ਖ਼ਬਰਾਂ

images.sm

ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਉਣ ਸਮੇਂ ਵਿਖਾਵਾਕਾਰੀਆਂ ਵਿਰੁਧ ਪਰਚਾ ਦਰਜ ਹੋਵੇ-ਅਵਤਾਰ ਸਿੰਘ

ਅੰਮ੍ਰਿਤਸਰ:- ਸਾਂਝੀ-ਵਾਲਤਾ ਦੇ ਪ੍ਰਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਵੇਂ ਸਾਲ ਦੀ ਆਮਦ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਡਾ:ਮਨਮੋਹਨ ਸਿੰਘ ਤੇ ਉਹਨਾਂ ਦੀ ਧਰਮ ਪਤਨੀ ਬੀਬੀ ਗੁਰਸ਼ਰਨ ਕੌਰ ਵੱਲੋਂ ਨਤਮਸਤਕ ਹੋਣ ਆਉਣ ਸਮੇਂ ਕੁਝ ਗਿਣੇ-ਚੁਣੇ ਲੋਕਾਂ ਵੱਲੋਂ ਕੀਤੀ ਨਾਅਰੇਬਾਜ਼ੀ ਤੇ … More »

ਪੰਜਾਬ | Leave a comment
 

ਹਰ ਮਨੁੱਖ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋਵੇ- ਜਥੇ. ਅਵਤਾਰ ਸਿੰਘ

ਅੰਮ੍ਰਿਤਸਰ:-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ਕਿਹਾ ਹੈ ਕਿ ਹਰ ਮਨੁੱਖ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋਣਾ ਚਾਹੀਦਾ ਹੈ। ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਵੱਲੋਂ ਲਏ ਫ਼ੈਸਲਿਆਂ ਸਬੰਧੀ ਸ਼੍ਰੋਮਣੀ ਗੁਰਦੁਆਰਾ … More »

ਪੰਜਾਬ | Leave a comment
s 1.sm

ਮਜੀਠੀਆ ਦੀ ਗੁੰਡਾਗਰਦੀ ਨੂੰ ਰੋਕਣ ਲਈ ਚੋਣ ਕਮਿਸ਼ਨਰ ਨੂੰ ਸ਼ਕਾਇਤ

ਅੰਮ੍ਰਿਤਸਰ – ਯੂਥ ਅਕਾਲੀ ਦਲ ਦੇ ਪ੍ਰਧਾਨ ਬਿਕਰਮ ਸਿੰਘ ਮਜੀਠੀਆ ਵਲੋਂ ਪਿਛਲੇ 5 ਸਾਲ ਦੌਰਾਨ ਲੋਕਾਂ ਦੇ ਢਾਹੇ ਗਏ ਤਸਦਦਾਂ ਦੇ ਬਾਅਦ ਚੋਣ ਜਾਬਤਾ ਲਾਗੂ ਹੋਣ ਉਪਰੰਤ ਪਹਿਲੀ ਵਾਰ ਲੋਕਾਂ ਦੇ ਰੋਹ ਤੇ ਗੁਸੇ ਦਾ ਸਾਹਮਣਾ ਕਰਨ ’ਤੇ ਉਹ ਬੁਖਲਾਹ … More »

ਪੰਜਾਬ | Leave a comment
louver.sm

ਫਰਾਂਸ ਵਿੱਚ ਦੁਨੀਆ ਦੇ ਦੂਸਰੇ ਵੱਡੇ ਮਿਉਜ਼ਮ ਨੂੰ ਵੇਖਣ ਆਏ ਲੋਕਾਂ ਦਾ ਰੀਕਾਰਡ ਟੁੱਟਿਆ

ਪੈਰਿਸ,(ਸੁਖਵੀਰ ਸਿੰਘ ਸੰਧੂ)-ਫਰਾਂਸ ਦਾ ਸਭ ਤੋਂ ਪਹਿਲਾ ਤੇ ਦੁਨੀਆ ਦੇ ਦੂਸਰੇ ਸਭ ਤੋਂ ਵੱਡੇ ਲੂਵਰ ਨਾਂ ਦੇ ਮਿਉਜ਼ਮ ਨੇ ਸਾਲ 2011 ਵਿੱਚ ਦਰਸ਼ਕਾਂ ਨੂੰ ਆਪਣੇ ਵੱਲ ਖਿੱਚ ਕੇ ਰੀਕਾਰਡ ਤੋੜ ਵਾਧਾ ਕੀਤਾ ਹੈ।ਭਾਵ ਪਿਛਲੇ ਸਾਲ 2011 ਵਿੱਚ 8 ਕਰੋੜ 8 … More »

ਅੰਤਰਰਾਸ਼ਟਰੀ | Leave a comment
rut photo.sm

ਪਿਛਲੇ ਸਾਲ ਫਰਾਂਸ ਦੀਆਂ ਸ਼ੜਕਾਂ ਤੇ ਹੋਏ ਹਾਦਸਿਆਂ ਦੌਰਾਨ 3970 ਲੋਕੀ ਮਾਰੇ ਗਏ

ਫਰਾਂਸ,(ਸੁਖਵੀਰ ਸਿੰਘ ਸੰਧੂ) – ਬੁਧਵਾਰ ਸਵੇਰੇ ਹਾਈਵੇ ਸਕਿਉਰਟੀ ਨੇ ਕੌਸਲ ਦੇ ਮਨਿਸਟਰਾਂ ਦੇ ਮੀਟਿੰਗ ਦੌਰਾਨ ਇਸ ਗੱਲ ਦਾ ਪ੍ਰਗਟਾਵਾ ਕੀਤਾ ਹੈ।ਕਿ ਸਾਲ 2011 ਵਿੱਚ ਫਰਾਂਸ ਦੇ ਰੂਟਾਂ ਉਪਰ ਹੋਏ ਹਾਦਸਿਆਂ ਦੌਰਾਨ 3970 ਲੋਕੀ ਮੌਤ ਦੇ ਮੂੰਹ ਵਿੱਚ ਜਾ ਪਏ ਹਨ।ਸਾਲ … More »

ਅੰਤਰਰਾਸ਼ਟਰੀ | Leave a comment
ਵਾਹਨਾਂ ਦਾ ਚਾਲਾਨ ਕਰਦੀ ਤੇ ਆਟੋ ਚਾਲਕਾਂ ਨੂੰ ਜਾਣਕਾਰੀ ਦਿੰਦੀ ਟ੍ਰੈਫਿਕ ਪੁਲਸ।(ਫੋਟੋ: ਸੁਨੀਲ ਬਾਂਸਲ)

ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਟ੍ਰੈਫਿਕ ਪੁਲਸ ਨੇ ਵਧਾਈ ਚੌਕਸੀ

ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) – ਟ੍ਰੈਫਿਕ ਸਪਤਾਹ ਤੇ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਟ੍ਰੈਫਿਕ ਪੁਲਸ ਨੇ ਸੁਰੱਖਿਆ ਮੁਹਿੰਮ ਨੂੰ ਤੇਜ ਕਰ ਦਿੱਤਾ ਹੈ। ਇਸ ਸੰਬੰਧੀ ਜ਼ਿਲਾ ਪੁਲਸ ਮੁਖੀ ਸ੍ਰੀ ਹਰਸ਼ ਕੁਮਾਰ ਬਾਂਸਲ ਵੱਲੋਂ ਜਾਰੀ ਹਦਾਇਤਾਂ ਤਹਿਤ ਪੁਲਸ ਵੱਲੋਂ … More »

ਪੰਜਾਬ | Leave a comment
27540_126017547432509_6212_n.sm

ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਤੋਂ ਪਹਿਲਾਂ ਸੋਨੀਆ ਨੇ ਕੈਪਟਨ ਨਾਲ ਕੀਤੀ ਮੀਟਿੰਗ

ਨਵੀਂ ਦਿੱਲੀ- ਪੰਜਾਬ ਵਿਧਾਨ ਸੱਭਾ ਲਈ ਕਾਂਗਰਸੀ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਨਾਲ ਮੁਲਾਕਾਤ ਕੀਤੀ। ਪੰਜਾਬ ਦੇ ਉਮੀਦਵਾਰਾਂ ਦੀ ਸੂਚੀ ਵੀਰਵਾਰ ਨੂੰ ਜਾਰੀ ਹੋਣ ਦੀ ਸੰਭਾਵਨਾ ਹੈ। ਕੇਂਦਰੀ ਚੋਣ … More »

ਪੰਜਾਬ | Leave a comment
200px-SYQuraishi.sm

ਬਾਦਲ ਚੋਣ ਅਧਿਕਾਰੀਆਂ ਤੇ ਅਯੋਗ ਟਿਪਣੀਆਂ ਕਰਨੋ ਬਾਜ਼ ਆਵੇ- ਕੁਰੈਸ਼ੀ

ਨਵੀਂ ਦਿੱਲੀ- ਪੰਜਾਬ ਵਿਧਾਨ ਸੱਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਤੈਨਾਤ ਚੋਣ ਅਧਿਕਾਰੀਆਂ ਦੇ ਖਿਲਾਫ਼ ਮੁੱਖਮੰਤਰੀ ਪਰਕਾਸ਼ ਸਿੰਘ ਬਾਦਲ ਵੱਲੋਂ ਕੀਤੀਆਂ ਜਾ ਰਹੀਆਂ ਟਿਪਣੀਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਚੋਣ ਕਮਿਸ਼ਨ ਨੇ ਸਖਤ ਤੇਵਰ ਵਿਖਾਏ ਹਨ।ਮੁੱਖ ਚੋਣ ਕਮਿਸ਼ਨਰ ਨੇ ਬਾਦਲ … More »

ਪੰਜਾਬ | 1 Comment
 

ਸ਼੍ਰੋਮਣੀ ਅਕਾਲੀ ਦਲ(ਅੰਮ੍ਰਿਤਸਰ) ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ(ਅੰਮ੍ਰਿਤਸਰ) ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਦਿਆਂ ਹੇਠ ਲਿਖੇ ਉਮੀਦਵਾਰਾਂ ਨੂੰ ਉਹਨਾਂ ਦੇ ਸਾਹਮਣੇ ਦਿੱਤੇ ਗਏ ਹਲਕਿਆਂ ਤੋਂ ਪਾਰਟੀ ਟਿਕਟ ਦੇ ਕੇ ਉਮੀਦਵਾਰ ਬਣਾਇਆ ਹੈ:- ਨੰ:       … More »

ਪੰਜਾਬ | Leave a comment
Jan.2-1.sm

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਗੋਲਡਨ ਜੁਬਲੀ ਸਮਾਰੋਹਾਂ ਦੀ ਲੜੀ ਸ਼ੁਰੂ

ਲੁਧਿਆਣਾ:-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਗੋਲਡਨ ਜੁਬਲੀ ਵਰ੍ਹੇ  ਨੂੰ ਸਮਰਪਿਤ ਸਮਾਰੋਹਾਂ ਦਾ ਅੱਜ ਆਰੰਭ ਕਰਦਿਆਂ ਪੰਜਾਬ ਰਾਜ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਤੇ ਸਾਬਕਾ ਵਾਈਸ ਚਾਂਸਲਰ ਡਾ: ਗੁਰਚਰਨ ਸਿੰਘ ਕਾਲਕਟ ਨੇ ਕਿਹਾ ਹੈ ਕਿ ਦੂਸਰੇ ਅਤੇ ਸਦੀਵੀ ਹਰੇ ਇਨਕਲਾਬ ਦੀ ਸਥਾਪਤੀ … More »

ਖੇਤੀਬਾੜੀ | Leave a comment