ਖ਼ਬਰਾਂ

IMG-20240508-WA0012.resized

ਜਲਾਵਤਨੀ ਤੇ ਸਿੱਖ ਫੈਡਰੇਸ਼ਨ ਜਰਮਨ ਦੇ ਆਗੂ ਭਾਈ ਗੁਰਮੀਤ ਸਿੰਘ ਖਨਿਆਣ ਜੀ ਨੂੰ ਸਦਮਾ, ਮਾਤਾ ਜੀ ਦਾ ਦਿਹਾਂਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਖਾਲਸਾ ਰਾਜ ਲਈ ਜੂਝ ਰਹੇ ਜਲਾਵਤਨੀ ਤੇ ਸਿੱਖ ਫੈਡਰੇਸ਼ਨ ਜਰਮਨ ਦੇ ਆਗੂ ਭਾਈ ਗੁਰਮੀਤ ਸਿੰਘ ਖਨਿਆਣ ਜੀ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਸਤਵੰਤ ਕੌਰ ਜੀ ਅਕਾਲ ਪੁਰਖ ਵੱਲੋਂ ਬਖ਼ਸੀ ਸਵਾਸਾਂ ਦੀ ਪੂੰਜੀ ਨੂੰ ਭੋਗਦਿਆ 7 ਮਈ … More »

ਪੰਜਾਬ | Leave a comment
IMG-20240507-WA0009.resized

ਭਾਈ ਨਿੱਝਰ ਦੇ ਕਥਿਤ ਕਾਤਲਾਂ ਦੀ ਸਰੀ ਅਦਾਲਤ ਵਿੱਚ ਵੀਡੀਓ ਰਾਹੀਂ ਹੋਈ ਪੇਸ਼ੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੀ ਬ੍ਰਿਟਿਸ਼ ਕੋਲੰਬੀਆ ਪ੍ਰੋਵਿੰਸ਼ੀਅਲ ਕੋਰਟ ਸਰੀ ਵਿੱਚ ਭਾਈ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ਵਿੱਚ ਕਥਿਰ ਦੋਸ਼ੀਆਂ ਕਰਨਪ੍ਰੀਤ, ਕਰਨ ਬਰਾੜ ਅਤੇ ਕਮਲਪ੍ਰੀਤ ਦੀ ਪਹਿਲੀ ਪੇਸ਼ੀ ਹੋਈ। ਇਹ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਗਈ । ਇਸ … More »

ਅੰਤਰਰਾਸ਼ਟਰੀ | Leave a comment
IMG-20240507-WA0002.resized

ਸਾਈਨ ਬੋਰਡਾਂ ਉੱਤੇ ਕਾਲਖ ਮਲਣ ਸਬੰਧੀ ਮਾਮਲੇ ‘ਚ ਬਾਬਾ ਹਰਦੀਪ ਸਿੰਘ ਮਹਿਰਾਜ ਅਤੇ ਲੱਖਾ ਸਿਧਾਣਾ ਹੋਏ ਬਰੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਜ਼ਿਕਰਯੋਗ ਹੈ ਕਿ ਸਾਲ 2017 ਦੇ ਵਿੱਚ ਲਖਵੀਰ ਸਿੰਘ ਲੱਖਾ ਸਿਧਾਣਾ ਅਤੇ ਬਾਬਾ ਹਰਦੀਪ ਸਿੰਘ ਮਹਿਰਾਜ ਹੋਰਾਂ ਤੇ  ਸਾਈਨਿੰਗ ਬੋਰਡਾਂ ਤੇ ਕਾਲਖ ਮਲਣ ਸੰਬੰਧਤ ਕੇਸ ਦਰਜ ਹੋਏ ਸਨ। ਜੋਂ ਕਿ ਮੁਕੱਦਮਾ ਨੰਬਰ 177 ਮਿਤੀ 21/10/2017 … More »

ਪੰਜਾਬ | Leave a comment
IMG-20240506-WA0006.resized

ਭਾਈ ਪੰਜਵੜ੍ਹ ਨੂੰ ਸਮਰਿਪਤ ਕਿਤਾਬ ‘‘ਕੌਰਨਾਮਾ’’ ਜਾਰੀ ਕਰਕੇ ਸ਼ਹੀਦ ਬੀਬੀਆਂ ਦੇ ਵਾਰਸਾਂ ਨੂੰ ਕੀਤੀ ਗਈ ਭੇਟ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਪਹਿਲੇ ਸ਼ਹੀਦੀ ਸਮਾਗਮ ’ਤੇ ਪੰਥਕ ਆਗੂਆਂ ਨੇ ਉਹਨਾਂ ਦੀ ਵਿਚਾਰਧਾਰਾ ਵੱਖਰੇ ਖਾਲਸਾ ਰਾਜ ਦੀ ਹੋਂਦ ਤੱਕ ਸੰਘਰਸ਼ ਜਾਰੀ ਰੱਖਣ ਨੂੰ ਦੁਹਾਰਿਆ। ਇਸ ਮੌਕੇ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ … More »

ਪੰਜਾਬ | Leave a comment
PHOTO(1).resized

ਸਮਾਜ ਭਲਾਈ ਦੇ ਕਾਰਜਾਂ ‘ਚ ਸ਼ਾਮਿਲ ਮੈਂਬਰਾਂ ਦੀ ਮੀਟਿੰਗ ਦਾ ਆਯੋਜਨ – ਇੰਦਰ ਮੋਹਨ ਸਿੰਘ

ਦਿੱਲੀ : ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਦਸਿਆ ਕਿ ਬੀਤੇ ਦਿਨੀ ਦਿੱਲੀ ‘ਚ ਪ੍ਰੈਸ ਕਲੱਬ ਆਫ ਇੰਡੀਆ ਵਿਖੇ ਇਕ ਭਰਵੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ‘ਚ … More »

ਭਾਰਤ | Leave a comment
Screenshot_2024-05-06_12-08-05.resized

ਐਡਵੋਕੇਟ ਧਾਮੀ ਨੇ ਫਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਬੇਅਦਬੀ ਦੀ ਕੀਤੀ ਸਖਤ ਨਿੰਦਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ … More »

ਪੰਜਾਬ | Leave a comment
images (22)(1).resized

ਕੈਨੇਡਾ ਅੰਦਰ ਕਾਨੂੰਨ ਦਾ ਰਾਜ, ਜਿਸ ਅੱਧੀਨ ਭਾਈ ਨਿੱਝਰ ਦੇ ਕਾਤਲਾਂ ਦੀ ਹੋਈਆਂ ਗ੍ਰਿਫਤਾਰੀਆਂ: ਜਸਟਿਨ ਟਰੂਡੋ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਈ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ ਵਿੱਚ ਤਿੰਨ ਭਾਰਤੀ ਨਾਗਰਿਕਾਂ ਦੀ ਗ੍ਰਿਫਤਾਰੀ ਤੋਂ ਬਾਅਦ ਕਿਹਾ ਕੀ ਕੈਨੇਡਾ ਅੰਦਰ ਕਾਨੂੰਨ ਦਾ ਰਾਜ ਹੈ। ਟਰੂਡੋ ਨੇ ਕਿਹਾ ਇਹ ਮਹੱਤਵਪੂਰਨ … More »

ਅੰਤਰਰਾਸ਼ਟਰੀ | Leave a comment
Screenshot_2024-04-10_15-22-40.resized

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ -ਐਡਵੋਕੇਟ ਧਾਮੀ

ਅੰਮ੍ਰਿਤਸਰ – ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ ਪਹਿਲਾਂ ਚੱਲ ਰਹੇ ਗੁਰਮਤਿ ਸਮਾਗਮ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ … More »

ਪੰਜਾਬ | Leave a comment
IMG-20240504-WA0012.resized

ਸ਼ਹੀਦ ਨਿੱਝਰ ਦੇ ਹਮਲਾਵਰਾਂ ਦੀ ਗ੍ਰਿਫਤਾਰੀਆਂ ਹਿੰਦ ਸਰਕਾਰ ਦੇ ਹੱਥ ਹੋਣ ਦੀ ਕਰਦੀ ਹੈ ਪੁਸ਼ਟੀ: ਸਰੀ ਅਤੇ ਬੀ ਸੀ ਗੁਰਦੁਆਰਾ ਪ੍ਰਬੰਧਕ ਕਮੇਟੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨਾਲ ਜੁੜੀਆਂ ਹਾਲੀਆ ਗ੍ਰਿਫਤਾਰੀਆਂ ਇਸ ਗੱਲ ਦੀ ਪੁਸ਼ਟੀ ਕਰਦੀਆਂ ਹਨ ਕਿ ਮੋਦੀ ਸਰਕਾਰ ਨੇ ਆਪਣੀ ਵਿਦੇਸ਼ੀ ਖੁਫੀਆ ਏਜੰਸੀ ਰਾਅ ਨੂੰ ਨਿੱਝਰ ਨੂੰ  ਸ਼ਹੀਦ ਕਰ ਦੇਣ ਦੇ ਆਦੇਸ਼ ਅਤੇ ਪ੍ਰਬੰਧ ਕਰਨ ਲਈ … More »

ਅੰਤਰਰਾਸ਼ਟਰੀ | Leave a comment
IMG_20240504_171046.resized

ਹਰਦੀਪ ਸਿੰਘ ਨਿੱਝਰ ਕਤਲ ਕੇਸ ਵਿਚ ਕੈਨੇਡੀਅਨ ਪੁਲਿਸ ਨੇ ਤਿੰਨ ਸ਼ੱਕੀ ਕਾਤਲਾਂ ਨੂੰ ਕੀਤਾ ਗ੍ਰਿਫਤਾਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਕੈਨੇਡੀਅਨ ਨਾਗਰਿਕ ਤੇ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਕਤਲ ਕੇਸ ਦੀ ਜਾਂਚ ਕਰ ਰਹੀ ਪੁਲਿਸ ਟੀਮ ਨੇ ਤਿੰਨ ਸ਼ੱਕੀ ਕਾਤਲਾਂ ਨੂੰ ਗ੍ਰਿਫਤਾਰ ਕੀਤਾ ਹੈ। ਸਰੀ ਦੀ ਇਕ ਅਦਾਲਤ ਵਿਚ ਪੁਲਿਸ ਵਲੋਂ ਦਾਇਰ ਕੀਤੇ ਗਏ ਦਸਤਾਵੇਜ਼ਾਂ ਮੁਤਾਬਿਕ … More »

ਪੰਜਾਬ | Leave a comment