ਖ਼ਬਰਾਂ
ਰੰਘਰੇਟਿਆਂ ਦਾ ਸਿੱਖ ਇਤਿਹਾਸ ਵਿੱਚ ਅਸਥਾਨ ਬੜਾ ਹੀ ਗੌਰਵਸ਼ਾਲੀ – ਮਜੀਠੀਆ
ਅੰਮ੍ਰਿਤਸਰ – ਅਮਰ ਸ਼ਹੀਦ ਸ਼੍ਰੋਮਣੀ ਜਰਨੈਲ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਜ ਪਿੰਡ ਸਿਆਲਕਾ (ਮਜੀਠਾ) ਤੋ ਸ੍ਰੀ ਅਨੰਦਪੁਰ ਸਾਹਿਬ ਲਈ ਜਾਗ੍ਰਿਤੀ ਚੇਤਨਾ ਮਾਰਚ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਰਵਾਨਾ ਹੋਇਆ। ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਅਮਰ ਸ਼ਹੀਦ ਬਾਬਾ ਜੀਵਨ ਸਿੰਘ ਧਰਮ ਪ੍ਰਚਾਰ ਚੈਰੀਟੇਬਲ ਟਰੱਸਟ ਰਜਿ: ਵੱਲੋਂ ਬਲਾਕ ਸੰਮਤੀ ਤਰਸਿੱਕਾ ਦੇ ਚੇਅਰਮੈਨ ਡਾ: ਤਰਸੇਮ ਸਿੰਘ ਸਿਆਲਕਾ ਦੇ ਉਪਰਾਲੇ ਸਦਕਾ ਸਜਾਏ … More
ਥਾਬਲਾ ਵਿਖੇ ਪਿੰਡ ਨਿਵਾਸੀਆ ਨੇ ਸ. ਇਮਾਨ ਸਿੰਘ ਨੂੰ ਸਿੱਕਿਆ ਨਾਲ ਤੋਲਿਆ
ਫਤਹਿਗੜ੍ਹ ਸਾਹਿਬ: ਗੁਰਦੁਆਰਾ ਚੋਣ ਹਲਕੇ ਬਸ਼ੀ ਪਠਾਣਾਂ ਦੇ ਪਿੰਡ ਥਾਬਲਾ ਵਿਖੇ ਸਮੁੱਚੇ ਪਿੰਡ ਨਿਵਾਸੀਆ ਨੇ ਸ. ਇਮਾਨ ਸਿੰਘ ਮਾਨ ਨੂੰ ਸਿੱਕਿਆ ਨਾਲ ਤੋਲਦੇ ਹੋਏ ਪਿੰਡ ਦੇ ਮਹੋਤਬਰ ਸ. ਅਮਰਜੀਤ ਸਿੰਘ ਕਾਕਾ ਨੇ ਵਿਸ਼ਵਾਸ ਦਿਵਾਇਆ ਕਿ ਸਮੁੱਚਾ ਪਿੰਡ ਸ. ਸਿਮਰਨਜੀਤ ਸਿੰਘ … More
ਟੀ. ਬੀ ਮੁਲਜਾਮ ਹੁਣ ਸਰਕਾਰ ਦੀ ਟਾਲ ਮਟੋਲ ਨੀਤੀ ਤੇ ਵਿਸ਼ਵਾਸ਼ ਨਹੀ ਕਰਨਗੇ–ਗਿੱਲ
ਲੁਧਿਆਣਾ- : ਸਿਹਤ ਵਿਭਾਗ ਵਿੱਚ ਠੇਕੇ ਦੇ ਅਧਾਰ ਤੇ ਕੰਮ ਕਰਦੇ ਸਮੂਹ ਟੀਬੀ ਮੁਲਾਜਮਾਂ ਦੀ ਕਲਮ ਛੋੜ ਹੜਤਾਲ ਅੱਜ ਦੂਸਰੇ ਦਿਨ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਗਿੱਲ ਦੀ ਅਗਵਾਈ ਵੱਚ ਸ਼ਾਮਲ ਹੋ ਗਈ ਹੈ । ਸਿਵਲ ਹਸਪਤਾਲ ਦੂਸਰੇ ਦਿਨ ਸਵੇਰ ਤੋ … More
ਸੰਤ ਸਮਾਜ ਵਲੋ ਕੌਮੀ ਜਾਇਦਾਦਾਂ ਉਤੇ ਕੀਤੇ ਗਏ ਕਬਜਿਆਂ ਅਤੇ ਨਿੱਜੀ ਟਰੱਸਟਾਂ ਨੂੰ ਖ਼ਤਮ ਕਰਨਾ ਸਾਡਾ ਪਹਿਲਾ ਫ਼ਰਜ ਹੋਵੇਗਾ : ਮਾਨ
ਫਤਹਿਗੜ੍ਹ ਸਾਹਿਬ: “ਇਹ ਅਤਿ ਦੁੱਖ ਅਤੇ ਸ਼ਰਮ ਭਰੀ ਗੱਲ ਹੈ ਕਿ ਸਾਧ ਯੂਨੀਅਨ ਅਤੇ ਸ. ਪ੍ਰਕਾਸ ਸਿੰਘ ਬਾਦਲ ਆਪਸ ਵਿਚ ਘਿਓ-ਖਿਚੜੀ ਹੋਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਿਕ ਕਮੇਟੀ ਦੀਆ ਜਮੀਨਾ ਜਾਇਦਾਦਾਂ ਉਤੇ ਕਬਜ਼ੇ ਕਰਨ ਵਿਚ ਲੱਗੇ ਹੋਏ ਹਨ । ਜਦੋ ਕਿ ਗੁਰੂ … More
ਬਾਦਲ ਐਸਜੀਪੀਸੀ ਚੋਣਾਂ ਵਿੱਚ ਸਰਕਾਰੀ ਸਾਧਨਾਂ ਦੀ ਵਰਤੋਂ ਦੇ ਨਾਲ ਹਰ ਹੱਥਕੰਡਾ ਵਰਤ ਰਿਹਾ ਹੈ – ਸਰਨਾ
ਨਵੀਂ ਦਿੱਲੀ,- ਸ. ਹਰਵਿੰਦਰ ਸਿੰਘ ਸਰਨਾ ਸਕਤੱਰ ਜਨਰਲ ਸ਼੍ਰੋਮਣੀ ਅਕਾਲੀ ਦਲ, ਦਿੱਲੀ ਅਤੇ ਸਾਬਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਦਿਨ ਸਹਿਜਧਾਰੀਆਂ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਮਤਦਾਨ ਕਰਨ ਦੇ ਅਧਿਕਾਰ ਦੇ ਮੁੱਦੇ ਬਾਰੇ ਪੈਦਾ … More
ਐਸਜੀਪੀਸੀ ਚੋਣਾਂ ਠੀਕ ਸਮੇਂ ਤੇ ਹੀ ਹੋਣਗੀਆਂ – ਚਿੰਦਬਰਮ
ਨਵੀਂ ਦਿੱਲੀ- ਕੇਂਦਰੀ ਗ੍ਰਹਿਮੰਤਰੀ ਪੀ ਚਿੰਦਬਰਮ ਨੇ ਸਹਿਜਧਾਰੀ ਸਿੱਖਾਂ ਦੇ ਵੋਟ ਦੇਣ ਦੇ ਅਧਿਕਾਰ ਸਬੰਧੀ ਸਰਕਾਰੀ ਵਕੀਲ ਹਰਭਗਵਾਨ ਸਿੰਘ ਦੇ ਬਿਆਨ ਤੋ ਪੱਲਾ ਝਾੜ ਲਿਆ ਹੈ। ਉਨ੍ਹਾਂ ਨੇ ਸੰਸਦ ਵਿੱਚ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਸਰਕਾਰ ਨੇ ਸਰਕਾਰੀ ਵਕੀਲ … More
ਐਸਜੀਪੀਸੀ ਚੋਣਾਂ ਤੇ ਰੋਕ ਲਗਾਉਣਾ ਸਰਕਾਰ ਦੀ ਸਿੱਖਾਂ ਖਿਲਾਫ਼ ਸਾਜਿਸ਼ ਹੈ
ਲੁਧਿਆਣਾ- ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੇ ਰੋਕ ਲਗਾਉਣ ਨੂੰ ਪੰਜਾਬ ਦੇ ਮੁੱਖਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸਿੱਖਾਂ ਨਾਲ ਕਾਂਗਰਸ ਦੀ ਸਾਜਿਸ਼ ਕਰਾਰ ਦਿੱਤਾ ਹੈ। ਲੁਧਿਆਣਾ ਦੇ ਸਰਕਟ ਹਾਊਸ ਵਿੱਚ ਪਾਰਟੀ ਦੀ ਕੋਰ ਕਮੇਟੀ ਦੀ ਬੁਲਾਈ ਗਈ ਮੀਟਿੰਗ … More
ਪਾਕਿਸਤਾਨ ਅਤੇ ਚੀਨ ਦੇ ਲੋਕ ਬਿਨਾਂ ਪਾਸਪੋਰਟ ਤੋਂ ਦੋਵਾਂ ਦੇਸ਼ਾਂ ਵਿੱਚ ਆ ਜਾ ਸਕਣ- ਜਰਦਾਰੀ
ਬੀਜਿੰਗ- ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜਰਦਾਰੀ ਨੇ ਆਪਣੀ ਚੀਨ ਯਾਤਰਾ ਦੌਰਾਨ ਕਿਹਾ ਕਿ ਉਹ ਚਾਹੁੰਦੇ ਹਨ ਕਿ ਦੋਵਾਂ ਦੇਸ਼ਾਂ ਦੇ ਲੋਕਾਂ ਲਈ ਸੀਮਾ ਖੋਲ੍ਹ ਦਿੱਤੀ ਜਾਵੇ ਅਤੇ ਲੋਕ ਬਿਨਾਂ ਪਾਸਪੋਰਟ ਤੋਂ ਯਾਤਰਾ ਕਰ ਸਕਣ। ਉਨ੍ਹਾਂ ਨੇ ਕਿਹਾ ਕਿ ਇਸ … More
ਪਤਿਤ ਹੋ ਰਹੇ ਬੱਚਿਆਂ ਨੂੰ ਸੰਭਾਲਣ ਦੀ ਲੋੜ- ਗਿਆਨੀ ਗੁਰਬਚਨ ਸਿੰਘ
ਅੰਮ੍ਰਿਤਸਰ:- ਜਾਗਤ ਜੋਤ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਥਾ-ਕੀਰਤਨ ਦਰਬਾਰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ (ਸੱਚਖੰਡ ਸ੍ਰੀ ਹਰਿਮੰਦਰ ਸਾਹਿਬ) ‘ਚ ਕਰਵਾਇਆ ਗਿਆ ਜਿਸ ਵਿੱਚ ਪੰਥ ਪ੍ਰਸਿੱਧ ਨਾਮਵਰ ਰਾਗੀ ਜਥਿਆਂ ਨੇ ਹਿੱਸਾ ਲਿਆ। ਸ਼ਾਮ … More
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ
ਅੰਮ੍ਰਿਤਸਰ- ਜਾਗਤ-ਜੋਤ, ਸ਼ਬਦ-ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਰਾਮਸਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੀਕ ਵਿਸ਼ਾਲ ਨਗਰ ਕੀਰਤਨ ਸਜਾਇਆ … More





