ਖ਼ਬਰਾਂ
ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਕੱਬਡੀ ਖਿਡਾਰੀ ਸਾਬੀ ਪੱਤੜ(ਨਾਰਵੇ) ਬੂਲਟ ਮੋਟਰ ਸਾਈਕਲ ਨਾਲ ਸਨਮਾਨਿਤ
ੳਸਲੋ,(ਰੁਪਿੰਦਰ ਢਿੱਲੋ ਮੋਗਾ)- ਪ੍ਰਸਿੱਧ ਕੱਬਡੀ ਖਿਡਾਰੀ ਸਾਬੀ ਪੱਤੜ ਕਿੱਸੇ ਜਾਣ ਪਹਿਚਾਣ ਦਾ ਮੋਹਤਾਜ ਨਹੀ, ਇਸ ਨਾਮੀਵਰ ਖਿਡਾਰੀ ਨੇ ਦੇਸ਼ ਵਿਦੇਸ਼ ਚ ਆਪਣੀ ਸ਼ਾਨਦਾਰ ਖੇਡ ਦੇ ਜੋਹਰ ਵਿਖਾ ਪ੍ਰਸਿੱਧੀ ਖੱਟੀ ਹੈ। ਇਹਨੀ ਦਿਨੀ ਇਹ ਖਿਡਾਰੀ ਨਾਰਵੇ ਦਾ ਵਸਨੀਕ ਹੈ ਅਤੇ ਨਾਰਵੇ … More
ਕੋਮਲ ਕਲਾਵਾਂ ਨਾਲ ਹੀ ਸਰਵਪੱਖੀ ਸੰਤੁਲਿਤ ਸਖਸ਼ੀਅਤ ਦਾ ਉਸਾਰ ਸੰਭਵ-ਡਾ: ਚੀਮਾ
ਲੁਧਿਆਣਾ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਅਤੇ ਖੇਤੀਬਾੜੀ ਕਾਲਜ ਦੇ ਡੀਨ ਡਾ: ਦਵਿੰਦਰ ਸਿੰਘ ਚੀਮਾ ਨੇ ਡਾ: ਮਹਿੰਦਰ ਸਿੰਘ ਰੰਧਾਵਾ ਆਰਟ ਗੈਲਰੀ ਵਿਖੇ ਪੀ ਏ ਯੂ ਸਟੂਡੈਂਟਸ ਐਸੋਸੀਏਸ਼ਨ ਦੇ ਉਤਸ਼ਾਹ ਸਦਕਾ ਪੀ ਏ ਯੂ ਸਥਿਤ ਖੇਤੀ ਇੰਜੀਨੀਅਰਿੰਗ … More
ਪੰਜਾਬ ਕਾਂਗਰਸ ਦੀ ਰਣਨੀਤੀ ਤੈਅ ਕਰਨ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਗਈ
ਚੰਡੀਗੜ੍ਹ- ਪੰਜਾਬ ਵਿਧਾਨ ਸੱਭਾ ਚੋਣਾਂ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਪਾਰਟੀ ਵਿੱਚ ਚੱਲ ਰਹੀ ਖਿਚੋਤਾਣ ਕਰਕੇ ਪਾਰਟੀ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਕੈਪਟਨ ਨੇ ਚੋਣਾਂ ਵਿੱਚ ਹੋਈ ਹਾਰ ਤੇ ਪਾਰਟੀ ਵਿੱਚ ਉਨ੍ਹਾਂ ਦੇ ਖਿਲਾਫ਼ … More
ਭਾਈ ਗੁਰਦਾਸ ਅਕੈਡਮੀ ਵਿਖੇ ਪੰਥਕ ਅਤੇ ਸਮਾਜਿਕ ਨੁਮਾਇੰਦਿਆਂ ਦੀ ਮੀਟਿੰਗ ਹੋਈ
ਅੰਮ੍ਰਿਤਸਰ :- ਅੱਜ ਮਿਤੀ 8 ਅਪ੍ਰੈਲ 2012 ਨੂੰ ਵੱਖ-ਵੱਖ ਪੰਥਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਜਰੂਰੀ ਇਕੱਤ੍ਰਤਾ ਪੰਥਕ ਤਾਲਮੇਲ ਕਮੇਟੀ ਦੇ ਸੱਦੇ ਉੱਪਰ ਭਾਈ ਗੁਰਦਾਸ ਅਕੈਡਮੀ ਪੰਡੋਰੀ ਰਣ ਸਿੰਘ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਈ। … More
ਜਰਦਾਰੀ ਨੇ ਦਿੱਲੀ ‘ਚ ਲੰਚ ਤੋਂ ਬਾਅਦ ਦਰਗਾਹ ਸ਼ਰੀਫ਼ ਤੇ ਜਿਆਰਤ ਕੀਤੀ
ਨਵੀਂ ਦਿੱਲੀ- ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜਰਦਾਰੀ ਦੇ ਅਜਮੇਰ ਸ਼ਰੀਫ਼ ਵਿੱਚ ਜਿਆਰਤ ਲਈ ਇੱਕ ਦਿਨ ਦੇ ਭਾਰਤ ਦੌਰੇ ਦੌਰਾਨ ਪ੍ਰਧਾਨਮੰਤਰੀ ਮਨਮੋਹਨ ਸਿੰਘ ਨਾਲ ਗੱਲਬਾਤ ਸਮੇਂ ਅੱਤਵਾਦ ਅਤੇ ਹਾਫਿਜ ਸਈਅਦ ਦੇ ਮੁੱਦੇ ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਪ੍ਰਧਾਨਮੰਤਰੀ ਨਾਲ … More
ਆਕਲੈਂਡ ਵਿਖੇ ਵਿਸਾਖੀ ਮੌਕੇ ਸ਼ਾਨਦਾਰ ਨਗਰ ਕੀਰਤਨ ਆਯੋਜਿਤ
ਆਕਲੈਂਡ,( ਪਰਮਜੀਤ ਸਿੰਘ ਬਾਗੜੀਆ)-ਨਿਊਜ਼ੀਲੈਂਡ ਸਿੱਖ ਸੁਸਾਇਟੀ ਆਕਲੈਂਡ ਅਤੇ ਸੁਪਰੀਮ ਸਿੱਖ ਕੌਂਸਲ ਨਿਊਜ਼ੀਲੈਂਡ ਵਲੋਂ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸੁੰਦਰ ਨਗਰ ਕੀਰਤਨ ਆਯੋਜਿਤ ਕੀਤਾ ਗਿਆ। ਇਹ ਨਗਰ ਕੀਰਤਨ ਆਕਲੈਂਡ ਦੇ ਸਭ ਤੋਂ ਪਹਿਲੇ ਗੁਰੁ ਘਰ ਗੁਰਦੁਆਰਾ ਸਾਹਿਬ ਉਟਾਹੂ ਤੋਂ ਚਲ ਕੇ … More
ਪਾਕਿਸਤਾਨ ਦੇ 130 ਸੈਨਿਕ ਬਰਫ਼ ਹੇਠ ਦੱਬੇ ਗਏ
ਇਸਲਾਮਾਬਾਦ-ਪਾਕਿਸਤਾਨ ਦੇ 130 ਤੋਂ ਵੀ ਵੱਧ ਸੈਨਿਕਾਂ ਦੇ ਸਿਆਚਿਨ ਗਲੇਸ਼ੀਅਰ ਵਿੱਚ ਬਰਫ਼ ਡਿਗਣ ਨਾਲ ਬਰਫ਼ ਵਿੱਚ ਦੱਬ ਜਾਣ ਸਬੰਧੀ ਖਦਸ਼ਾਂ ਪ੍ਰਗਟਾਇਆ ਜਾ ਰਿਹਾ ਹੈ। ਸਥਾਨਕ ਮੀਡੀਆ ਨੇ ਇਹ ਜਾਣਕਾਰੀ ਸਾਹਮਣੇ ਲਿਆਂਦੀ ਹੈ। ਸਿਆਚਿਨ ਗਲੇਸ਼ੀਅਰ ਸਥਿਤ ਪਾਕਿਸਤਾਨ ਦੀ ਇੱਕ ਚੌਂਕੀ ਸਵੇਰ … More
ਜਰਦਾਰੀ ਦੀ ਅਜਮੇਰ ਸ਼ਰੀਫ਼ ਯਾਤਰਾ ਦਾ ਪਾਕਿਸਤਾਨ ‘ਚ ਵਿਰੋਧ
ਇਸਲਾਮਾਬਾਦ- ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜਰਦਾਰੀ ਦੀ ਭਾਰਤ ਯਾਤਰਾ ਦਾ ਉਸ ਦੇ ਆਪਣੇ ਹੀ ਦੇਸ਼ ਵਿੱਚ ਸਰਕਾਰ ਵਿਰੋਧੀ ਰਾਜਨੀਤਕ ਅਤੇ ਧਾਰਮਿਕ ਸੰਗਠਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਹ ਮੰਗ ਕੀਤੀ ਜਾ ਰਹੀ ਹੈ ਕਿ ਇਸ ਯਾਤਰਾ ਨੂੰ … More
ਸ੍ਰੀ ਅਕਾਲ ਤਖ਼ਤ ਤੇ ਸੱਚ ਦਾ ਹੀ ਨਿਤਾਰਾ ਹੀ ਹੋਵੇਗਾ – ਸੇਠੀ
ਨਵੀਂ ਦਿੱਲੀ :- ਸ. ਹਰਭਜਨ ਸਿੰਘ ਸੇਠੀ, ਪ੍ਰੈਸ ਸਕਤ੍ਰ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਬੀਤੇ ਦਿਨੀਂ ਗੁਰਦੁਆਰਾ ਬਾਲਾ ਸਾਹਿਬ ਵਿੱਖੇ ਵਾਪਰੀ ਘਟਨਾ ਦੇ ਮੁੱਦੇ ਤੇ ਦਿੱਲੀ ਪ੍ਰਦੇਸ਼ ਅਕਾਲੀ ਦਲ (ਬਾਦਲ) ਦੇ ਇੱਕ ਗੁੱਟ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ … More
ਵਿਸਾਖੀ ਪੁਰਬ ਸਮੇਂ ਪਾਕਿਸਤਾਨ ਜਾਣ ਵਾਲੇ ਸਿੱਖ ਯਾਤਰੂਆਂ ਦੇ ਨਾਮ ਕੱਟੇ
ਅੰਮ੍ਰਿਤਸਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸਾਖੀ ਪੁਰਬ ਸਮੇਂ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਸ਼ਰਧਾਲੂਆਂ ਦੇ ਖੁਫੀਆ ਵਿਭਾਗ ਵੱਲੋਂ ਨਾਮ ਕੱਟੇ ਜਾਣ ਦਾ ਪੱਤਰ ਪ੍ਰਾਪਤ ਹੋਇਆ ਹੈ, ਜਿਸ ਅਨੁਸਾਰ ਯਾਤਰਾ ਜਾਣ ਵਾਲੇ ਸ਼ਰਧਾਲੂ ਜਿਆਦਾ ਤਰ ਹਰਿਆਣਾ … More








