ਖ਼ਬਰਾਂ
ਅਫ਼ਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਰਬਾਨੀ ਦੀ ਬੰਬ ਧਮਾਕੇ ‘ਚ ਮੌਤ
ਕਾਬੁਲ- ਅਫ਼ਗਾਨਿਸਤਾਨ ਵਿੱਚ ਸ਼ਾਂਤੀ ਪ੍ਰੀਸ਼ਦ ਦੇ ਮੁੱਖੀ ਅਤੇ ਸਾਬਕਾ ਰਾਸ਼ਟਰਪਤੀ ਬੁਰਹਾਨਦੀਨ ਰਬਾਨੀ ਇੱਕ ਆਤਮਘਾਤੀ ਹਮਲੇ ਵਿੱਚ ਮਾਰੇ ਗਏ ਹਨ। ਉਨ੍ਹਾਂ ਦੇ ਨਾਲ ਚਾਰ ਹੋ ਲੋਕ ਵੀ ਮਾਰੇ ਗਏ ਹਨ। ਰਾਸ਼ਟਰਪਤੀ ਕਰਜ਼ਈ ਦੇ ਮੁੱਖ ਸਲਾਹਕਾਰ ਮਸੂਮ ਸਤਾਨੇਕਜਈ ਇਸ ਹਮਲੇ ਵਿੱਚ ਬੁਰੀ … More
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕਿਸਾਨ ਮੇਲੇ ਤੇ ਪੰਜ ਸਿਰਕੱਢ ਕਿਸਾਨ ਸਨਮਾਨੇ ਜਾਣਗੇ-ਡਾ: ਗਿੱਲ
ਲੁਧਿਆਣਾ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ 22-23 ਸਤੰਬਰ ਨੂੰ ਅਯੋਜਤ ਕੀਤੇ ਜਾ ਰਹੇ ਦੋ ਰੋਜ਼ਾ ਕਿਸਾਨ ਮੇਲੇ ਮੌਕੇ ਪੰਜ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਸਨਮਾਨਿਤ ਕਿਸਾਨਾਂ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਭੂਰੇ ਕਲਾਂ ਦੇ ਸ: ਜਰਨੈਲ ਸਿੰਘ ਭੁੱਲਰ ਨੂੰ ਸ: … More
ਸਿੱਖ ਸੰਗਤਾਂ ਵਲੋਂ ਮਿਲਿਆ ਇਹ ਫਤਵਾ ਅਸਲ ਵਿਚ ਅਕਾਲੀ ਦਲ ’ਤੇ ਲੋਕਾਂ ਦੇ ਭਰੋਸੇ ਦੀ ਜਿੱਤ
ਅੰਮ੍ਰਿਤਸਰ -ਸ਼੍ਰੋਮਣੀ ਯੂਥ ਅਕਾਲੀ ਦਲ ਦੇ ਪ੍ਰਧਾਨ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਦੌਰਾਨ ਗੜਬੜੀ ਹੋਣ ਦੇ ਲਾਏ ਗਏ ਇਲਜ਼ਾਮ ਨੂੰ ਮੂਲੋਂ ਰੱਦ ਕਰਦਿਆਂ ੳਹਨਾਂ ਵਲੋਂ ਸ: ਪ੍ਰਕਾਸ਼ ਸਿੰਘ … More
ਪੰਜਾਬ ਵਿੱਚ ਜਲਦੀ ਹੀ ਮਜ਼ਬੂਤ ਤੇ ਪੰਥ ਪ੍ਰਸਤ ਅਕਾਲੀ ਦਲ ਲਿਆਂਵਾਂਗੇ-ਸਰਨਾ
ਨਵੀਂ ਦਿੱਲੀ – ਦਿੱਲੀ ਸ੍ਰੋਮਣੀ ਅਕਾਲੀ ਦਲ ਤੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਪਰਮਜੀਤ ਸਿੰਘ ਸਰਨਾ ਨੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆ ਚੋਣਾਂ ਵਿੱਚ ਹੋਈਆ ਧਾਂਦਲੀਆ ਲਈ ਬਾਦਲ ਅਕਾਲੀ ਦਲ ਨੂੰ ਦੋਸ਼ੀ ਠਹਿਰਾਉਦਿਆ ਕਿਹਾ ਕਿ ਬਾਦਲ ਦੀ … More
ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 92 ਤੋਂ ਜਿਆਦਾ
ਨਵੀਂ ਦਿੱਲੀ,(ਪਰਮਜੀਤ ਸਿੰਘ ਬਾਗੜੀਆ) – ਐਤਵਾਰ ਦੀ ਰਾਤ ਹਿਮਾਲੀਆ ਖੇਤਰ ਵਿਚ ਆਏ ਜੋਰਦਾਰ ਭੁਚਾਲ ਨਾਲ ਭਾਰਤ, ਨੇਪਾਲ ਅਤੇ ਤਿੱਬਤ ਵਿਚ ਜਾਨੀ ਤੇ ਮਾਲੀ ਨੁਕਸਾਨ ਦੀਆਂ ਖਬਰਾਂ ਹਨ। ਭੁਚਾਲ ਨਾਲ ਭਾਰਤ ਵਿਚ 92, ਨੇਪਾਲ ਵਿਚ 8 ਅਤੇ ਚੀਨ ਵਿਚ 7 ਲੋਕਾਂ … More
ਸ਼੍ਰੋਮਣੀ ਕਮੇਟੀ ਚੋਣਾਂ ਦੇ ਨਤੀਜੇ ਪ੍ਰਵਾਨ ਨਹੀਂ ; ਅਦਾਲਤ ਦਾ ਦਰਵਾਜਾ ਖੜਕਾਵਾਂਗੇ-ਜਥੇਦਾਰ ਧਨੌਲਾ
ਚੰਡੀਗੜ੍ਹ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੇ ਲੋਕਤੰਤਰ ਨੂੰ ਗ੍ਰਹਿਣ ਲਗਾ ਕੇ ਰੱਖ ਦਿੱਤਾ ਹੈ। ਇਨ੍ਹਾਂ ਧਾਰਮਿਕ ਚੋਣਾਂ ’ਚ ਹੋਈਆਂ ਧਾਂਦਲੀਆਂ, ਸੀਨਾਂਜ਼ੋਰੀ ਅਤੇ ਬੁਰਸ਼ਾਗਰਦੀ ਨੇ ਸਿੱਖਾਂ ਨੂੰ ਅਹਿਸਾਸ ਕਰਵਾ ਦਿੱਤਾ ਹੈ ਕਿ ਸਿੱਖ ਪਾਰਲੀਮੈਂਟ ਉਪਰ ਕਬਜ਼ਾ ਕਰਨ ਲਈ ਹਿੰਦੂਤਵੀ ਤਾਕਤਾਂ … More
ਸਿਕਿਮ ਅਤੇ ਨੇਪਾਲ ‘ਚ ਭੂਚਾਲ ਦੇ ਜਬਰਦਸਤ ਝਟਕੇ
ਨਵੀਂ ਦਿੱਲੀ- ਭਾਰਤ ਵਿੱਚ ਸਿਕਿਮ ਸਮੇਤ ਉਤਰ-ਪੂਰਬੀ ਰਾਜਾਂ ਵਿੱਚ ਭੂਚਾਲ ਦੇ ਜਬਰਦਸਤ ਝਟਕੇ ਆਏ। ਗਵਾਂਢੀ ਦੇਸ਼ਾਂ ਬੰਗਲਾ ਦੇਸ਼ ਅਤੇ ਨੇਪਾਲ ਵਿੱਚ ਵੀ ਭੁਚਾਲ ਦੇ ਵੱਡੇ ਝਟਕੇ ਲਗੇ। ਸਿਕਿਮ ਅਤੇ ਨੇਪਾਲ ਵਿੱਚ 6.8 ਦੀ ਰਫ਼ਤਾਰ ਦਰਜ ਕੀਤੀ ਗਈ ਹੈ। ਭਾਰਤ ਅਤੇ … More
ਐਸਜੀਪੀਸੀ ਚੋਣਾਂ ਵਿੱਚ ਬਾਦਲ ਦਲ ਦੀ ਭਾਰੀ ਜਿੱਤ
ਚੰਡੀਗੜ੍ਹ- ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿੱਚ ਬਾਦਲ ਦਲ ਨੇ ਹੂੰਝਾਫੇਰ ਜਿੱਤ ਹਾਸਿਲ ਕੀਤੀ। ਵਿਰੋਧੀ ਧਿਰਾਂ ਉਨ੍ਹਾਂ ਦੀ ਜਬਰਦਸਤ ਜਿੱਤ ਅੱਗੇ ਟਿਕ ਨਹੀਂ ਸਕੀਆਂ। ਸ਼ਰੋਮਣੀ ਅਕਾਲੀ ਦਲ ਅਤੇ ਸੰਤ ਸਮਾਜ ਨੇ ਕੁਲ 170 ਸੀਟਾਂ ਵਿਚੋਂ 157 ਸੀਟਾਂ ਪ੍ਰਾਪਤ ਕੀਤੀਆਂ ਅਤੇ … More
ਸੰਗਤਾਂ ਅਖੌਤੀ ਆਗੂਆਂ ਨੂੰ ਮੂੰਹ-ਤੋੜ ਜਵਾਬ ਦੇਣ ਗੀਆਂ
ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਬਾਦਲ ਜਿਲ੍ਹਾ ਅੰਮ੍ਰਿਤਸਰ ਸ਼ਹਿਰੀ ਨੇ ਸ਼੍ਰੋਮਣੀ ਕਮੇਟੀ ਚੋਣਾਂ ਲਈ ਹਲਕਾ ਅੰਮ੍ਰਿਤਸਰ ਪੱਛਮੀ ਤੋਂ ਪੰਥਕ ਮੋਰਚੇ ਦੇ ਉਮੀਦਵਾਰ ਪਰਦੀਪ ਸਿੰਘ ਵਾਲੀਆ ਵਲੋਂ ਸੀਨੀਅਰ ਅਕਾਲੀ ਆਗੂਆਂ ਖਿਲਾਫ ਕੀਤਾ ਜਾ ਰਹੀ ਦੂਸ਼ਣ ਬਾਜੀ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ … More
ਪ੍ਰਧਾਨਮੰਤਰੀ ਮਨਮੋਹਨ ਸਿੰਘ ਨੂੰ ਮਿਲਣਾ ਗੁਨਾਹ ਨਹੀ ਹੈ – ਸਰਨਾ
ਅੰਮ੍ਰਿਤਸਰ- : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਿੱਲੀ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਜੇਕਰ ਪੰਥਕ ਮਸਲਿਆ ਦੇ ਹੱਲ ਲਈ ਉਹਨਾਂ ਵੱਲੋਂ ਦੇਸ ਦੇ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਤੇ ਕਾਂਗਰਸ ਦੀ ਕੌਮੀ … More






