ਖ਼ਬਰਾਂ

IMG-20240608-WA0010.resized

ਕੈਨੇਡੀਅਨ ਸਿੱਖਾਂ ਵੱਲੋਂ ਵੈਂਕੁਵਰ ਵਿਖੇ ਭਾਰਤ ਦੀ ਅੰਬੈਸੀ ਸਾਹਮਣੇ ਤੀਜੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਦੀ ਯਾਦ ਨੂੰ ਸਮਰਪਿਤ ਹੋਏ ਭਾਰੀ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਵੈਨਕੁਵਰ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਜਥੇਬੰਦੀਆਂ ਵੱਲੋ ਜੂਨ 1984 ਦੇ ਭਾਰਤੀ ਹਮਲੇ ਜੀ ਯਾਦ ਵਿੱਚ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਗਏ ਸਰਧਾਲੂਆਂ, ਦਰਬਾਰ ਸਾਹਿਬ ਦੀ ਰਾਖੀ ਕਰਦੇ ਹੋਏ ਸ਼ਹੀਦ ਸਿੰਘਾਂ ਬਜ਼ੁਰਗਾਂ ਬੱਚਿਆਂ  ਬੀਬੀਆਂ ਦੀਆਂ … More »

ਅੰਤਰਰਾਸ਼ਟਰੀ | Leave a comment
IMG-20240608-WA0007.resized

ਯੂਕੇ ਦੇ ਸਿੱਖ ਲੇਬਰ ਸਰਕਾਰ ਵਲੋ ਸਿੱਖਾਂ ਪ੍ਰਤੀ ਅਪਣਾਏ ਰਵੱਈਏ ਸੰਬੰਧੀ ਸੰਪੂਰਨ ਤਬਦੀਲੀ ਦੀ ਕਰਦੇ ਹਨ ਉਮੀਦ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਮੈਨੀਫੈਸਟੋ ਦਾ ਤੀਸਰਾ ਐਡੀਸ਼ਨ ਅੱਜ ਅਧਿਕਾਰਤ ਤੌਰ ‘ਤੇ ਜਾਰੀ ਕੀਤਾ ਜਾ ਰਿਹਾ ਹੈ। ਪਿਛਲੇ ਇੱਕ ਦਹਾਕੇ ਤੋਂ ਸਿੱਖ ਨੈੱਟਵਰਕ ਆਮ ਚੋਣਾਂ ਤੋਂ ਪਹਿਲਾਂ ਸਿੱਖ ਮੈਨੀਫੈਸਟੋ ਤਿਆਰ ਕਰ ਰਿਹਾ ਹੈ। ਬ੍ਰਿਟਿਸ਼ ਸਿੱਖਾਂ ਚਿੰਤਾਜਨਕ ਮੁੱਦਿਆਂ ਥਾਰੇ … More »

ਅੰਤਰਰਾਸ਼ਟਰੀ | Leave a comment
IMG-20240606-WA0014.resized

ਤੀਜੇ ਘੱਲੂਘਾਰੇ ਦੇ 40 ਸਾਲ: ਸ਼ਹੀਦਾਂ ਦੀ ਯਾਦ ਚ ਸੁਲਤਾਨਵਿੰਡ ਵਿਖੇ ਸਜਿਆ ਪੰਥਕ ਦੀਵਾਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਪੰਥ ਸੇਵਕ ਸ਼ਖ਼ਸੀਅਤਾਂ ਵੱਲੋਂ ਤੀਜੇ ਘੱਲੂਘਾਰੇ (ਜੂਨ 1984) ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ‘ਪੰਥਕ ਦੀਵਾਨ’ ਗੁਰਦੁਆਰਾ ਅਟਾਰੀ ਸਾਹਿਬ, ਪਾਤਿਸ਼ਾਹੀ ਛੇਵੀਂ, ਸੁਲਤਾਨਵਿੰਡ (ਅੰਮ੍ਰਿਤਸਰ) ਵਿਖੇ ਕਰਵਾਇਆ ਜਿਸ ਵਿਚ ਸਿੱਖ ਸੰਗਤ, ਸ਼ਹੀਦਾਂ ਦੇ ਪਰਿਵਾਰਾਂ, ਪੰਥ ਸੇਵਕ … More »

ਪੰਜਾਬ | Leave a comment
IMG-20240606-WA0019.resized

ਬੱਚਿਆਂ ਨੇ ਕਾਲੀਆਂ ਪੱਟੀਆਂ ਬੰਨ ਜੂਨ 84 ਘਲੂਘਾਰੇ ਦੀ ਸਰਕਾਰੀ ਦਹਿਸ਼ਤ ਗਰਦੀ ਦਾ ਕੀਤਾ ਵਿਰੋਧ: ਬੀਬੀ ਰਣਜੀਤ ਕੌਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸੰਤਗੜ੍ਹ ਵਿਖੇ ਬੱਚਿਆਂ ਨੂੰ ਗੁਰਮਤਿ ਸਿੱਖਿਆ ਨਾਲ ਜੋੜਨ ਲਈ ਨਿਰੰਤਰ ਸਮਰ ਕੈਂਪ ਚੱਲ ਰਹੇ ਹਨ । ਜਿਸ ਤਹਿਤ ਅੱਜ ਬੱਚਿਆਂ ਦੀ ਗੁਰਮਤਿ ਸਿੱਖਿਆ ਦੀ ਕਲਾਸ ਵਿੱਚ ਬੱਚਿਆਂ ਨੂੰ 1 ਜੂਨ … More »

ਭਾਰਤ | Leave a comment
Screenshot_2024-06-06_21-45-37.resized

ਕੌਮੀ ਹੱਕਾਂ ਲਈ ਦਿੱਲੀ ਵੱਲ ਹੱਥ ਅੱਡਣ ਦੀ ਥਾਂ ਖਾਲਸਈ ਹਲੇਮੀ ਰਾਜ ਨੂੰ ਪ੍ਰਣਾਈ ਸਿੱਖ ਰਾਜਨੀਤੀ ਨੂੰ ਪ੍ਰਫੁੱਲਤ ਕਰਨ ਦੀ ਲੋੜ- ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ – ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫੌਜੀ ਹਮਲੇ (ਘੱਲੂਘਾਰੇ) ਦੀ 40ਵੀਂ ਸਾਲਾਨਾ ਯਾਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਮਨਾਈ ਗਈ। ਸ੍ਰੀ ਅਖੰਡ … More »

ਪੰਜਾਬ | Leave a comment
Screenshot_2024-04-10_15-22-40.resized

ਕੰਗਨਾ ਰਣੌਤ ਵੱਲੋਂ ਪੰਜਾਬ ਤੇ ਪੰਜਾਬੀਆਂ ਪ੍ਰਤੀ ਨਫ਼ਰਤੀ ਟਿੱਪਣੀ ਦੇਸ਼ਹਿਤ ਵਿੱਚ ਨਹੀਂ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੰਗਨਾ ਰਣੌਤ ਵੱਲੋਂ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਨੂੰ ਨਿਸ਼ਾਨੇ ਉੱਤੇ ਲੈ ਕੇ ਨਫ਼ਰਤੀ ਸੋਚ ਦਾ ਪ੍ਰਗਟਾਵਾ ਕਰਨਾ ਬੇਹੱਦ ਮੰਦਭਾਗਾ ਅਤੇ ਦੁਖਦਾਈ ਹੈ। ਉਨ੍ਹਾਂ ਕਿਹਾ ਕਿ … More »

ਪੰਜਾਬ | Leave a comment
IMG-20240605-WA0018.resized

ਭਾਰਤ ਦੀ ਜਾਲਮ ਡੀਪ ਸਟੇਟ ਨੂੰ ਪੰਜਾਬ ਨੇ ਦਿੱਤਾ ਜਿਉਂਦੇ ਹੋਣ ਦਾ ਸਬੂਤ: ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤ ਦੀ ਚਲਾਕ ਬਿਪੱਰ ਲੀਡਰਸ਼ਿੱਪ ਵੱਲੋਂ ਅਖੌਤੀ ਅਜ਼ਾਦੀ ਤੋਂ ਲੈਕੇ ਅੱਜ ਤੱਕ ਪੰਜਾਬ ਨਾਲ ਜੋ ਵਾਇਦੇ ਖਿਲਾਫੀਆਂ, ਧੋਖੇ, ਫਰੇਬ, ਕਤਲੇਆਮ ਅਤੇ ਵਧੀਕੀਆਂ ਕੀਤੀਆਂ ਜਾ ਰਾਹੀਆਂ ਹਨ ਓਹ ਸਾਰਾ ਕੁਝ ਅੱਜ ਪੂਰੇ ਸੰਸਾਰ ਦੇ ਸਾਹਮਣੇ ਨੰਗਾ … More »

ਅੰਤਰਰਾਸ਼ਟਰੀ | Leave a comment
IMG-20240605-WA0017.resized

ਭਾਈ ਅੰਮ੍ਰਿਤਪਾਲ ਸਿੰਘ ਅਤੇ ਭਾਈ ਸਰਬਜੀਤ ਸਿੰਘ ਦੀ ਜਿੱਤ ਸਿੱਖ ਰਾਜਨੀਤੀ ਦੇ ਨਵੇਂ ਅਧਿਆਇ ਦਾ ਆਰੰਭ: ਭਾਈ ਭਿਓਰਾ/ ਭਾਈ ਤਾਰਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਖਡੂਰ ਸਾਹਿਬ ਅਤੇ ਫਰੀਦਕੋਟ ਲੋਕ ਸਭਾ ਚੋਣਾਂ ਵਿੱਚ ਪੰਥਕ ਵਰਕਰਾਂ ਦੇ ਜੋਸ਼ ਭਰੇ ਪ੍ਰਦਰਸ਼ਨ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਭਾਈ ਸਰਬਜੀਤ ਸਿੰਘ ਨੂੰ ਮਿਲੀ ਭਾਰੀ ਜਿੱਤ ਮਗਰੋਂ ਵੀਂ ਪੰਥ ਦਾ ਸੰਘਰਸ਼ ਜਾਰੀ ਰਹੇਗਾ। ਬੁੜੈਲ … More »

ਪੰਜਾਬ | Leave a comment
Screenshot_2023-07-07_14-14-25.resized

ਭਾਈ ਅੰਮ੍ਰਿਤਪਾਲ ਸਿੰਘ ਨੇ ਪੰਜਾਬ ‘ਚ ਸੱਭ ਤੋਂ ਵੱਡੀ ਲੀਡ ਨਾਲ 404430 ਵੋਟਾਂ ਹਾਸਿਲ ਕਰ ਕੇ ਜਿੱਤੀ ਖਡੂਰ ਸਾਹਿਬ ਸੀਟ

ਖਡੂਰ ਸਾਹਿਬ – ਲੋਕਸਭਾ ਚੋਣਾਂ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਹਲਕੇ ਤੋਂ ਪੂਰੇ ਪੰਜਾਬ ਵਿੱਚ ਸੱਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਹਨ। ਉਨ੍ਹਾਂ ਨੇ ਜੇਲ੍ਹ ਵਿੱਚੋਂ ਹੀ ਆਜ਼ਾਦ ਉਮੀਦਵਾਰ ਦੇ ਤੌਰ ਤੇ ਆਪਣੇ ਨਾਮਜ਼ਦਗੀ ਪੇਪਰ ਭਰੇ ਸਨ। ਉਹ … More »

ਪੰਜਾਬ | Leave a comment
b821139c5bf58ce8db640ee41fd397368cd35242.resized

ਫਰੀਦਕੋਟ ਤੋਂ ਭਾਈ ਸਰਬਜੀਤ ਸਿੰਘ ਖਾਲਸਾ ਵੱਡੀ ਲੀਡ ਨਾਲ ਜੇਤੂ ਕਰਾਰ

ਫਰੀਦਕੋਟ – ਆਜ਼ਾਦ ਉਮੀਦਵਾਰ ਭਾਈ ਸਰਬਜੀਤ ਸਿੰਘ ਖਾਲਸਾ ਨੇ ਫਰੀਦਕੋਟ ਲੋਕਸਭਾ ਹਲਕੇ ਤੋਂ ਬਾਕੀ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਪਛਾੜਦੇ ਹੋਏ ਆਪਣੀ ਜਿੱਤ ਦੇ ਝੰਡੇ ਗੱਡੇ। ਸਰਬਜੀਤ ਸਿੰਘ ਨੇ ਆਪਣੇ ਵਿਰੋਧੀ ਆਪ ਦੇ ੳਮੀਦਵਾਰ ਕਰਮਜੀਤ ਨੂੰ 70,000 ਤੋਂ ਵੱਧ ਵੋਟਾਂ … More »

ਪੰਜਾਬ | Leave a comment