ਖ਼ਬਰਾਂ

Danga-Pirit.resized

1984 ਸਿੱਖ ਕਤਲੇਆਮ ਦੇ 33 ਪੀੜਤਾਂ ਦੀ ਸੂਚੀ ਡਾਲਟਨਗੰਜ ਵਿਖੇ ਸਤਨਾਮ ਸਿੰਘ ਗੰਭੀਰ ਨੂੰ ਸੌਂਪੀ ਗਈ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਝਾਰਖੰਡ ਹਾਈ ਕੋਰਟ ਨੇ ਪਟੀਸ਼ਨਰ ਸਤਨਾਮ ਸਿੰਘ ਗੰਭੀਰ ਨੂੰ ਹਦਾਇਤ ਕੀਤੀ ਸੀ ਕਿ ਉਹ ਜ਼ਿਲ੍ਹੇ ਦੇ ਹਿਸਾਬ ਨਾਲ ਦੱਸਣ ਕਿ ਕਿੰਨੇ ਪੀੜਤਾਂ ਨੂੰ ਮੁਆਵਜ਼ਾ ਨਹੀਂ ਮਿਲਿਆ ਹੈ। ਅਦਾਲਤ ਨੇ ਬਿਨੈਕਾਰ ਸਤਨਾਮ ਸਿੰਘ ਗੰਭੀਰ ਨੂੰ ਮੁਆਵਜ਼ਾ … More »

ਭਾਰਤ | Leave a comment
Screenshot_20240430_203034.resized

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੜਾਹ ਪ੍ਰਸਾਦਿ ਦੀ ਦੇਗ ਕਰਕੇ ਤੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਅੰਮ੍ਰਿਤਸਰ / ਤਰਨ ਤਾਰਨ : ਪਾਰਲੀਮੈਂਟਰੀ ਹਲਕਾ ਸ੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ ਅਧੀਨ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਅਰਦਾਸ ਕਰਕੇ ਸ਼ੁਰੂ ਕੀਤੀ ਗਈ। ਸੰਗਤ … More »

ਪੰਜਾਬ | Leave a comment
Logo_FAI_Round(4).resized

ਸ੍ਰੀ ਗੁਰੁ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਸਲਾਨਾ 30 ਲੱਖ ਯਾਤਰੀਆਂ ਦੀ ਸੂਚੀ ‘ਚ ਸ਼ਾਮਲ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੇ 31 ਮਾਰਚ ਨੂੰ ਖਤਮ ਹੋਏ 2023-24 ਵਿੱਤੀ ਵਰੇ੍ਹ ਦੌਰਾਨ 3 ਮਿਲੀਅਨ (30-ਲੱਖ) ਯਾਤਰੀਆਂ ਦੀ ਗਿਣਤੀ ਨੂੰ ਪਾਰ ਕਰਕੇ ਇੱਕ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। ਇਸ ਸੰਬੰਧੀ ਜਾਣਕਾਰੀ, ਅੰਮ੍ਰਿਤਸਰ … More »

ਪੰਜਾਬ | Leave a comment
Screenshot_2024-04-29_20-45-55.resized

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ

ਅੰਮ੍ਰਿਤਸਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ … More »

ਪੰਜਾਬ | Leave a comment
IMG-20240428-WA0022.resized

ਮਹਾਰਾਜਾ ਜਸਾ ਸਿੰਘ ਰਾਮਗੜੀਆ ਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਇਆ ਗਿਆ ਸਮਾਪਣ ਸਮਾਰੋਹ ਪ੍ਰੋਗਰਾਮ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸਿੱਖ ਬੰਧੂ ਵੈਲਫ਼ੇਰ ਟ੍ਰਸਟ ਅਤੇ ਆਲ ਇੰਡੀਆ ਰਾਮਗੜੀਆ ਵਿਸ਼ਵਕਰਮਾ ਫੈਡਰੇਸ਼ਨ ਵਲੋਂ ਬੀਤੇ ਦਿਨੀ ਰਿਟਜ਼ ਬੇਂਕੁਏਟ ਹਾਲ ਅੰਦਰ ਬੀਬੀ ਰਣਜੀਤ ਕੌਰ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੇ ਮੁਖ ਸੇਵਾਦਾਰ ਵਲੋਂ ਦਿਤੇ ਗਏ ਵੱਡਮੁਲੇ … More »

ਭਾਰਤ | Leave a comment
IMG-20240429-WA0013.resized

ਗੁਰਦੁਆਰਾ ਸ਼ਹੀਦ ਸਿੰਘਾਂ’ ਪਿੰਡ ਪੰਜਵੜ੍ਹ ਵਿਖੇ 6 ਮਈ ਨੂੰ ਸ਼ਹੀਦ ਭਾਈ ਪੰਜਵਡ਼ ਦੀ ਸ਼ਹਾਦਤ ਨੂੰ ਸਮਰਪਿਤ ਸਜੇਗਾ ਪਹਿਲਾਂ ਸ਼ਹੀਦੀ ਦੀਵਾਨ: ਬਾਬਾ ਮਹਿਰਾਜ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਸੰਘਰਸ਼ ਦੀ ਚਲ ਰਹੀ ਮੌਜੂਦਾ ਲਹਿਰ ਦੇ ਖਾੜਕੂ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ ਦੇ ਪਹਿਲੇ ਸ਼ਹੀਦੀ ਸਮਾਗਮ ਸਬੰਧੀ ਤਲਵੰਡੀ ਸਾਬੋਂ ਵਿਖੇ ਵੱਖ ਵੱਖ ਜਥੇਬੰਦੀਆਂ ਵੱਲੋਂ ਸੰਗਤਾਂ ਦੀ ਸਮੂਲੀਅਤ ਤੇ ਪ੍ਰਬੰਧਾਂ ਦੇ ਮਾਮਲਿਆਂ ਨੂੰ ਲੈ … More »

ਪੰਜਾਬ | Leave a comment
b98634f7-ec1a-40c3-a887-1e01ca35b7e9.resized

ਈ.ਪੀ.ਆਈ. ਦੀ 50ਵੀਂ ਵਰ੍ਹੇਗੰਢ ਦੇ ਮੱਦੇਨਜ਼ਰ 24 ਅਪ੍ਰੈਲ ਤੋਂ ਮਨਾਇਆ ਜਾਵੇਗਾ ਵਿਸ਼ਵ ਟੀਕਾਕਰਨ ਸਪਤਾਹ

ਬਲਾਚੌਰ, (ਉਮੇਸ਼ ਜੋਸ਼ੀ) : ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ, ਬਲਾਚੌਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਦੀ ਯੋਗ ਰਹਿਨੁਮਾਈ ਹੇਠ ਸਿਹਤ ਵਿਭਾਗ ਨਿਯਮਤ ਟੀਕਾਕਰਨ ਪ੍ਰੋਗਰਾਮ (ਈ.ਪੀ.ਆਈ.) ਦੀ 50ਵੀਂ ਵਰ੍ਹੇਗੰਢ … More »

ਪੰਜਾਬ | Leave a comment
INDER MOHAN SINGH(21).resized

ਤਖਤ ਸ੍ਰੀ ਦਮਦਮਾ ਸਾਹਿਬ ਨੂੰ ਦਿੱਲੀ ਗੁਰਦੁਆਰਾ ਐਕਟ ‘ਚ ਤੁਰੰਤ ਸ਼ਾਮਿਲ ਕੀਤਾ ਜਾਵੇ- ਇੰਦਰ ਮੋਹਨ ਸਿੰਘ

ਦਿੱਲੀ : ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਪੰਜਾਬ ਰਾਜ ਦੇ ਤਲਵੰਡੀ ਸਾਬੋ ‘ਚ ਸਥਿਤ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਸਿੱਖਾਂ ਦੇ ਪੰਜਵੇ ਤਖਤ ਵਜੋਂ ਦਿੱਲੀ ਸਿੱਖ ਗੁਰਦੁਆਰਾ … More »

ਭਾਰਤ | Leave a comment
Screenshot_2024-04-10_15-22-40.resized

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖਤ ਇਤਰਾਜ਼

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਸਿੱਖ ਸੰਸਥਾ ਦੇ ਮੈਂਬਰਾਂ … More »

ਪੰਜਾਬ | Leave a comment
Screenshot_2024-04-28_16-38-44.resized

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ … More »

ਪੰਜਾਬ | Leave a comment