ਖ਼ਬਰਾਂ
ਦੀਪਿਕਾ ਬਣੇਗੀ ਰਜਨੀਕਾਂਤ ਦੀ ਹੀਰੋਇਨ
ਤਮਿਲ ਫਿਲਮਾਂ ਦੇ ਸੁਪਰਸਟਾਰ ਰਜਨੀਕਾਂਤ ਦੀ ਆਉਣ ਵਾਲੀ ਫਿਲਮ ਲਈ ਬਾਲੀਵੁੱਡ ਦੀ ਅਦਾਕਾਰਾ ਦੀਪਿਕਾ ਪਾਦੂਕੋਨ ਨੂੰ ਸਾਈਨ ਕੀਤਾ ਗਿਆ ਹੈ। ਦੀਪਿਕਾ ਪਾਦੁਕੋਨ ਦੀ ਪੀਆਰ ਟੀਮ ਦੇ ਨਾਲ ਨਾਲ ਫਿਲਮ ‘ਕੋਚਡੈਯਾਨ’ ਦੇ ਨਿਰਮਾਤਾਵਾਂ ਵਲੋਂ ਵੀ ਇਸ ਖ਼ਬਰ ਦੀ ਪੁਸ਼ਟੀ ਕੀਤੀ ਗਈ … More
ਗਿਲਾਨੀ ਦਾ ਬਚਾਅ ਜਰਦਾਰੀ ਨੂੰ ਫਸਾਉਣ ‘ਚ-ਸੁਪਰੀਮਕੋਰਟ
ਇਸਲਾਮਾਬਾਦ- ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਐਨਆਰਓ ਮਸਲੇ ਨੂੰ ਲੈ ਕੇ ਪ੍ਰਧਾਨਮੰਤਰੀ ਯੂਸਫ਼ ਰਜ਼ਾ ਗਿਲਾਨੀ ਦੇ ਖਿਲਾਫ਼ ਸਖ਼ਤ ਰਵਈਆ ਅਪਨਾਇਆ ਹੈ। ਗਿਲਾਨੀ ਦੇ ਵਿਰੁੱਧ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ ਦਾ ਕੇਸ ਚਲਾਉਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ … More
ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਦੇ ਚਾਹਵਾਨ ਸ਼ਰਧਾਲੂ 25 ਫਰਵਰੀ ਤੀਕ ਆਪਣੇ ਪਾਸਪੋਰਟ ਐਸਜੀਪੀਸੀ ਦੇ ਦਫਤਰ ‘ਚ ਜਮਾਂ ਕਰਵਾਉਣ
ਅੰਮ੍ਰਿਤਸਰ:- ਅਪ੍ਰੈਲ ਮਹੀਨੇ ‘ਚ ਵਿਸਾਖੀ ਪੁਰਬ ਮੌਕੇ ਪੰਜਾ ਸਾਹਿਬ (ਹਸਨ ਅਬਦਾਲ) ਪਾਕਿਸਤਾਨ ਤੇ ਹੋਰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰ ਕਰਨ ਦੇ ਚਾਹਵਾਨ ਯਾਤਰੂ 25 ਫਰਵਰੀ ਤੀਕ ਆਪਣੇ ਪਾਸਪੋਰਟ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮਾਂ ਕਰਵਾ ਸਕਦੇ … More
ਅਦਾਲਤ ਵੱਲੋਂ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਤੇ ਰੋਕ ਲਗਾਉਣਾ ਮੰਦਭਾਗਾ ਫੈਸਲਾ-ਸਰਨਾ
ਨਵੀਂ ਦਿੱਲੀ -: ਸ. ਪਰਮਜੀਤ ਸਿੰਘ ਸਰਨਾ, ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ 11 ਮਾਰਚ ਨੂੰ ਹੋਣ ਵਾਲੀਆਂ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਪੁਰ ਅਦਾਲਤ ਵਲੋਂ ਰੋਕ ਲਾਏ ਜਾਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ … More
ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ)- ਲਾਇਨਜ਼ ਕਲੱਬ ਮੁਕਤਸਰ ਅਨਮੋਲ ਵੱਲੋਂ ਅੱਜ 20 ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਸਬੰਧ ਵਿਚ ਸਥਾਨਕ ਸੰਧੂ ਪੈਲੇ ਵਿਖੇ ‘ਉਮੀਦ ਪ੍ਰੋਜੈਕਟ’ ਸਮਾਰੋਹ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਕਲੱਬ ਦੇ ਪ੍ਰਧਾਨ ਡਾ.ਗੁਰਦਿੱਤ ਸਿੰਘ ਨੇ ਕੀਤੀ … More
ਆਵਾਰਾ ਪਸ਼ੂ ਟਕਰਾਉਣ ਨਾਨ ਕਾਰ ਚਾਲਕ ਵਾਲ-ਵਾਲ ਬਚਿਆ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ)- ਬੀਤੀ ਰਾਤ ਸਥਾਨਕ ਕੋਟਕਪੂਰਾ ਰੋਡ ਤੇ ਕਾਰ ਅੱਗੇ ਅਚਾਨਕ ਆਵਾਰਾ ਪਸ਼ੂ ਆ ਜਾਣ ਨਾਲ ਵਾਪਰੇ ਹਾਦਸੇ ’ਚ ਕਾਰ ਚਾਲਕ ਵਾਲ-ਵਾਲ ਬੱਚ ਗਿਆ ਜਦਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਨਿਵਾਸੀ ਸਤੀਸ਼ … More
ਗੁਜਰਾਤ ਹਾਈਕੋਰਟ ਨੇ ਲਗਾਈ ਮੋਦੀ ਸਰਕਾਰ ਨੂੰ ਫਟਕਾਰ
ਨਵੀਂ ਦਿੱਲੀ- ਗੁਜਰਾਤ ਹਾਈਕੋਰਟ ਨੇ ਰਾਜ ਵਿੱਚ 2002 ਵਿੱਚ ਹੋਏ ਦੰਗਿਆਂ ਦੇ ਮੁਕੱਦਮੇ ਦੇ ਸਬੰਧ ਵਿੱਚ ਮੋਦੀ ਸਰਕਾਰ ਨੂੰ ਫਿਟਕਾਰਦੇ ਹੋਏ ਕਿਹਾ ਕਿ ਮੋਦੀ ਸਰਕਾਰ ਰਾਜ ਵਿੱਚ ਧਾਰਮਿਕ ਸਥਾਨਾਂ ਨੂੰ ਬਚਾਉਣ ਵਿੱਚ ਅਸਫਲ ਰਹੀ ਹੈ। ਹਾਈ ਕੋਰਟ ਨੇ ਪੀੜਤ ਧਿਰ … More
ਸੰਤ ਲੌਂਗੋਵਾਲ ਦੇ ਜੀਵਨ ਬਾਰੇ ਬਣੇਗੀ ਇਕ ਦਸਤਾਵੇਜ਼ੀ ਫਿਲਮ
ਲੁਧਿਆਣਾ –ਅਮਰੀਕਾ ਸਥਿਤ ਸਵਾ ਲਾਖ ਫਾਊਂਡੇਸ਼ਨ ਵਲੋਂ ਸੰਤ ਲੌਂਗੋਵਾਲ ਚੈਰੀਟਬਲ ਟਰੱਸਟ ਦੇ ਸਹਿਯੋਗ ਨਾਲ ਸ਼ਾਤੀ ਦੇ ਮਸੀਹਾ ਸੰਤ ਹਰਚੰਦ ਸਿੰਘ ਲੌਂਗੋਵਾਲ ਬਾਰੇ ਇਕ ਦਸਤਾਵੇਜ਼ੀ ਫਿਲਮ ਬਣਾਈ ਜਾ ਰਹੀ ਹੈ। ਬੀਤੇ ਦਿਨ ਕਸਬਾ ਲੌਂਗੋਵਾਲ ਵਿਖੇ ਟਰੱਸਟ ਦੇ ਚੇਅਰਮੈਨ ਭਾਈ ਗੋਬਿੰਦ ਸਿੰਘ … More
ਬਾਦਲ ਦਲ ਦਾ ਮੈਂਬਰ ਮਲਕਿੰਦਰ ਸਿੰਘ ਸਰਨਾ ਦਲ,ਚ ਸ਼ਾਮਿਲ
ਨਵੀਂ ਦਿੱਲੀ -: ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਅੱਜ ਉਸ ਸਮੇਂ ਜ਼ਬਰਦਸਤ ਝਟਕਾ ਲਗਾ, ਜਦੋਂ ਉਸਦੇ ਇੱਕ ਸੀਨੀਅਰ ਮੁੱਖੀ ਅਤੇ ਬੀਤੇ ਦਸ ਵਰ੍ਹਿਆਂ ਤੋਂ ਮੋਤੀ ਨਗਰ ਹਲਕੇ ਤੋਂ ਦਿੱਲੀ ਸਿੱਖ ਗੁਰਦੁਅਰਾ ਕਮੇਟੀ ਦੇ ਚਲੇ ਆ ਰਹੇ ਮੈਂਬਰ ਸ. ਮਲਕਿੰਦਰ ਸਿੰਘ … More
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ
ਅੰਮ੍ਰਿਤਸਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਅਰਦਾਸ ਭਾਈ ਕੁਲਵਿੰਦਰ ਸਿੰਘ ਵੱਲੋਂ ਕੀਤੀ ਗਈ ਤੇ ਸੱਚਖੰਡ … More







