ਖ਼ਬਰਾਂ

bio diversity seminar 2

ਖੇਤੀ ਵਿਭਿੰਨਤਾ ਨੂੰ ਉਤਸਾਹਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸੈਮੀਨਾਰ ਆਯੋਜਤ

ਲੁਧਿਆਣਾ ਜੂਨ – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਸਾਰ ਸਿਖਿਆ ਵਿਭਾਗ ਵਲੋਂ ਪੰਜਾਬ ਡਾਇਵਰਸਿਟੀ ਬੋਰਡ, ਚੰਡੀਗੜ ਦੇ ਸਹਿਯੋਗ ਨਾਲ ਇਕ ਪ੍ਰਦਰਸ਼ਨੀ-ਕਮ-ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸਦਾ ਮੁਖ ਮੰਤਵ ਖੇਤੀ ਵਿਭਿੰਨਤਾ ਦੀ ਮਹੱਤਤਾ ਨੂੰ ਉਤਸਾਹਤ ਕਰਨਾ ਸੀ।  ਇਸ ਸੈਮੀਨਾਰ ਵਿਚ ਯੂਨੀਵਰਸਿਟੀ ਦੇ … More »

ਖੇਤੀਬਾੜੀ | Leave a comment
maize 2

ਪੀ.ਏ.ਯੂ.ਦੀਆਂ ਮੱਕੀ ਦੀਆਂ ਦੋਗਲੀਆਂ ਕਿਸਮਾਂ ਦੀ ਕਾਰਗੁਜਾਰੀ ਨਿਜੀ ਅਦਾਰਿਆਂ ਨਾਲ ਸਾਂਝੀ ਕੀਤੀ ਗਈ

ਲੁਧਿਆਣਾ – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਵੱਖ-ਵੱਖ ਕਿਸਮਾਂ ਦੇ ਦੋਗਲੇ ਬੀਜ ਤਿਆਰ ਕੀਤੇ ਜਾਂਦੇ ਹਨ।ਇਸ ਬਾਰੇ ਜਾਣਕਾਰੀ ਦਿੰਦਿਆਂ ਨਿਰਦੇਸ਼ਕ ਖੋਜ ਡਾ. ਸਤਬੀਰ ਸਿੰਘ ਗੋਸਲ ਨੇ ਦੱਸਿਆ ਕਿ ਪਿਛਲੇ ਕ੍ਹੁਝ ਸਮਿਆਂ ਦੌਰਾਨ ਰਾਸ਼ਟਰੀ ਪੱਧਰ ਤੇ ਮੱਕੀ ਦੀਆਂ ਦੋਗਲੀਆਂ ਕਿਸਮਾਂ ਖੇਤੀਬਾੜੀ ਯੂਨੀਵਰਸਿਟੀ … More »

ਖੇਤੀਬਾੜੀ | Leave a comment
 

ਰਹਿਮ ਦੀ ਅਪੀਲ ਰੱਦ ਕਰਨਾ ਸਿੱਖਾਂ ਨਾਲ ਧੱਕਾ ਅਤੇ ਨਿਆਂਪਾਲਿਕਾ ਦਾ ਕਤਲ- ਕਲਕਤਾ

ਅੰਮ੍ਰਿਤਸਰ – ਰਾਸ਼ਟਰਪਤੀ ਵਲੋਂ ਪ੍ਰੋ:ਦਵਿੰਦਰ ਪਾਲ ਸਿੰਘ ਭੁਲਰ ਦੀ ਰਹਿਮ ਦੀ ਅਪੀਲ ਰੱਦ ਕੀਤੇ ਜਾਣ ਨੂੰ ਘੱਟ ਗਿਣਤੀ ਸਿੱਖਾਂ ਨਾਲ ਧੱਕਾ ਤੇ ਨਿਆਪਾਲਕਾ ਦਾ ਕਤਲ ਕਰਾਰ ਦਿੰਦਿਆਂ ਸ਼੍ਰੋਮਣੀ ਪੰਥਕ ਕੌਂਸਲ ਦੇ ਚੇਅਰਮੈਨ ਸ੍ਰ ਮਨਜੀਤ ਸਿੰਘ ਕਲਕੱਤਾ ਮੰਗ ਕੀਤੀ ਹੈ ਕਿ … More »

ਪੰਜਾਬ | Leave a comment
chairmanbbz

ਬਿਲਾਵਲ ਭੁਟੋ ਨੂੰ ਜਰਦਾਰੀ ਕਬੀਲੇ ਦਾ ਨਵਾਂ ਮੁੱਖੀ ਬਣਾਉਣ ਦਾ ਫੈਸਲਾ

ਇਸਲਾਮਾਬਾਦ- ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜਰਦਾਰੀ ਨੇ ਆਪਣੇ ਕਬੀਲੇ ਦੇ ਮੁੱਖੀ ਦੀ ਪਦਵੀ ਨੂੰ ਤਿਆਗਣ ਦਾ ਫੈਸਲਾ ਕੀਤਾ ਹੈ ਅਤੇ ਆਪਣੇ ਪੁੱਤਰ ਬਿਲਾਵਲ ਭੁਟੋ ਨੂੰ ਆਪਣੀ ਥਾਂ ਤੇ ਕਬੀਲੇ ਦਾ ਮੁੱਖੀ ਬਣਾਉਣਾ ਚਾਹੁੰਦੇ ਹਨ। ਕਬਾਇਲੀ ਪਰੰਪਰਾ ਅਨੁਸਾਰ ਕਬੀਲੇ ਦੇ … More »

ਅੰਤਰਰਾਸ਼ਟਰੀ | Leave a comment
 

ਸ਼੍ਰੋਮਣੀ ਕਮੇਟੀ ਮੁੜ ਰਹਿਮ ਦੀ ਅਪੀਲ ਕਰੇਗੀ- ਜਥੇ. ਅਵਤਾਰ ਸਿੰਘ

ਅੰਮ੍ਰਿਤਸਰ – ਤਿਹਾੜ ਜੇਲ੍ਹ ‘ਚ ਫ਼ਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਵੱਲੋਂ ਰੱਦ ਕਰ ਦਿੱਤੇ ਜਾਣ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂੰਹ ਸਿੱਖ ਜਥੇਬੰਦੀਆਂ … More »

ਪੰਜਾਬ | Leave a comment
May-31

ਉੱਘੇ ਸਾਇੰਸਦਾਨ ਡਾ: ਧਵਨ ਦੀ ਸੇਵਾ ਮੁਕਤੀ ਤੇ ਸ਼ਾਨਦਾਰ ਵਿਦਾਇਗੀ ਸਮਾਰੋਹ

ਲੁਧਿਆਣਾ – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੀਟ ਵਿਗਿਆਨ ਵਿਭਾਗ ਦੇ ਮੁਖੀ ਵਜੋਂ ਸੇਵਾ ਨਿਭਾ ਰਹੇ ਡਾ: ਅਸ਼ੋਕ ਕੁਮਾਰ ਧਵਨ ਦੀ ਸੇਵਾ ਮੁਕਤੀ ਤੇ ਅੱਜ ਸ਼ਾਨਦਾਰ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ । ਇਸ ਸਮਾਰੋਹ ਵਿੱਚ ਭਾਰੀ ਗਿਣਤੀ ਵਿੱਚ ਮੌਜੂਦਾ ਸਾਇੰਸਦਾਨਾਂ, … More »

ਖੇਤੀਬਾੜੀ | Leave a comment
 

ਇਸ਼ਤਿਹਾਰਾਂ ਉੱਤੇ ਕਰੋੜਾਂ ਰੁਪਏ ਖਰਚ ਕਰਨ ਦੀ ਬਜਾਇ “ਵੱਡਾ ਕੈਂਸਰ ਹਸਪਤਾਲ” ਕਾਇਮ ਕਰਨ ਉਤੇ ਖਰਚ ਹੋਵੇ – ਮਾਨ

ਫਤਿਹਗੜ੍ਹ ਸਾਹਿਬ:- “ਬੀਤੇ ਕਈ ਦਿਨਾਂ ਤੋ ਪੰਜਾਬ ਦੇ ਪੰਜਾਬੀ, ਹਿੰਦੀ ਅਤੇ ਇੰਗਲਿਸ਼ ਅਖਬਾਰਾਂ ਵਿੱਚ ਬੀਬੀ ਸੁਰਿੰਦਰ ਕੌਰ ਬਾਦਲ ਦੀ ਭੋਗ ਰਸਮ ਨੂੰ ਦਰਸਾਉਦੇ ਹੋਏ ਪੂਰੇ ਪੂਰੇ ਪੰਨਿਆਂ ਦੇ ਇਸ਼ਤਿਹਾਰ ਪੰਜਾਬ ਦੇ ਸਿਆਸਤਦਾਨਾਂ, ਵਪਾਰੀਆਂ, ਧਨਾਢਾਂ ਵੱਲੋ ਵੱਡੀ ਗਿਣਤੀ ਵਿੱਚ ਛਪਾਏ ਜਾ … More »

ਪੰਜਾਬ | Leave a comment
 

ਪ੍ਰੋ: ਭੁੱਲਰ ਦੀ ਫਾਂਸੀ ਦੀ ਸਜ਼ਾ ਮੁਆਫ ਕਰਨ ਲਈ ਨਜ਼ਰਸਾਨੀ ਪਟੀਸ਼ਨ ਦਾਇਰ ਕਰਨ ਲਈ ਪੰਜ ਮੈਂਬਰੀ ਕਮੇਟੀ ਗਠਤ- ਜਥੇ. ਅਵਤਾਰ ਸਿੰਘ

ਅੰਮ੍ਰਿਤਸਰ – ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜ਼ਾ ਦੀ ਅਪੀਲ ਰੱਦ ਹੋਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਹੋਏ ਆਦੇਸ਼ਾਂ ਦੀ ਪਾਲਣਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਗਲੇ ਪ੍ਰੋਗਰਾਮ ਦੀ ਰੂਪ ਰੇਖਾ ਉਲੀਕ ਲਈ ਗਈ ਹੈ। … More »

ਪੰਜਾਬ | Leave a comment
 

ਪੱਛਮੀ ਬੰਗਾਲ ਵਿੱਚ ਪੰਜਾਬੀ ਨੂੰ ਦੂਜੀ ਭਾਸ਼ਾ ਦਾ ਦਰਜਾ ਦੇਣਾ ਸੁਆਗਤ ਯੋਗ-ਗੁਰਭਜਨ ਗਿੱਲ

ਲੁਧਿਆਣਾ:-ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ ਦੀ ਅਗਵਾਈ ਹੇਠ ਬਣੀ ਸਰਕਾਰ ਵੱਲੋਂ ਪਹਿਲੇ ਹੀ ਹਫ਼ਤੇ ਅੰਦਰ ਕੁਝ ਹੋਰ ਖੇਤਰੀ ਭਾਸ਼ਾਵਾਂ ਦੇ ਨਾਲ ਪੰਜਾਬੀ ਭਾਸ਼ਾ ਨੂੰ ਦੂਸਰੀ ਭਾਸ਼ਾ ਦਾ ਦਰਜਾ ਦੇਣਾ ਸੁਆਗਤਯੋਗ ਕਦਮ ਹੈ। ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਗੁਰਭਜਨ ਸਿੰਘ … More »

ਪੰਜਾਬ | Leave a comment
220px-Pervez_Mushrraf2_crop

ਮੁਸ਼ਰਫ਼ ਨੂੰ ਭਗੌੜਾ ਐਲਾਨਿਆ

ਰਾਵਲਪਿੰਡੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ਰੱਫ਼ ਨੂੰ ਸਾਬਕਾ ਪ੍ਰਧਾਨਮੰਤਰੀ ਦੇ ਕਤਲ ਵਿਚ ਸੱਕ ਦੇ ਆਧਾਰ ‘ਤੇ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਗਿਆ। ਬੇਨਜ਼ੀਰ ਕਤਲ ਕਾਂਡ ਦੀ ਜਾਂਚ ਕਰ ਰਹੀ ਜਾਂਚ ਏਜੰਸੀ ਦੇ ਵਕੀਲ ਚੌਧਰੀ ਜੁਲਫੀਕਾਰ ਦੀ ਅਪੀਲ ‘ਤੇ ਜੱਜ ਰਾਣਾ … More »

ਅੰਤਰਰਾਸ਼ਟਰੀ | Leave a comment