ਖ਼ਬਰਾਂ
ਅੰਮ੍ਰਿਤਧਾਰੀ ਕਿਸਾਨਾਂ ਨੂੰ ਸ੍ਰੀ ਸਾਹਿਬ ਪਹਿਨੇ ਹੋਣ ਕਾਰਨ ਹਵਾਈ ਅੱਡੇ ਦੇ ਸੁਰੱਖਿਆ ਅਮਲੇ ਵੱਲੋਂ ਰੋਕਣਾ, ਸਿੱਖਾਂ ਪ੍ਰਤੀ ਨਸਲੀ ਅਪਰਾਧ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਸੰਘਰਸ਼ੀ ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਤੇ ਹੋਰ ਆਗੂ ਜੋ ਕਿ ਤਾਮਿਲਨਾਡੂ ਵਿਖੇ ਕਿਸਾਨੀ ਮੰਗਾਂ ਸੰਬੰਧੀ ਕਨਵੈਨਸ਼ਨਾਂ ਵਿੱਚ ਸ਼ਾਮਲ ਹੋਣ ਜਾ ਰਹੇ ਸਨ । ਉਹਨਾਂ ਨੂੰ ਸ੍ਰੀ ਸਾਹਿਬ ਪਹਿਨੇ ਹੋਣ ਕਾਰਨ ਹਵਾਈ … More
ਸ਼੍ਰੋਮਣੀ ਕਮੇਟੀ ਨੇ ਐਮਰਜੰਸੀ ਫ਼ਿਲਮ ਦੇ ਨਿਰਮਾਤਾਵਾਂ ਨੂੰ ਭੇਜਿਆ ਕਾਨੂੰਨੀ ਨੋਟਿਸ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦੇ ਕਿਰਦਾਰ ਅਤੇ ਇਤਿਹਾਸ ਪੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਕੰਗਨਾ ਰਣੌਤ ਦੀ ‘ਐਮਰਜੰਸੀ’ ਫ਼ਿਲਮ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ ਭੇਜ ਕੇ ਸਿੱਖ-ਵਿਰੋਧੀ ਭਾਵਨਾ ਵਾਲੇ ਇਤਰਾਜ਼ਯੋਗ ਦ੍ਰਿਸ਼ ਕੱਟਣ ਲਈ ਕਿਹਾ … More
ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਸਰਕਾਰ ਤੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਤੋਂ ਛੋਟ ਦੇਣ ਦੀ ਕੀਤੀ ਮੰਗ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਤੋਂ ਛੋਟ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ … More
ਬੈਲਜੀਅਮ ‘ਚ ਦਲ ਖਾਲਸਾ ਦੇ ਜਲਾਵਤਨੀ ਸਿੱਖ ਯੋਧੇ ਭਾਈ ਗਜਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਸਮਾਗਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸੰਗਤ ਸਾਹਿਬ ਸਿੰਤਰੂਦਨ ਬੈਲਜੀਅਮ ਵਿੱਚ ਦਲ ਖਾਲਸਾ ਤੇ ਬੱਬਰ ਖਾਲਸਾ ਵੱਲੋ ਸਾਂਝੇ ਤੌਰ ਤੇ ਸਿੱਖ ਕੌਮ ਦੀ ਜੰਗੇ ਅਜ਼ਾਦੀ ਦੀ ਮਿਸਲ ਦਲ ਖ਼ਾਲਸਾ ਦੇ ਮੋਢੀ ਜਲਾਵਤਨੀ ਸਿੱਖ ਯੋਧੇ ਭਾਈ ਗਜਿੰਦਰ ਸਿੰਘ ਦੀ ਯਾਦ ਵਿੱਚ … More
ਪੰਜਾਬ ਵਿੱਚ ਵੱਧ ਰਹੇ ਧਰਮ ਪਰਿਵਰਤਨ ਬਹੁਤ ਚਿੰਤਾ ਦਾ ਵਿਸ਼ਾ: ਹਰਮਨਜੀਤ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਿਛਲੇ ਕੁਝ ਸਾਲਾਂ ਵਿੱਚ ਦੇਸ਼ ਵਿੱਚ ਧਰਮ ਪਰਿਵਰਤਨ ਦੇ ਮਾਮਲਿਆਂ ਵਿੱਚ ਲਗਾਤਾਰ ਹੋ ਰਹੀ ਵਾਧਾ ਬਹੁਤ ਚਿੰਤਾ ਦਾ ਵਿਸ਼ਾ ਹੈ। ਇਸੀ ਉੱਤੇ ਵਿਚਾਰ ਕਰਨ ਲਈ ਸਿੱਖ ਯੂਥ ਫਾਉਂਡੇਸ਼ਨ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਰਾਜੌਰੀ … More
ਮੋਦੀ ਭਾਜਪਾ ਸਾਂਸਦ ਕੰਗਨਾ ਰਣੌਤ ਵੱਲੋਂ ਕੀਤੀਆਂ ਗਈਆਂ ਨਿੰਦਣਯੋਗ ਅਤੇ ਝੂਠੀਆਂ ਟਿੱਪਣੀਆਂ ਲਈ ਕਿਸਾਨਾਂ ਤੋਂ ਮੰਗਣ ਮੁਆਫੀ: ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਨੇ ਇੱਕ ਇੰਟਰਵਿਊ ਵਿੱਚ ਬੀਜੇਪੀ ਸੰਸਦ ਕੰਗਨਾ ਰਣੌਤ ਦੁਆਰਾ ਕੀਤੀ ਗਈ ਹੈਰਾਨ ਕਰਨ ਵਾਲੀ ਅਪਮਾਨਜਨਕ ਅਤੇ ਗਲਤ ਤੱਥਾਂ ਨਾਲ ਕੀਤੀ ਗਈ ਟਿੱਪਣੀਆਂ ਦਾ ਨੋਟਿਸ ਲਿਆ ਹੈ। ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿ … More
ਦੋਹਾ ਅੰਦਰ ਪੁਲਿਸ ਕੋਲ ਪਾਵਨ ਸਰੂਪਾਂ ਬਾਰੇ ਭਾਰਤ ਸਰਕਾਰ ਸਿੱਖ ਜਗਤ ਨੂੰ ਅਸਲ ਸਥਿਤੀ ਸਪਸ਼ਟ ਕਰੇ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਵਿਦੇਸ਼ ਮੰਤਰੀ ਸ੍ਰੀ ਐੱਸ. ਜੈਸ਼ੰਕਰ ਅਤੇ ਕਤਰ ਵਿਖੇ ਭਾਰਤ ਦੇ ਅੰਬੈਸਡਰ ਸ੍ਰੀ ਵਿਪੁਲ ਨੂੰ ਮੁੜ ਆਖਿਆ ਹੈ ਕਿ ਦੋਹਾ, ਕਤਰ ਵਿੱਚ ਪੁਲਿਸ ਪਾਸ ਰੱਖੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ … More
ਕੰਗਣਾ ਰਣੌਤ ਦੀ ਫਿਲਮ ਐਮਰਜੰਸੀ ਦਿੱਲੀ ਦੇ ਸਿਨੇਮਾਘਰਾਂ ਵਿਚ ਲਗਦੀ ਹੈ ਤਾਂ ਇਸ ਦਾ ਹੋਵੇਗਾ ਵਿਰੋਧ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਮਿਸ਼ਨ ਫਾਊਂਡੇਸ਼ਨ ਅਤੇ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦਿੱਲੀ ਨਾਲ ਹੀ ਕਈ ਸਿੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਨੇ ਪੁਰਜ਼ੋਰ ਤੌਰ ਤੇ ਕੰਗਣਾ ਰਣੌਤ ਦੀ ਫਿਲਮ ਐਮਰਜੈਂਸੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸੰਤ … More
ਨਿਰੰਜਨ ਸਿੰਘ ਗਰੇਵਾਲ ਦੀ ਯਾਦ ਵਿੱਚ ਮੈਮੋਰੀਅਲ ਟਰੱਸਟ ਬਣਾਈ ਜਾਵੇਗੀ
ਪਟਿਆਲਾ ਮਿਤੀ : ਪ੍ਰਸਿੱਧ ਸਮਾਜ ਸੇਵੀ ਅਤੇ ਪੀ.ਆਰ.ਟੀ.ਸੀ. ਦੇ ਸੇਵਾ ਮੁਕਤ ਚੀਫ਼ ਇਨਸਪੈਕਟਰ ਨਿਰੰਜਨ ਸਿੰਘ ਗਰੇਵਾਲ ਦੀ ਯਾਦ ਵਿੱਚ ਉਨ੍ਹਾਂ ਦੇ ਪਰਿਵਾਰ ਵੱਲੋਂ ‘ਨਿਰੰਜਨ ਸਿੰਘ ਗਰੇਵਾਲ ਮੈਮੋਰੀਅਲ ਟਰੱਸਟ’ ਬਣਾਈ ਜਾਵੇਗੀ ਜਿਹੜੀ ਹਾਇਰ ਸੈਕੰਡਰੀ ਸਕੂਲ ਸਕਰੌਦੀ (ਸੰਗਰੂਰ) ਦੇ ਸਾਇੰਸ ਅਤੇ ਕੰਪਿਊਟਰ … More
ਪੰਜਾਬੀ ਭਾਸ਼ਾ ਤਾਲਮੇਲ ਕਮੇਟੀ ਵਲੋਂ ਗੈਸਟ ਫੈਕਲਟੀ ਅਧਿਆਪਕਾਂ ਦੇ ਪਟਿਆਲਾ ਵਿਖੇ ਚੱਲ ਰਹੇ ਸੰਘਰਸ਼ ਦੀ ਹਿਮਾਇਤ
ਲੁਧਿਆਣਾ : ਪੰਜਾਬੀ ਭਾਸ਼ਾ ਤਾਲਮੇਲ ਕਮੇਟੀ ਦੀ ਦੂਸਰੀ ਮੀਟਿੰਗ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਪ੍ਰਧਾਨ ਸ੍ਰੀ ਦਰਸ਼ਨ ਬੁੱਟਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਗੈਸਟ ਫੈਕਲਟੀ ਅਧਿਆਪਕਾਂ ਦੀ ਦੁਬਾਰਾ ਇੰਟਰਵਿਊ ਲੈਣ ਦੀ ਨਿਖੇਧੀ ਕੀਤੀ ਗਈ ਅਤੇ ਉਨ੍ਹਾਂ … More









