ਖ਼ਬਰਾਂ
ਦਿੱਲੀ ਗੁਰਦੁਆਰਾ ਕਮੇਟੀ ਦੇ 7 ਮੈਂਬਰ ਭਾਜਪਾਈ ਬਣੇ ਸਰਨਾ ਨੇ ਡੀਐਸਜੀਪੀਸੀ ਛੱਡਣ ਅਤੇ ਨਵੇਂ ਸਿਰੇ ਤੋਂ ਚੋਣਾਂ ਲੜਨ ਦੀ ਦਿੱਤੀ ਚੁਣੌਤੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਨ੍ਹਾਂ ਮੈਂਬਰਾਂ ਨੂੰ ਸਖ਼ਤ ਤਾੜਨਾ ਕੀਤੀ ਜਿਨ੍ਹਾਂ ਨੇ ਡੀਐਸਜੀਐਮਸੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਉਨ੍ਹਾਂ ਦੇ … More
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਮਹਾਨ ਇਤਿਹਾਸਕ ਸਮਾਗਮ ਕਰਵਾਇਆ
ਨਵੀਂ ਦਿੱਲੀ, ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ 1783 ਵਿਚ ਦਿੱਲੀ ’ਤੇ ਸਿੱਖ ਜਰਨੈਲਾਂ ਬਾਬਾ ਬਘੇਲ ਸਿੰਘ, ਬਾਬਾ ਜੱਸਾ ਸਿੰਘ ਰਾਮਗੜ੍ਹੀਆ ਤੇ … More
ਪੀ ਏ ਯੂ ਵਿਖੇ ਡਾ. ਬੀ ਆਰ ਅੰਬੇਡਕਰ ਦਾ 133ਵਾਂ ਜਨਮ ਦਿਨ ਮਨਾਇਆ ਗਿਆ
ਪੀ ਏ ਯੂ ਐੱਸ ਸੀ/ਬੀ ਸੀ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਪੀ ਏ ਯੂ ਦੇ ਪਾਲ ਔਡੀਟੋਰੀਅਮ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਦਾ 133ਵਾਂ ਜਨਮ ਦਿਨ ਮਨਾਇਆ ਗਿਆ ਜਿਸ ਦੀ ਪ੍ਰਧਾਨਗੀ ਪੀ ਏ ਯੂ ਦੇ ਵਾਈਸ ਚਾਂਸਲਰ … More
ਮੇਲੇ ਤਿਉਹਾਰ ਰੀਤੀ ਰਿਵਾਜ਼ ਪੰਜਾਬ ਚ ਬਹੁਤ ਅਹਿਮੀਅਤ ਰੱਖਦੇ ਹਨ-ਪੰਜਾਬ ਚਿੰਤਕ
ਚੰਡੀਗੜ੍ਹ/ਸਿਡਨੀ – ਪੰਜਾਬ ਚਿੰਤਕ ਕਨਵੀਨਰ ਡਾ. ਅਮਰਜੀਤ ਟਾਂਡਾ ਨੇ ਪੰਜਾਬ ਵਿੱਚ ਵਿਸਰ ਰਹੀਆਂ ਭਾਈਚਾਰਕ ਸਾਂਝਾਂ ਲਈ ਰੀਤੀ ਰਿਵਾਜ਼ਾਂ ਦੀ ਮੁੜ ਵਾਪਸੀ ਤੇ ਇਹਨਾਂ ਦੀ ਅਹਿਮੀਅਤ ਬਾਰੇ ਪੁਰਜ਼ੋਰ ਅਪੀਲ ਕੀਤੀ। ਉਹ ਵਿਸਾਖੀ ਦੇ ਮੌਕੇ ਸੰਗਤਾਂ ਲੋਕਾਂ ਦੇ ਇਕ ਸਮੂਹ ਨੂੰ ਸੰਬੋਧਨ … More
ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ‘ਦੇ ਬਾਹਰ ਹੋਏ ਮੁਜਾਹਿਰੇ ਕਰਕੇ ਯੂਕੇ ਦੇ ਇੰਦਰਪਾਲ ਸਿੰਘ ਗਾਬਾ ਹੋਏ ਗ੍ਰਿਫਤਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਐਨਆਈਏ ਨੇ ਬੀਤੇ ਸਾਲ 22 ਮਾਰਚ ਨੂੰ ਭਾਈ ਅੰਮ੍ਰਿਤਪਾਲ ਸਿੰਘ ਦੀ ਗਿਰਫਤਾਰੀ ਦੇ ਵਿਰੋਧ ਵਿਚ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ‘ਦੇ ਬਾਹਰ ਹੋਏ ਮੁਜਾਹਿਰੇ ਕਰਕੇ ਯੂਕੇ ਦੇ ਹੰਸਲੋਅ ਰਹਿੰਦੇ ਇੰਦਰਪਾਲ ਸਿੰਘ ਗਾਬਾ ਨੂੰ ਦਿੱਲੀ ਤੋਂ … More
ਭਾਈ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ
ਅੰਮ੍ਰਿਤਸਰ : ਸਰਕਾਰ ਵੱਲੋਂ ਨੌਜਵਾਨਾਂ ਉੱਤੇ ਵੱਡੀ ਪੱਧਰ ਤੇ ਕੀਤੇ ਜਾ ਰਹੇ ਜ਼ੁਲਮਾਂ ਨੂੰ ਠੱਲ੍ਹ ਪਾਉਣ ਲਈ, ਧਰਮ ਪ੍ਰਚਾਰ ਦੀ ਲਹਿਰ ਨੂੰ ਪ੍ਰਚੰਡ ਰੂਪ ਦੇਣ ਵਾਸਤੇ, ਐਨ.ਐੱਸ.ਏ. ਖਤਮ ਕਰਵਾਉਣ ਲਈ, ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਪੰਜਾਬ ਦੇ ਦਰਦ ਨੂੰ … More
ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੈਲਜੀਅਮ ਸਥਿਤ ਇਨ ਫਲੈਂਡਰਜ਼ ਫੀਲਡ ਮਿਊਜ਼ੀਅਮ (ਵਾਈਪਰਸ) ਅਤੇ ਚੰਡੀਗੜ੍ਹ ਸਥਿਤ ਸਿੱਖ ਸੰਗਤਾਂ ਦੇ ਸਾਂਝੇ ਸਹਿਯੋਗ ਨਾਲ 26 ਅਪ੍ਰੈਲ ਤੋਂ ਵਿਸ਼ਵ ਪੱਧਰ ‘ਤੇ ਬੈਲਜੀਅਮ ‘ਚ ਜੰਗਾਂ ਦੌਰਾਨ ਸ਼ਹੀਦ ਹੋਏ ਪੰਜਾਬ ਦੇ ਸਿੱਖ ਫੌਜੀਆਂ ਦੀ ਯਾਦ ‘ਚ … More
ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਅੰਦਰ ਬੀਤੀ 20 ਅਪ੍ਰੈਲ ਨੂੰ ਸਿੱਖਾਂ ਦੇ ਆਪਸੀ ਮਸਲਿਆਂ ਨੂੰ ਸੁਲਝਾਉਣ ਲਈ “ਦ ਸਿੱਖ ਕੋਰਟ” ਦਾ ਉਦਘਾਟਨ ਕੀਤਾ ਗਿਆ ਹੈ ਦਿੱਲੀ ਦੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਬਰਤਾਨੀਆ ਦੇ ਸਿੱਖ … More
ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵਲੋਂ ਇਕ ਧਰਮ ਦੇ ਲੋਕਾਂ ਖਿਲਾਫ ਦਿੱਤਾ ਗਿਆ ਨਫਰਤ ਭਰਿਆ ਬਿਆਨ ਉਨ੍ਹਾਂ ਦੇ ਓਹਦੇ ਮੁਤਾਬਿਕ ਨਹੀਂ ਹੈ ਅਤੇ ਦੇਸ਼ ਲਈ ਬਹੁਤ ਚਿੰਤਾ ਜਨਕ ਹੈ ਕਿ ਓਹ ਨਫਰਤ ਦੇ ਪ੍ਰਚਾਰ ਨਾਲ … More
ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦੁਨੀਆ ਦੇ ਸਭ ਤੋਂ ਵੱਧ ਆਬਾਦੀ ਵਾਲੇ ਅਤੇ ਵਿਭਿੰਨਤਾ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਕੀਤੀਆਂ ਤਾਜ਼ਾ ਟਿੱਪਣੀਆਂ ‘ਤੇ ਚਿੰਤਾ ਜ਼ਾਹਰ ਕਰਦਿਆਂ ਭਾਰਤ … More










