ਖ਼ਬਰਾਂ

Screenshot_2023-06-13_18-50-12.resized

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ ਕਰਕੇ ਦਰਜ ਕੀਤੇ ਪਰਚੇ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। … More »

ਪੰਜਾਬ | Leave a comment
IMG-20240422-WA0008.resized

ਕੈਨੇਡਾ ਦੇ ਸਰੀ ਵਿਖੇ ਕੱਢੀ ਗਈ ਖਾਲਸਾ ਡੇ ਪਰੇਡ ਵਿਚ ਸਾਢੇ ਪੰਜ ਲੱਖ ਤੋਂ ਵੱਧ ਸੰਗਤਾਂ ਨੇ ਭਰੀ ਹਾਜ਼ਿਰੀ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਸਰੀ ਵਿਖੇ ਵਿਸਾਖੀ ਦੇ ਦਿਹਾੜੇ ਦਾ ਜਸ਼ਨ ਮਨਾਉਂਦੇ ਹੋਏ ਸਾਲਾਨਾ ਖਾਲਸਾ ਡੇਅ ਪਰੇਡ ਲਈ ਸ਼ਨੀਵਾਰ ਨੂੰ ਸਰੀ ਦੀਆਂ ਸੜਕਾਂ ‘ਤੇ ਲੱਖਾਂ ਲੋਕਾਂ ਨੇ ਸ਼ਿਰਕਤ ਕੀਤੀ ਜਿਸਦਾ ਅੰਦਾਜ਼ਨ ਇਕੱਠ ਸਾਢੇ ਪੰਜ ਲੱਖ ਤੋਂ ਉਪਰ ਦਸਿਆ … More »

ਅੰਤਰਰਾਸ਼ਟਰੀ | Leave a comment
Screenshot_2024-04-20_23-47-54.resized

ਗੁਰਦੁਆਰਾ ਸੰਨ੍ਹ ਸਾਹਿਬ ਵਿਖੇ ਮੀਨਾਕਾਰੀ ਤੇ ਸੁੰਦਰੀਕਰਨ ਦੀ ਸੇਵਾ ਮੁਕੰਮਲ ਹੋਣ ’ਤੇ ਸੰਗਤ ਅਰਪਣ

ਅੰਮ੍ਰਿਤਸਰ – ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਦਾ ਮੁੱਖ ਦਰਬਾਰ ਮੀਨਾਕਾਰੀ ਤੇ ਸੁੰਦਰੀਕਰਨ ਦੀ ਸੇਵਾ ਮੁਕੰਮਲ ਹੋਣ ’ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਮੁੱਖ … More »

ਪੰਜਾਬ | Leave a comment
IMG-20240420-WA0010.resized

ਬੇਅਦਬੀਆਂ ਦੇ ਮਾਮਲੇ ’ਚ ਸਖਤ ਸਜ਼ਾਵਾਂ ਲਾਜ਼ਮੀ ਹੋਣ ਤੇ ਅਦਾਲਤੀ ਸੁਣਵਾਈ ਯਕੀਨੀ ਬਣੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਮੈਂਬਰ ਸ. ਕਰਤਾਰ ਸਿੰਘ ਚਾਵਲਾ ਨੇ ਪੰਜਾਬ ਦੇ ਜਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਚੀਮਾ ਪੋਤਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਦੀ ਘਟਨਾ … More »

ਭਾਰਤ | Leave a comment
PhotoCollage_20240418_171850239.resized

ਯੂਰੋਪੀਅਨ ਪਾਰਲੀਮੈਂਟ ਅੰਦਰ ਵੈਸਾਖੀ ਪੁਰਬ ਮਨਾਉਂਦਿਆਂ ਬੰਦੀ ਸਿੰਘਾਂ ਸਮੇਤ ਚੁਕੇ ਗਏ ਪੰਥਕ ਮੁੱਦੇ: ਬਿੰਦਰ ਸਿੰਘ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਖਾਲਸਾ ਜੀ ਦਾ 325 ਵਾਂ ਜਨਮ ਦਿਹਾੜਾ ਵੈਸਾਖੀ ਯੂਰੋਪੀਅਨ ਪਾਰਲੀਮੈਂਟ ਅੰਦਰ ਬੀਤੇ ਦਿਨੀਂ ਵੱਡੇ ਪੱਧਰ ਤੇ ਮਨਾਇਆ ਗਿਆ ਜਿਸ ਅੰਦਰ ਸਿੱਖ ਪੰਥ ਦੇ ਧਰਮ ਦਾ ਯੂਰੋਪ ਅੰਦਰ ਰਜਿਸਟਰੇਸ਼ਨ, ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਪੰਥਕ … More »

ਅੰਤਰਰਾਸ਼ਟਰੀ | Leave a comment
IMG-20240418-WA0044.resized

ਆਪ ਪਾਰਟੀ ਨੇ ਪੰਜਾਬ ਵਿਚ ਜ਼ੁਲਮ ਦੀ ਹੱਦਾਂ ਟੱਪੀਆਂ, ਲੋਕ ਦਬਾਣਗੇ ਤਕੜੀ ਦਾ ਬਟਨ: ਬੀਬੀ ਰਣਜੀਤ ਕੌਰ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੇ ਮੁੱਖ ਸੇਵਾਦਾਰ ਬੀਬੀ ਰਣਜੀਤ ਕੌਰ ਨੇ ਦਿੱਲੀ ਅੰਦਰ ਮਹਿਲਾ ਵਿੰਗ ਨੂੰ ਮਜਬੂਤ ਕਰਦਿਆਂ ਵੱਖ ਵੱਖ ਇਲਾਕਿਆਂ ਅੰਦਰ ਬੀਬੀਆਂ ਨੂੰ ਜੋੜਦਿਆ ਪਾਰਟੀ ਦੀ ਮਜਬੂਤੀ ਅਤੇ ਆਮ ਲੋਕਾਂ ਦੀ … More »

ਪੰਜਾਬ | Leave a comment
Screenshot_2023-12-21_22-16-18.resized

ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਚੀਮਾ ਪੋਤਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ … More »

ਪੰਜਾਬ | Leave a comment
IMG-20240417-WA0008.resized

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ – ਪ੍ਰਿਤਪਾਲ ਸਿੰਘ ਖਾਲਸਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ 325 ਵੇ ਸਾਜਨਾ ਦਿਵਸ ਮੌਕੇ ਸੰਗਤਾ ਦਾ ਰਿਕਾਡ ਤੋੜ ਇਕੱਠ ਹੋਇਆ, ਵਿਸਾਖੀ ਪੁਰਬ ਮਣਾਉਣ ਲਈ ਸੰਗਤਾ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ । ਪ੍ਰਿਤਪਾਲ ਸਿੰਘ ਖਾਲਸਾ … More »

ਅੰਤਰਰਾਸ਼ਟਰੀ | Leave a comment
PhotoCollage_20240414_170142048.resized

ਵਿਸਾਖੀ ਦਾ ਤਿਉਹਾਰ ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵਿਖੇ ਧੂਮਧਾਮ ਨਾਲ ਮਨਾਇਆ ਗਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖਾਂ ਦਾ ਮਹੱਤਵਪੂਰਨ ਤਿਉਹਾਰ ਵਿਸਾਖੀ ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵਿਖੇ ਇੱਕ ਵਿਸ਼ੇਸ਼ ਇਕੱਠ ਨਾਲ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਖਾਸ ਗੱਲ ਇਹ ਸੀ ਕਿ ਵਿਦਿਆਰਥੀਆਂ ਵੱਲੋਂ ਰੰਗ-ਬਿਰੰਗੇ ਰਵਾਇਤੀ ਪਹਿਰਾਵੇ ਵਿੱਚ ਸਜੇ ਭੰਗੜਾ … More »

ਫ਼ਿਲਮਾਂ | Leave a comment
IMG_20240415_095701.resized

ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਤਸਵੀਰ ਸਰੀ ਦੇ ਗੁਰਦੁਆਰਾ ਦਸਮੇਸ਼ ਦਰਬਾਰ ਸਾਹਿਬ ਵਿਖੇ ਕੀਤੀ ਗਈ ਸੁਸ਼ੋਭਿਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਕੈਨੇਡਾ ਦੇ ਗੁਰਦੁਆਰਾ ਦਸ਼ਮੇਸ਼ ਦਰਬਾਰ ਸਰੀ  ਵਿਖੇ ਨਿਸ਼ਾਨ ਸਾਹਿਬ ਦੇ ਚੋਲ੍ਹਾ ਸਾਹਿਬ ਦੀ ਸੇਵਾ ਕੀਤੀ ਗਈ । ਉਪਰੰਤ ਸ਼ਹੀਦ ਜਥੇਦਾਰ ਹਰਦੀਪ ਸਿੰਘ ਨਿੱਝਰ ਅਤੇ ਸ਼ਹੀਦ ਅਵਤਾਰ ਸਿੰਘ ਖੰਡਾ ਦੀਆਂ ਤਸਵੀਰਾਂ ਜੋ ਕਿ ਸਰੀ ਦੇ ਗੁਰਦੁਆਰਾ ਦਸਮੇਸ਼ … More »

ਅੰਤਰਰਾਸ਼ਟਰੀ | Leave a comment