ਖ਼ਬਰਾਂ
ਬੀਬੀ ਹਰਸਿਮਰਤ ਬਾਦਲ ਦੀ ਅਗਵਾਈ ’ਚ ਕਈ ਪਰਿਵਾਰ ਅਕਾਲੀ ਦਲ ’ਚ ਸ਼ਾਮਿਲ
ਸ੍ਰੀ ਮੁਕਤਸਰ ਸਾਹਿਬ,(ਸੁਨੀਲ ਬਾਂਸਲ) – ਅੱਜ ਸਥਾਨਕ ਵੋਹਰਾ ਕਾਲੋਨੀ ਵਿਚ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸ.ਰੋਜੀ ਬਰਕੰਦੀ ਦੇ ਚੋਣ ਪ੍ਰਚਾਰ ਲਈ ਕੀਤੀ ਗਈ ਵਿਸ਼ਾਲ ਚੋਣ ਰੈਲੀ ਦੌਰਾਨ ਸਾਂਸਦ ਬੀਬੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿਚ ਕਈ ਪਰਿਵਾਰ ਅਕਾਲੀ ਦਲ ਵਿਚ ਸ਼ਾਮਿਲ … More
ਜੇਕਰ ਮਿਲ ਰਹੀਆਂ ਸਹੂਲਤਾਂ ਨੂੰ ਚਾਲੂ ਰੱਖਣਾ ਹੈ ਤਾਂ ਅਕਾਲੀ-ਭਾਜਪਾ ਦਾ ਸਾਥ ਦਿਓ-ਬੀਬੀ ਹਰਸਿਮਰਤ ਬਾਦਲ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) -ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਅੱਜ ਸਥਾਨਕ ਵੋਹਰਾ ਕਾਲੋਨੀ ਵਿਖੇ ਵਿਸ਼ਾਲ ਚੋਣ ਰੈਲੀ ਕੀਤੀ ਗਈ। ਜਿਸ ਵਿਚ ਮੇਂਬਰ … More
ਮੇਗਾ ਲੋਕ ਅਦਾਲਤ ਵਿਚ 284 ਮਾਮਲਿਆਂ ਦਾ ਨਿਪਟਾਰਾ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) – ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਜ਼ਿਲ੍ਹਾ ਕੋਰਟ ਕੰਪਲੈਕਸ, ਗਿੱਦੜਬਾਹਾ ਅਤੇ ਮਲੋਟ ਵਿਖੇ ਅੱਜ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ: ਜੇ. ਐਸ. ਕਲਾਰ ਦੀ ਪ੍ਰਧਾਨਗੀ ਹੇਠ ਮੇਗਾ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਵਿਚ … More
ਗਣਤੰਤਰ ਦਿਵਸ ਦੀ ਰਿਹਰਸਲ ਹੋਈ
ਸ੍ਰੀ ਮੁਕਤਸਰ ਸਾਹਿਬ,(ਸੁਨੀਲ ਬਾਂਸਲ) – ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਜੋਰਾਂ ‘ਤੇ ਚੱਲ ਰਹੀਆਂ ਹਨ। ਇਸ ਸਬੰਧੀ ਵਿਦਿਆਰਥੀਆਂ ਦੀਆਂ ਰਿਹਰਸਲਾ ਅਜ ਸਟੇਡੀਅਮ ਵਿਖੇ ਹੋਈਆਂ। ਇਸ ਮੌਕੇ ਸਕੱਤਰ ਰੈਡ ਕ੍ਰਾਸ … More
ਮੋਚ ਪੁਰਾ ਨਿੰਬਵਾਲਾ ਚੋਂਕ ਦੇ ਵਸਨੀਕ ਮਦਾਨ ਨੂੰ ਜਿਤਾਉਣ ਲਈ ਭੱਬਾਭਾਰ
ਲੁਧਿਆਣਾ- ਸ਼੍ਰੋਮਣੀ ਅਕਾਲੀ ਦਲ (ਬਰਨਾਲਾ) ਤੇ ਪੀਪਲਜ ਪਾਰਟੀ ਆਫ ਪੰਜਾਬ ਦੇ ਸਾਂਝੀ ਉਮੀਦਵਾਰ ਅਮਰਜੀਤ ਸਿੰਘ ਮਦਾਨ ਵਲੋਂ ਆਰੰਭ ਚੋਣ ਪ੍ਰਚਾਰ ਨੂੰ ਵੱਡਾ ਸਮਰਥਣ ਮਿਲਿਆ ਜਦੋਂ ਉਹ ਆਪਣੇ ਸੈਕੜੇ ਸਾਥੀਆ ਸਮੇਤ ਮੋਚ ਪੁਰਾ ਬਜਾਰ, ਨਿੰਬਵਾਲਾ, ਫੀਲਡ ਗੰਜ ਚੋਕ, ਤੋਲੀਆ ਵਾਲੀ ਗੱਲੀ … More
ਈਰਾਨ ‘ਚ ਬਾਰਬੀ ਡੌਲਜ਼ ਵੇਚਣ ਵਾਲੀਆਂ ਦੁਕਾਨਾਂ ਕਰਵਾਈਆਂ ਬੰਦ
ਤਹਿਰਾਨ- ਈਰਾਨੀ ਪੁਲਿਸ ਨੇ ਖਿਡਾਉਣੇ ਵੇਚਣ ਵਾਲੀਆਂ ਉਨ੍ਹਾਂ ਦੁਕਾਨਾਂ ਨੂੰ ਬੰਦ ਕਰਵਾ ਦਿੱਤਾ ਹੈ ਜੋ ਕਿ ਬਾਰਬੀ ਡੌਲਜ਼ ਵੇਚ ਦੀਆਂ ਸਨ। ਈਰਾਨ ਵਿੱਚ ਪੱਛਮੀ ਸੰਸਕਰਿਤੀ ਦੇ ਪ੍ਰਭਾਵ ਨੂੰ ਖਤਮ ਕਰਨ ਲਈ ਇਹ ਕਦਮ ਉਠਾਏ ਗਏ ਹਨ। ਬਾਰਬੀ ਡਾਲਜ਼ ਨੂੰ ਜ਼ਬਤ … More
ਬਾਜਵਾ ਪਰੀਵਾਰ ਨੇ ਇਲਾਕੇ ਅੰਦਰ ਭਾਰੀ ਵਿਕਾਸ ਕਰਵਾਇਆ
ਜਰਮਨੀ- ਐਨ ਆਰ ਆਈ ਸਭਾ ਪੰਜਾਬ ਜਰਮਨੀ ਦੇ ਸੀਨੀਅਰ ਮੀਤ ਪ੍ਰਧਾਨ ਸ.ਮਨਮੋਹਣ ਸਿੰਘ ਜਰਮਨੀ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਸਾਥੀਆਂ ਸਮੇਤ ਪੰਜਾਬ ਵਿਖੇ ਵਿਧਾਨ ਸਭਾ ਚੋਣਾਂ ਲਈ ਸਾਰੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹਕ ਵਿਚ ਚੋਣ ਪ੍ਰਚਾਰ ਕਰ ਰਹੇ … More
ਲੋਕਾਂ ਤੋਂ ਮਿਲੇ ਪਿਆਰ ਤੇ ਸਤਿਕਾਰ ਦਾ ਸਦਾ ਰਿਣੀ ਰਹਾਂਗਾ-ਰੋਜੀ ਬਰਕੰਦੀ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) – ਇਹ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੀ ਬਦਕਿਸਮਤੀ ਰਹੀ ਹੈ ਕਿ ਅਕਾਲੀ-ਭਾਜਪਾ ਸਰਕਾਰ ਬਣਨ ਦੇ ਬਾਵਜੂਦ ਵਿਧਾਇਕ ਅਕਾਲੀ-ਭਾਜਪਾ ਦਾ ਨਹੀਂ ਬਣਿਆ ਜਿਸ ਨਾਲ ਇਲਾਕੇ ਦਾ ਵਿਕਾਸ ਨਹੀਂ ਹੋ ਸਕਿਆ। ਜੋ ਵਿਧਾਇਕ ਬਣਿਆ ਉਸਨੇ … More
ਡੀਫੈਂਸਮੈਂਟ ਆਫ ਪ੍ਰਾਪਰਟੀ ਐਕਟ ਲਾਗੂ ਕਰਨ ਸਬੰਧੀ ਹਦਾਇਤਾਂ ਜਾਰੀ
ਸ੍ਰੀ ਮੁਕਤਸਰ ਸਾਹਿਬ,(ਸੁਨੀਲ ਬਾਂਸਲ)- ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਚੋਣ ਅਫ਼ਸਰ ਸ: ਅਰਸ਼ਦੀਪ ਸਿੰਘ ਥਿੰਦ ਨੇ ਚੋਣ ਕਮਿਸ਼ਨ ਦੀਆਂ ਹਦਾਇਤਾ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਪੈਂਦੇ ਚਾਰ ਵਿਧਾਨ ਸਭਾ ਹਲਕਿਆਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਲੰਬੀ ਅਤੇ ਗਿੱਦੜਬਾਹਾ ਦੇ ਰਿਟਰਨਿੰਗ ਅਫਸਰਾਂ, ਜ਼ਿਲ੍ਹੇ … More
ਨਿਰਪੱਖ ਚੋਣਾਂ ਲਈ ਸੁਰੱਖਿਆ ਦੇ ਕੀਤੇ ਹਨ ਪੁਖਤਾ ਪ੍ਰਬੰਧ-ਜ਼ਿਲ੍ਹਾ ਚੋਣ ਅਫ਼ਸਰ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ)-ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਚੋਣ ਅਫ਼ਸਰ ਸ: ਅਰਸ਼ਦੀਪ ਸਿੰਘ ਥਿੰਦ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਚਾਰਾਂ ਵਿਧਾਨ ਸਭਾ ਹਲਕਿਆਂ ਵਿਚ ਨਿਰਪੱਖ ਅਤੇ ਭੈਅਮੁਕਤ ਵਾਤਾਵਰਣ ਵਿਚ ਚੋਣਾਂ ਕਰਵਾਉਣ ਲਈ ਪੁਖਤਾ … More








