ਖ਼ਬਰਾਂ
ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਫਾਈਨਲ ਕਬੱਡੀ ਕੱਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਬੱਡੀ ਟੀਮ ਜਿੱਤੀ
ਫਤਹਿਗੜ੍ਹ ਸਾਹਿਬ,(ਗੁਰਿੰਦਰਜੀਤ ਸਿੰਘ ਪੀਰਜੈਨ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਾਤਾ ਗੁਜਰੀ ਕਾਲਜ, ਫਤਹਿਗੜ੍ਹ ਸਾਹਿਬ ਦੀ ਗਰਾਊਂਡ ਵਿਚ ਮਾਂ ਖੇਡ ਕਬੱਡੀ ਨੂੰ ਹੋਰ ਪ੍ਰਫੁਲਤ ਤੇ ਉਤਸ਼ਾਹਤ ਕਰਨ ਦੇ ਆਸ਼ੇ ਅਨੁਸਾਰ, ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ … More
ਕੁਰਬਾਨੀਆਂ ਹੀ ਇਤਿਹਾਸ ਸਿਰਜਦੀਆਂ ਹਨ:ਜਥੇਦਾਰ ਅਵਤਾਰ ਸਿੰਘ
ਫਤਹਿਗੜ੍ਹ ਸਾਹਿਬ,(ਗੁਰਿੰਦਰਜੀਤ ਸਿੰਘ ਪੀਰਜੈਨ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ਵਾਲੇ ਮੰਚ ਤੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਪੁਰਬ ਮੌਕੇ ਸ਼ਰਧਾਂਜਲੀ … More
ਪੰਥਕ ਸੇਵਾ ਲਹਿਰ ਤੇ ਪੰਚ ਪ੍ਰਧਾਨੀ ਵੱਲੋਂ ਸਿੱਖ ਮਸਲਿਆਂ ਲਈ ਸੰਘਰਸ ਜਾਰੀ ਰੱਖਣ ਦਾ ਅਹਿਦ
ਫ਼ਤਹਿਗੜ੍ਹ ਸਾਹਿਬ,(ਗੁਰਿੰਦਰਜੀਤ ਸਿੰਘ ਪੀਰਜੈਨ)-ਸੰਤ ਬਾਬਾ ਬਲਜੀਤ ਸਿੰਘ ਦਾਦੂਵਾਲ (ਪੰਥਕ ਸੇਵਾ ਲਹਿਰ) ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਅਤੇ ਸਮੂਹ ਪੰਥਕ ਜਥੇਬੰਦੀਆਂ ਦੀ ਸ਼ਹੀਦਾਂ ਨੂੰ ਸਰਧਾਂਜਲੀ ਭੇਂਟ ਕਰਨ ਲਈ ਕੀਤੀ ਗਈ ਸਾਂਝੀ ਕਾਨਫਰੰਸ ਵਿੱਚ ਪੰਥਕ ਬੁਲਾਰਿਆਂ ਨੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ, ਪ੍ਰੋ. … More
ਨਵੇਂ ਵਰ੍ਹੇ ਦੀ ਆਮਦ ਤੇ ਈਟੀਸੀ ਪੰਜਾਬੀ ਚੈਨਲ ਤੇ ਵੇਖੋ ਮਹਿਫ਼ਲ 2012
ਪੁਰਾਣੇ ਸਾਲ ਨੂੰ ਅਲਵਿਦਾ .. ਤੇ ਨਵੇਂ ਵਰ੍ਹੇ ਨੂੰ ਜੀ ਆਇਆਂ ਕਹਿਣ ਲਈ 31 ਦਸੰਬਰ ਦੀ ਦੀ ਅਤਿੰਮ ਸ਼ਾਮ ਨੂੰ ਮਹਿਫ਼ਲ 2012 ਪ੍ਰੋਗਰਾਮ ਪੇਸ਼ ਕਰ ਰਿਹਾ ਹੈ। ਈਟੀਸੀ ਪੰਜਾਬੀ ਚੈਨਲ ਤੇ ਸ਼ਾਮੀ ਸਾਢੇ 7 ਵਜੇ ਤੋਂ ਵਿਖਾਏ ਜਾਣ ਵਾਲੇ ਇਸ … More
ਲੋਕਪਾਲ ਬਿੱਲ ਜਨਤਾ ਦੀਆਂ ਭਾਵਨਾਵਾਂ ਤੇ ਖਰਾ ਉਤਰੇਗਾ- ਪ੍ਰਧਾਨਮੰਤਰੀ
ਨਵੀਂ ਦਿੱਲੀ- ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਲੋਕਪਾਲ ਬਿੱਲ ਨੂੰ ਪਾਸ ਕਰਵਾਉਣ ਲਈ ਸਾਰੇ ਸਹਿਯੋਗੀ ਦਲਾਂ ਤੋਂ ਸਹਿਯੋਗ ਮੰਗਿਆ ਹੈ। ਲੋਕਸੱਭਾ ਵਿੱਚ ਚੱਲ ਰਹੀ ਬਹਿਸ ਦੌਰਾਨ ਪ੍ਰਧਾਨਮੰਤਰੀ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਨੂੰ ਪਾਰਟੀ ਰਾਜਨੀਤੀ ਤੋਂ ਉਪਰ ਉਠ ਕੇ ਲੋਕਪਾਲ ਬਿੱਲ … More
ਮੱਤ ਬਣਾਓ ਸੀਬੀਆਈ ਦੇ ਨੌਂ ਪਤੀ-ਲਾਲੂ ਯਾਦਵ
ਨਵੀਂ ਦਿੱਲੀ- ਲੋਕਸੱਭਾ ਵਿੱਚ ਲੋਕਪਾਲ ਬਿੱਲ ਤੇ ਬਹਿਸ ਜਾਰੀ ਹੈ। ਰਜਦ ਨੇਤਾ ਅਤੇ ਸਾਬਕਾ ਰੇਲਵੇ ਮੰਤਰੀ ਲਾਲੂ ਪ੍ਰਸਾਦ ਯਾਦਵ ਨੇ ਲੋਕਪਾਲ ਬਿੱਲ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਨੇ ਸੀਬੀਆਈ ਨੂੰ ਲੋਕਪਾਲ ਦੇ ਤਹਿਤ ਲਿਆਉਣ ਤੇ ਇਤਰਾਜ਼ ਜਾਹਿਰ ਕੀਤਾ ਹੈ। … More
ਸ਼ਹੀਦੀ ਜੋੜ ਮੇਲ ਦੌਰਾਨ ਪ੍ਰਦਰਸ਼ਨੀ ਅਤੇ ਕਵੀ ਦਰਬਾਰ ਵੀ ਲਗਾਇਆ ਗਿਆ
ਫਤਹਿਗੜ੍ਹ ਸਾਹਿਬ,(ਗੁਰਿੰਦਰਜੀਤ ਸਿੰਘ ਪੀਰਜੈਨ)-ਸ੍ਰੀ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ’ਤੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦੀ ਯਾਦ ਵਿੱਚ ਤਿੰਨ ਰੋਜਾ ‘ਸ਼ਹੀਦੀ ਜੋੜ ਮੇਲ’ … More
ਫਤਹਿਗੜ੍ਹ ਦੇ ਸ਼ਹੀਦੀ ਜੋੜਮੇਲ ਸਮੇਂ ਲੱਖਾਂ ਸੰਗਤਾਂ ਨੇ ਸ਼ਹੀਦਾਂ ਨੂੰ ਅਕੀਦਤ ਦੇ ਫੁੱਲ ਭੇਟ ਕੀਤੇ
ਫਤਹਿਗੜ੍ਹ ਸਾਹਿਬ,(ਗੁਰਿੰਦਰਜੀਤ ਸਿੰਘ ਪੀਰਜੈਨ)- ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸਮੇਂ ਅੱਜ ਲੱਖਾਂ ਸੰਗਤਾਂ ਨੇ ਹਾਜ਼ਰੀ ਭਰ ਕੇ ਆਪਣੇ ਦਸਵੇਂ ਗੁਰੂ ਦੇ ਲਾਲਾਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ … More
ਅੰਨਾ ਬੀਜੇਪੀ ਦਾ ਏਜੰਟ ਅਤੇ ਸੈਨਾ ਦਾ ਭਗੌੜਾ ਸਿਪਾਹੀ – ਬੇਨੀ ਪ੍ਰਸਾਦ
ਨਵੀਂ ਦਿੱਲੀ-ਕਾਂਗਰਸ ਨੇ ਹੁਣ ਅੰਨਾ ਵੱਲੋਂ ਖੇਡੀ ਜਾ ਰਹੀ ਘੱਟੀਆ ਰਾਜਨੀਤੀ ਤੇ ਤਿੱਖੇ ਵਾਰ ਕੀਤੇ ਹਨ। ਕੇਂਦਰੀ ਇਸਪਾਤ ਮੰਤਰੀ ਬੇਨੀ ਪ੍ਰਸਾਦ ਵਰਮਾ ਨੇ ਕਿਹਾ ਹੈ ਕਿ ਅੰਨਾ 1965 ਦੇ ਭਾਰਤ-ਪਾਕਿਸਤਾਨ ਯੁਧ ਦਾ ਭਗੌੜਾ ਸਿਪਾਹੀ ਹੈ। ਇਸ ਦੇ ਆਪਣੇ ਪਿੰਡ ਰਾਲੇਗਣ … More
ਕੇਂਦਰ ਵੱਲੋਂ ਸਿੱਖਾਂ ਦੀ ਆਨੰਦ ਮੈਰਿਜ ਐਕਟ ਦੀ ਮੰਗ ਮਨਜ਼ੂਰ
ਨਵੀਂ ਦਿੱਲੀ- ਦੇਸ਼ ਦੇ ਗ੍ਰਹਿ ਵਿਭਾਗ ਨੇ ਸਿੱਖਾਂ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਆਨੰਦ ਮੈਰਿਜ ਐਕਟ ਦੀ ਮੰਗ ਨੂੰ ਮਨਜ਼ੂਰ ਕਰ ਲਿਆ ਹੈ ਅਤੇ ਜਲਦੀ ਹੀ ਇਸ ਐਕਟ ਨੂੰ ਕੇਂਦਰੀ ਮੰਤਰੀਮੰਡਲ ਵਿੱਚ ਲੈ ਕੇ ਜਾਣ ਦੀ ਯੋਜਨਾ ਬਣਾ … More







