ਖ਼ਬਰਾਂ

b98634f7-ec1a-40c3-a887-1e01ca35b7e9.resized

ਈ.ਪੀ.ਆਈ. ਦੀ 50ਵੀਂ ਵਰ੍ਹੇਗੰਢ ਦੇ ਮੱਦੇਨਜ਼ਰ 24 ਅਪ੍ਰੈਲ ਤੋਂ ਮਨਾਇਆ ਜਾਵੇਗਾ ਵਿਸ਼ਵ ਟੀਕਾਕਰਨ ਸਪਤਾਹ

ਬਲਾਚੌਰ, (ਉਮੇਸ਼ ਜੋਸ਼ੀ) : ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ, ਬਲਾਚੌਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਦੀ ਯੋਗ ਰਹਿਨੁਮਾਈ ਹੇਠ ਸਿਹਤ ਵਿਭਾਗ ਨਿਯਮਤ ਟੀਕਾਕਰਨ ਪ੍ਰੋਗਰਾਮ (ਈ.ਪੀ.ਆਈ.) ਦੀ 50ਵੀਂ ਵਰ੍ਹੇਗੰਢ … More »

ਪੰਜਾਬ | Leave a comment
INDER MOHAN SINGH(21).resized

ਤਖਤ ਸ੍ਰੀ ਦਮਦਮਾ ਸਾਹਿਬ ਨੂੰ ਦਿੱਲੀ ਗੁਰਦੁਆਰਾ ਐਕਟ ‘ਚ ਤੁਰੰਤ ਸ਼ਾਮਿਲ ਕੀਤਾ ਜਾਵੇ- ਇੰਦਰ ਮੋਹਨ ਸਿੰਘ

ਦਿੱਲੀ : ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਪੰਜਾਬ ਰਾਜ ਦੇ ਤਲਵੰਡੀ ਸਾਬੋ ‘ਚ ਸਥਿਤ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਸਿੱਖਾਂ ਦੇ ਪੰਜਵੇ ਤਖਤ ਵਜੋਂ ਦਿੱਲੀ ਸਿੱਖ ਗੁਰਦੁਆਰਾ … More »

ਭਾਰਤ | Leave a comment
Screenshot_2024-04-10_15-22-40.resized

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖਤ ਇਤਰਾਜ਼

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਸਿੱਖ ਸੰਸਥਾ ਦੇ ਮੈਂਬਰਾਂ … More »

ਪੰਜਾਬ | Leave a comment
Screenshot_2024-04-28_16-38-44.resized

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ … More »

ਪੰਜਾਬ | Leave a comment
IMG-20240427-WA0015(1).resized

ਦਿੱਲੀ ਗੁਰਦੁਆਰਾ ਕਮੇਟੀ ਦੇ 7 ਮੈਂਬਰ ਭਾਜਪਾਈ ਬਣੇ ਸਰਨਾ ਨੇ ਡੀਐਸਜੀਪੀਸੀ ਛੱਡਣ ਅਤੇ ਨਵੇਂ ਸਿਰੇ ਤੋਂ ਚੋਣਾਂ ਲੜਨ ਦੀ ਦਿੱਤੀ ਚੁਣੌਤੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਨ੍ਹਾਂ ਮੈਂਬਰਾਂ ਨੂੰ ਸਖ਼ਤ ਤਾੜਨਾ ਕੀਤੀ ਜਿਨ੍ਹਾਂ ਨੇ ਡੀਐਸਜੀਐਮਸੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਉਨ੍ਹਾਂ ਦੇ … More »

ਪੰਜਾਬ | Leave a comment
Untitleddd.resized

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਮਹਾਨ ਇਤਿਹਾਸਕ ਸਮਾਗਮ ਕਰਵਾਇਆ

ਨਵੀਂ ਦਿੱਲੀ, ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ 1783 ਵਿਚ ਦਿੱਲੀ ’ਤੇ ਸਿੱਖ ਜਰਨੈਲਾਂ ਬਾਬਾ ਬਘੇਲ ਸਿੰਘ, ਬਾਬਾ ਜੱਸਾ ਸਿੰਘ ਰਾਮਗੜ੍ਹੀਆ ਤੇ … More »

ਪੰਜਾਬ | Leave a comment
4(3).resized

ਪੀ ਏ ਯੂ ਵਿਖੇ ਡਾ. ਬੀ ਆਰ ਅੰਬੇਡਕਰ ਦਾ 133ਵਾਂ ਜਨਮ ਦਿਨ ਮਨਾਇਆ ਗਿਆ

ਪੀ ਏ ਯੂ  ਐੱਸ ਸੀ/ਬੀ ਸੀ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵਲੋਂ  ਪੀ ਏ ਯੂ ਦੇ ਪਾਲ ਔਡੀਟੋਰੀਅਮ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਦਾ 133ਵਾਂ ਜਨਮ ਦਿਨ ਮਨਾਇਆ ਗਿਆ ਜਿਸ ਦੀ ਪ੍ਰਧਾਨਗੀ ਪੀ ਏ ਯੂ ਦੇ ਵਾਈਸ ਚਾਂਸਲਰ … More »

ਪੰਜਾਬ | Leave a comment
FB_IMG_1702508805199.resized

ਮੇਲੇ ਤਿਉਹਾਰ ਰੀਤੀ ਰਿਵਾਜ਼ ਪੰਜਾਬ ਚ ਬਹੁਤ ਅਹਿਮੀਅਤ ਰੱਖਦੇ ਹਨ-ਪੰਜਾਬ ਚਿੰਤਕ

ਚੰਡੀਗੜ੍ਹ/ਸਿਡਨੀ – ਪੰਜਾਬ ਚਿੰਤਕ ਕਨਵੀਨਰ ਡਾ. ਅਮਰਜੀਤ ਟਾਂਡਾ ਨੇ ਪੰਜਾਬ ਵਿੱਚ ਵਿਸਰ ਰਹੀਆਂ ਭਾਈਚਾਰਕ ਸਾਂਝਾਂ ਲਈ ਰੀਤੀ ਰਿਵਾਜ਼ਾਂ ਦੀ ਮੁੜ ਵਾਪਸੀ ਤੇ ਇਹਨਾਂ ਦੀ ਅਹਿਮੀਅਤ ਬਾਰੇ ਪੁਰਜ਼ੋਰ ਅਪੀਲ ਕੀਤੀ। ਉਹ ਵਿਸਾਖੀ ਦੇ ਮੌਕੇ ਸੰਗਤਾਂ ਲੋਕਾਂ ਦੇ ਇਕ ਸਮੂਹ ਨੂੰ ਸੰਬੋਧਨ … More »

ਅੰਤਰਰਾਸ਼ਟਰੀ | Leave a comment
IMG-20240426-WA0019.resized

ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ‘ਦੇ ਬਾਹਰ ਹੋਏ ਮੁਜਾਹਿਰੇ ਕਰਕੇ ਯੂਕੇ ਦੇ ਇੰਦਰਪਾਲ ਸਿੰਘ ਗਾਬਾ ਹੋਏ ਗ੍ਰਿਫਤਾਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਐਨਆਈਏ ਨੇ ਬੀਤੇ ਸਾਲ 22 ਮਾਰਚ ਨੂੰ ਭਾਈ ਅੰਮ੍ਰਿਤਪਾਲ ਸਿੰਘ ਦੀ ਗਿਰਫਤਾਰੀ ਦੇ ਵਿਰੋਧ ਵਿਚ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ‘ਦੇ ਬਾਹਰ ਹੋਏ ਮੁਜਾਹਿਰੇ ਕਰਕੇ ਯੂਕੇ ਦੇ ਹੰਸਲੋਅ ਰਹਿੰਦੇ ਇੰਦਰਪਾਲ ਸਿੰਘ ਗਾਬਾ ਨੂੰ ਦਿੱਲੀ ਤੋਂ … More »

ਅੰਤਰਰਾਸ਼ਟਰੀ | Leave a comment
IMG-20240426-WA0675.resized

ਭਾਈ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ

ਅੰਮ੍ਰਿਤਸਰ : ਸਰਕਾਰ ਵੱਲੋਂ ਨੌਜਵਾਨਾਂ ਉੱਤੇ ਵੱਡੀ ਪੱਧਰ ਤੇ ਕੀਤੇ ਜਾ ਰਹੇ ਜ਼ੁਲਮਾਂ ਨੂੰ ਠੱਲ੍ਹ ਪਾਉਣ ਲਈ, ਧਰਮ ਪ੍ਰਚਾਰ ਦੀ ਲਹਿਰ ਨੂੰ ਪ੍ਰਚੰਡ ਰੂਪ ਦੇਣ ਵਾਸਤੇ, ਐਨ.ਐੱਸ.ਏ. ਖਤਮ ਕਰਵਾਉਣ ਲਈ, ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਪੰਜਾਬ ਦੇ ਦਰਦ ਨੂੰ … More »

ਪੰਜਾਬ | Leave a comment