ਖ਼ਬਰਾਂ

IMG-20240522-WA0012.resized

ਭਾਈ ਨਿੱਝਰ ਕਤਲਕਾਂਡ ਦੇ ਤਿੰਨ ਦੋਸ਼ੀ ਅਦਾਲਤ ‘ਚ ਸਖਤ ਸੁਰੱਖਿਆ ਹੇਠ ਹੋਏ ਪੇਸ਼, ਚੌਥਾ ਵੀਡੀਓ ਕਾਨਫਰੰਸ ਰਾਹੀਂ ਪੇਸ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ੀ ਤਿੰਨ ਭਾਰਤੀ ਨਾਗਰਿਕਾਂ ਨੂੰ ਮੰਗਲਵਾਰ ਨੂੰ ਪਹਿਲੀ ਵਾਰ ਕੈਨੇਡਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜੱਜ ਨੇ ਉਨ੍ਹਾਂ ਨੂੰ ਭਾਈਚਾਰੇ ਦੇ ਲੋਕਾਂ ਨਾਲ ਸੰਪਰਕ ਨਾ ਕਰਨ ਦਾ ਹੁਕਮ … More »

ਅੰਤਰਰਾਸ਼ਟਰੀ | Leave a comment
ਬਲੱਡ ਬੈਂਕ ਢਾਹਾਂ ਕਲੇਰਾਂ ’ਚ ਦੇਬੀ ਮਖਸੂਸਪੁਰੀ ਨੂੰ ਸਨਮਾਨਿਤ ਕਰਦੇ ਹੋਏੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ

ਪੰਜਾਬੀ ਗਾਇਕ ਦੇਬੀ ਮਖਸੂਸਪੁਰੀ ਨੇ ਢਾਹਾਂ ਕਲੇਰਾਂ ’ਚ ਕੀਤਾ ਖੂਨ ਦਾਨ

ਬੰਗਾ – ਪੰਜਾਬ ਦੇ ਉੱਘੇ ਗਾਇਕ ਅਤੇ ਗੀਤਕਾਰ ਦੇਬੀ ਮਖਸੂਸਪੁਰੀ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਪੁੱਜ ਕੇ ਖ਼ੂਨ ਦਾਨ ਕੀਤਾ ।  ਉਹਨਾਂ ਕਿਹਾ ਕਿ ਉਹਨਾਂ ਨੂੰ ਮਨੁੱਖਤਾ ਦੀ ਭਲਾਈ ਲਈ ਲੰਬੇ ਅਰਸੇ ਤੋਂ ਕੰਮ ਕਰਦੇ ਢਾਹਾਂ ਕਲੇਰਾਂ ਦੇ … More »

ਪੰਜਾਬ | Leave a comment
IMG-20240520-WA0018.resized

ਤੀਜੇ ਘੱਲੂਘਾਰੇ ਦੇ 40ਵੇਂ ਵਰ੍ਹੇ ਗੰਢ ਮੌਕੇ ਕਿਤਾਬ ‘ਰਾਜਘਾਟ ’ਤੇ ਹਮਲਾ’ ਕੀਤੀ ਜਾਵੇਗੀ ਜਾਰੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਤੀਜਾ ਘੱਲੂਘਾਰਾ ਜੂਨ ’84 ਦੀ 40 ਵੀਂ ਵਰ੍ਹੇ ਗੰਢ ਮੌਕੇ ਬਲਜਿੰਦਰ ਸਿੰਘ ਕੋਟਭਾਰਾ ਵੱਲੋਂ ਲਿਖੀ ਗਈ ਕਿਤਾਬ ‘ਰਾਜਘਾਟ ’ਤੇ ਹਮਲਾ’ ਜਾਰੀ ਕੀਤੀ ਜਾਵੇਗੀ। ਸਮਾਗਮ ਦੇ ਮੁਖ ਬੁਲਾਰੇ ਪੰਥਕ ਆਗੂ ਤੇ ਜੁਝਾਰੂ ਭਾਈ ਦਲਜੀਤ ਸਿੰਘ ਖਾਲਸਾ … More »

ਪੰਜਾਬ | Leave a comment
Screenshot_2024-05-20_12-30-31.resized

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੱਧ ਪ੍ਰਦੇਸ਼ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਵਿਖੇ ਸਿੱਖ ਮਿਸ਼ਨ ਸਥਾਪਿਤ ਕਰਨ ਦੇ ਨਾਲ-ਨਾਲ ਸਿੱਖ ਸੰਗਤਾਂ ਦੀ ਸਹੂਲਤ ਲਈ ਗੁਰੂ ਨਾਨਕ … More »

ਪੰਜਾਬ | Leave a comment
Picture2_Group_Participants_Family_Volunteers.resized

ਸਿਨਸਿਨੈਟੀ ਓਹਾਇਓ ਵਿਖੇ ਸਿੱਖ ਯੂਥ ਸਿਮਪੋਜ਼ੀਅਮ 2024 ਦਾ ਆਯੋਜਨ

ਸਿਨਸਿਨੈਟੀ, ਓਹਾਇਓ, (ਸਮੀਪ ਸਿੰਘ ਗੁਮਟਾਲਾ) : ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ ਸਿੱਖ ਬੱਚੇ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨੈਟੀ ਗੁਰਦੁਆਰਾ ਸਾਹਿਬ ਵਿਖੇ … More »

ਅੰਤਰਰਾਸ਼ਟਰੀ | Leave a comment
IMG-20240516-WA0094.resized

ਦੁਬਈ ਇੰਟਰਨੈਸ਼ਨਲ ਬਿਜ਼ਨਸ ਐਵਾਰਡ 2024 ਯਾਦਗਾਰੀ ਹੋ ਨਿੱਬੜਿਆ

ਦੁਬਈ, (ਪੰਜ ਦਰਿਆ ਬਿਊਰੋ) – ਵਿਸ਼ਵ ਭਰ ਦੇ ਕਾਰੋਬਾਰੀਆਂ ਨੂੰ ਇੱਕ ਮੰਚ ‘ਤੇ ਇਕੱਠੇ ਕਰਨ, ਉਹਨਾਂ ਦੇ ਸੰਘਰਸ਼ ਦੀ ਦਾਸਤਾਨ ਜਾਣਨ, ਉਹਨਾਂ ਦੇ ਸੰਘਰਸ਼ਮਈ ਸਫ਼ਰ ਨੂੰ ਸਲਾਮ ਕਹਿਣ ਲਈ ਦੁਬਈ ਇੰਟਰਨੈਸ਼ਨਲ ਬਿਜ਼ਨਸ ਐਵਾਰਡ 2024 ਦਾ ਆਯੋਜਨ ਕੀਤਾ ਗਿਆ। ਯੂਕੇ ਦੀ … More »

ਅੰਤਰਰਾਸ਼ਟਰੀ | Leave a comment
20240515190512-9e85c7df4c67c21a9fefe79e310a0d6210889568346058152fac9d22d0f13bf1.resized

ਭਾਈ ਨਿੱਝਰ ਕਤਲ ਕਾਂਡ ਦਾ ਚੌਥਾ ਮੁਲਜ਼ਮ ਬੀਸੀ ਦੀ ਅਦਾਲਤ ਵਿੱਚ ਵੀਡੀਓ ਰਾਹੀਂ ਕੀਤਾ ਗਿਆ ਪੇਸ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਚੌਥਾ ਸ਼ੱਕੀ 22 ਸਾਲਾ ਅਮਨਦੀਪ ਸਿੰਘ ਮੰਗਲਵਾਰ ਨੂੰ ਸਰੀ ਪ੍ਰੋਵਿੰਸ਼ੀਅਲ ਕੋਰਟ ਵਿੱਚ ਆਪਣੀ ਪਹਿਲੀ ਅਦਾਲਤ ਅੰਦਰ ਪੇਸ਼ੀ ਲਈ ਤਕਨੀਕੀ ਖਰਾਬੀ ਕਾਰਨ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਇਆ। ਲੋਅਰ ਮੇਨਲੈਂਡ ਦੀ ਏਕੀਕ੍ਰਿਤ … More »

ਭਾਰਤ | Leave a comment
IMG-20240516-WA0009.resized

ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਦੀ ਭਾਣਜੀ ਅਤੇ ਜਥੇਦਾਰ ਰੇਸ਼ਮ ਸਿੰਘ ਬੱਬਰ ਦੀ ਸਪੁੱਤਰੀ ਬਲਜੀਤ ਕੌਰ ਬਣੀ ਜਰਮਨੀ ਦੀ ਪਹਿਲੀ ਦਸਤਾਰਧਾਰੀ ਡਾਕਟਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਦਸ਼ਮੇਸ਼ ਸਿੰਘ ਸਭਾ ਕਲੋਨ ਵਿਖੇ  ਪਰਿਵਾਰ ਵਲੋਂ ਉਨ੍ਹਾਂ ਦੀ ਸਪੁੱਤਰੀ ਬੀਬੀ ਬਲਜੀਤ ਕੌਰ ਦੀ ਡਿਗਰੀ (ਡਾਕਟਰ ਆਫ ਡੈਂਟਲ ਸਰਜਰੀ) ਪ੍ਰਾਪਤ ਹੋਣ ਤੇ ਗੁਰੂ ਸਾਹਿਬ ਦੇ ਸ਼ੁਕਰਾਨੇ ਵਜੋਂ ਸ੍ਰੀ ਸਾਹਿਜ ਪਾਠ ਦੇ ਭੋਗ ਪਾਏ ਗਏ। … More »

ਅੰਤਰਰਾਸ਼ਟਰੀ | Leave a comment
gndk 16 may 2024 lift news .resized

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਵਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਿਫ਼ਟ ਦਾ ਉਦਘਾਟਨ

ਬੰਗਾ – ਅੱਜ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 30 ਲੱਖ ਰੁਪਏ ਲਾਗਤ ਵਾਲੀ ਲਿਫ਼ਟ ਦਾ ਉਦਘਾਟਨ ਕੀਤਾ ਗਿਆ । ਇਹ ਉਦਘਾਟਨੀ ਰਸਮ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਭਾਈ । ਉਹਨਾਂ ਸਰਬੱਤ ਦੇ … More »

ਪੰਜਾਬ | Leave a comment
aa71d689-d81a-48b6-8495-5e6748cfc27d.resized

ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਦਿਨਾਂ ਵਿੱਦਿਅਕ ਦੌਰਾ

ਬਲਾਚੌਰ, ( ਉਮੇਸ਼ ਜੋਸ਼ੀ )- ਬਲਾਚੌਰ ਤਹਿਸੀਲ ਵਿੱਚ ਸਥਿਤ ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਦੇ ਬੀ.ਐਸ.ਸੀ. (ਆਨਰਜ਼) ਖੇਤੀਬਾੜੀ ਦੇ ਦੂਜੇ ਅਤੇ ਤੀਜੇ ਸਾਲ ਦੇ ਵਿਦਿਆਰਥੀਆਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦਾ ਦੋ ਦਿਨਾਂ ਵਿੱਦਿਅਕ ਦੌਰਾ ਕੀਤਾ। ਇਸ ਟੂਰ ਦੌਰਾਨ ਪੀ.ਏ.ਯੂ. ਦੇ … More »

ਪੰਜਾਬ | Leave a comment