ਖ਼ਬਰਾਂ
ਓਬਾਮਾ ਵਲੋਂ ਅਮੀਰ ਲੋਕਾਂ ਤੇ ਟੈਕਸ ਲਗਾ ਕੇ ਬੇਰੁਜ਼ਗਾਰੀ ਦੂਰ ਕਰਨ ਦੇ ਸੰਕੇਤ
ਵਾਸਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੇ ਇਹ ਪ੍ਰਸਤਾਵ ਰੱਖਿਆ ਹੈ ਕਿ ਊਰਜਾ ਕੰਪਨੀਆਂ ਅਤੇ ਅਮੀਰ ਲੋਕਾਂ ਤੇ ਟੈਕਸ ਲਗਾ ਕੇ 447 ਅਰਬ ਡਾਲਰ ਦੇ ਰੁਜ਼ਗਾਰ ਨੂੰ ਉਤਸਾਹਿਤ ਕਰਨ ਵਾਲਾ ਬਿੱਲ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਇਸ ਬਿੱਲ ਨੂੰ ਛੇਤੀ … More
ਅਮਰ ਸਿੰਘ ਕੇਸ ‘ਚ ਭਾਜਪਾ ਹੋਈ ਸ਼ਰਮਸਾਰ
ਨਵੀਂ ਦਿੱਲੀ- ‘ਨੋਟ ਦੇ ਬਦਲੇ ਵੋਟ’ ਮਾਮਲੇ ਵਿੱਚ ਭਾਜਪਾ ਦੇ ਸੰਸਦ ਅਤੇ ਵਕੀਲ ਰਾਮ ਜੇਠਮਲਾਨੀ ਅਮਰ ਸਿੰਘ ਦੇ ਬਚਾਅ ਪੱਖ ਵਿੱਚ ਸਾਹਮਣੇ ਆਉਣ ਨਾਲ ਭਾਜਪਾ ਨੂੰ ਬਹੁਤ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੀਜੇਪੀ ਨੇ ਆਪਣੀ ਸ਼ਰਮਿੰਦਗੀ ਛੁਪਾਉਂਦੇ ਹੋਏ … More
ਬਸੀ ਪਠਾਣਾਂ ਦੇ ਵਾਰਡ ਨੰ:12,13,4 ਦੇ ਵੋਟਰਾਂ ਨੇ ਮਾਨ ਨੂੰ ਲੱਡੂਆਂ ਨਾਲ ਤੋਲਕੇ ਚੋਣ ਪ੍ਰਚਾਰ ਨੂੰ ਸਿੱਖਰਾਂ ਤੇ ਲਿਆਦਾਂ
ਫਤਹਿਗੜ੍ਹ ਸਾਹਿਬ: ਬਸੀ ਪਠਾਣਾ ਚੋਣ ਹਲਕੇ ਦੇ ਅਧੀਨ ਆਉਦੇ ਪਿੰਡਾਂ ਦਾ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅ) ਅਤੇ ਰਿਜਰਵ ਤੋ ਉਮੀਦਵਾਰ ਸ. ਧਰਮ ਸਿੰਘ ਕਲੌੜ ਅਤੇ ਸ. ਮਾਨ ਦੇ ਸਪੁੱਤਰ ਸ. ਇਮਾਨ ਸਿੰਘ ਮਾਨ ਵਲੋ ਆਪਣੀਆ ਚੋਣ … More
ਅਮਰੀਕਾ ਸਮੇਤ ਦੁਨੀਆਭਰ ਵਿੱਚ 9/11 ਹਮਲੇ ‘ਚ ਮਰਨ ਵਾਲਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ
ਨਿਊਯਾਰਕ- ਅਮਰੀਕਾ ਵਿੱਚ ਅੱਜ ਤੋਂ 10 ਸਾਲ ਪਹਿਲਾਂ ਜਾਲਮਾਨਾ ਅਤਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਪੂਰੇ ਵਿਸ਼ਵ ਵਿੱਚ ਯਾਦ ਕੀਤਾ ਗਿਆ। ਵਰਲਡ ਟਰੇਡ ਸੈਂਟਰ ਤੇ ਹੋਏ ਅਤਵਾਦੀ ਹਮਲੇ ਦੀ ਦਸਵੀਂ ਬਰਸੀ ਤੇ ਅਮਰੀਕੀ ਰਾਸ਼ਟਰਪਤੀ ਓਬਾਮਾ ਅਤੇ ਉਨ੍ਹਾਂ ਦੀ ਪਤਨੀ … More
ਹਾਕੀ: ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਭਾਰਤ ਨੇ ਜਿੱਤੀ
ਚੀਨ ਵਿਖੇ ਖੇਡੀ ਗਈ ਪਹਿਲੀ ਏਸ਼ੀਅਨ ਚੈਂਪੀਅਨਜ਼ ਹਾਕੀ ਟਰਾਫ਼ੀ ਭਾਰਤ ਨੇ ਪਾਕਿਸਤਾਨ ਨੂੰ 4-2 ਗੋਲਾਂ ਨਾਲ ਹਰਾਕੇ ਆਪਣੇ ਨਾਮ ਕਰ ਲਈ। ਦੋਵੇਂ ਹੀ ਟੀਮਾਂ ਨਿਰਧਾਰਿਤ 70 ਮਿੰਟਾਂ ਵਿਚ ਕੋਈ ਵੀ ਗੋਲ ਨਾ ਕਰ ਸਕੀਆਂ। ਓਵਰ ਟਾਈਮ ਵਿਚ ਵੀ ਦੋਵੇਂ ਟੀਮਾਂ … More
ਗਿਲਾਨੀ ਨੇ ਹੜ੍ਹ ਪੀੜਤਾਂ ਲਈ ਅੰਤਰਰਾਸ਼ਟਰੀ ਭਾਈਚਾਰੇ ਤੋਂ ਮਦਦ ਮੰਗੀ
ਇਸਲਾਮਾਬਾਦ- ਪਾਕਿਸਤਾਨ ਦੇ ਸਿੰਧ ਸੂਬੇ ਵਿੱਚ ਭਾਰੀ ਵਰਖਾ ਹੋਣ ਨਾਲ ਬਹੁਤ ਵੱਡੇ ਹੜ੍ਹ ਆ ਗਏ ਹਨ, ਜਿਸ ਨਾਲ ਲੱਖਾਂ ਲੋਕ ਬੇਘਰ ਹੋ ਗਏ ਹਨ। ਪਾਕਿਸਤਾਨ ਦੇ ਪ੍ਰਧਾਨਮੰਤਰੀ ਯੂਸਫ਼ ਰਜ਼ਾ ਗਿਲਾਨੀ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਹੜ੍ਹ ਪੀੜਤਾਂ ਦੀ ਸਹਾਇਤਾ ਦੀ ਅਪੀਲ … More
ਪ੍ਰਧਾਨ ਦੀ ਕਾਰ ਸਾਢੇ ਛੇ ਸਾਲ ਪੁਰਾਣੀ ਹੈ ਅਤੇ ਨਾਲ ਦੋ ਸੁਰੱਖਿਆ ਜਿਪਸੀਆਂ ਵੀ ਚਲਦੀਆਂ ਹਨ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕੁਝ ਪੰਥ ਦੋਖੀ ਆਗੂਆਂ ਵੱਲੋਂ ਉਨ੍ਹਾਂ ਦੇ ਪੈਟਰੋਲ ਖਰਚੇ ਬਾਰੇ ਕੀਤੇ ਜਾ ਰਹੇ ਕੂੜ ਪ੍ਰਚਾਰ ਦੀ ਨਿਖੇਧੀ ਕਰਦਿਆਂ ਇਸ ਨੂੰ ਸਿੱਖ ਧਰਮ ਦੇ ਪ੍ਰਚਾਰ ਦੇ ਰਾਹ ਵਿੱਚ ਅੜਿੱਕੇ … More
ਬਜ਼ਟ ਸਬੰਧੀ ਵਾਵੇਲਾ ਨਿਰਮੂਲ- ਤਰਲੋਚਨ ਸਿੰਘ
ਅੰਮ੍ਰਿਤਸਰ:- ਅੱਜ ਦੇ ਵੱਖ-ਵੱਖ ਅਖ਼ਬਾਰਾਂ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਲ 2011-12 ਦੇ ਬਜਟ ਨੂੰ ਘਾਟੇ ’ਚ ਦਰਸਾਉਂਦੀਆਂ ਖ਼ਬਰਾਂ ’ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਐਡੀ. ਸਕੱਤਰ ਸ. ਤਰਲੋਚਨ ਸਿੰਘ ਨੇ ਕਿਹਾ ਕਿ ਬਜਟ ’ਚ ਦਰਸਾਈਆਂ ਕੁਝ ਰਕਮਾਂ ਵੱਖ-ਵੱਖ ਕਾਰਜਾਂ ਲਈ … More
ਅਮਰ ਸਿੰਘ ਨੇ ਮੂੰਹ ਖੋਲ੍ਹਿਆ ਤਾਂ ਕਈ ਫਸਣਗੇ- ਜੈਪ੍ਰਦਾ
ਨਵੀਂ ਦਿੱਲੀ- ਅਭਿਨੇਤਰੀ ਤੋਂ ਐਮਪੀ ਬਣੀ ਜੈਪ੍ਰਦਾ ਨੇ ਅਮਰ ਸਿੰਘ ਦੇ ਪੁਰਾਣੇ ਸਾਥੀਆਂ ਅਤੇ ਦੋਸਤਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇ ਅਮਰ ਸਿੰਘ ਨੇ ਆਪਣਾ ਮੂੰਹ ਖੋਲ੍ਹ ਦਿੱਤਾ ਤਾਂ ਬਹੁਤ ਸਾਰੇ ਲੋਕ ਮੁਸ਼ਕਿਲ ਵਿੱਚ ਫਸ ਸਕਦੇ ਹਨ। ਜੈਪ੍ਰਦਾ … More
ਸ਼੍ਰੋਮਣੀ ਕਮੇਟੀ ਚੋਣਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਭਵਿੱਖ ਤਹਿ ਕਰਨਗੀਆਂ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ਜ਼ਿਲ੍ਹੇ ਨਾਲ ਸੰਬੰਧਿਤ ਚਾਰ ਚੋਣ ਹਲਕਿਆਂ ਦਾ ਦੌਰਾ ਕਰਦਿਆਂ ਸਿੱਖ ਸੰਗਤਾਂ ਨੂੰ ਪੰਥ ਦੁਸ਼ਮਣ … More







