ਖ਼ਬਰਾਂ

671238-809d10e2-57a7-4127-86b1-0f12feea7a66.resized

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੈਲਜੀਅਮ ਸਥਿਤ ਇਨ ਫਲੈਂਡਰਜ਼ ਫੀਲਡ ਮਿਊਜ਼ੀਅਮ (ਵਾਈਪਰਸ) ਅਤੇ ਚੰਡੀਗੜ੍ਹ ਸਥਿਤ ਸਿੱਖ ਸੰਗਤਾਂ ਦੇ ਸਾਂਝੇ ਸਹਿਯੋਗ ਨਾਲ 26 ਅਪ੍ਰੈਲ ਤੋਂ ਵਿਸ਼ਵ ਪੱਧਰ ‘ਤੇ ਬੈਲਜੀਅਮ ‘ਚ ਜੰਗਾਂ ਦੌਰਾਨ ਸ਼ਹੀਦ ਹੋਏ ਪੰਜਾਬ ਦੇ ਸਿੱਖ ਫੌਜੀਆਂ ਦੀ ਯਾਦ ‘ਚ … More »

ਪੰਜਾਬ | Leave a comment
BackgroundEraser_20240424_081634728.resized

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਅੰਦਰ ਬੀਤੀ 20 ਅਪ੍ਰੈਲ ਨੂੰ ਸਿੱਖਾਂ ਦੇ ਆਪਸੀ ਮਸਲਿਆਂ ਨੂੰ ਸੁਲਝਾਉਣ ਲਈ “ਦ ਸਿੱਖ ਕੋਰਟ” ਦਾ ਉਦਘਾਟਨ ਕੀਤਾ ਗਿਆ ਹੈ ਦਿੱਲੀ ਦੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਬਰਤਾਨੀਆ ਦੇ ਸਿੱਖ … More »

ਪੰਜਾਬ | Leave a comment
IMG-20240424-WA0009.resized

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵਲੋਂ ਇਕ ਧਰਮ ਦੇ ਲੋਕਾਂ ਖਿਲਾਫ ਦਿੱਤਾ ਗਿਆ ਨਫਰਤ ਭਰਿਆ ਬਿਆਨ ਉਨ੍ਹਾਂ ਦੇ ਓਹਦੇ ਮੁਤਾਬਿਕ ਨਹੀਂ ਹੈ ਅਤੇ ਦੇਸ਼ ਲਈ ਬਹੁਤ ਚਿੰਤਾ ਜਨਕ ਹੈ ਕਿ ਓਹ ਨਫਰਤ ਦੇ ਪ੍ਰਚਾਰ ਨਾਲ … More »

ਭਾਰਤ | Leave a comment
IMG-20240423-WA0013.resized

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦੁਨੀਆ ਦੇ ਸਭ ਤੋਂ ਵੱਧ ਆਬਾਦੀ ਵਾਲੇ ਅਤੇ ਵਿਭਿੰਨਤਾ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਕੀਤੀਆਂ ਤਾਜ਼ਾ ਟਿੱਪਣੀਆਂ ‘ਤੇ ਚਿੰਤਾ ਜ਼ਾਹਰ ਕਰਦਿਆਂ ਭਾਰਤ … More »

ਭਾਰਤ | Leave a comment
Screenshot_2023-06-13_18-50-12.resized

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ ਕਰਕੇ ਦਰਜ ਕੀਤੇ ਪਰਚੇ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। … More »

ਪੰਜਾਬ | Leave a comment
IMG-20240422-WA0008.resized

ਕੈਨੇਡਾ ਦੇ ਸਰੀ ਵਿਖੇ ਕੱਢੀ ਗਈ ਖਾਲਸਾ ਡੇ ਪਰੇਡ ਵਿਚ ਸਾਢੇ ਪੰਜ ਲੱਖ ਤੋਂ ਵੱਧ ਸੰਗਤਾਂ ਨੇ ਭਰੀ ਹਾਜ਼ਿਰੀ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਸਰੀ ਵਿਖੇ ਵਿਸਾਖੀ ਦੇ ਦਿਹਾੜੇ ਦਾ ਜਸ਼ਨ ਮਨਾਉਂਦੇ ਹੋਏ ਸਾਲਾਨਾ ਖਾਲਸਾ ਡੇਅ ਪਰੇਡ ਲਈ ਸ਼ਨੀਵਾਰ ਨੂੰ ਸਰੀ ਦੀਆਂ ਸੜਕਾਂ ‘ਤੇ ਲੱਖਾਂ ਲੋਕਾਂ ਨੇ ਸ਼ਿਰਕਤ ਕੀਤੀ ਜਿਸਦਾ ਅੰਦਾਜ਼ਨ ਇਕੱਠ ਸਾਢੇ ਪੰਜ ਲੱਖ ਤੋਂ ਉਪਰ ਦਸਿਆ … More »

ਅੰਤਰਰਾਸ਼ਟਰੀ | Leave a comment
Screenshot_2024-04-20_23-47-54.resized

ਗੁਰਦੁਆਰਾ ਸੰਨ੍ਹ ਸਾਹਿਬ ਵਿਖੇ ਮੀਨਾਕਾਰੀ ਤੇ ਸੁੰਦਰੀਕਰਨ ਦੀ ਸੇਵਾ ਮੁਕੰਮਲ ਹੋਣ ’ਤੇ ਸੰਗਤ ਅਰਪਣ

ਅੰਮ੍ਰਿਤਸਰ – ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਦਾ ਮੁੱਖ ਦਰਬਾਰ ਮੀਨਾਕਾਰੀ ਤੇ ਸੁੰਦਰੀਕਰਨ ਦੀ ਸੇਵਾ ਮੁਕੰਮਲ ਹੋਣ ’ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਮੁੱਖ … More »

ਪੰਜਾਬ | Leave a comment
IMG-20240420-WA0010.resized

ਬੇਅਦਬੀਆਂ ਦੇ ਮਾਮਲੇ ’ਚ ਸਖਤ ਸਜ਼ਾਵਾਂ ਲਾਜ਼ਮੀ ਹੋਣ ਤੇ ਅਦਾਲਤੀ ਸੁਣਵਾਈ ਯਕੀਨੀ ਬਣੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਮੈਂਬਰ ਸ. ਕਰਤਾਰ ਸਿੰਘ ਚਾਵਲਾ ਨੇ ਪੰਜਾਬ ਦੇ ਜਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਚੀਮਾ ਪੋਤਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਦੀ ਘਟਨਾ … More »

ਭਾਰਤ | Leave a comment
PhotoCollage_20240418_171850239.resized

ਯੂਰੋਪੀਅਨ ਪਾਰਲੀਮੈਂਟ ਅੰਦਰ ਵੈਸਾਖੀ ਪੁਰਬ ਮਨਾਉਂਦਿਆਂ ਬੰਦੀ ਸਿੰਘਾਂ ਸਮੇਤ ਚੁਕੇ ਗਏ ਪੰਥਕ ਮੁੱਦੇ: ਬਿੰਦਰ ਸਿੰਘ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਖਾਲਸਾ ਜੀ ਦਾ 325 ਵਾਂ ਜਨਮ ਦਿਹਾੜਾ ਵੈਸਾਖੀ ਯੂਰੋਪੀਅਨ ਪਾਰਲੀਮੈਂਟ ਅੰਦਰ ਬੀਤੇ ਦਿਨੀਂ ਵੱਡੇ ਪੱਧਰ ਤੇ ਮਨਾਇਆ ਗਿਆ ਜਿਸ ਅੰਦਰ ਸਿੱਖ ਪੰਥ ਦੇ ਧਰਮ ਦਾ ਯੂਰੋਪ ਅੰਦਰ ਰਜਿਸਟਰੇਸ਼ਨ, ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਪੰਥਕ … More »

ਅੰਤਰਰਾਸ਼ਟਰੀ | Leave a comment
IMG-20240418-WA0044.resized

ਆਪ ਪਾਰਟੀ ਨੇ ਪੰਜਾਬ ਵਿਚ ਜ਼ੁਲਮ ਦੀ ਹੱਦਾਂ ਟੱਪੀਆਂ, ਲੋਕ ਦਬਾਣਗੇ ਤਕੜੀ ਦਾ ਬਟਨ: ਬੀਬੀ ਰਣਜੀਤ ਕੌਰ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੇ ਮੁੱਖ ਸੇਵਾਦਾਰ ਬੀਬੀ ਰਣਜੀਤ ਕੌਰ ਨੇ ਦਿੱਲੀ ਅੰਦਰ ਮਹਿਲਾ ਵਿੰਗ ਨੂੰ ਮਜਬੂਤ ਕਰਦਿਆਂ ਵੱਖ ਵੱਖ ਇਲਾਕਿਆਂ ਅੰਦਰ ਬੀਬੀਆਂ ਨੂੰ ਜੋੜਦਿਆ ਪਾਰਟੀ ਦੀ ਮਜਬੂਤੀ ਅਤੇ ਆਮ ਲੋਕਾਂ ਦੀ … More »

ਪੰਜਾਬ | Leave a comment