱਕਲੇ ਰਹਿ ਰਹੇ ਹਨ। ਸੁਪਰੀਮ ਕੋਰਟ ਦੇ … More »

ਭਾਰਤ | Leave a comment
IMG-20200802-WA0039.resized

ਕੌਰ ਬ੍ਰਿਗੇਡ ਦੀ ਬੈਠਕ ਦੌਰਾਨ ਜੀਕੇ ਨੇ ਔਰਤਾਂ ਨੂੰ ਸਮਝਾਈ ਕੂੜ ਪ੍ਰਚਾਰ ਨਾਲ ਨਿੱਬੜਨ ਦੀ ਰਣਨੀਤੀ

ਨਵੀਂ ਦਿੱਲੀ – ‘ਜਾਗੋ’ ਪਾਰਟੀ ਦੀ ਤੀਵੀਂ ਸ਼ਾਖਾ ਕੌਰ ਬ੍ਰਿਗੇਡ ਦੀ ਹੋਈ ਅਹਿਮ ਬੈਠਕ ਵਿੱਚ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਜਿੱਥੇ ਬਾਦਲ ਦਲ ਉੱਤੇ ਕਰੜੇ ਸ਼ਬਦੀ ਹਮਲੇ ਕੀਤੇ, ਉੱਥੇ ਹੀ ਔਰਤਾਂ ਨੂੰ ਅਗਲੀ ਚੋਣ ਵਿੱਚ ਡਟ ਕੇ … More »

ਭਾਰਤ | Leave a comment
 

ਦਿੱਲੀ ਕਮੇਟੀ ਪ੍ਰਬੰਧਕਾਂ ‘ਤੇ ਆਟਾ ਵੇਚਣ ਦੇ ਮਾਮਲੇ ਵਿੱਚ ‘ਜਾਗੋ’ ਕਰਾਏਗੀ ਅਪਰਾਧਿਕ ਸ਼ਿਕਾਇਤ ਦਰਜ

ਨਵੀਂ ਦਿੱਲੀ – ਲੰਗਰ ਦੀ ਰਸਦ ਵਿੱਚ ਸੰਗਤਾਂ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਤੇ ਗਏ ਆਟੇ ਦੇ ਖੁੱਲੇ ਬਾਜ਼ਾਰ ਵਿੱਚ ਵਿਕਣ ਦੇ ਸਾਹਮਣੇ ਆਏ ਖ਼ੁਲਾਸੇ ਉੱਤੇ ‘ਜਾਗੋ’ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਦਿੱਲੀ ਕਮੇਟੀ ਪ੍ਰਬੰਧਕਾਂ ਦੇ ਖ਼ਿਲਾਫ਼ … More »

ਭਾਰਤ | Leave a comment