ਖ਼ਬਰਾਂ
ਦਿੱਲੀ ਕਮੇਟੀ ਮੈਂਬਰ ਭਾਜਪਾਈ ਵਾਸ਼ਿੰਗ ਮਸ਼ੀਨ ਅੰਦਰ ਧੁਪਣ ਦੀ ਜਗ੍ਹਾ ਪੰਥ ਦੇ ਮਸਲੇ ਹੱਲ ਕਰਵਾਣ: ਬੀਬੀ ਰਣਜੀਤ ਕੌਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਇਹ ਸਾਫ਼ ਹੋ ਗਿਆ ਹੈ ਕਿ ਭਾਜਪਾ ਪਾਰਟੀ ਦੀਆਂ ਨੀਤੀਆਂ ਪੰਜਾਬੀਆਂ, ਕਿਸਾਨਾਂ ਦੇ ਨਾਲ ਦੇਸ਼ ਲਈ ਵਿਰੋਧੀ ਹਨ। ਤੇ ਓਹ ਨਫਰਤ ਦੇ ਜਹਿਰੀਲੇ ਪ੍ਰਚਾਰ ਨਾਲ ਦੇਸ਼ ਦੀ ਸੱਤਾ ਮੁੜ … More
ਗਾਇਕ ਪਰਵਿੰਦਰ ਮੂਧਲ ਦਾ ਗੀਤ “ਓਹਦੇ ਰੰਗ” ਲੋਕ ਅਰਪਣ ਕਰਨ ਹਿਤ ਸਮਾਗਮ ਹੋਇਆ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੀ ਧਰਤੀ ‘ਤੇ ਸੱਭਿਆਚਾਰਕ ਸਰਗਰਮੀਆਂ ਦੀ ਲੜੀ ਤਹਿਤ ਪੰਜ ਦਰਿਆ ਯੂਕੇ ਵੱਲੋਂ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਗਾਇਕ ਪਰਵਿੰਦਰ ਮੂਧਲ ਦਾ ਗਾਇਆ ਗੀਤ “ਓਹਦੇ ਰੰਗ” ਲੋਕ ਅਰਪਣ ਕੀਤਾ ਗਿਆ। ਜ਼ਿਕਰਯੋਗ ਹੈ ਕਿ … More
ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਹੱਕ ਵਿੱਚ ਕਾਂਗਰਸ ਪਾਰਟੀ ਦੀ ਵਰਕਰ ਮਿਲਣੀ ਨੇ ਰੈਲੀ ਦਾ ਰੂਪ ਧਾਰਿਆ
ਬਲਾਚੌਰ, ( ਉਮੇਸ਼ ਜੋਸ਼ੀ)- ਲੋਕ ਕਾਂਗਰਸ ਪਾਰਟੀ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਅਜੇ ਮੰਗੂਪੁਰ ਨੇ ਵਰਕਰ ਮਿਲਣੀ ਦੌਰਾਨ ਕੀਤਾ। ਕਾਂਗਰਸ ਪਾਰਟੀ ਦਫਤਰ ਬਲਾਚੌਰ ਵਿਖੇ ਲੋਕ … More
ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਚੋਣ ਪ੍ਰਚਾਰ ਦੀ ਸ਼ੁਰੂਆਤ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕ ਕੇ ਕੀਤੀ
ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਚੋਣ ਪ੍ਰਚਾਰ ਦੀ ਸ਼ੁਰੂਆਤ ਓਹਨਾਂ ਦੇ ਮਾਤਾ ਬਲਵਿੰਦਰ ਕੌਰ ਅਤੇ ਪਿਤਾ ਸ: ਤਰਸੇਮ ਸਿੰਘ ਜੀ ਨੇ ਇਤਿਹਾਸਿਕ ਅਸਥਾਨ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕ ਕੇ ਕੀਤੀ। ਇਸ ਮੌਕੇ ਬੀਬੀ ਪਰਮਜੀਤ ਕੌਰ ਖਾਲੜਾ, ਪਤਨੀ ਸ਼ਹੀਦ ਸ: … More
1984 ਸਿੱਖ ਕਤਲੇਆਮ ਦੇ 33 ਪੀੜਤਾਂ ਦੀ ਸੂਚੀ ਡਾਲਟਨਗੰਜ ਵਿਖੇ ਸਤਨਾਮ ਸਿੰਘ ਗੰਭੀਰ ਨੂੰ ਸੌਂਪੀ ਗਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਝਾਰਖੰਡ ਹਾਈ ਕੋਰਟ ਨੇ ਪਟੀਸ਼ਨਰ ਸਤਨਾਮ ਸਿੰਘ ਗੰਭੀਰ ਨੂੰ ਹਦਾਇਤ ਕੀਤੀ ਸੀ ਕਿ ਉਹ ਜ਼ਿਲ੍ਹੇ ਦੇ ਹਿਸਾਬ ਨਾਲ ਦੱਸਣ ਕਿ ਕਿੰਨੇ ਪੀੜਤਾਂ ਨੂੰ ਮੁਆਵਜ਼ਾ ਨਹੀਂ ਮਿਲਿਆ ਹੈ। ਅਦਾਲਤ ਨੇ ਬਿਨੈਕਾਰ ਸਤਨਾਮ ਸਿੰਘ ਗੰਭੀਰ ਨੂੰ ਮੁਆਵਜ਼ਾ … More
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੜਾਹ ਪ੍ਰਸਾਦਿ ਦੀ ਦੇਗ ਕਰਕੇ ਤੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ
ਅੰਮ੍ਰਿਤਸਰ / ਤਰਨ ਤਾਰਨ : ਪਾਰਲੀਮੈਂਟਰੀ ਹਲਕਾ ਸ੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ ਅਧੀਨ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਅਰਦਾਸ ਕਰਕੇ ਸ਼ੁਰੂ ਕੀਤੀ ਗਈ। ਸੰਗਤ … More
ਸ੍ਰੀ ਗੁਰੁ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਸਲਾਨਾ 30 ਲੱਖ ਯਾਤਰੀਆਂ ਦੀ ਸੂਚੀ ‘ਚ ਸ਼ਾਮਲ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੇ 31 ਮਾਰਚ ਨੂੰ ਖਤਮ ਹੋਏ 2023-24 ਵਿੱਤੀ ਵਰੇ੍ਹ ਦੌਰਾਨ 3 ਮਿਲੀਅਨ (30-ਲੱਖ) ਯਾਤਰੀਆਂ ਦੀ ਗਿਣਤੀ ਨੂੰ ਪਾਰ ਕਰਕੇ ਇੱਕ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। ਇਸ ਸੰਬੰਧੀ ਜਾਣਕਾਰੀ, ਅੰਮ੍ਰਿਤਸਰ … More
ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ
ਅੰਮ੍ਰਿਤਸਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ … More
ਮਹਾਰਾਜਾ ਜਸਾ ਸਿੰਘ ਰਾਮਗੜੀਆ ਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਇਆ ਗਿਆ ਸਮਾਪਣ ਸਮਾਰੋਹ ਪ੍ਰੋਗਰਾਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸਿੱਖ ਬੰਧੂ ਵੈਲਫ਼ੇਰ ਟ੍ਰਸਟ ਅਤੇ ਆਲ ਇੰਡੀਆ ਰਾਮਗੜੀਆ ਵਿਸ਼ਵਕਰਮਾ ਫੈਡਰੇਸ਼ਨ ਵਲੋਂ ਬੀਤੇ ਦਿਨੀ ਰਿਟਜ਼ ਬੇਂਕੁਏਟ ਹਾਲ ਅੰਦਰ ਬੀਬੀ ਰਣਜੀਤ ਕੌਰ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੇ ਮੁਖ ਸੇਵਾਦਾਰ ਵਲੋਂ ਦਿਤੇ ਗਏ ਵੱਡਮੁਲੇ … More
ਗੁਰਦੁਆਰਾ ਸ਼ਹੀਦ ਸਿੰਘਾਂ’ ਪਿੰਡ ਪੰਜਵੜ੍ਹ ਵਿਖੇ 6 ਮਈ ਨੂੰ ਸ਼ਹੀਦ ਭਾਈ ਪੰਜਵਡ਼ ਦੀ ਸ਼ਹਾਦਤ ਨੂੰ ਸਮਰਪਿਤ ਸਜੇਗਾ ਪਹਿਲਾਂ ਸ਼ਹੀਦੀ ਦੀਵਾਨ: ਬਾਬਾ ਮਹਿਰਾਜ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਸੰਘਰਸ਼ ਦੀ ਚਲ ਰਹੀ ਮੌਜੂਦਾ ਲਹਿਰ ਦੇ ਖਾੜਕੂ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ ਦੇ ਪਹਿਲੇ ਸ਼ਹੀਦੀ ਸਮਾਗਮ ਸਬੰਧੀ ਤਲਵੰਡੀ ਸਾਬੋਂ ਵਿਖੇ ਵੱਖ ਵੱਖ ਜਥੇਬੰਦੀਆਂ ਵੱਲੋਂ ਸੰਗਤਾਂ ਦੀ ਸਮੂਲੀਅਤ ਤੇ ਪ੍ਰਬੰਧਾਂ ਦੇ ਮਾਮਲਿਆਂ ਨੂੰ ਲੈ … More










