ਖ਼ਬਰਾਂ
ਸ਼ਿਵ ਸੈਨਿਕ ਹੁਲੜਬਾਜੀ ਕਰਨ ਤੋਂ ਗੁਰੇਜ਼ ਕਰਨ- ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ:- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਗੁਰਦਾਸਪੁਰ ਵਿਖੇ ਸ਼ਿਵ ਸੈਨਾ ਵੱਲੋਂ ਬਿਨਾਂ ਵਜ੍ਹਾ ਕੀਤੀ ਭੜਕਾਹਟ ਦੌਰਾਨ ਦੋ ਸਿੱਖ ਨੌਜਵਾਨ ਬੱਚਿਆਂ ਦੀ ਹੋਈ ਮੌਤ ਤੇ ਗਹਿਰੀ ਚਿੰਤਾ ਤੇ ਅਫਸੋਸ ਪ੍ਰਗਟ ਕਰਦਿਆਂ ਇਸ ਮੰਦਭਾਗੀ ਘਟਨਾ ਦਾ ਗੰਭੀਰ … More
ਸਵਰਨਕਾਰਾਂ ਵੱਲੋਂ ਮੁੰਕਮਲ ਹੜਤਾਲ 14ਵੇਂ ਦਿਨ ’ਚ ਦਾਖ਼ਲ
ਸ੍ਰੀ ਮੁਕਤਸਰ ਸਾਹਿਬ,(ਸੁਨੀਲ ਬਾਂਸਲ) : ਕੇਂਦਰ ਸਰਕਾਰ ਵੱਲੋਂ ਨਵੇਂ ਬਜਟ ਵਿਚ ਸੋਨੇ ’ਤੇ ਲਾਏ ਗਏ ਆਬਕਾਰੀ ਟੈਕਸ ਦੇ ਵਿਰੁੱਧ ਸਵਰਨਕਾਰਾਂ ਵੱਲੋਂ ਦੁਕਾਨਾਂ ਬੰਦ ਕਰਕੇ ਕੀਤੀ ਜਾ ਰਹੀ ਮੁਕੰਮਲ ਹੜਤਾਲ ਅੱਜ 14ਵੇਂ ਦਿਨ ’ਚ ਦਾਖ਼ਲ ਹੋ ਗਈ। ਸਵਰਨਕਾਰ ਸੰਘ ਦੇ ਸਮੂਹ … More
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਜੈਵ ਵਿਭਿੰਨਤਾ ਦੀ ਸੰਭਾਲ ਲਈ ਪ੍ਰਬੰਧਕ ਕਮੇਟੀ ਦੀ ਹੋਈ ਬੈਠਕ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਜੈਵ ਵਿਭਿੰਨਤਾ ਦੀ ਸੰਭਾਲ ਅਤੇ ਇਸ ਨੂੰ ਹੋਰ ਪ੍ਰਫੁੱਲਤ ਕਰਨ ਲਈ ਜ਼ਿਲ੍ਹਾ ਜੈਵ ਵਿਭਿੰਨਤਾ ਪ੍ਰਬੰਧਨ ਕਮੇਟੀ ਅਤੇ ਤਕਨੀਕੀ ਸਹਾਇਤਾ ਸਮੂਹ ਦੀ ਬੈਠਕ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ: ਕੁਲਦੀਪ ਸਿੰਘ … More
ਮਨਾਹੀ ਦੇ ਹੁਕਮ ਜਾਰੀ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) : ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਸ: ਅਰਸ਼ਦੀਪ ਸਿੰਘ ਥਿੰਦ ਨੇ 5 ਅਪ੍ਰੈਲ 2012 ਨੂੰ ਮਹਾਵੀਰ ਜੈਯੰਤੀ ਦੇ ਸਬੰਧ ਵਿਚ ਜੈਨ ਸਮਾਜ ਦੀ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਇਕ ਵਿਸ਼ੇਸ ਹੁਕਮ ਜਾਰੀ ਕਰਦਿਆਂ ਭਗਵਾਨ ਮਹਾਵੀਰ … More
ਸਿੱਖ ਸਟੂਡੈਂਟ ਫੈਡਰੇਸ਼ਨ ਨੇ ਭਾਈ ਰਾਜੋਆਣਾ ਦੀ ਫਾਂਸੀ ਤੇ ਰੋਕ ਲੱਗਣ ਤੇ ਲਡੂ ਵੰਡੇ
ਅੰਮ੍ਰਿਤਸਰ – ਸਿੱਖ ਕੌਮ ਦੇ ਜਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਗੁਰੂ ਸਾਹਿਬ ਦੀ ਅਪਾਰ ਕ੍ਰਿਪਾ ਸਦਕਾ ਫਾਂਸੀ ਦੇਣ ਤੇ ਰੋਕ ਲੱਗਣ ਉਪਰੰਤ ਖੁਸ਼ੀ ਜਾਹਿਰ ਕਰਦੇ ਹੋਏ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਜਿਲਾ ਪ੍ਰਧਾਨ ਅਮਰਬੀਰ ਸਿੰਘ ਢੋਟ ਅਤੇ ਸਮੁਚੇ … More
ਭਾਈ ਰਾਜੋਆਣਾ ਦੀ ਰਿਹਾਈ ਲਈ ਕਨੂਂਨੀ ਲੜਾਈ ਜਾਰੀ ਰੱਖਣੀ ਚਾਹੀਦੀ ਹੈ-ਕਲਕੱਤਾ
ਅੰਮ੍ਰਿਤਸਰ- ਰਾਸ਼ਟਰਪਤੀ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਬਾਰੇ ਮੁੜ ਵਿਚਾਰ ਕੀਤੇ ਜਾਣ ਦੇ ਫੈਸਲੇ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਸ੍ਰ: ਪਰਮਜੀਤ ਸਿੰਘ ਸਰਨਾ ਅਤੇ ਸ਼੍ਰੋਮਣੀ ਪੰਥਕ ਕੌਂਸਲ ਦੇ ਚੇਅਰਮੈਨ ਸ੍ਰ: ਮਨਜੀਤ ਸਿੰਘ … More
ਬੀਬੀ ਜਗੀਰ ਕੌਰ ਨੂੰ ਗਰਭਪਾਤ ਦੇ ਦੋਸ਼ ‘ਚ ਪੰਜ ਸਾਲ ਦੀ ਜੇਲ੍ਹ
ਚੰਡੀਗੜ੍ਹ- ਪੰਜਾਬ ਦੀ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਨੂੰ ਉਸਦੀ ਆਪਣੀ ਹੀ ਬੇਟੀ ਹਰਪ੍ਰੀਤ ਕੌਰ ਦੀ ਹੱਤਿਆ ਦੇ ਕੇਸ ਵਿੱਚ ਸਾਜਿਸ਼ ਰੱਚਣ ਦੇ ਅਰੋਪ ਵਿੱਚ ਪਟਿਆਲਾ ਦੀ ਸੀਬੀਆਈ ਦੀ ਸਪੈਸ਼ਲ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਬੀਬੀ ਜਗੀਰ ਕੌਰ ਨੂੰ … More
ਟੀਮ ਅੰਨਾ ਅਪਰਾਧੀਆਂ ਦਾ ਅੱਡਾ ਹੈ- ਮੁਲਾਇਮ
ਨਵੀਂ ਦਿੱਲੀ- ਸੰਸਦ ਮੈਂਬਰਾਂ ਦੇ ਖਿਲਾਫ਼ ਅਪਮਾਨ ਜਨਕ ਟਿਪਣੀ ਕਰਨ ਦੇ ਮੁੱਦੇ ਤੇ ਲੋਕ ਸੱਭਾ ਵੱਲੋਂ ਕੇਜਰੀਵਾਲ ਨੂੰ ਭੇਜੇ ਗਏ ਨੋਟਿਸ ਦਾ ਜਵਾਬ ਮਿਲਣ ਤੇ ਰਾਜਨੀਤਕ ਪਾਰਟੀਆਂ ਨੇ ਟੀਮ ਅੰਨਾ ਦੇ ਮੈਂਬਰ ਅਰਵਿੰਦ ਕੇਜਰੀਵਾਲ ਤੇ ਆਪਣੇ ਤੇਵਰ ਹੋਰ ਸਖਤ ਕਰ … More
ਹਿੰਦੂਤਵ ਜਮਾਤਾਂ ਅਤੇ ਭਾਜਪਾ ਦੀ ਫਾਂਸੀ ਬਾਰੇ ਦੋਹਰੀ ਨੀਤੀ ਦੇ ਅਮਲ ਸਿੱਖ ਅਤੇ ਹਿੰਦੂ ਕੌਮ ਵਿਚ ਪਾੜੇ ਨੂੰ ਵਧਾ ਰਿਹੈ : ਮਾਨ
ਚੰਡੀਗੜ੍ਹ – “ ਇਕੋ ਹੀ ਮੁਲਕ ਅਤੇ ਇਕੋ ਹੀ ਨਿਜ਼ਾਮ ਅਤੇ ਕਾਨੂੰਨ ਹੇਠ ਜੇਕਰ ਹਿੰਦੂਤਵ ਜਮਾਤਾਂ ਵੱਲੋ ਘੱਟ ਗਿਣਤੀ ਕੌਮਾਂ ਨਾਲ ਦੌਹਰੇ ਮਾਪਦੰਡ ਅਪਣਾਏ ਜਾਂਦੇ ਹਨ ਤਾਂ ਅਜਿਹੇ ਅਮਲ ਹਿੰਦੂ ਅਤੇ ਸਿੱਖ ਕੌਮ ਵਿਚ ਪਾੜੇ ਨੂੰ ਵਧਾਉਣ ਦਾ ਮੁੱਖ ਕਾਰਨ … More
ਰਾਜੋਆਣਾ ਦੀ ਫਾਂਸੀ ਦੀ ਸਜ਼ਾ ਦੇ ਵਿਰੋਧ ਵਿੱਚ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਰੋਸ ਮਾਰਚ ਕੱਢਿਆ ਗਿਆ
ਅੰਮ੍ਰਿਤਸਰ – ਸਿੱਖ ਕੌਮ ਜਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜਾ ਸੁਣਾਏ ਜਾਣ ਦੇ ਵਿਰੁੱਧ ਵਿੱਚ ਸ੍ਰੀ ਅਕਾਲ ਤੱਖਤ ਸਾਹਿਬ ਤੋਂ ਜਾਰੀ ਹੁਕਮਨਾਮੇ ਅਨੁਸਾਰ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵੱਲੋਂ ਅੱਜ ਹਿੰਦੂਸਤਾਨ ਦੇ ਸੁਤੇ ਕਨੂੰਨ ਨੂੰ ਜਗਾਉਣ ਲਈ … More








