ਖ਼ਬਰਾਂ

Yoga

ਬਾਬੇ ਰਾਮਦੇਵ ਤੇ ਦਰਜ ਹੋਇਆ ਪੈਸੇ ਦੀ ਹੇਰਾਫੇਰੀ ਕਰਨ ਦਾ ਕੇਸ

ਨਵੀਂ ਦਿੱਲੀ- ਬਾਬਾ ਰਾਮਦੇਵ ਅਤੇ ਉਸ ਦੇ ਟਰਸੱਟਾਂ ਦੇ ਖਿਲਾਫ਼ ਵਿਦੇਸ਼ੀ ਧੰਨ ਦੇ ਲੈਣ-ਦੇਣ ਵਿੱਚ ਪਰਿਵਰਤਣ ਵਿਭਾਗ ਵਲੋਂ ਕਨੂੰਨ ਦੀ ਉਲੰਘਣਾ ਕਰਨ ਦਾ ਕੇਸ ਦਰਜ ਕੀਤਾ ਗਿਆ ਹੈ। ਈਡੀ ਦੁਆਰਾ ਕੀਤੀ ਗਈ ਜਾਂਚ ਦੌਰਾਨ ਬਾਬਾ ਰਾਮਦੇਵ ਅਤੇ ਉਸ ਦੇ ਟਰਸੱਟਾਂ … More »

ਭਾਰਤ | Leave a comment
814CM-Badal-Family-With-PM

ਸਿੱਖ ਮੈਰਿਜ ਐਕਟ ਤੇ ਬਾਦਲ ਨੇ ਕੇਂਦਰ ਦੀ ਕੀਤੀ ਅਲੋਚਨਾ

ਚੰਡੀਗੜ੍ਹ- ਪੰਜਾਬ ਦੇ ਮੁੱਖਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਆਨੰਦ ਮੈਰਿਜ ਐਕਟ ਤੇ ਕੇਂਦਰੀ ਕਾਨੂੰਨ ਮੰਤਰੀ ਸਲਮਾਨ ਖੁਰਸ਼ੀਦ ਦੇ ਬਿਆਨ ਨੂੰ ਸਿੱਖ ਵਿਰੋਧੀ ਕਰਾਰ ਦਿਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਦੇ ਇਸ ਵਤੀਰੇ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ … More »

ਪੰਜਾਬ | Leave a comment
31ASR Vemukat Jatian da Azadi Divas photo 1

ਵਿਮੁਕਤ ਜਾਤੀਆਂ ਭਾਈਚਾਰੇ ਵਲੋਂ ਅਕਾਲੀ ਦਲ ਨੂੰ ਹਰ ਤਰਾਂ ਸਮਰਥਨ ਦੇਣ ਦਾ ਐਲਾਨ

ਅੰਮ੍ਰਿਤਸਰ – ਵਿਮੁਕਤ ਜਾਤੀਆਂ ਵਲੋਂ ਅੱਜ 59 ਵੇਂ ਸੰਪੂਰਨ ਆਜ਼ਾਦੀ ਦਿਵਸ ਬੜੀ ਧੂਮ ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਥਾਨਿਕ ਗੁਰੂ ਨਾਨਕ ਭਵਨ ਵਿਖੇ ਕੀਤੇ ਗਏ ਆਜ਼ਾਦੀ ਸਮਾਗਮ ਦੌਰਾਨ ਦੇਸ਼ ਦੇ ਕੋਨੇ ਕੋਨੇ ਤੋਂ ਪਹੁੰਚੇ ਵਿਮੁਕਤ ਜਾਤੀਆਂ ਦੇ ਆਗੂਆਂ ਦੀ … More »

ਪੰਜਾਬ | Leave a comment
matharoo photo

ਪੀਪਲਜ਼ ਪਾਰਟੀ ਦੀ ਸਰਕਾਰ ਬਣਨ ਤੇ ਹੋਵੇਗਾ ਕਾਨੂੰਨ ਦਾ ਰਾਜ : ਮਨਪ੍ਰੀਤ ਬਾਦਲ

ਲੁਧਿਆਣਾ :  ਪੰਜਾਬ ਵਿਚ ਪੀਪਲਜ਼ ਪਾਰਟੀ  ਦੀ ਸਰਕਾਰ ਸਮੇਂ ਕਾਨੂੰਨ ਦਾ ਰਾਜ ਹੋਵੇਗਾ। ਜਿਸ ਵਿਚ ਆਮ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਦੇ ਲਈ ਦਰ-ਦਰ ਤੇ ਰਿਸ਼ਵਤ, ਸਿਫਾਰਸ਼, ਅਫਸ਼ਰ ਸਾਹੀ ਤੋਂ ਜਲੀਲ ਨਹੀਂ ਹੋਣਾ ਪਵੇਗਾ, ਬਲਕਿ ਕਨੇਡਾ, ਅਮਰੀਕਾ ਵਾਂਗ ਅਫਸ਼ਰਸ਼ਾਹੀ, ਸਿਫਾਰਸ਼ … More »

ਪੰਜਾਬ | Leave a comment
bibi Jagir Kaur

ਪੰਜਾਬ ਦੇ ਲੋਕਪਾਲ ਨੇ ਬੀਬੀ ਜਗੀਰ ਕੌਰ ਅਤੇ ਬਾਦਲ ਦੇ ਖਿਲਾਫ਼ ਜਾਂਚ ਕਰਨ ਦੇ ਹੁਕਮ ਦਿੱਤੇ

ਚੰਡੀਗੜ੍ਹ- ਪੰਜਾਬ ਦੇ ਲੋਕਪਾਲ ਨੇ ਮੁੱਖਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਸਾਬਕਾ ਐਸਜੀਪੀਸੀ ਪ੍ਰਧਾਨ ਅਤੇ ਕਪੂਰਥਲਾ ਜਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਬੀਬੀ ਜਗੀਰ ਕੌਰ ਸਮੇਤ ਦੋ ਹੋਰ ਵਿਅਕਤੀਆਂ ਦੇ ਖਿਲਾਫ਼ ਜਾਂਚ ਕਰਨ ਦੇ ਅਦੇਸ਼ ਦਿੱਤੇ ਹਨ। ਜਾਂਚ ਕਰਨ ਦੀ ਜਿੰਮੇਵਾਰੀ ਲੋਕਪਾਲ … More »

ਪੰਜਾਬ | Leave a comment
 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਮਨੁੱਖਤਾ ਦੇ ਭਲੇ ਦਾ ਪੈਗ਼ਾਮ ਦਿੰਦੀ ਹੈ- ਸਿੰਘ ਸਾਹਿਬ

ਤਲਵੰਡੀ ਸਾਬੋ:- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 305ਵਾਂ ਸੰਪੂਰਨਤਾ ਦਿਵਸ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ। ਸਥਾਨਕ ਭਾਈ ਡੱਲ ਸਿੰਘ ਦੀਵਾਨ ਹਾਲ ਵਿਖੇ ਜੁੜੀਆਂ ਸੰਗਤਾਂ ਦੇ ਵਿਸ਼ਾਲ ਇੱਕਠ ਨੂੰ ਮੁਬਾਰਕਬਾਦ ਦਿੰਦਿਆਂ ਸ੍ਰੀ … More »

ਪੰਜਾਬ | Leave a comment
freshers 1

ਕਲਾਤਮਕ ਰੁਚੀਆਂ ਸਖਸ਼ੀਅਤ ਨੂੰ ਨਿਖਾਰਦੀਆਂ ਹਨ-ਡਾ: ਢਿੱਲੋਂ

ਲੁਧਿਆਣਾ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ : ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਕਲਾਤਮਕ ਰੁਚੀਆਂ ਸਖਸ਼ੀਅਤ ਨੂੰ ਨਿਖਾਰਦੀਆਂਹਨ। ਡਾ: ਢਿੱਲੋਂ ਨੇ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਵਿਦਿਅਕ ਕਾਰਜਾਂ ਨਾਲ ਜੁੜਨਾ ਜ਼ਰੂਰੀ ਅਤੇ ਮਹੱਤਵਪੂਰਨ ਹੈ ਪਰ ਨਾਲ ਦੀ ਨਾਲ … More »

ਖੇਤੀਬਾੜੀ | Leave a comment
 

ਗੁਰਦੁਆਰਾ ਚੋਣਾਂ ਵਿਚ ਸਿੱਖਾ ਨੇ ਫੈਸਲਾ ਕਰਨਾ ਹੈ ਕਿ ਉਹਨਾ ਨੇ ਗੁਰੂ ਨਾਨਕ ਸਾਹਿਬ ਦੀ ਗੱਲ ਨੂੰ ਪ੍ਰਵਾਨ ਕਰਨਾ ਹੈ ਜਾ ਹਿੰਦੂ ਵਿਧਾਨ ਦੀ : ਮਾਨ

ਫਤਹਿਗੜ੍ਹ ਸਾਹਿਬ :- ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ( ਅ ) ਨੇ ਅੱਜ ਆਪਣੇ ਚੋਣ ਹਲਕੇ ਬਸੀ ਪਠਾਣਾਂ ਵਿਖੇ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਤਿਕਾਰਯੋਗ ਪੱਤਰਕਾਰਾ ਦੀ ਇਕ ਭਰਵੀ ਪ੍ਰੈਸ ਕਾਰਨਫਰੰਸ ਨੂੰ ਸੰਬੰਧਿਤ ਹੁੰਦੇ ਹੋਏ ਕਿਹਾ ਕਿ ਜੋ … More »

ਪੰਜਾਬ | Leave a comment
220px-Yoshihiko_Noda-1

ਨੋਡਾ ਜਾਪਾਨ ਦੇ ਨਵੇਂ ਪ੍ਰਧਾਨਮੰਤਰੀ ਦਾ ਅਹੁਦਾ ਸੰਭਾਲਣਗੇ

ਟੋਕੀਓ- ਜਾਪਾਨ ਦੇ ਵਿੱਤਮੰਤਰੀ ਰਹਿ ਚੁੱਕੇ ਯੋਸਿਹਿਕੋ ਨੋਡਾ ਹੁਣ ਪ੍ਰਧਾਨਮੰਤਰੀ ਦੀ ਕੁਰਸੀ ਤੇ ਬਿਰਾਜਮਾਨ ਹੋਣਗੇ। ਉਹ ਪ੍ਰਧਾਨਮੰਤਰੀ ਨਾਔਤੋ ਕਾਨ ਦੀ ਜਗ੍ਹਾ ਲੈਣਗੇ। ਉਨ੍ਹਾਂ ਨੇ ਸੋਮਵਾਰ ਨੂੰ ਹੋਏ ਗੁਪਤ ਮਤਦਾਨ ਦੌਰਾਨ ਆਪਣੇ ਵਿਰੋਧੀ ਵਪਾਰ ਮੰਤਰੀ ਬਾਨਰੀ ਕਾਈਦਾ ਨੂੰ ਹਰਾ ਕੇ ਆਪਣੀ … More »

ਅੰਤਰਰਾਸ਼ਟਰੀ | Leave a comment
 

ਗੁਰਦੁਆਰਾ ਚੋਣ ਕਮਿਸ਼ਨ ਵਲੋਂ ਸ਼ਰਾਬ ਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ’ਤੇ ਰੋਕਥਾਮ ਯਕੀਨੀ ਬਣਾਉਣ ਦੇ ਹੁਕਮ

ਚੰਡੀਗੜ੍ਹ, (ਗੁਰਿੰਦਰਜੀਤ ਸਿੰਘ ਪੀਰਜੈਨ)-ਮੁੱਖ ਚੋਣ ਕਮਿਸ਼ਨਰ ਗੁਰਦੁਆਰਾ ਇਲੈਕਸ਼ਨਜ਼ ਵਲੋਂ 18 ਸਤੰਬਰ ਨੂੰ ਹੋਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਕੇਂਦਰ ਸ਼ਾਸ਼ਿਤ ਪ੍ਰਦੇਸ਼ ਚੰਡੀਗੜ੍ਹ ਦੇ ਕਮਿਸ਼ਨਰਾਂ ਤੇ ਡਿਪਟੀ ਕਮਿਸ਼ਨਰਾਂ ਨੂੰ ਤਾਜੇ ਨਿਰਦੇਸ਼ ਜਾਰੀ ਕਰਕੇ … More »

ਪੰਜਾਬ | Leave a comment