ਖ਼ਬਰਾਂ
ਪੱਛਮੀ ਬੰਗਾਲ ‘ਚ ਜਹਿਰੀਲੀ ਸ਼ਰਾਬ ਪੀਣ ਨਾਲ 143 ਲੋਕਾਂ ਦੀ ਮੌਤ
ਮੇਗਰਾਹਟ- ਪੱਛਮੀ ਬੰਗਾਲ ਦੇ 24 ਪਰਗਨਾ ਜਿਲ੍ਹੇ ਵਿੱਚ ਜਹਿਰੀਲੀ ਸ਼ਰਾਬ ਪੀ ਕੇ ਮਰਨ ਵਾਲਿਆਂ ਦੀ ਗਿਣਤੀ 143 ਤੱਕ ਪਹੁੰਚ ਗਈ ਹੈ। ਮੁੱਖਮੰਤਰੀ ਮਮਤਾ ਬੈਨਰਜੀ ਨੇ ਇਸ ਘਟਨਾ ਦੀ ਸੀਆਈਡੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਪੁਲਿਸ ਸ਼ਰਾਬ ਦੀਆਂ ਭੱਠੀਆਂ ਨੂੰ … More
400 ਮੀਟਰ ਦੌੜ ਵਿੱਚ ਪੀ ਏ ਯੂ ਕਰਮਚਾਰੀ ਹਰਚੰਦ ਸਿੰਘ ਪੰਧੇਰ ਪੰਜਾਬ ਚੈਂਪੀਅਨ ਬਣਿਆ
ਲੁਧਿਆਣਾ – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿਖਿਆ ਵਿਭਾਗ ਵਿੱਚ ਸੀਨੀਅਰ ਲੈਬਾਰਟਰੀ ਅਸਿਸਟੈਂਟ ਵਜੋਂ ਕਾਰਜਸ਼ੀਲ ਸ. ਹਰਚੰਦ ਸਿੰਘ ਪੰਧੇਰ ਨੇ ਬੰਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੋਈਆਂ 32ਵੀਂ ਮਾਸਟਰਜ਼ ਅਥਲੈਟਿਕ ਖੇਡਾਂ ਵਿੱਚ 400 ਮੀਟਰ ਦੌੜ ਵਿਚੋਂ ਪਹਿਲਾ ਸਥਾਨ … More
ਸ਼ਹਿਦ ਉਤਪਾਦਨ ਵਿੱਚ ਪੰਜਾਬ ਦੇਸ਼ ਦਾ ਸਭ ਤੋਂ ਮੋਹਰੀ ਰਾਜ ਬਣਿਆ
ਲੁਧਿਆਣਾ – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕੀਟ ਵਿਗਿਆਨੀਆਂ ਵੱਲੋਂ ਮਧੂ ਮੱਖੀ ਪਾਲਣ ਦੇ ਖੇਤਰ ਵਿੱਚ 6ਵੇਂ ਦਹਾਕੇ ਦੌਰਾਨ ਕੀਤੀਆਂ ਕੋਸ਼ਿਸ਼ਾਂ ਸਦਕਾ ਅੱਜ ਪੰਜਾਬ ਵਿੱਚ ਦੋ ਲੱਖ ਪੰਜਾਹ ਹਜ਼ਾਰ ਮਧੂ ਮੱਖੀ ਕਾਲੋਨੀਆਂ ਹਨ ਜਿਨ੍ਹਾਂ ਨੂੰ ਲਗਪਗ 25,000 ਕਿਸਾਨ ਆਪਣੇ ਖੇਤਾਂ … More
ਆਹਲੂਵਾਲੀਆ ਵਲੋਂ ਵਰਸਿਟੀ ਦੇ ਮੁੜ ਵੀ.ਸੀ. ਦਾ ਚਾਰਜ਼ ਸੰਭਾਲਣ ਦਾ ਪੰਥਕ ਜਥੇਬੰਦੀਆਂ ਵਲੋਂ ਜ਼ਬਰਦਸਤ ਵਿਰੋਧ
ਫਤਹਿਗੜ੍ਹ ਸਾਹਿਬ,(ਗੁਰਿੰਦਰਜੀਤ ਸਿੰਘ ਪੀਰਜੈਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਵੀਰ ਸਿੰਘ ਆਹਲੂਵਾਲੀਆ ਨੂੰ 15 ਦਸੰਬਰ ਨੂੰ ਮੁੜ ਵੀ.ਸੀ. ਦੇ ਅਹੁਦੇ ਦਾ ਚਾਰਜ਼ ਸੰਭਾਲਣ ਦੇ ਆਏ ਬਿਆਨ ਤੋਂ ਬਾਅਦ ਸਿੱਖ ਹਲਕਿਆਂ ਵਿਚ … More
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇ ਅਵਤਾਰ ਸਿੰਘ ਵਲੋਂ ਬੀਬੀ ਗੁਰਨਾਮ ਕੌਰ ਦੇ ਅਕਾਲ ਚਲਾਣੇ ਤੇ ਪਰੀਵਾਰ ਨਾਲ ਅਫ਼ਸੋਸ ਦਾ ਪ੍ਰਗਟਾਵਾ
ਅੰਮ੍ਰਿਤਸਰ:- ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਹਮਲਾ ਕਰਨ ਵਾਲੀ ਭਾਰਤੀ ਫ਼ੋਜ ਦੇ ਮੁੱਖੀ ਜਨਰਲ ਏ.ਕੇ. ਵੇਦਿਆ ਨੂੰ ਮਾਰ ਕੇ ਫ਼ਾਂਸੀ ਦੀ ਸਜ਼ਾ ਪ੍ਰਾਪਤ ਕਰਨ ਵਾਲੇ ਕੌਮੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਸਤਿਕਾਰਯੋਗ ਮਾਤਾ ਸਵਰਗੀ ਬੀਬੀ ਗੁਰਨਾਮ … More
ਬਾਬਿਆਂ ਦੀਆਂ ਬਰਸੀਆਂ ਨੇ ਸਾਥੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਖੋਹ ਲਏ ਹਨ : ਗਿਆਨੀ ਸ਼ਿਵਤੇਗ ਸਿੰਘ
ਬਠਿੰਡਾ, (ਕਿਰਪਾਲ ਸਿੰਘ): ਬਾਬਿਆਂ ਦੀਆਂ ਬਰਸੀਆਂ ਨੇ ਸਾਥੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਖੋਹ ਲਏ ਹਨ। ਇਹ ਸ਼ਬਦ ਗੁਰਦੁਆਰਾ ਬੰਗਲਾ ਸਾਹਿਬ ਨਵੀਂ ਦਿੱਲੀ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਚੱਲ ਰਹੀ ਲੜੀ ਵਾਰ ਕਥਾ ਦੌਰਾਨ ਗੁਰੂ ਅਰਜਨ ਪਾਤਸ਼ਾਹ ਜੀ ਦੇ ਰਾਗੁ … More
ਸੰਜੇ ਦੱਤ ਹੀ ਬਣੇਗਾ ਮੁੰਨਾਭਾਈ
ਫਿਲਮ ਅਦਾਕਾਰਾ ਸੰਜੇ ਦੱਤ ਇਸ ਵਾਰ ਫਿਰ ‘ਮੁੰਨਾਭਾਈ’ ਦੀ ਭੂਮਿਕਾ ਵਿਚ ਨਜ਼ਰ ਆਉਣੇ। ਇਸ ਸਬੰਧੀ ਦੱਸਦੇ ਹੋਏ ਨਿਰਮਾਤਾ ਵਿਦੂ ਵਿਨੋਦ ਚੋਪੜਾ ਨੇ ਦਸਿਆ ਕਿ ਮੁੰਨਾਭਾਈ ਦੀ ਲੜੀ ਵਿਚ ਤੀਜੀ ਵਾਰ ਬਣ ਰਹੀ ਫਿਲਮ ‘ਮੁੰਨਾਭਾਈ ਕੀ ਆਤਮਕਥਾ’ ਵਿਚ ਇਕ ਵਾਰ ਫਿਰ … More
ਸ: ਸਰਨਾ ਵਲੋਂ ਮਹਾਰਾਜਾ ਸ਼ੇਰ ਸਿੰਘ ਬਾਰਾਂਦਰੀ ਦੀ ਦੁਰਵਰਤੋਂ ‘ਤੇ ਚਿੰਤਾ ਦਾ ਪ੍ਰਗਟਾਵਾ
ਨਵੀਂ ਦਿੱਲੀ- ਸ: ਪਰਮਜੀਤ ਸਿੰਘ ਸਰਨਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਪਾਕਿਸਤਾਨ ਐਵੇਕਿਊ ਟਰੱਸਟ ਪ੍ਰਾਪਰਟੀ ਬੋਰਡ ਦੇ ਚੇਅਰਮੈਨ ਜਨਾਬ ਸਈਅਦ ਆਸਿਫ਼ ਅਖ਼ਤਰ ਹਾਸ਼ਮੀ ਨੂੰ ਇਕ ਚਿੱਠੀ ਲਿਖ ਕੇ ਲਾਹੌਰ ਵਿਖੇ ਮਹਾਰਾਜਾ ਸ਼ੇਰ ਸਿੰਘ … More
ਬਾਦਲ ਦਾ ਸਾਈਕਲ ਨਾ ਲੈਣ ਵਾਲੀ ਬੱਚੀ ਨੂੰ ਜਥੇਦਾਰ ਬੜਾ ਪਿੰਡ ਨੇ ਸਕੂਟਰ ਭੇਟ ਕੀਤਾ
ਹੁਸ਼ਿਆਰਪੁਰ – ਪਿੰਡ ਚੱਕੋਵਾਲ ਸ਼ੇਖਾ ਦੇ ਭਾਈ ਗੁਲਵਿੰਦਰ ਸਿੰਘ ਦੀ ਧੀ ਮਨਜੀਤ ਕੌਰ ਵਲੋਂ ਪਿਛਲੇ ਦਿਨੀਂ ਬਾਦਲ ਸਰਕਾਰ ਤੋਂ ਸਾਈਕਲ ਲੈਣ ਤੋਂ ਇਨਕਾਰ ਕਰਨ ਤੋਂ ਬਾਅਦ ਅੱਜ ਅਕਾਲੀ ਦਲ ਪੰਚ ਪਰਧਾਨੀ ਦੇ ਕੌਮੀ ਪੰਚ ਤੇ ਹਲਕਾ ਫਿਲ਼ੌਰ ਤੋਂ ਸ਼੍ਰੋਮਣੀ ਕਮੇਟੀ … More
ਪੈਰਿਸ ਵਿੱਚ ਦੁਨੀਆਂ ਦਾ ਸਭ ਤੋਂ ਵੱਡਾ ਘੜੀਆਂ ਦਾ ਸ਼ੋਅਰੂਮ ਖੁਲੇਗਾ
ਫਰਾਂਸ, (ਸੰਧੂ)- ਪੈਰਿਸ ਦੇ ਅਮੀਰ ਇਲਾਕੇ ਦੀ ਧੁੰਨੀ ਵਿੱਚ ਮਹਿਗੇ ਬਰੈਂਡ ਦੀਆਂ ਘੜੀਆਂ ਦਾ ਦੁਨੀਆਂ ਦਾ ਸਭ ਤੋਂ ਵੱਡਾ ਸ਼ੋਅਰੂਮ ਖੁਲ ਰਿਹਾ ਹੈ।ਉਸ ਇਲਾਕੇ ਵਿੱਚ ਪਹਿਲਾਂ ਵੀ ਨਵੇਂ ਨਵੇਂ ਬਰੈਂਡ ਦੇ ਕਪੜੇ, ਬਿਉਟੀ ਲੁਕਸ ਅਤੇ ਜੁਤੀਆਂ ਆਦਿ ਦੇ ਗੈਲਰੀ ਲਫਾਇਤ … More





