ਖ਼ਬਰਾਂ
ਜ਼ਰਦਾਰੀ ਨੂੰ ਹੋਇਆ ਬਰੇਨ ਸਟ੍ਰੋਕ
ਇਸਲਾਮਾਬਾਦ-ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੂੰ ਹਲਕਾ ਬਰੇਨ ਸਟ੍ਰੋਕ ਹੋਇਆ ਸੀ ਅਤੇ ਕੁਝ ਖੂਨ ਵੀ ਵਗਿਆ ਸੀ। ਜਿਸ ਕਰਕੇ ਉਨ੍ਹਾਂ ਦੇ ਚੇਹਰੇ ਨੂੰ ਲਕਵਾ ਮਾਰ ਗਿਆ ਅਤੇ ਇਸਤੋਂ ਬਾਅਦ ਉਨ੍ਹਾਂ ਨੂੰ ਦੁਬਈ ਲਿਜਾਇਆ ਗਿਆ। ‘ਦ ਡੇਲੀ ਨਿਊਜ਼’ ਦੇ ਸੂਤਰਾਂ … More
ਪਾਕਿ ਤੋਂ ਹੋ ਸਕਦੈ ਅਤਿਵਾਦੀ ਹਮਲਾ-ਹਿਲੇਰੀ
ਵਾਸ਼ਿੰਗਟਨ-ਅਮਰੀਕਾ ਦੀ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਵਲੋਂ ਪਾਕਿਸਤਾਨ ਵਲੋਂ ਲਗਾਤਾਰ ਪੈਦਾ ਹੋ ਰਹੇ ਅਤਿਵਾਦ ਖ਼ਤਰਿਆ ਸਬੰਧੀ ਚਿੰਤਾ ਪ੍ਰਗਟਾਈ ਗਈ ਹੈ। ਹਿਲੇਰੀ ਵਲੋਂ ਇਹ ਬਿਆਨ ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਹਾਮਿਦ ਕਰਜ਼ਈ ਦੇ ਹਾਲੀਆ ਬਿਆਨ ਤੋਂ ਬਾਅਦ ਆਇਆ ਹੈ, ਜਿਸ ਵਿਚ ਕਰਜ਼ਈ ਨੇ … More
ਪੀ ਏ ਯੂ ਦੇ ਫਰੀਦਕੋਟ ਵਿਖੇ ਸਥਿਤ ਕੇ ਵੀ ਕੇ ਨੂੰ ਉੱਤਰੀ ਭਾਰਤ ਦਾ ਸਰਵੋਤਮ ਕੇ ਵੀ ਕੇ ਐਲਾਨਿਆ ਗਿਆ
ਲੁਧਿਆਣਾ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਹਰ ਜ਼ਿਲ੍ਹੇ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ (ਕੇ ਵੀ ਕੇ) ਸਥਾਪਿਤ ਕੀਤੇ ਗਏ ਹਨ। ਫਰੀਦਕੋਟ ਜ਼ਿਲ੍ਹੇ ਵਿੱਚ ਸਥਿਤ ਕ੍ਰਿਸ਼ੀ ਵਿਗਿਆਨ ਕੇਂਦਰ ਨੂੰ ਉੱਤਰੀ ਭਾਰਤ ਦਾ ਸਰਵੋਤਮ ਕੇ ਵੀ ਕੇ ਐਲਾਨਿਆ ਗਿਆ ਹੈ। ਇਸ ਉਪਲੱਬਧੀ ਲਈ ਪੁਰਸਕਾਰ … More
ਦੇਸ਼ ਦੀ ਭੋਜਨ ਸੁਰੱਖਿਆ ਲਈ ਨਵੇਂ ਉਪਰਾਲੇ ਅਤੇ ਉੱਦਮ ਦੀ ਸਖਤ ਜ਼ਰੂਰਤ-ਡਾ: ਢਿੱਲੋਂ
ਲੁਧਿਆਣਾ – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਸਬਜ਼ੀਆਂ, ਫ਼ਲਾਂ ਅਤੇ ਫੁੱਲਾਂ ਦੀ ਖੋਜ ਅਤੇ ਪਸਾਰ ਮਾਹਿਰਾਂ ਲਈ ਵਰਕਸ਼ਾਪ ਆਰੰਭ ਹੋਈ। ਨਿਰਦੇਸ਼ਕ ਪਸਾਰ ਸਿੱਖਿਆ ਵੱਲੋਂ ਆਯੋਜਿਤ ਇਸ ਵਰਕਸ਼ਾਪ ਵਿੱਚ ਬਾਗਬਾਨੀ ਵਿਭਾਗ ਪੰਜਾਬ ਦੇ ਸਾਇੰਸਦਾਨਾਂ ਅਤੇ ਯੂਨੀਵਰਸਿਟੀ ਦੇ ਸਾਇੰਸਦਾਨਾਂ, ਪਸਾਰ ਮਾਹਿਰਾਂ … More
ਕੇਂਦਰ ਸਰਕਾਰ ਸਿੱਖ ਅਨੰਦ ਮੈਰਿਜ ਐਕਟ ਨੂੰ ਮੌਜੂਦਾ ਸੰਸਦ ਇਜਲਾਸ ਵਿਚ ਪਾਸ ਕਰੇ- ਜਥੇ. ਅਵਤਾਰ ਸਿੰਘ
ਅੰਮ੍ਰਿਤਸਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਭਾਰਤ ਵਿਚ ਸਿੱਖ ਬਹੁਤ ਹੀ ਘੱਟ ਗਿਣਤੀ ਵਿਚ ਹਨ ਪਰ ਇਹ ਦੁਖ ਵਾਲੀ ਗੱਲ ਹੈ ਕਿ ਘੱਟ ਗਿਣਤੀ ਸਿੱਖ ਕੌਮ ਨੂੰ ਆਪਣੀ ਕਿਸੇ ਵੀ ਧਾਰਮਿਕ ਮੰਗ ਦੀ … More
ਕੇਂਦਰ ਸਰਕਾਰ ਵਿਦੇਸ਼ੀ ਹਵਾਈ ਅੱਡਿਆਂ ’ਤੇ ਸਿੱਖਾਂ ਦੀ ਦਸਤਾਰ ਸਬੰਧੀ ਹੁੰਦੀ ਬੇਅਦਬੀ ਬਾਰੇ ਸੰਜੀਦਾ ਨਹੀਂ
ਅੰਮ੍ਰਿਤਸਰ:- ਵੱਖ-ਵੱਖ ਦੇਸ਼ਾਂ ਦੇ ਹਵਾਈ ਅੱਡਿਆਂ ਤੇ ਸਿੱਖਾਂ ਨੂੰ ਤਲਾਸੀ ਦੇ ਬਹਾਨੇ ਦਸਤਾਰ ਉਤਾਰਵਾ ਕਿ ਬੇਪਤ ਕੀਤੇ ਜਾਣ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ਕੇਂਦਰ ਸਰਕਾਰ ਨੂੰ ਦੋਸ਼ੀ ਠਹਿਰਾਉਂਦਿਆਂ ਕਿਹਾ ਕਿ ਸਰਕਾਰ ਸਿੱਖਾਂ ਦੀਆਂ ਸਮੱਸਿਆਵਾਂ … More
15 ਦਸੰਬਰ ਨੂੰ ਸੈਂਕੜੇ ਧੀਆਂ ਦੇ ਸਮੂਹਿਕ ਵਿਆਹ ਕਰਵਾਕੇ ਗਰੀਬ ਪਰਿਵਾਰਾਂ ਦਾ ਬੋਝ ਵੰਡਾਵਾਂਗੇ-ਗਹਿਲੇਵਾਲ
ਲੁਧਿਆਣਾ, (ਪਰਮਜੀਤ ਸਿੰਘ ਬਾਗੜੀਆ) -ਪੰਜਾਬ ਅੰਦਰ ਬੇਰੁਜ਼ਗਾਰੀ, ਨਸ਼ੇ ਤੇ ਗਰੀਬੀ ਦਾ ਰੁਝਾਨ ਰੁਕਣ ਵਾਲਾ ਨਹੀਂ ਸਰਕਾਰਾਂ ਆਉਂਦੀਆਂ ਜਾਂਦੀਆਂ ਰਹਿਦੀਆਂ ਹਨ। ਸਿਆਸੀ ਲੋਕਾਂ ਦਾ ਏਜੰਡਾ ਹਮੇਸ਼ਾ ਵੱਧ ਤੋਂ ਵੱਧ ਸਿਆਸੀ ਲਾਹੇਵੰਦੀ ਤੇ ਹੀ ਕੇਂਦਰਤ ਰਹਿੰਦਾ ਹੈ। ਅਜਿਹੇ ਵਿਚ ਉਹ ਆਪਣੇ ਹਲਕੇ … More
ਭਾਰਤ-ਪਾਕਿ ਦੀ ਸਾਂਝ ਨੂੰ ਨੌਜਵਾਨ ਵਰਗ ਪਕੇਰਾ ਕਰ ਰਿਹਾ ਹੈ-ਡਾ: ਕਿਯੂਮ
ਲੁਧਿਆਣਾ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਹਿਤ ਸਭਿਆਚਾਰ ਅਤੇ ਸੂਖ਼ਮ ਕਲਾਵਾਂ ਨਾਲ ਸਬੰਧਿਤ ਵਿਦਿਆਰਥੀਆਂ ਨੇ ਫੈਸਲਾਬਾਦ ਖੇਤੀਬਾੜੀ ਯੂਨੀਵਰਸਿਟੀ ਪਾਕਿਸਤਾਨ ਤੋਂ ਆਏ ਅਧਿਕਾਰੀਆਂ, ਵਿਗਿਆਨੀਆਂ ਅਤੇ ਅਧਿਆਪਕਾਂ ਦੇ ਵਫ਼ਦ ਨਾਲ ਦੋਹਾਂ ਪੰਜਾਬਾਂ ਦੇ ਸਾਂਝੇ ਸਭਿਆਚਾਰ ਅਤੇ ਰੀਤੀ ਰਿਵਾਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਯੂਨੀਵਰਸਿਟੀ … More
ਰਾਸ਼ਟਰਪਤੀ ਜਰਦਾਰੀ ਦੇ ਸਕਦੇ ਹਨ ਅਸਤੀਫ਼ਾ
ਇਸਲਾਮਾਬਾਦ- ਪਾਕਿਸਤਾਨ ਦੇ ਰਾਸ਼ਟਰਪਤੀ ਜਰਦਾਰੀ ਦੇ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਬਾਰੇ ਚਲ ਰਹੀਆਂ ਅਫਵਾਹਾਂ ਦਾ ਬਾਜ਼ਾਰ ਗਰਮ ਹੈ। ਅਮਰੀਕਾ ਦੀ ਇੱਕ ਮੈਗਜੀਨ ਅਨੁਸਾਰ ਉਹ ਆਪਣੀ ਕੁਰਸੀ ਛੱਡ ਸਕਦੇ ਹਨ। ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਪਾਕਿਸਤਾਨ … More
ਅਮਰੀਕਾ ਵੱਲੋ ਹਿੰਦ ਨੂੰ ਯੂਰੇਨੀਅਮ ਦੇਣਾ ਪ੍ਰਵਾਨ ਕਰਨਾ, ਸਿੱਖ ਕੌਮ ਲਈ ਗਹਿਰੀ ਚਿੰਤਾਂ ਦਾ ਵਿਸਾ : ਮਾਨ
ਫਤਹਿਗੜ੍ਹ ਸਾਹਿਬ :- “ਅਮਰੀਕਾ ਦੀ ਲੇਬਰ ਪਾਰਟੀ ਦੀ ਹਕੂਮਤ ਵੱਲੋ ਘੱਟ ਗਿਣਤੀ ਸਿੱਖ ਕੌਮ ਮਾਰੂ ਹਿੰਦੂਤਵ ਹਕੂਮਤ ਨੂੰ ਯੂਰੇਨੀਅਮ ਦੀ ਸਪਲਾਈ ਦੇਣ ਦੀ ਗੱਲ ਨੂੰ ਪ੍ਰਵਾਨ ਕਰਨਾ, ਸਿੱਖ ਕੌਮ ਤੇ ਪੰਜਾਬੀਆਂ ਲਈ ਅਤਿ ਗਹਿਰੀ ਚਿੰਤਾਂ ਦਾ ਵਿਸਾ ਹੈ । ਕਿਉਕਿ … More







