ਖ਼ਬਰਾਂ
ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀ ਯਾਦਗਾਰ ਬਨਾਉਣ ਸਬੰਧੀ ਪੰਜ ਮੈਂਬਰੀ ਸਬ-ਕਮੇਟੀ ਦੀ ਮੀਟਿੰਗ ਹੋਈ
ਅੰਮ੍ਰਿਤਸਰ:- ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਜੂਨ 1984 ’ਚ ਸਮੇਂ ਦੀ ਕਾਂਗਰਸ ਸਰਕਾਰ ਨੇ ਨੀਲਾ ਤਾਰਾ ਮਿਲਟਰੀ ਐਕਸ਼ਨ ਕਰਕੇ ਹਜ਼ਾਰਾਂ ਹੀ ਸ਼ਰਧਾਲੂਆਂ, ਬੀਬੀਆਂ, ਬੱਚੇ, ਬਜ਼ੁਰਗ, ਨੌਜਵਾਨਾਂ ਨੂੰ ਬੇਦੋਸ਼ੇ ਹੀ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਸਰਕਾਰ ਵਲੋਂ … More
ਯੂਥ ਸਿੱਖਸ ਨਾਰਵੇ ਵੱਲੋ ਲਗਾਏ ਗਏ ਗੁਰਮਤਿ ਕੈਪ ਚ ਟਾਈਗਰ ਜੱਥਾ ਇੰਗਲੈਡ ਵਾਲਿਆ ਨੇ ਸਿਰਕਤ ਕੀਤੀ।
ਲੀਅਰ(ਰੁਪਿੰਦਰ ਢਿੱਲੋ ਮੋਗਾ) ਪਿੱਛਲੇ ਦਿਨੀ ਗੁਰੂਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਲੀਅਰ ਵਿਖੇ ਯੂਥ ਸਿੱਖਸ ਨਾਰਵੇ ਅਤੇ ਗੁਰੂ ਘਰ ਲੀਅਰ ਦੀ ਪ੍ਰੰਬੱਧਕ ਕਮੇਟੀ ਦੇ ਸਹਿਯੋਗ ਸੱਦਕੇ ਤਿੰਨ ਦਿਨਾ ਸਿੱਖ ਗੁਰਮਤਿ ਪ੍ਰਚਾਰ ਕੈਪ ਲਗਾਇਆ ਗਿਆ। ਜਿਸ ਵਿੱਚ ਤਕਰੀਬਨ 70-80 ਦੇ ਕਰੀਬ 13 … More
ਕੋਈ ਸੌਖਾਲਾ ਨਹੀਂ ਸੀ ਰਿਹਾ ਮਜੀਠੀਏ ਦਾ ਮਾਝੇ ਦੀ ਜਰਨੈਲੀ ਤੋਂ ਯੂਥ ਵਿੰਗ ਦੀ ਪ੍ਰਧਾਨਗੀ ਤੱਕ ਦਾ ਰਾਜਸੀ ਸਫ਼ਰ
ਅੰਮ੍ਰਿਤਸਰ – ਅੱਜ ਪੰਜਾਬ ਦੇ ਲੋਕਾਂ ਖ਼ਾਸਕਰ ਨੌਜਵਾਨ ਵਰਗ ਅੰਦਰ ਜੋਸ਼ ਭਰਪੂਰ ਖੁਸ਼ੀ ਅਤੇ ਜਸ਼ਨ ਦਾ ਮਾਹੌਲ ਹੈ । ਉਤਸ਼ਾਹ ਤੇ ਜੋਸ਼ ਵੀ ਕਿਉਂ ਨਾ ਹੋਵੇ ਉਹਨਾਂ ਦਾ ਚਹੇਤਾ ਦੂਰ-ਅੰਦੇਸ਼ ਨਿਧੜਕ ਜਰਨੈਲ ਹਲਕਾ ਮਜੀਠਾ ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ … More
ਪਨਸਪ ਵਿਚ ਨੌਕਰੀਆਂ ਦੀ ਪ੍ਰੀਖਿਆ ਅੰਗਰੇਜ਼ੀ ਵਿਚ ਲੈਣ ਦੀ ਲੈਣ ਦੀ ਥਾਂ ਪੰਜਾਬੀ ਵਰਤਣ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਅਤੇ ਰਾਜ ਭਾਸ਼ਾ ਐਕਟ ਨੂੰ ਪੰਜਾਬ ਵਿਚ ਲਾਗੂ ਕਰਵਾਉਣ ਵਾਲੀ ਕਮੇਟੀ ਦੇ ਮੈਂਬਰ ਪ੍ਰੋ: ਗੁਰਭਜਨ ਗਿੱਲ ਨੇ ਪੰਜਾਬ ਸਰਕਾਰ ਦੀ ਇੱਕ ਕਾਰਪੋਰੇਸ਼ਨ ਪਨਸਪ ਵਲੋਂ ਅੱਜ ਅੰਗਰੇਜ਼ੀ ਵਿਚ ਲਈ ਪ੍ਰੀਖਿਆ ਦਾ ਗੰਭੀਰ ਨੋਟਿਸ … More
ਭਾਈ ਤਾਰੂ ਸਿੰਘ ਦੀ ਸ਼ਹੀਦੀ ਤੋਂ ਨੌਜਵਾਨ ਪ੍ਰੇਰਨਾ ਲੈਣ – ਗਿ: ਗੁਰਬਚਨ ਸਿੰਘ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਜਥੇ ਭਾਈ ਸੁਖਵਿੰਦਰ … More
ਪੱਤਰ-ਵਿਹਾਰ ਕੋਰਸ ਦੇ ਨਵੇਂ ਦਾਖਲੇ ਲਈ ਭਾਰੀ ਉਤਸ਼ਾਹ ਦਾਖਲੇ ਦੀ ਆਖਰੀ ਮਿਤੀ 31 ਜੁਲਾਈ :ਡਾ. ਸਾਬਰ
ਅੰਮ੍ਰਿਤਸਰ:- ਸ਼੍ਰੋਮਣੀ ਕਮੇਟੀ ਵਲੋਂ ਘਰ ਬੈਠਿਆਂ ਹੀ ਸਿੱਖ ਧਰਮ ਦੀ ਮੁੱਢਲੀ ਜਾਣਕਾਰੀ ਪ੍ਰਾਪਤ ਕਰਨ ਲਈ ਜੋ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ-ਵਿਹਾਰ ਕੋਰਸ ਚਲਾਇਆ ਜਾ ਰਿਹਾ ਹੈ ਉਸ ਵਿਚ ਦੇਸ਼, ਵਿਦੇਸ਼ ਤੋਂ ਵਿਦਿਆਰਥੀਆਂ ਵਲੋਂ ਵਡੀ ਗਿਣਤੀ ਵਿਚ ਦਾਖਲਾ ਪ੍ਰਾਪਤ ਕੀਤਾ … More
ਅਗਲੀ ਸਰਕਾਰ ਅਕਾਲੀ ਭਾਜਪਾ ਦੀ ਮੁੜ ਦੁਹਰਾਉਣ ’ਚ ਅਹਿਮ ਰੋਲ ਅਦਾ ਕਰੇਗਾ ਯੂਥ ਵਿੰਗ
ਅਮ੍ਰਿਤਸਰ – ਸ੍ਰੋਮਣੀ ਅਕਾਲੀ ਦਲ ਯੂਥ ਵਿਗ ਦੇ ਪ੍ਰਧਾਨ ਸ: ਬਿਕਰਮ ਸਿੰਘ ਮਜੀਠੀਆ ਵਲੋਂ ਪ੍ਰਧਾਨ ਬਣਨ ਦੇ ਬਾਅਦ ਪ੍ਰਮਾਤਮਾ ਦਾ ਓਟ ਆਸਰਾ ਲੈਣ ਦੇ ਲਈ 18 ਜੁਲਾਈ ਨੂੰ ਸ੍ਰੀ ਦਰਬਾਰ ਸਾਹਿਬ ਅਮ੍ਰਿਤਸਰ ਵਿਖੇ ਨਤਮਸਤਕ ਹੋਣ ਦੇ ਲਈ ਆਪਣੇ ਸਾਥੀਆਂ ਨਾਲ … More
ਸੰਚਾਰ ਤਕਨਾਲੋਜੀ ਨੂੰ ਅਪਣਾ ਕੇ ਗਿਆਨ ਵਿਗਿਆਨ ਪਸਾਰ ਲਈ ਸਹਾਈ ਬਣੋ – ਡਾ. ਢਿੱਲੋਂ
ਲੁਧਿਆਣਾ – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ ਪੀ.ਏ.ਯੂ ਸਥਿਤ ਪਾਲ ਆਡੀਟੋਰੀਅਮ ਵਿਖੇ ਕਰਮਚਾਰੀਆਂ ਦੇ ਰਿਕਾਰਡ ਤੋੜ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਨਵੀਆਂ ਚੁਨੌਤੀਆਂ ਦੇ ਟਾਕਰੇ ਲਈ ਵਿਗਿਆਨੀਆਂ ਦੇ ਨਾਲ ਨਾਲ ਸਾਨੂੰ ਖੁਦ … More
ਪ੍ਰੋਫੈਸਰ ਮੋਹਨ ਸਿੰਘ ਯਾਦਗਾਰੀ ਪੰਜਾਬੀ ਸਭਿਆਚਾਰਕ ਮੇਲੇ ਤੇ ਨਾ ਕਦੇ ਸਿਆਸੀ ਰੰਗ ਚੜਿਆ ਅਤੇ ਨਾ ਹੀ ਚੜਨਾ – ਜੱਸੋਵਾਲ
ਪ੍ਰੋਫੈਸਰ ਮੋਹਨ ਸਿੰਘ ਯਾਦਗਾਰੀ ਫਾਊਡੇਸ਼ਨ ਵੱਲੋਂ ਇਸ ਵਰ੍ਹੇ ਹੋਣ ਵਾਲਾ ਪ੍ਰੋਫੈਸਰ ਮੋਹਨ ਸਿੰਘ ਯਾਦਗਾਰੀ ਅੰਤਰਰਾਸ਼ਟਰੀ ਪੰਜਾਬੀ ਸਭਿਆਚਾਰਕ ਮੇਲਾ ਇਸ ਵਾਰ ਯੂਥ ਕਲੱਬਸ ਆਰਗੇਨਾਈਜੇਸ਼ਨ ਦੇ ਸਹਿਯੋਗ ਨਾਲ ਬਠਿੰਡਾ ਦੀ ਧਰਤੀ ਤੇ ਲੱਗੇਗਾ ਜਿਸ ਵਿੱਚ ਲੋਕ ਕਲਾਵਾਂ ਦੀ ਪ੍ਰਦਰਸ਼ਨੀ ਦੇ ਨਾਲ ਨਾਲ … More
ਪ੍ਰੋਫੈਸਰ ਭੁਲਰ ਦੀ ਰਿਹਾਈ ਲਈ ਹਜ਼ਾਰਾਂ ਸਿਖਾਂ ਵਲੋਂ ਨਾਗਰਿਕ ਨਾਫਰਮਾਨੀ ਲਹਿਰ ਦਾ ਅਰੰਭ
ਦਿੱਲੀ,(ਗੁਰਿੰਦਰ ਸਿੰਘ ਪੀਰਜੈਨ)-ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁਲਰ ਦੀ ਰਿਹਾਈ ਲਈ ਉੱਤਰੀ ਭਾਰਤ ਤੋਂ ਹਜ਼ਾਰਾਂ ਸਿਖਾਂ ਨੇ ਦਿੱਲੀ ਦੇ ਜੰਤਰ ਮੰਤਰ ਵਿਖੇ ਇਨਸਾਫ ਰੈਲੀ ਵਿਚ ਸ਼ਮੂਲੀਅਤ ਕੀਤੀ ਤੇ ਨਾਗਰਿਕ ਨਾਫਰਮਾਨੀ ਲਹਿਰ ਦਾ ਅਰੰਭ ਕੀਤਾ। ਪ੍ਰੋਫੈਸਰ ਭੁਲਰ ਦੀ ਰਿਹਾਈ ਲਈ ਭਾਰਤ ਦੇ … More



