ਖ਼ਬਰਾਂ

Picture2drgurjeet_drdamajit_consultation[1]

ਡੇਟਨ ਦੀ ਸਿੱਖ ਸੁਸਾਇਟੀ ਵੱਲੋਂ ਮੈਡੀਕਲ ਕੈਂਪ ਆਯੋਜਿਤ

ਡੇਟਨ – ਅਮਰੀਕਾ ਦੇ ਪ੍ਰਸਿੱਧ ਸ਼ਹਿਰ ਡੇਅਟਨ (ਓਹਾਇਉ) ਦੇ ਗੁਰਦੁਆਰਾ ਸਾਹਿਬ ਵਿਖੇ ਡੇਟਨ ਦੀ ਸਿੱਖ ਸੁਸਾਇਟੀ ਵੱਲੋਂ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਦਾ ਮੁੱਖ ਮਕਸਦ ਲੋਕਾਂ ਨੂੰ ਦਿਲ ਦੀਆਂ ਬੀਮਾਰੀਆਂ ਤੋਂ ਜਾਣੂ ਕਰਵਾਉਣਾ ਸੀ। ਡਾ. ਗੁਰਜੀਤ ਸਿੰਘ ਕਾਹਲੋਂ ਨੇ 250 … More »

ਅੰਤਰਰਾਸ਼ਟਰੀ | Leave a comment
DSC08090

ਵਿਸ਼ਵ ਦਾ ਅਜੂਬਾ ‘ਨਿਸ਼ਾਨ-ਏ-ਸਿੱਖੀ’ ਕੌਮ ਨੂੰ ਸਮਰਪਿਤ

ਖਡੂਰ ਸਾਹਿਬ, (ਗੁਰਿੰਦਰਜੀਤ ਸਿੰਘ ਪੀਰਜੈਨ) – ਅੱਠ ਗੁਰੂ ਸਾਹਿਬਾਨ ਦੀ ਚਰਨ-ਛੋਹ ਪ੍ਰਾਪਤ ਖਡੂਰ ਸਾਹਿਬ ਦੀ ਪਾਵਨ ਧਰਤੀ ਤੇ ਵਾਤਾਵਰਣ ਪ੍ਰੇਮੀ ਬਾਬਾ ਸੇਵਾ ਸਿੰਘ ਦੀ ਸਰਪ੍ਰਸਤੀ ਅਧੀਨ ਬਹੁ-ਪੱਖੀ ਨਵ-ਨਿਰਮਾਣ ਕੀਤੇ ਗਏ ਚਾਨਣ ਮੁਨਾਰੇ ‘ਨਿਸ਼ਾਨ-ਏ-ਸਿੱਖੀ’ ਦਾ ਉਦਘਾਟਨ ਸਿੰਘਾਪੁਰ ਨਿਵਾਸੀ ਸ੍ਰ. ਕਰਤਾਰ ਸਿੰਘ … More »

ਪੰਜਾਬ | Leave a comment
April-18

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਭੋਜਨ ਸੁਰੱਖਿਆ ਲਈ ਕੀਟ ਪ੍ਰਬੰਧ ਅਤੇ ਸੁਰੱਖਿਅਤ ਵਾਤਾਵਰਨ ਬਾਰੇ ਕੌਮੀ ਗੋਸ਼ਟੀ ਸ਼ੁਰੁ

ਲੁਧਿਆਣਾ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕੀਟ ਵਿਗਿਆਨ ਸੰਬੰਧੀ ਭਾਰਤੀ ਸੁਸਾਇਟੀ ਵੱਲੋਂ ਕੀਟ ਵਿਗਿਆਨ ਵਿਭਾਗ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਤਿੰਨ ਰੋਜ਼ਾ ਕੌਮੀ ਗੋਸ਼ਟੀ ਦਾ ਉਦਘਾਟਨ ਕਰਦਿਆਂ ਵਾਈਸ ਚਾਂਸਲਰ ਡਾ: ਮਨਜੀਤ ਸਿੰਘ ਕੰਗ ਨੇ ਕਿਹਾ ਹੈ ਕਿ ਵਧ ਰਹੀਆਂ … More »

ਖੇਤੀਬਾੜੀ | Leave a comment
 

ਸ. ਸਰਨਾ ਕਾਂਗਰਸ ਦੀ ਬੋਲੀ ਬੋਲਦੇ ਹਨ- ਜਥੇ. ਅਵਤਾਰ ਸਿੰਘ

ਅੰਮ੍ਰਿਤਸਰ-: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਪ੍ਰਮਜੀਤ ਸਿੰਘ ਸਰਨਾਂ ਵਲੋਂ ਸ਼੍ਰੋਮਣੀ ਕਮੇਟੀ ਦੀ ਕਾਰਜਪ੍ਰਣਾਲੀ ’ਤੇ ਕਿੰਤੂ ਕੀਤੇ ਜਾਣ ’ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਹੈ ਕਿ ਸ਼੍ਰੋਮਣੀ … More »

ਪੰਜਾਬ | Leave a comment
225px-Pervez_Musharraf_2004

ਪਾਕਿਸਤਾਨ ਲਈ ਮਨਮੋਹਨ ਸਿੰਘ ਭਲੇ ਪੁਰਖ- ਮੁਸ਼ਰਫ਼

ਦੁਬਈ  ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ਰਫ ਦੀ ਨਜ਼ਰ ਵਿੱਚ ਭਾਰਤ ਦੇ ਪ੍ਰਧਾਨਮੰਤਰੀ ਮਨਮੋਹਨ ਸਿੰਘ ਉਨ੍ਹਾਂ ਦੇ ਦੇਸ਼ ਲਈ ਇੱਕ ਭਲੇ ਵਿਅਕਤੀ ਹਨ। ਸਾਬਕਾ ਰਾਸ਼ਟਰਪਤੀ ਮੁਸ਼ਰਫ਼ ਆਪਣੇ ਕਾਰਜਕਾਲ ਦੌਰਾਨ ਕਈ ਵਾਰ ਡਾ: ਮਨਮੋਹਨ ਸਿੰਘ ਨੂੰ ਮਿਲ ਚੁੱਕੇ ਹਨ। 2005 … More »

ਅੰਤਰਰਾਸ਼ਟਰੀ | Leave a comment
tm

ਗੁਰੂ ਨਾਨਕ ਦੇਵ ਯੁਨੀਵਰਸਟੀ ‘ਚ ਭਾਈ ਰਣਧੀਰ ਸਿੰਘ ਚੇਅਰ ਸਥਾਪਤ ਹੋਵੇਗੀ – ਬਾਦਲ

ਜੋਧਾ/ਲੁਧਿਆਣਾ – ਸਿੱਖ ਪ੍ਰੰਥ ‘ਚ ਸਿੱਖੀ ਪ੍ਰਚਾਰ ਦੀ ਵੱਡੀ ਲਹਿਰ ਖੜ੍ਹੀ ਕਰਨ ਵਾਲੇ ਆਜ਼ਾਦੀ ਘੁਲਾਟੀਏ ਪੰਥ ਰਤਨ ਭਾਈ ਰਣਧੀਰ ਸਿੰਘ ਦੀ ਪੰਜਾਹ ਸਾਲਾਂ ਬਰਸੀ ਅੱਜ ਉਨ੍ਹਾਂ ਦੇ ਜੱਦੀ ਪਿੰਡ ਨਾਰੰਗਵਾਲ ਵਿਖੇ ਮਨਾਈ ਗਈ। ਜਿਸ ‘ਚ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ … More »

ਪੰਜਾਬ | Leave a comment
 

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਅਯੋਜਿਤ

ਅੰਮ੍ਰਿਤਸਰ:- ਧਰਮ ਰੱਖਿਅਕ, ਮਹਾਨ ਪਰਉਪਕਾਰੀ, ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ … More »

ਪੰਜਾਬ | Leave a comment
 

ਕੈਪਟਨ ਅਮਰਿੰਦਰ ਸਿੰਘ ਅਤੇ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਬੇਨਤੀਜਾ ਨਿੱਜੀ ਦੂਸ਼ਣਬਾਜ਼ੀ ਤੋ ਉੱਪਰ ਉੱਠਣਾ ਪਵੇਗਾ – ਮਾਨ

ਫਤਿਹਗੜ੍ਹ ਸਾਹਿਬ:- ਸ: ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਆਪਣੇ ਦਸਤਖਤਾਂ ਹੇਠ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਇਸ ਗੱਲ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸ: ਪ੍ਰਕਾਸ਼ ਸਿੰਘ ਬਾਦਲ ਦੋਵੇ ਸਖਸੀਅਤਾਂ … More »

ਪੰਜਾਬ | Leave a comment
300px-G20_Washington_15_December_2008

ਵਿਸ਼ਵ ਅਰਥਵਿਵਸਥਾ ਲਈ ਸੰਕਟ ਪੈਦਾ ਕਰਨ ਵਾਲੇ ਦੇਸ਼ਾਂ ਤੇ ਨਿਗਰਾਨੀ ਰੱਖੇਗਾ-ਜੀ 20

ਵਾਸਿੰਗਟਨ- ਜੀ 20 ਦੇਸ਼ਾਂ ਦੇ ਵਿਤਮੰਤਰੀ ਇਸ ਗੱਲ ਤੇ ਸਹਿਮਤ ਹੋਏ ਹਨ ਕਿ ਉਨ੍ਹਾਂ ਦੇਸ਼ਾਂ ਤੇ ਨਿਗਰਾਨੀ ਰੱਖੀ ਜਾਵੇ, ਜਿਨ੍ਹਾਂ ਦੇਸ਼ਾਂ ਦੀਆਂ ਨੀਤੀਆਂ ਕਰਕੇ ਵਿਸ਼ਵ ਅਰਥਵਿਵਸਥਾ ਨੂੰ ਖਤਰਾ ਹੋ ਸਕਦਾ ਹੈ। ਅਜਿਹੀ ਪ੍ਰਣਾਲੀ ਅਪਨਾਉਣ ਦਾ ਮਕਸਦ ਇਹ ਹੈ ਕਿ ਖਤਰਨਾਕ  … More »

ਅੰਤਰਰਾਸ਼ਟਰੀ | Leave a comment
 

1984 ਦੇ ਸਿੱਖ ਕਤਲੇਆਮ ਦੀ ਚਸ਼ਮਦੀਦ ਗਵਾਹ ਬੀਬੀ ਨਿਰਪ੍ਰੀਤ ਕੌਰ ਨੂੰ ਗਵਾਹੀ ਨਾ ਦੇਣ ਲਈ ਕਹੇ ਜਾਣ ‘ਤੇ ਹੰਸਪਾਲ ਨੂੰ ਉਸ ਦੇ ਔਹੁਦੇ ਤੋਂ ਤੁਰੰਤ ਬਰਖ਼ਾਸਤ ਕੀਤਾ ਜਾਵੇ- ਜਥੇ. ਅਵਤਾਰ ਸਿੰਘ

ਚੰਡੀਗੜ੍ਹ-: ਟੀ.ਵੀ.ਚੈਨਲ ‘ਹੈੱਡ ਲਾਈਨਜ਼ ਟੂਡੇ’ ਦੇ ਪੱਤਰਕਾਰ ਹਰਿੰਦਰ ਬਵੇਜਾ ਵਲੋਂ ਕੀਤੇ ਸਟਿੰਗ ਅਪ੍ਰੇਸ਼ਨ ਦੌਰਾਨ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਸ. ਹਰਵਿੰਦਰ ਸਿੰਘ ਹੰਸਪਾਲ (ਸਾਬਕਾ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ) ਵਲੋਂ 1984 ਦੇ ਕਤਲੇਆਮ ਦੀ ਚਸ਼ਮਦੀਦ ਗਵਾਹ ਬੀਬੀ ਨਿਰਪ੍ਰੀਤ ਕੌਰ … More »

ਪੰਜਾਬ | Leave a comment