ਖ਼ਬਰਾਂ
ਅਤਵਾਦ ਅਤੇ ਸੰਪਰਦਾਇਕਤਾ ਦਾ ਮਿਲ ਕੇ ਮੁਕਾਬਲਾ ਕਰਨਾ ਹੋਵੇਗਾ-ਪ੍ਰਧਾਨਮੰਤਰੀ
ਨਵੀਂ ਦਿੱਲੀ- ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਸੰਪਰਦਾਇਕ ਸਦਭਾਵਨਾ ਅਤੇ ਰਾਸ਼ਟਰੀ ਏਕਤਾ ਲਈ ਕੰਮ ਕਰਨ ਵਾਲੇ ਨਾਗਰਿਕਾਂ ਅਤੇ ਸੰਸਥਾਵਾਂ ਨੂੰ ਸਨਮਾਨਿਤ ਕੀਤੇ ਜਾਣ ਸਬੰਧੀ ਸਮਾਗਮ ਦੌਰਾਨ ਆਪਣੇ ਭਾਸ਼ਣ ਵਿੱਚ ਇਹ ਕਿਹਾ ਕਿ ਸਾਨੂੰ ਸੰਪਰਦਾਇਕਤਾ ਅਤੇ ਅਤਵਾਦ ਤੋਂ ਹੋਣ ਵਾਲੇ ਨੁਕਸਾਨ ਲਈ … More
ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀ ਯਾਦਗਾਰ ਬਨਾਉਣ ਸਬੰਧੀ ਇਕੱਤਰਤਾ
ਅੰਮ੍ਰਿਤਸਰ:- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਉਪਰ ਉਸ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਹਮਲਾ ਕਰਕੇ ਜੂਨ 1984 ’ਚ ਭਗਤੀ ਅਤੇ ਸ਼ਕਤੀ ਦੇ ਕੇਂਦਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ-ਢੇਰੀ ਕਰ ਦਿੱਤਾ ਗਿਆ ਅਤੇ ਸੈਂਕੜੇ ਸਿੰਘ ਸਿੰਘਣੀਆਂ ਨੂੰ ਸ਼ਹੀਦ ਕਰ ਦਿੱਤਾ ਗਿਆ। … More
‘ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ’ ਸਥਾਪਤ ਕਰਕੇ ਵਿਦਿਆ ਦੇ ਖੇਤਰ ਵਿਚ ਵਿਲੱਖਣ ਇਤਿਹਾਸ ਸਿਰਜਿਆ
ਦੋਰਾਹਾ- ਕਾਫੀ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਸ਼੍ਰੋਮਣੀ ਕਮੇਟੀ ਦੀਆਂ ਚੋਣਾ ਆਖਰ ਸਰਕਾਰ ਨੇ ਕਰਵਾਏ ਜਾਣ ਦਾ ਐਲਾਨ ਕਰ ਹੀ ਦਿੱਤਾ ਹੈ, ਜਿਸ ਲਈ ਅਸੀਂ ਪੂਰੀ ਤਰ੍ਹਾਂ ਤਿਆਰ ਹਾਂ। ਆਪਣੇ ਕਾਰਜ ਕਾਲ ਦੋਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ … More
ਕੇਂਦਰੀ ਮੰਤਰੀਮੰਡਲ ਨੇ ਲੋਕਪਾਲ ਬਿੱਲ -2011 ਨੂੰ ਦਿੱਤੀ ਮਨਜੂਰੀ
ਨਵੀਂ ਦਿੱਲੀ- ਕੇਂਦਰੀ ਮੰਤਰੀਮੰਡਲ ਨੇ ਅੱਜ ਲੋਕਪਾਲ ਬਿੱਲ-2011 ਦੇ ਰੂਪ ਵਿੱਚ ਨਵਾਂ ਕਨੂੰਨ ਲਾਗੂ ਕਰਨ ਦੇ ਪ੍ਰਸਤਾਵ ਨੂੰ ਮਨਜੂਰੀ ਦੇ ਦਿੱਤੀ ਹੈ। ਇਸ ਬਿੱਲ ਦੇ ਪਾਸ ਹੋਣ ਨਾਲ ਲੋਕਪਾਲ ਨਾਂ ਦੀ ਇੱਕ ਸੰਸਥਾ ਦਾ ਗਠਨ ਕੀਤਾ ਜਾਵੇਗਾ, ਜੋ ਉਚ ਅਹੁਦਿਆਂ … More
ਮੀਡੀਏ ਵਲੋਂ ਫੈਸ਼ਨ ਆਈਕਾਨ ਦੇ ਰੂਪ ਵਿੱਚ ਪੇਸ਼ ਕਰਨ ਤੇ ਹਿਨਾ ਹੋਈ ਨਰਾਜ਼
ਲਹੌਰ- ਪਾਕਿਸਤਾਨ ਦੀ ਸੱਭ ਤੋਂ ਜਵਾਨ ਅਤੇ ਪਹਿਲੀ ਵਿਦੇਸ਼ਮੰਤਰੀ ਹਿਨਾ ਰਬਾਨੀ ਭਾਰਤ ਵਿੱਚ ਆਪਣੇ ਤਿੰਨ ਦਿਨਾਂ ਦੌਰੇ ਦੌਰਾਨ ਕਾਫ਼ੀ ਸੁਰਖੀਆ ਵਿੱਚ ਰਹੀ ਹੈ। ਭਾਰਤੀ ਮੀਡੀਏ ਵਲੋਂ ਉਸ ਨੂੰ ‘ਫੈਸ਼ਨ ਆਈਕਾਨ’ ਵਲੋਂ ਪੇਸ਼ ਕੀਤੇ ਜਾਣ ਤੇ ਉਸ ਨੇ ਆਪਣਾ ਗੁਸਾ ਜਾਹਿਰ … More
ਐਸਜੀਪੀਸੀ ਦੀਆਂ ਚੋਣਾਂ 18 ਸਿਤੰਬਰ ਨੂੰ ਹੋਣਗੀਆਂ
ਚੰਡੀਗੜ੍ਹ- ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 18 ਸਿਤੰਬਰ ਨੂੰ ਹੋ ਰਹੀਆਂ ਹਨ। ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੀਆਂ 170 ਸੀਟਾਂ ਤੇ ਹੋਣ ਵਾਲੀਆਂ ਚੋਣਾਂ ਲਈ ਵੀਰਵਾਰ ਤੋਂ ਚੋਣ ਜ਼ਾਬਤਾ ਲਾਗੂ ਕਰ ਦਿੱਤਾ … More
ਮੋਰਾਕੋ ਹਵਾਈ ਹਾਦਸੇ ‘ਚ 80 ਲੋਕ ਮਾਰੇ ਗਏ
ਰਬਾਤ-ਮੋਰਾਕੋ ਦੇ ਇੱਕ ਆਰਮੀ ਜਹਾਜ਼ ਦੇ ਪਹਾੜੀ ਨਾਲ ਟਕਰਾਉਣ ਨਾਲ ਉਸ ਵਿੱਚ ਸਵਾਰ ਸਾਰ 80 ਯਾਤਰੀ ਮਾਰੇ ਗਏ। ਇਸ ਵਿੱਚ ਜਿਆਦਾਤਰ ਸੈਨਾ ਦੇ ਜਵਾਨ ਸਨ। ਮੋਰਾਕੋ ਸੈਨਾ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਰਕਿਊਲਜ਼ ਸੀ-130 ਜਹਾਜ਼ ਗੂਏਲਮਿਮ ਦੇ 10 ਕਿਲੋਮੀਟਰ … More
ਤਕਨੀਕੀ ਸਿੱਖਿਆ ਦਾ ਚਾਨਣ ਮੁਨਾਰਾ ਬਣੇਗਾ ਸਰਕਾਰੀ ਪੋਲੀਟੈਕਨਿਕ ਕਾਲਜ ਫਤੂਹੀ ਖੇੜਾ
ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) : ਪੰਜਾਬ ਸਰਕਾਰ ਵੱਲੋਂ ਕਿੱਤਾ‑ਮੁਖੀ ਸਿੱਖਿਆ ਦੇ ਪ੍ਰਸਾਰ ਤੇ ਵਿਸ਼ੇਸ ਜੋਰ ਦਿੱਤਾ ਜਾ ਰਿਹਾ ਹੈ। ਇਸੇ ਉਦੇਸ ਨਾਲ ਪਿੰਡ ਫਤੁਹੀ ਖੇੜਾ ਵਿਚ ਸਰਕਾਰੀ ਪੋਲੀਟੈਕਨਿਕ ਕਾਲਜ ਖੋਲਿਆ ਜਾ ਰਿਹਾ ਹੈ। ਇਸ ਦੀ ਇਮਾਰਤ ਬਣ ਕੇ ਤਿਆਰ … More
ਗੁਰਪੁਰਬਾਂ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਸਮੇਂ ਪੰਜ ਗੁਰ-ਸਿੱਖ ਪਰਿਵਾਰਾਂ ਨੂੰ ਸਨਮਾਨਿਤ ਕੀਤੇ ਜਾਣ ਦੀ ਪਿਰਤ ਤੋਰੀ ਜਾਵੇਗੀ – ਸਿੰਘ ਸਾਹਿਬ
ਅੰਮ੍ਰਿਤਸਰ – ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਦੇ ਵਸੀਲਿਆਂ ਨੂੰ ਹੋਰ ਅੱਗੇ ਵਧਾਉਣ ਦੀ ਭਾਵਨਾ ਨਾਲ ਗੁਰਪੁਰਬਾਂ ਮੌਕੇ ਵਿਸ਼ੇਸ਼ ਸਮਾਗਮਾਂ ਦੌਰਾਨ ਪੰਥ-ਪ੍ਰਸਤ ਪੰਜ ਗੁਰ-ਸਿੱਖ ਪਰਿਵਾਰਾਂ ਨੂੰ ਸਨਮਾਨਿਤ ਕੀਤੇ ਜਾਣ ਦੀ ਪਿਰਤ ਤੋਰੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ … More
ਆਪਣੀ ਰੋਜ਼ਾਨਾ ਖੁਰਾਕ ਵਿੱਚ ਹਰੀਆਂ ਸਬਜ਼ੀਆਂ ਦੀ ਮਾਤਰਾ ਵਧਾਓ-ਪੀ ਏ ਯੂ ਵਿਗਿਆਨੀ
ਲੁਧਿਆਣਾ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਭੋਜਨ ਅਤੇ ਪੌਸ਼ਟਿਕਤਾ ਵਿਭਾਗ ਦੇ ਵਿਗਿਆਨੀਆਂ ਨੇ ਕਿਹਾ ਹੈ ਕਿ ਰੋਜ਼ਾਨਾ ਖੁਰਾਕ ਵਿੱਚ ਹਰੀਆਂ ਸਬਜ਼ੀਆਂ ਦੀ ਮਾਤਰਾ ਵਧਾਉਣ ਨਾਲ ਸਰੀਰ ਵਧੇਰੇ ਤੰਦਰੁਸਤ ਅਤੇ ਚੁਸਤ ਰਹਿੰਦਾ ਹੈ। ਹਰੀਆਂ ਪੱਤੇਦਾਰ ਸਬਜ਼ੀਆਂ ਵਿੱਚ ਵਿਟਾਮਿਨ, ਖਣਿਜ ਤੱਤ ਅਤੇ … More






