ਖ਼ਬਰਾਂ

Screenshot_2024-09-13_15-10-49.resized

ਸਿੱਖ ਗੁਰੂ ਸਾਹਿਬਾਨ ਸਦਕਾ ਦੇਸ਼ ਦੀ ਧਰਮ ਸੰਸਕ੍ਰਿਤੀ, ਪਰੰਪਰਾਵਾਂ ਤੇ ਸੱਭਿਆਚਾਰ ਸੁਰੱਖਿਅਤ- ਸ੍ਰੀ ਗੁਲਾਬ ਚੰਦ ਕਟਾਰੀਆ

ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਹਾੜੇ ਦੀ 450 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਚੱਲ ਰਹੇ ਸਮਾਗਮਾਂ ਦੌਰਾਨ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ … More »

ਪੰਜਾਬ | Leave a comment
Sonalika at PAU exhibition.resized

ਕਿਸਾਨ ਮੇਲੇ ਵਿਚ ਸੋਨਾਲੀਕਾ ਨੇ ਲਾਂਚ ਕੀਤੇ ਟਰੈਕਟਰਸ

ਲੁਧਿਆਣਾ- ਪੰਜਾਬ ਐਗਰੀਕਲਚਰ ਯੁਨਿਵਰਸਿਟੀ (ਪੀਏਯੂ) ਦੂਆਰਾ ਸ਼ੁਕਰਵਾਰ ਤੋਂ ਸ਼ੂਰੁ ਹੋਏ ਕਿਰਸ਼ੀ ਮੇਲਾ 2024 ਵਿਚ ਮੰਨੀ ਪ੍ਰਮੰਨੀ ਕਿਰਸੀ ਉਪਕਰਣ ਨਿਰਮਾਤਾ ਕੰਪਨੀ ਸੋਨਾਲੀਕਾ ਨੇ ਕਿਸਾਨਾਂ ਦੀ ਲੋੜ੍ਹਾਂ ਨੂੰ ਪੁਰਾ ਕਰਦਿਆ ਹੋਏ ਟਾਇਗਰ ਡੀਆਈ 74 ਸੀਆਰਡੀਐਸ 4ਡਬਲਯੂਡੀ ਅਤੇ ਸੋਨਾਲੀਕਾ ਡੀਆਈ 730 ਟੂ ਟਰੈਕਟਰ … More »

ਪੰਜਾਬ | Leave a comment
Jagdish-Tytler-has-been-accused-of-inciting-a-mob-_1726214385867_1726214386228.resized

ਜਗਦੀਸ਼ ਟਾਈਟਲਰ ਵਿਰੁੱਧ ਗੰਭੀਰ ਧਾਰਾਵਾਂ ਹੇਠ ਚਾਲੂ ਹੋਇਆ “ਦਿੱਲੀ ਸਿੱਖ ਕਤਲੇਆਮ” ਦਾ ਮਾਮਲਾ, 3 ਅਕਤੂਬਰ ਤੋਂ ਗਵਾਹੀ ਹੋਵੇਗੀ ਰਿਕਾਰਡ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਅਦਾਲਤ ਨੇ 1984 ਸਿੱਖ ਕਤਲੇਆਮ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ। ਅਦਾਲਤ ਨੇ ਟਾਈਟਲਰ ਦੇ ਖਿਲਾਫ ਕਤਲ, ਗੈਰ-ਕਾਨੂੰਨੀ ਇਕੱਠ, ਦੰਗੇ ਭੜਕਾਉਣ, ਵੱਖ-ਵੱਖ ਗਰੁੱਪਾਂ ਨੂੰ ਇਕ-ਦੂਜੇ ਖਿਲਾਫ ਭੜਕਾਉਣ, … More »

ਪੰਜਾਬ | Leave a comment
Screenshot_2024-09-12_06-42-16.resized

ਜੋਧਪੁਰ ਤੋਂ ਵੱਖ-ਵੱਖ ਧਰਮਾਂ ਦੇ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ – ਕੇਂਦਰੀ ਵਰਿਸ਼ਠ ਨਾਗਰਿਕ ਮਹਾਂਸਮਿਤੀ ਜੋਧਪੁਰ (ਰਾਜਸਥਾਨ) ਦੇ ਯਤਨਾਂ ਨਾਲ ਵੱਖ-ਵੱਖ ਧਰਮਾਂ ਦੇ ਸ਼ਰਧਾਲੂਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਮਹਾਂਸਮਿਤੀ ਦੇ ਪ੍ਰਧਾਨ ਸ. ਚਰਨਜੀਤ ਸਿੰਘ ਛਾਬੜਾ ਦੀ ਅਗਵਾਈ ਹੇਠ ਆਏ ਇਸ … More »

ਪੰਜਾਬ | Leave a comment
Screenshot_2024-09-12_15-43-42.resized

ਰਾਹੁਲ ਨੇ ਭਾਜਪਾ ਦੇ ਸ਼ਾਸਨ ਦੌਰਾਨ ਵੱਖ-ਵੱਖ ਰਾਜਾਂ ‘ਚ ਵੱਖ-ਵੱਖ ਧਰਮਾਂ ਅਤੇ ਖੇਤਰਾਂ ਦੇ ਲੋਕਾਂ ਨੂੰ ਦਰਪੇਸ਼ ਵਿਆਪਕ ਚੁਣੌਤੀਆਂ ਦੇ ਪ੍ਰਤੀਬਿੰਬ ਨੂੰ ਕੀਤਾ ਉਜਾਗਰ: ਗਿਲਜੀਆਂ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਆਈ ਓ.ਸੀ. ਯੂਐਸਏ ਦੇ ਪ੍ਰਧਾਨ ਮਹਿੰਦਰ ਸਿੰਘ ਗਿਲਜੀਆਂ ਨੇ ਮੀਡੀਆ ਨੂੰ ਜਾਰੀ ਕੀਤੇ ਆਪਣੇ ਬਿਆਨ ਵਿਚ ਕਿਹਾ ਕਿ ਅਮਰੀਕਾ ਅੰਦਰ ਰਾਹੁਲ ਗਾਂਧੀ ਦੇ ਭਾਸ਼ਣ ਨੂੰ ਭਾਜਪਾ ਅਤੇ ਹਿੰਦੁਸਤਾਨੀ ਮੀਡੀਆ ਵਲੋਂ ਗਲਤ ਬਿਆਨਬਾਜ਼ੀ ਅਤੇ ਦੇਸ਼ ਨੂੰ … More »

ਅੰਤਰਰਾਸ਼ਟਰੀ | Leave a comment
Screenshot_2024-09-12_06-37-27.resized

ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ – ਸਾਰਾਗੜ੍ਹੀ ਜੰਗ ਦੀ 127ਵੀਂ ਵਰ੍ਹੇਗੰਢ ਮੌਕੇ ਇਥੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਮਤਿ ਸਮਾਗਮ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ … More »

ਪੰਜਾਬ | Leave a comment
IMG-20240911-WA0016.resized

ਸਿੱਖਾਂ ਬਾਰੇ ਅਮਰੀਕਾ ਵਿੱਚ ਰਾਹੁਲ ਗਾਂਧੀ ਦੀਆਂ ਟਿੱਪਣੀਆਂ ਨੇ ਸਿੱਖ ਹੋਮਲੈਂਡ ਦੀ ਮੁੜ ਸਥਾਪਨਾ ਦੀ ਲੋੜ ਨੂੰ ਕੀਤਾ ਬੁਲੰਦ: ਅਮਰੀਕ ਸਿੰਘ ਗਿੱਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਰਾਹੁਲ ਗਾਂਧੀ, ਵਿਰੋਧੀ ਧਿਰ ਦੇ ਕਾਂਗਰਸ ਨੇਤਾ ਨੇ ਵਰਜੀਨੀਆ ਵਿਚ ਦਿੱਤੇ ਭਾਸ਼ਣ ਤੋਂ ਬਾਅਦ ਸਿਆਸੀ ਤੂਫਾਨ ਸ਼ੁਰੂ ਹੋਇਆ ਹੈ।  ਰਾਹੁਲ ਨੇ ਆਪਣੀ ਸਪੀਚ ਵਿਚ ਹਾਜ਼ਰੀਨ ਦੇ ਇੱਕ ਸਿੱਖ ਮੈਂਬਰ ਵੱਲ ਮੁੜਦੇ ਹੋਏ ਕਿਹਾ ਕਿ “ਲੜਾਈ … More »

ਅੰਤਰਰਾਸ਼ਟਰੀ | Leave a comment
WhatsApp-Image-2024-08-31-at-00.07.27-845x321.resized

ਆਸਟ੍ਰੇਲੀਆ ਪੁਲਿਸ ਨੇ ਗੁਟਕਾ ਸਾਹਿਬ ਦੀ ਬੇਅਦਬੀ ਕਰਣ ਵਾਲੇ ਨੂੰ ਕੀਤਾ ਗ੍ਰਿਫਤਾਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੱਛਮੀ ਆਸਟ੍ਰੇਲੀਆ ਪੁਲਿਸ ਨੇ 27 ਅਗਸਤ ਨੂੰ ਜਾਣਬੁੱਝ ਕੇ ਗੁਟਕਾ ਸਾਹਿਬ ਦਾ ਨਿਰਾਦਰ ਕਰਨ ਦੇ ਮਾਮਲੇ ਵਿੱਚ ਇੱਕ 20 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ‘ਤੇ ‘ਨਸਲੀ ਤੌਰ ‘ਤੇ ਪਰੇਸ਼ਾਨ ਕਰਨ ਦੇ ਇਰਾਦੇ ਨਾਲ … More »

ਪੰਜਾਬ | Leave a comment
 

ਯੂਕੇ ਸਰਕਾਰ ਵਲੋਂ ਇਸਲਾਮੋਫੋਬੀਆ ਦੀ ਨਵੀਂ ਅਤੇ ਵਿਆਪਕ ਪਰਿਭਾਸ਼ਾ ‘ਤੇ ਵਿਚਾਰ ਕਰਣ ਦੇ ਨਾਲ ਸਿੱਖ ਵਿਰੋਧੀ ਨਫ਼ਰਤ ਨੂੰ ਜਾਣਬੁੱਝ ਕੇ ਨਜ਼ਰਅੰਦਾਜ਼ ਕੀਤਾ ਜਾਣਾ ਦੁਖਦਾਇਕ: ਦਬਿੰਦਰਜੀਤ ਸਿੰਘ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ (ਯੂ.ਕੇ.) ਦੇ ਪ੍ਰਮੁੱਖ ਸਲਾਹਕਾਰ ਦਬਿੰਦਰਜੀਤ ਸਿੰਘ ਨੇ ਕਿਹਾ ਕਿ ਸਰਕਾਰ ਇਸਲਾਮੋਫੋਬੀਆ ਦੀ ਨਵੀਂ ਅਤੇ ਵਿਆਪਕ ਪਰਿਭਾਸ਼ਾ ‘ਤੇ ਵਿਚਾਰ ਕਰ ਰਹੀ ਹੈ ਜਦਕਿ ਯਹੂਦੀ ਵਿਰੋਧੀ, ਇਸਲਾਮੋਫੋਬੀਆ ਅਤੇ ਸਿੱਖ-ਵਿਰੋਧੀ ਨਫ਼ਰਤ ਸਾਰੇ ਨਿੰਦਣਯੋਗ ਹਨ ਅਤੇ ਸਰਕਾਰ … More »

ਅੰਤਰਰਾਸ਼ਟਰੀ | Leave a comment
PhotoMixer_1725797209346.resized

ਤਖਤ ਸ੍ਰੀ ਪਟਨਾ ਸਾਹਿਬ ਵਿਖ਼ੇ ਜੇ ਪੀ ਨੱਡਾ ਦੀ ਫੇਰੀ ਤੇ ਹੋਈ ਬੇਹੂਰਮਤੀ, ਸੰਗਤਾਂ ਅੰਦਰ ਰੋਸ ਪ੍ਰਬੰਧਕਾਂ ਕੋਲੋਂ ਅਸਤੀਫੇ ਦੀ ਕੀਤੀ ਮੰਗ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਤਖਤ ਸ੍ਰੀ ਪਟਨਾ ਸਾਹਿਬ ਸਾਹਿਬ ਵਿਖ਼ੇ ਬੀਤੇ ਇਕ ਦਿਨ ਪਹਿਲਾਂ ਭਾਜਪਾ ਪ੍ਰਮੁੱਖ ਜੇ ਪੀ ਨੱਡਾ ਦੇ ਆਉਣ ਕਰਕੇ ਤਖਤ ਸਾਹਿਬ ਦੀ ਮਰਿਆਦਾ ਵਿਚ ਵਿਘਨ ਪਾਉਣ ਦੀ ਖ਼ਬਰ ਦਾ ਪਤਾ ਲਗਦੇ ਹੀ ਦੇਸ਼ ਵਿਦੇਸ਼ ਅੰਦਰ ਨਾਨਕ … More »

ਭਾਰਤ | Leave a comment