ਖ਼ਬਰਾਂ
ਦੋਹਾ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਆਪਣੇ ਕੋਲ ਰੱਖਣਾ ਵੱਡਾ ਨਿਰਾਦਰ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਹਾ ਕਤਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਸਥਾਨਕ ਪੁਲਿਸ ਵੱਲੋਂ ਆਪਣੇ ਕੋਲ ਰੱਖਣ ਦਾ ਸਖ਼ਤ ਨੋਟਿਸ ਲੈਂਦਿਆਂ ਭਾਰਤ ਦੇ ਵਿਦੇਸ਼ ਮੰਤਰੀ ਅਤੇ … More
ਮਾਨ ਸਰਕਾਰ ਵਿੱਦਿਆ ਨੂੰ ਪ੍ਰਾਈਵੇਟ ਕਰਨ ਦੇ ਰਾਹ : ਪੰਜਾਬ ਸੀਪੀਆਈ ਵਲੋਂ ਜ਼ੋਰਦਾਰ ਨਿਖੇਧੀ
ਚੰਡੀਗੜ੍ਹ, (ਉਮੇਸ਼ ਜੋਸ਼ੀ) – ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਪ੍ਰਸਿੱਧ 8 ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਕਰਨ ਦਾ ਫੈਸਲਾ ਲੈ ਲਿਆ ਹੈ। ਸੀਪੀਆਈ ਨੇ ਇਸ ਫੈਸਲੇ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਮਾਨ ਸਰਕਾਰ ’ਤੇ ਦੋਸ਼ ਲਾਇਆ … More
ਢਾਹਾਂ ਕਲੇਰਾਂ ਵਿਖੇ ਵਿਦਿਆਰਥੀਆਂ ਵੱਲੋਂ ਕੋਲਕਾਤਾ ਅਤੇ ਉੱਤਰਾਖੰਡ ਦੀ ਮੰਦਭਾਗੀ ਘਟਨਾ ਦੇ ਸਬੰਧ ਵਿਚ ਕੈਂਡਲ ਮਾਰਚ ਕਰਕੇ ਰੋਸ ਪ੍ਰਦਰਸ਼ਨ ਕੀਤਾ
ਬੰਗਾ – ਕੋਲਕਾਤਾ ਵਿੱਚ ਟਰੇਨੀ ਮਹਿਲਾ ਡਾਕਟਰ ਨਾਲ ਜਬਰ ਜਨਾਹ ਅਤੇ ਉਸ ਦੇ ਕਤਲ ਅਤੇ ਉੱਤਰਾਖੰਡ ਵਿਚ ਨਰਸਿੰਗ ਅਫ਼ਸਰ ਨਾਲ ਹੋਈ ਦੁਖਦਾਈ ਘਟਨਾ ਦੇ ਸਬੰਧ ਵਿਚ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ … More
ਸਿੱਖਾਂ ਦੀ ਕਿਰਦਾਰਕੁਸ਼ੀ ਕਰਨ ਵਾਲੀ ਕੰਗਨਾ ਰਣੌਤ ਖਿਲਾਫ਼ ਦਰਜ ਹੋਵੇ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਪਰਚਾ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਫਿਲਮ ‘ਐਮਰਜੰਸੀ’ ੱਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫਿਲਮ ਸਿੱਖਾਂ ਅਤੇ … More
ਅਦਾਕਾਰਾ ਮਿਮੀ ਚੱਕਰਵਰਤੀ ਨੂੰ ਮਿਲੀ ਰੇਪ ਦੀ ਧਮਕੀ, ਮੋਬਾਈਲ ‘ਤੇ ਅਸ਼ਲੀਲ ਸੰਦੇਸ਼ਾਂ ਦਾ ਹੜ੍ਹ, ਕੋਲਕਾਤਾ ਦੀ ਧੀ ਦੇ ਹੱਕ ‘ਚ ਚੁੱਕੀ ਸੀ ਆਵਾਜ਼
ਕੋਲਕਾਤਾ,(ਦੀਪਕ ਗਰਗ) – ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਹਸਪਤਾਲ ‘ਚ ਹੋਏ ਰੇਪ ਅਤੇ ਕਤਲ ਮਾਮਲੇ ਦੇ ਖੁਲਾਸੇ ਤੋਂ ਬਾਅਦ ਪੂਰਾ ਦੇਸ਼ ਗੁੱਸੇ ‘ਚ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਡਾਕਟਰ ਵੀ ਨਾਰਾਜ਼ ਹਨ। ਅਜਿਹੀਆਂ ਖ਼ਬਰਾਂ ਦੇ ਸਾਹਮਣੇ ਆਉਣ ਤੋਂ … More
ਅਮਰੀਕਾ ‘ਚ ਹਰਦੀਪ ਸਿੰਘ ਨਿੱਝਰ ਦੇ ਕਰੀਬੀ ਸਾਥੀ ਸਤਿੰਦਰਪਾਲ ਸਿੰਘ ਰਾਜੂ ਉਪਰ ਜਾਨਲੇਵਾ ਹਮਲਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼ਹੀਦ ਨਿੱਝਰ ਦੇ ਨਜ਼ਦੀਕੀ ਸਾਥੀ ਅਤੇ ਖਾਲਿਸਤਾਨ ਰੈਫਰੈਂਡਮ ਦੇ ਸਰਗਰਮ ਆਯੋਜਕ ਸਤਿੰਦਰ ਪਾਲ ਸਿੰਘ ਰਾਜੂ ਇੱਕ ਘਾਤਕ ਹਮਲੇ ਵਿੱਚ ਬਚ ਗਏ ਜਦੋਂ ਉਹ ਜਿਸ ਟਰੱਕ ਵਿੱਚ ਸਫਰ ਕਰ ਰਿਹਾ ਸੀ, ਆਈ-505 ਸਾਊਥ ‘ਤੇ ਸ਼ੂਟਰਾਂ ਦੁਆਰਾ … More
ਬਿਪ੍ਰਵਾਦੀਆਂ ਵਲੋਂ ਟੋਪੀ ਤੇ ਲਿਖਿਆ ਏਕਓਂਕਾਰ, ਨੌਟਿਸ ਭੇਜ ਤੁਰੰਤ ਕਾਰਵਾਈ ਕੀਤੀ : ਬੀਬੀ ਰਣਜੀਤ ਕੌਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੇ ਨਾਲ ਬਿਪ੍ਰਵਾਦੀ ਤਾਕਤਾਂ ਆਪਣੀਆਂ ਚਾਲਾਂ ਨਾਲ ਕੌਮ ਨੂੰ ਵੰਗਾਰ ਪਾਈ ਰੱਖਦੇ ਹਨ । ਇਸੇ ਤਰ੍ਹਾਂ ਹੁਣ ਨਾਇਕਾ ਫੇਸ਼ਨ ਵਲੋਂ ਟੋਪੀ (ਕੈਪ) ਉਪਰ ਏਕਓਂਕਾਰ ਦਾ ਲੋਗੋ ਲਿਖਵਾ ਕੇ ਸਿੱਖ ਹਿਰਦਿਆਂ ਨੂੰ ਵਡੀ ਠੇਸ … More
ਤੀਜੇ ਅਤੇ ਚੌਥੇ ਪਾਤਸ਼ਾਹ ਜੀ ਨਾਲ ਸਬੰਧਤ ਸ਼ਤਾਬਦੀ ਦਿਹਾੜੇ ਕੌਮੀ ਜਾਹੋ ਜਲਾਲ ਨਾਲ ਮਨਾਏ ਜਾਣਗੇ- ਭਾਈ ਮਹਿਤਾ
ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ … More
ਬਿਕਰਮ ਸਿੰਘ ਮਜੀਠੀਆ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੰਮ੍ਰਿਤਸਰ ਤੋਂ ਦਿੱਲੀ ਮਾਰਚ ਕੱਢਣ ਦਾ ਸੱਦਾ
ਬਾਬਾ ਬਕਾਲਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਉਹ ਕਦੇ ਵੀ ਖਾਲਸਾ ਪੰਥ ਦੇ ਸਿਧਾਂਤਾਂ ਨਾਲ ਸਮਝੌਤਾ ਨਹੀਂ ਕਰਨਗੇ ਅਤੇ ਹਮੇਸ਼ਾ ਪੰਜਾਬ ਦੇ ਵਿਕਾਸ ਵਾਸਤੇ ਕੰਮ ਕਰਨਗੇ। ਇਤਿਹਾਸਕ ਰੱਖੜ ਪੁੰਨਿਆ ਦੇ … More
ਬਾਬਾ ਬਕਾਲਾ ਸਾਹਿਬ ਦੇ ਜੋੜ ਮੇਲੇ ਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਸੱਦੇ ਤੇ ਕੀਤੀ ਪੰਥਕ ਕਾਨਫ਼ਰੰਸ ਬਾਕੀ ਦੋਵਾਂ ਸਿਆਸੀ ਕਾਨਫ਼ਰੰਸਾਂ ਤੋਂ ਗਿਣਤੀ ਪੱਖੋਂ ਵੱਡੀ ਹੋ ਨਿੱਬੜੀ ।
ਬਾਬਾ ਬਕਾਲਾ ਸਾਹਿਬ,(ਅੰਮ੍ਰਿਤਸਰ) : – ਅੱਜ ਇੱਥੇ ਸਾਚਾ ਗੁਰ ਲਾਧੋ ਰੇ, ਰੱਖੜ ਪੁੰਨਿਆਂ ਦੇ ਸਲਾਨਾ ਜੋੜ ਮੇਲੇ ਮੌਕੇ ਗਰਮੀ ਅਤੇ ਹੁੰਮ੍ਹਸ ਦੇ ਬਾਵਜੂਦ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵੱਲੋਂ ਸੱਦੀ ਪੰਥਕ ਕਾਨਫ਼ਰੰਸ ਪੰਥਕ ਕਾਨਫ਼ਰੰਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਹੋਈਆਂ। … More









