ਖ਼ਬਰਾਂ

IMG-20241225-WA0017.resized

ਰਾਜਪਾਲ ਕਟਾਰੀਆ ਦੇ ਸਵਾਲਾਂ ਨਾਲ ਹਿੱਲੀ ਪੰਜਾਬ ਸਰਕਾਰ, ਸਰਨਾ ਨੇ ਕੇਂਦਰ ਤੋਂ ਦਖਲ ਦੀ ਕੀਤੀ ਮੰਗ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਰਮਜੀਤ ਸਿੰਘ ਸਰਨਾ ਨੇ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਬੇਅਦਬੀ ਕਾਨੂੰਨ ਨੂੰ ਲੈ ਕੇ ਗੰਭੀਰ ਚਿੰਤਾ ਜਤਾਉਂਦਿਆਂ ਭਗਵੰਤ ਮਾਨ ਨੂੰ ਤੁਰੰਤ ਇਸ ਕਾਨੂੰਨ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਜਪਾਲ … More »

ਪੰਜਾਬ | Leave a comment
Screenshot_2026-05-19_02-02-08.resized

ਪਾਣੀਆਂ ਦੇ ਗੰਭੀਰ ਮੁੱਦੇ ‘ਤੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇੱਕ ਮੰਚ ‘ਤੇ ਹੋਣ ਇਕੱਠੀਆਂ: ਕਰਨੈਲ ਸਿੰਘ ਪੀਰ ਮੁਹੰਮਦ

ਕੀ ਰਾਵੀ-ਬਿਆਸ ਜਲ ਟ੍ਰਿਬਿਊਨਲ ਹੱਲ ਕਰ ਸਕੇਗਾ 1966 ਤੋਂ ਚੱਲ ਰਿਹਾ ਪਾਣੀਆਂ ਦਾ ਰੇੜਕਾ? ਪਾਕਿਸਤਾਨੀ ਪ੍ਰਦੂਸ਼ਣ ਅਤੇ ਡਿੱਗ ਰਹੇ ਜ਼ਮੀਨੀ ਪਾਣੀ ਦੇ ਪੱਧਰ ‘ਤੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਜਤਾਈ ਗੰਭੀਰ ਚਿੰਤਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ … More »

ਪੰਜਾਬ | Leave a comment
Screenshot_2026-05-16_15-43-38.resized

ਬੇਅਦਬੀ ਐਕਟ ਸਬੰਧੀ ਪੰਥਕ ਇਤਰਾਜਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਬਾਹਰ ਲਗਾਏ ਗਏ ਫਲੈਕਸ ਬੋਰਡ

ਅੰਮ੍ਰਿਤਸਰ – ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ’ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ (2026)’ ਵਿੱਚ ਮੌਜੂਦ ਖਾਮੀਆਂ ਅਤੇ ਪੰਥਕ ਇਤਰਾਜ਼ਾਂ ਬਾਰੇ ਸੰਗਤ ਨੂੰ ਜਾਣੂ ਕਰਵਾਉਣ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ … More »

ਪੰਜਾਬ | Leave a comment
Simranjit-Singh-Mann(1).resized

ਚੋਣ ਕਮਿਸ਼ਨ ਨੂੰ ਪੰਜਾਬ ਅਤੇ ਯੂਟੀ ਦੀ ਵੋਟਰ ਸੂਚੀ ‘ਚ ਸੁਧਾਈ ਕਰਨ ਦੇ ਨਾਮ ਹੇਠ ਵੈਸਟ ਬੰਗਾਲ ਦੀ ਤਰ੍ਹਾਂ ਅਸਲ ਵੋਟਾਂ ਕੱਟਣ ਦੀ ਇਜਾਜਤ ਨਹੀ ਦਿੱਤੀ ਜਾਵੇਗੀ : ਮਾਨ

ਫ਼ਤਹਿਗੜ੍ਹ ਸਾਹਿਬ – “ਚੋਣ ਕਮਿਸ਼ਨ ਇੰਡੀਆ ਜੋ ਕਿ ਬੀਤੇ ਲੰਮੇ ਸਮੇ ਤੋ ਸੈਂਟਰ ਦੀ ਮੋਦੀ ਦੀ ਬੀਜੇਪੀ-ਆਰ.ਐਸ.ਐਸ ਹਕੂਮਤ ਦੀ ਨਿਰੰਤਰ ਕੱਠਪੁਤਲੀ ਬਣਕੇ ਵਿਚਰਦਾ ਆ ਰਿਹਾ ਹੈ ਅਤੇ ਇਸਦੇ ਤਿੰਨੋ ਚੋਣ ਕਮਿਸ਼ਨਰ ਉਪਰੋਕਤ ਬੀਜੇਪੀ ਦੇ ਹੱਕ ਵਿਚ ਗੈਰ ਕਾਨੂੰਨੀ ਢੰਗ ਨਾਲ … More »

ਪੰਜਾਬ | Leave a comment
IMG-20260514-WA0044.resized

ਭਾਈ ਨਿੱਝਰ ਕੇਸ ਦੀ ਹਰ ਸੁਣਵਾਈ ‘ਤੇ ਕੌਮ ਦੀ ਨਿਗਾਹ ਅਗਲੀ ਸੁਣਵਾਈ 8 ਤੋਂ 30 ਜੂਨ ਤੱਕ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਈ ਨਰਿੰਦਰ ਸਿੰਘ ਰੰਧਾਵਾ ਅਤੇ ਭਾਈ ਗੁਰਮੀਤ ਸਿੰਘ ਤੂਰ ਨੇ ਮੀਡੀਆ ਨਾਲ ਕੀਤੀ ਗੱਲਬਾਤ ਰਾਹੀਂ ਕਿਹਾ ਕਿ ਭਾਈ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ਨਾਲ ਜੁੜੇ ਸਬੂਤਾਂ ਨੂੰ ਜਨਤਕ ਨਾ ਕਰਨ ਲਈ ਸਰਕਾਰ ਵੱਲੋਂ ਕੀਤੀ ਗਈ … More »

ਅੰਤਰਰਾਸ਼ਟਰੀ | Leave a comment
suchasji.resized

ਖੇਤੀ ਆਰਥਿਕਤਾ ਨੂੰ ਮੋਢਾ ਦੇਣ ਵਾਲੀਆਂ ਸਭਾ ਸੁਸਾਇਟੀਆਂ ਨੂੰ ਤਬਾਹਕੁੰਨ ਸਥਿਤੀਆਂ ਵਿੱਚ ਪਹੁੰਚਾਉਣ ਲਈ ਸਰਕਾਰ ਜਿੰਮੇਵਾਰ – ਸ ਸੁੱਚਾ ਸਿੰਘ ਛੋਟੇਪੁਰ

ਚੰਡੀਗੜ੍ਹ-: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਸ ਸੁੱਚਾ ਸਿੰਘ ਛੋਟੇਪੁਰ ਨੇ ਇਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਪਿੰਡਾਂ ਵਿੱਚ ਜੋ ਸਹਿਕਾਰੀ ਸੁਸਾਇਟੀਆਂ ਖੇਤੀ ਆਰਥਿਕਤਾ ਨੂੰ ਸਹਾਰਾ ਦੇਣ ਲਈ ਕੰਮ ਕਰ ਰਹੀਆਂ ਸਨ, ਅੱਜ ਉਹਨਾਂ ਦੀ ਆਪਣੀ ਹਾਲਤ … More »

ਪੰਜਾਬ | Leave a comment
raviinder singh.resized

ਪੰਜਾਬ ਵਿੱਚ ਆਰਮੀ ਸਕੂਲਾਂ ਵੱਲੋਂ ਸੰਸਕ੍ਰਿਤ ਨੂੰ ਲਾਜ਼ਮੀ ਅਤੇ ਪੰਜਾਬੀ ਨੂੰ ਵਿਕਲਪਿਕ ਭਾਸ਼ਾ ਬਣਾਉਣਾ, ਭਾਸ਼ਾ ਐਕਟ ਦੀ ਉਲੰਘਣਾ- ਸ. ਰਵੀਇੰਦਰ ਸਿੰਘ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਰਪ੍ਰਸਤ ਅਤੇ ਸਾਬਕਾ ਸਪੀਕਰ ਸ ਰਵੀਇੰਦਰ ਸਿੰਘ ਨੇ ਇਕ ਪ੍ਰੈਸ ਬਿਆਨ ਵਿੱਚ ਪੰਜਾਬ ਭਰ ਦੇ ਆਰਮੀ ਪਬਲਿਕ ਸਕੂਲਾਂ ਵਿੱਚ ਸੰਸਕ੍ਰਿਤ ਨੂੰ ਲਾਜ਼ਮੀ ਅਤੇ ਪੰਜਾਬੀ ਨੂੰ ਵਿਕਲਪਿਕ ਭਾਸ਼ਾ ਬਣਾਉਣ ਵਾਲੇ ਵਿਵਾਦਿਤ ਆਦੇਸ਼ ਦੀ ਤੁਰੰਤ ਵਾਪਸੀ … More »

ਪੰਜਾਬ | Leave a comment
IMG-20260513-WA0104.resized

ਪਾਠੀ ਸਿੰਘਾਂ ਦੀ ਭਲਾਈ ਲਈ ਦਿੱਲੀ ਗੁਰਦੁਆਰਾ ਕਮੇਟੀ ਵਚਨਬੱਧ: ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਵਿੱਚ ਸੇਵਾ ਨਿਭਾ ਰਹੇ ਪਾਠੀ ਸਿੰਘਾਂ ਦੀ ਭੇਟਾ ਵਿੱਚ … More »

ਭਾਰਤ | Leave a comment
Screenshot_2026-05-13_12-47-40.resized

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸੰਕੇਤ ਬੋਰਡਾਂ ’ਤੇ ਪੰਜਾਬੀ ਭਾਸ਼ਾ ਨੂੰ ਖਤਮ ਕਰਨ ਦੀ ਨਿੰਦਾ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਸੰਕੇਤ ਬੋਰਡਾਂ ’ਤੇ ਪੰਜਾਬੀ ਭਾਸ਼ਾ ਨੂੰ ਖ਼ਤਮ ਕਰਨ ਦੀ ਘੋਰ ਨਿੰਦਾ ਕੀਤੀ ਗਈ। ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ … More »

ਪੰਜਾਬ | Leave a comment
Alumni Assoc Logo .resized

ਕਾਲਜ ਦੇ ਸਾਬਕਾ ਵਿਦਿਆਰਥੀਆਂ ਨੇ ਪੇਪਰ ਲੀਕ ਅਤੇ NEET-UG 2026 ਪ੍ਰੀਖਿਆ ਰੱਦ ਕਰਨ ਦੀ ਸਖ਼ਤ ਆਲੋਚਨਾ ਕੀਤੀ 2026 ਪ੍ਰੀਖਿਆ ਰੱਦ ਕਰਨ ਦੀ ਸਖ਼ਤ ਆਲੋਚਨਾ ਕੀਤੀ

ਲੁਧਿਆਣਾ ਦੇ ਇੱਕ ਵੱਕਾਰੀ ਕਾਲਜ, SCD ਸਰਕਾਰੀ ਕਾਲਜ ਦੇ ਸਾਬਕਾ ਵਿਦਿਆਰਥੀਆਂ ਨੇ ਹਾਲ ਹੀ ਵਿੱਚ ਹੋਈ NEET-UG 2026 ਪ੍ਰੀਖਿਆ ਦੇ ਪੇਪਰ ਲੀਕ ਅਤੇ ਰੱਦ ਕਰਨ ਦੀ ਸਖ਼ਤ ਆਲੋਚਨਾ ਕੀਤੀ ਹੈ। ਨੈਸ਼ਨਲ ਟੈਸਟਿੰਗ ਏਜੰਸੀ (NTA) ਵੱਲੋਂ ਪ੍ਰੀਖਿਆ ਨੂੰ ਨਿਰਪੱਖ ਢੰਗ ਨਾਲ … More »

ਪੰਜਾਬ | Leave a comment