ਖ਼ਬਰਾਂ
ਨਾਰਵੇ ਦੇ ਸਿੱਖਾਂ ਵੱਲੋ ਨਾਰਵੀਜੀਅਨ ਸਰਕਾਰ ਨੂੰ ਦਖਲਅੰਦਾਜੀ ਕਰ ਭਾਈ ਰਾਜੋਆਣਾ ਦੀ ਫਾਂਸੀ ਰੁਕਵਾਉਣ ਸੰਬੱਧੀ ਮੰਗ ਪੱਤਰ
ੳਸਲੋ,(ਰੁਪਿੰਦਰ ਢਿੱਲੋ ਮੋਗਾ)- ਨਾਰਵੇ ਦੇ ਸਿੱਖਾ ਦੇ ਵਫਦ ਨੇ ਨਾਰਵੇ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਮੰਗ ਪੱਤਰ ਦਿੱਤਾ ਕਿ ਨਾਰਵੇ ਦੀ ਸਰਕਾਰ ਨੇ ਹਮੇਸ਼ਾ ਹੀ ਪਹਿਲ ਕਦਮੀ ਕਰਦੇ ਹੋਏ ਦੁਨੀਆ ਭਰ ਦੇ ਕਈ ਮੁੱਲਕਾ ਦੇ ਅੰਦਰੂਨੀ ਮਸਲੇ,ਖਾਨਾ ਜੰਗੀ ਆਦਿ ਨੂੰ … More
ਸਿੱਖਾਂ ਦੇ ਰੋਹ ਅੱਗੇ ਝੁਕੀ ਸਰਕਾਰ : ਰਾਜੋਆਣਾ ਦੀ ਫਾਂਸੀ ਤੇ ਲਗੀ ਰੋਕ
ਨਵੀਂ ਦਿੱਲੀ- ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਤੇ ਹਾਲ ਦੀ ਘੜੀ ਰੋਕ ਲਗਾ ਦਿੱਤੀ ਗਈ ਹੈ। ਪੰਜਾਬ ਦੇ ਮੁੱਖਮੰਤਰੀ ਪਰਕਾਸ਼ ਸਿੰਘ ਬਾਦਲ ਬੁੱਧਵਾਰ ਸ਼ਾਮ ਨੂੰ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੂੰ ਮਿਲੇ ਅਤੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ … More
ਮੇਰੇ ਰਾਜ ਦੌਰਾਨ ਬਦਲੇ ਦੀ ਭਾਵਨਾ ਨਾਲ ਕਾਰਵਾਈ ਨਹੀਂ ਹੋਵੇਗੀ-ਬਾਦਲ
ਚੰਡੀਗੜ੍ਹ- ਪੰਜਾਬ ਦੇ ਮੁੱਖਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਜਦੋਂ ਤੱਕ ਉਹ ਮੁੱਖਮੰਤਰੀ ਦੇ ਅਹੁਦੇ ਤੇ ਵਿਰਾਜਮਾਨ ਹਨ, ਰਾਜ ਵਿੱਚ ਬਦਲੇ ਦੀ ਭਾਵਨਾ ਨਾਲ ਕੋਈ ਕਾਰਵਾਈ ਨਹੀਂ ਹੋਵੇਗੀ। ਉਨ੍ਹਾਂ ਨੇ ਗ੍ਰਹਿ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਇੱਕ ਸਪੈਸ਼ਲ … More
ਗਿਆਨ ਵਿਗਿਆਨ ਦੀ ਨਿਰੰਤਰ ਪ੍ਰਾਪਤੀ ਨਾਲ ਹੀ ਭਵਿੱਖ ਦੀਆਂ ਚੁਨੌਤੀਆਂ ਤੇ ਜਿੱਤ ਹਾਸਲ ਹੋਵੇਗੀ– ਡਾ: ਖਹਿਰਾ
ਲੁਧਿਆਣਾ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਪਸਾਰ ਸਿੱਖਿਆ ਡਾਇਰੈਕਟਰ ਵੱਲੋ ਲਗਾਏ ਇੱਕ ਰੋਜਾ ਕਿਸਾਨ ਮੇਲੇ ਦਾ ਉਦਘਾਟਨ ਕਰਦਿਆਂ ਸਾਬਕਾ ਵਾਈਸ ਚਾਂਸਲਰ ਡਾ: ਅਮਰਜੀਤ ਸਿੰਘ ਖਹਿਰਾ ਨੇ ਕਿਹਾ ਕਿ ਖੇਤੀਬਾੜੀ ਨੂੰ ਰਿਵਾਇਤੀ ਸੋਚ ਨਾਲ ਅੱਗੇ ਨਹੀ ਵਧਾਇਆ ਜਾ ਸਕਦਾ । ਗਿਆਨ … More
ਮੈਨੂੰ ਅਕਾਲੀਆਂ ਦੀ ਮਦਦ ਦੀ ਕੋਈ ਲੋੜ ਨਹੀਂ- ਭਾਈ ਰਾਜੋਆਣਾ
ਪਟਿਆਲਾ- ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅਕਾਲੀ ਨੇਤਾਵਾਂ ਨੂੰ ਧੋਖੇਬਾਜ਼ ਦਸਦੇ ਹੋਏ ,ਉਨ੍ਹਾਂ ਤੋਂ ਇਹ ਮੰਗ ਕੀਤੀ ਹੈ ਕਿ ਉਹ ਉਸ ਦੀ ਫਾਂਸੀ ਦੀ ਸਜ਼ਾ ਮਾਫ਼ ਕਰਵਾਉਣ ਲਈ ਯਤਨ ਨਾਂ ਕਰਨ।ਕੇਂਦਰੀ ਕਨੂੰਨ ਮੰਤਰੀ ਸਲਮਾਨ ਖੁਰਸ਼ੀਦ ਦਾ ਕਹਿਣਾ ਹੈ ਕਿ ਇਸ … More
ਭਾਈ ਰਾਜੋਆਣਾ ਨੂੰ 31 ਮਾਰਚ ਨੂੰ ਹੀ ਫਾਂਸੀ ਦਿੱਤੀ ਜਾਵੇਗੀ-ਸੈਸ਼ਨ ਕੋਰਟ
ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖਮੰਤਰੀ ਬੇਅੰਤ ਸਿੰਘ ਦੀ ਹੱਤਿਆ ਕੇਸ ਵਿੱਚ ਸੈਸ਼ਨ ਕੋਰਟ ਨੇ ਕਿਹਾ ਹੈ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ 31 ਮਾਰਚ ਨੂੰ ਹੀ ਫਾਂਸੀ ਦਿੱਤੀ ਜਾਵੇਗੀ। ਚੰਡੀਗੜ੍ਹ ਦੀ ਜਿਲ੍ਹਾ ਅਦਾਲਤ ਨੇ ਰਾਜੋਆਣਾ ਨੂੰ ਦਿੱਤੀ ਗਈ ਮੌਤ ਦੇ … More
ਡਾ: ਮਨਮੋਹਨ ਸਿੰਘ‘ਪ੍ਰਮਾਣੂੰ ਸੁਰੱਖਿਆ ਸੰਮੇਲਨ ਸੀਓਲ ‘ਚ ਭਾਗ ਲੈ ਰਹੇ ਹਨ
ਸਿਓਲ- ਪ੍ਰਮਾਣੂੰ ਸੁਰੱਖਿਆ ਸੰਮੇਲਨ ਵਿੱਚ 53 ਦੇਸ਼ਾਂ ਦੇ ਪ੍ਰਧਾਨਮੰਤਰੀ ਅਤੇ ਰਾਸ਼ਟਰਪਤੀ ਹਿੱਸਾ ਲੈ ਰਹੇ ਹਨ। ਪ੍ਰਮਾਣੂੰ ਸੁਰੱਖਿਆ ਸਬੰਧੀ ਪਹਿਲਾ ਸੰਮੇਲਨ 2010 ਵਿੱਚ ਵਾਸ਼ਿੰਗਟਨ ਵਿੱਚ ਆਯੋਜਿਤ ਕੀਤਾ ਗਿਆ ਸੀ। ਸੰਮੇਲਨ ਵਿੱਚ ਭਾਗ ਲੈ ਰਹੇ ਮਹਿਮਾਨਾਂ ਦੇ ਸਨਮਾਨ ਵਿੱਚ ਦਿੱਤੇ ਗਏ ਰਾਤ … More
ਮੁੱਖ ਮੰਤਰੀ ਪੰਜਾਬ ਜੇ ਚਾਹੇ ਤਾਂ ਇਕ ਪਲ ਵਿਚ ਭਾਈ ਰਾਜੋਆਣਾ, ਜੇਲ੍ਹ ਦੀਆਂ ਸੀਖਾਂ ਵਿਚੋ ਬਾਹਰ ਹੋ ਸਕਦਾ ਹੈ : ਪੰਥਕ ਜਥੇਬੰਦੀਆਂ
ਫਤਹਿਗੜ੍ਹ ਸਾਹਿਬ :- “ਕਿਸੇ ਸੂਬੇ ਦਾ ਮੁੱਖ ਮੰਤਰੀ ਜਾਂ ਮੁਲਕ ਦਾ ਵਜ਼ੀਰੇ ਆਜਿਮ ਸੂਬੇ ਜਾਂ ਮੁਲਕ ਦੇ ਅਮਨ ਚੈਨ ਨੂੰ ਕਾਇਮ ਰੱਖਣ ਅਤੇ ਆਪਣੇ ਸੂਬੇ ਜਾਂ ਮੁਲਕ ਦੇ ਬਸਿੰਦਿਆਂ ਦੀ ਬਹਿਤਰੀ ਲਈ ਅਦਾਲਤਾ ਵੱਲੋ ਸੁਣਾਏ ਗਏ ਫਾਂਸੀ ਦੇ ਹੁਕਮਾ ਨੂੰ … More
ਧਰਮ ਪ੍ਰਚਾਰ ਕਮੇਟੀ ਵੱਲੋਂ ਪੱਤਰ ਵਿਹਾਰ ਕੋਰਸ ਭਾਗ ਪਹਿਲੇ ਤੇ ਦੂਜੇ ਦੇ ਨਤੀਜੇ ਦਾ ਐਲਾਨ
ਅੰਮ੍ਰਿਤਸਰ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਧਰਮ ਦੀ ਮੁੱਢਲੀ ਜਾਣਕਾਰੀ ਘਰੋਂ ਘਰ ਪਹੁੰਚਾਉਣ ਸੰਬੰਧੀ ਚਲਾਏ ਜਾ ਰਹੇ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ … More
ਪ੍ਰਧਾਨਮੰਤਰੀ ਗਿਲਾਨੀ ਦੇ ਸਕਦੇ ਹਨ ਅਸਤੀਫ਼ਾ
ਇਸਲਾਮਾਬਾਦ-ਪਾਕਿਸਤਾਨ ਦੇ ਪ੍ਰਧਾਨਮੰਤਰੀ ਯੂਸਫ਼ ਰਜ਼ਾ ਗਿਲਾਨੀ ਦਾ ਕਹਿਣਾ ਹੈ ਕਿ ਹੁਕਮ ਦੀ ਉਲੰਘਣਾ ਮਾਮਲੇ ਵਿੱਚ ਜੇ ਸੁਪਰੀਮ ਕੋਰਟ ਦਾ ਫੈਸਲਾ ਉਨ੍ਹਾਂ ਦੇ ਹੱਕ ਵਿੱਚ ਨਹੀਂ ਆਉਂਦਾ ਤਾਂ ਉਹ ਆਪਣੀ ਗਦੀ ਛੱਡ ਦੇਣਗੇ। ਡੇਲੀ ਟਾਈਮਜ਼ ਨਿਊਜ਼ ਪੇਪਰ ਅਨੁਸਾਰ ਉਹ ਖੁਦ ਕੋਰਟ … More








