ਖ਼ਬਰਾਂ
ਕਿਸੇ ਵੀ ਪਾਰਟੀ ਨੇ ਪੰਜਾਬ ਦੇ ਮਸਲੇ ਹੱਲ ਨਹੀਂ ਕਰਵਾਏ – ਮਾਨ
ਚੰਡੀਗੜ੍ਹ :- ਸਿੱਖ ਕੌਮ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਪੰਜਾਬ ਦੀਆਂ ਸਾਰੀਆਂ ਰਵਾਇਤੀ ਪਾਰਟੀਆਂ ਕਾਂਗਰਸ, ਬਾਦਲ ਦਲ, ਬੀਜੇਪੀ ਅਤੇ ਕਾਮਰੇਡ ਧਿਰਾਂ ਨੇ ਅੱਜ ਤੱਕ ਕੋਈ ਯਤਨ ਨਹੀਂ ਕੀਤਾ। ਪੰਜਾਬ ਅਤੇ ਸਿੱਖ ਕੌਮ ਦੇ ਬੁਨਿਆਦੀ ਮਸਲੇ ਜਿਉਂ ਦੀ ਤਿਉਂ … More
ਧੋਨੀ ਨੂੰ ਦੇਣਾ ਪਵੇਗਾ ਜ਼ੁਰਮਾਨਾ
ਨਵੀਂ ਦਿੱਲੀ- ਵੈਸਟ ਇੰਡੀਜ਼ ਦੇ ਖਿਲਾਫ਼ ਹੌਲੀ ਰਫ਼ਤਾਰ ਨਾਲ ਓਵਰ ਕਰਨ ਕਰਕੇ ਭਾਰਤੀ ਟੀਮ ਉਪਰ ਜ਼ੁਰਮਾਨਾ ਲਾਇਆ ਗਿਆ ਹੈ। ਜਿਕਰਯੋਗ ਹੈ ਕਿ ਬਾਰਬਡੋਸ ਵਿਖੇ ਖੇਡਿਆ ਗਿਆ ਇਹ ਟੈਸਟ ਮੈਚ ਡਰਾਅ ਹੋ ਗਿਆ ਸੀ। ਇਹ ਜ਼ੁਰਮਾਨਾ ਆਈਸੀਸੀ ਮੈਚ ਦੇ ਰੈਫਰੀ ਪੈਨਲ … More
ਖਾਲੀਦਾ ਦੇ ਬੇਟੇ ਦੇ ਖਿਲਾਫ਼ ਵਾਰੰਟ
ਢਾਕਾ- ਬੰਗਲਾਦੇਸ਼ ਦੀ ਇਕ ਅਦਾਲਤ ਨੇ ਮੁੱਖ ਵਿਰੋਧੀ ਪਾਰਟੀ ਦੀ ਲੀਡਰ ਖਾਲੀਦਾ ਜ਼ੀਆ ਦੇ ਬੇਟੇ ਤਾਰਿਕ ਰਹਿਮਾਨ ਦੇ ਖਿਲਾਫ਼ ਗ੍ਰਿਫਤਾਰੀ ਦਾ ਵਾਰੰਟ ਕੱਢਿਆ ਹੈ। ਇਸਤੋਂ ਇਲਾਵਾ 18 ਹੋਰਨਾਂ ਦੇ ਨਾਮ ਵੀ ਵਾਰੰਟ ਵਿਚ ਸ਼ਾਮਲ ਹਨ। ਇਨ੍ਹਾਂ ਦੇ ਖਿਲਾਫ਼ ਇਲਜ਼ਾਮ ਲਾਇਆ … More
ਸਰਬੀਆ ਦੇ ਨੋਵਾਕ ਨੇ ਨਡਾਲ ਨੂੰ ਹਰਾਇਆ
ਵਿੰਬਲਡਨ ਟੈਨਿਸ ਦੇ ਮਰਦਾਂ ਦੇ ਫਾਈਨਲ ਮੁਕਾਬਲੇ ਵਿਚ ਸਰਬੀਆ ਦੇ ਨੋਵਾਕ ਜੋਕੋਵਿਕ ਨੇ ਰਫੈਲ ਨਡਾਲ ਨੂੰ ਹਰਾਕੇ ਪਹਿਲਾ ਵਿੰਬਲਡਨ ਖਿਤਾਬ ਜਿੱਤਿਆ। ਪਹਿਲੇ ਦੋ ਸੈਟਾਂ ਵਿਚ 24 ਸਾਲਾ ਨਡਾਲ ਨੇ 6-4 ਤੇ 6-1 ਨਾਲ ਵਧੀਆ ਖੇਡ ਦਾ ਮੁਜਾਹਰਾ ਕਰਦੇ ਹੋਏ ਲੀਡ … More
ਸੰਸਦੀ ਪ੍ਰਣਾਲੀ ਦੇ ਤਹਿਤ ਮਜ਼ਬੂਤ ਅਤੇ ਪ੍ਰਭਾਵੀ ਲੋਕਪਾਲ ਬਣੇ
ਨਵੀਂ ਦਿੱਲੀ- ਪ੍ਰਧਾਨਮੰਤਰੀ ਮਨਮੋਹਨ ਸਿੰਘ ਦੀ ਪ੍ਰਧਾਨਗੀ ਵਿੱਚ ਲੋਕਪਾਲ ਬਿੱਲ ਦੇ ਮੁੱਦੇ ਤੇ ਸਾਰੀਆਂ ਰਾਜਨੀਤਕ ਪਾਰਟੀਆਂ ਦੀ ਇੱਕ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਇੱਕ ਸੰਯੁਕਤ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਕਿਹਾ ਗਿਆ ਕਿ ਸਾਰੇ ਦੱਲ ਇੱਕ ਮਜਬੂਤ ਅਤੇ ਪ੍ਰਭਾਵੀ … More
ਸਾਡੀ ਸਰਕਾਰ ਨੇ ਅਮਰੀਕਾ ਨੂੰ ਹਵਾਈ ਅੱਡੇ ਵਰਤਣ ਦੀ ਇਜ਼ਾਜਤ ਨਹੀਂ ਦਿੱਤੀ- ਗਿਲਾਨੀ
ਇਸਲਾਮਾਬਾਦ- ਪਾਕਿਸਤਾਨ ਅਤੇ ਅਮਰੀਕਾ ਦਰਮਿਆਨ ਡਰੋਨ ਹਮਲਿਆਂ ਨੂੰ ਲੈ ਕੇ ਨਵਾਂ ਵਿਵਾਦ ਸ਼ੁਰੂ ਹੋ ਗਿਆ ਹੈ। ਪਾਕਿਸਤਾਨ ਦੇ ਪ੍ਰਧਾਨਮੰਤਰੀ ਯੂਸਫ਼ ਰਜ਼ਾ ਗਿਲਾਨੀ ਨੇ ਮੁਲਤਾਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਾਡੀ ਸਰਕਾਰ ਨੇ ਅਮਰੀਕਾ ਨੂੰ ਡਰੋਨ ਹਮਲੇ ਕਰਨ ਲਈ … More
ਭੁੱਲਰ ਦੀ ਫ਼ਾਂਸੀ ਬਹਾਲੀ ਨਾਲ ਸਿੱਖ ਭਾਵਨਾਵਾਂ ਨੂੰ ਵੱਜੀ ਸੱਟ
ਨਵੀਂ ਦਿੱਲੀ -: ਸ. ਪਰਮਜੀਤ ਸਿੰਘ ਸਰਨਾ, ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ, ਦਿੱਲੀ ਨੇ ਇਥੇ ਪਤ੍ਰਕਾਰਾਂ ਨਾਲ ਇੱਕ ਮੁਲਾਕਾਤ ਦੌਰਾਨ ਦਸਿਆ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁਲਰ ਦੀ ਫਾਂਸੀ ਦੀ ਸਜ਼ਾ ਵਿਰੁਧ ਕੀਤੀ ਗਈ ਰਹਿਮ ਦੀ … More
ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ ਗਿਆ
ਅੰਮ੍ਰਿਤਸਰ – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ‘ਚ ਭਗਤੀ ਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਪਰਸੋਂ ਰੋਜ਼ ਤੋਂ ਆਰੰਭ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ … More
ਪ੍ਰੋਫ਼ੈਸਰ ਭੁੱਲਰ ਦੀ ਸਜ਼ਾ-ਮੁਆਫ਼ੀ ਲਈ ਪੰਚਾਇਤਾਂ ਪਾਸੋਂ ਮਤੇ ਪਾਸ ਕਰਵਾਉਣ ਦੀ ਮੁਹਿੰਮ 7 ਜੁਲਾਈ ਤੋਂ ਆਰੰਭ ਕੀਤੀ ਜਾਵੇਗੀ- ਜਥੇ. ਅਵਤਾਰ ਸਿੰਘ
ਅੰਮ੍ਰਿਤਸਰ:- ਦਿੱਲੀ ਦੀ ਤਿਹਾੜ ਜੇਲ੍ਹ ‘ਚ ਫ਼ਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਪ੍ਰੋਫ਼ੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਸਜ਼ਾ-ਮੁਆਫ਼ੀ ਤੇ ਰਿਹਾਈ ਲਈ ਸਮੂੰਹ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਪੜਾਅ-ਦਰ-ਪੜਾਅ ਵਿੱਢੀ ਲੋਕ ਲਹਿਰ ਨੂੰ ਹੋਰ ਪ੍ਰਚੰਡ ਕਰਨ ਲਈ ਹੁਣ 7 ਜੁਲਾਈ … More
42 ਵਰ੍ਹਿਆਂ ਤੋਂ ਜਿਸ ਰੌਸ਼ਨੀ ਦੀ ਤਲਾਸ਼ ਵਿੱਚ ਭਟਕ ਰਹੇ ਸਾਂ, ਉਹ ਗੁਰਦੁਆਰਾ ਬੰਗਲਾ ਸਾਹਿਬ ਦੇ ਦਰਸ਼ਨ ਕਰਕੇ ਪ੍ਰਾਪਤ ਹੋਈ
ਨਵੀਂ ਦਿੱਲੀ – ਅਸੀਂ ਬੀਤੇ 42 ਵਰ੍ਹਿਆਂ ਤੋਂ ਜਿਸ ਰੋਸ਼ਨੀ ਦੀ ਤਲਾਸ਼ ਵਿਚ ਭਟਕ ਰਹੇ ਸਾਂ, ਉਹ ਅੱਜ ਇਥੇ ਗੁਰਦੁਆਰਾ ਬੰਗਲਾ ਸਾਹਿਬ ਦੇ ਦਰਸ਼ਨ ਕਰ, ਕਥਾ-ਕੀਰਤਨ ਸਰਵਣ ਕਰ ਅਤੇ ਸਿੱਖ ਧਰਮ ਦੀਆਂ ਮਾਨਤਾਵਾਂ ਅਤੇ ਪ੍ਰੰਪਰਾਵਾਂ ਵਿਚ ਹਿੱਸਾ ਲੈ ਕੇ ਪ੍ਰਾਪਤ … More






