ਖ਼ਬਰਾਂ
ਦਸਤਾਰ ਦੀ ਬੇਅਦਬੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ- ਜਥੇ. ਅਵਤਾਰ ਸਿੰਘ
ਅੰਮ੍ਰਿਤਸਰ-: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ਬੀਤੇ ਦਿਨ ਮੋਹਾਲੀ ਵਿਖੇ ਆਪਣੀਆਂ ਮੰਗਾਂ ਲਈ ਇਕੱਤਰਤ ਹੋਏ ਵੈਟਨਰੀ ਫਾਰਮਾਸਿਸਟਾਂ ਦੀਆਂ ਦਸਤਾਰਾਂ ਦੀ ਬੇਅਦਬੀ ਕੀਤੇ ਜਾਣ ਸਬੰਧੀ ਛਪੀਆਂ ਖ਼ਬਰਾਂ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਦਸਤਾਰ ਸਿੱਖਾਂ ਦੀ … More
ਜਲਦ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੰਮਕਾਜ ਆਨ ਲਾਈਨ ਹੋ ਜਾਵੇਗਾ- ਦਲਮੇਘ ਸਿੰਘ ਖੱਟੜਾ
ਅੰਮ੍ਰਿਤਸਰ-: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੰਮਕਾਜ ਮੁਕੰਮਲ ਪਾਰਦਰਸ਼ੀ ਅਤੇ ਹਿਸਾਬ-ਕਿਤਾਬ ਦਾ ਕੰਮ ਕੰਪਿਊਟਰਾਈਜ਼ਡ ਹੋ ਜਾਣ ਨਾਲ ਜਿਥੇ ਸ਼੍ਰੋਮਣੀ ਕਮੇਟੀ ਅਜੋਕੇ ਯੁਗ ਦੀ ਹਾਣੀ ਬਣੀ ਹੈ ਉਥੇ ਇਹ ਕਾਰਜ ਹੋਰ ਵੀ ਅਸਾਨ ਹੋਇਆ ਹੈ। ਸੋ ਇਸ ਨੂੰ ਸਮੇਂ ਸਿਰ ਪੂਰੀ … More
ਦੱਖਣੀ ਅਫਰੀਕਾ ਦੇ ਖੇਤੀਬਾੜੀ ਮੰਤਰੀ ਨੇ ਵਫਦ ਸਮੇਤ ਖੇਤੀ ਵਰਸਿਟੀ ਦਾ ਦੌਰਾ ਕੀਤਾ
ਲੁਧਿਆਣਾ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਦੌਰੇ ਤੇ ਪਹੁੰਚੇ ਦੱਖਣੀ ਅਫਰੀਕਾ ਦੇ ਲੈਮਪੋਪੋ ਰਾਜ ਦੀ ਖੇਤੀਬਾੜੀ ਮੰਤਰੀ ਸ਼੍ਰੀਮਤੀ ਦੀਪੁਓ ਲੇਟਸਾਤਸੀ ਦੂਬਾ ਨੇ ਕਿਹਾ ਕਿ ਖੇਤੀ ਖੋਜ ਖੇਤਰ ਵਿੱਚ ਪੀ ਏ ਯੂ ਦਾ ਨਾਮ ਪੂਰੀ ਦੁਨੀਆਂ ਵਿੱਚ ਪਹਿਲੇ ਨੰਬਰ ਤੇ ਹੈ। ਲੈਮਪੋਪੋ … More
ਖਾਲਸਾ ਕਾਲਜ ਨੂੰ ਯੂਨੀਵਰਿਸਟੀ ਬਣਾਉਣ ਦਾ ਨਿਰਣਾ ਲੋਕ ਕਰਨਗੇ- ਬਾਦਲ
ਅੰਮ੍ਰਿਤਸਰ- ਪੰਜਾਬ ਦੇ ਮੁੱਖਮਮਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਖਾਲਸਾ ਕਾਲਜ ਨੂੰ ਯੂਨੀਵਰਿਸਟੀ ਬਣਾਉਣ ਦਾ ਫੈਂਸਲਾ ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾਵੇਗਾ। ਇਸ ਸਬੰਧੀ ਸਰਕਾਰ ਖਾਲਸਾ ਕਾਲਜ ਦੇ ਉਚ ਅਧਿਕਾਰੀਆਂ ਦੇ ਨਾਲ-ਨਾਲ ਆਮ ਲੋਕਾਂ … More
ਅਣਵੰਡੇ ਭਾਰਤ ਦੇ ਪਾਕਿਸਤਾਨੀ ਇਲਾਕੇ ਵਿਚ ਜਨਮੇ ਵਿਅਕਤੀਆਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਨਾਂ ਕੀਤਾ ਜਾਵੇ
ਨਵੀਂ ਦਿੱਲੀ – ਸ. ਹਰਭਜਨ ਸਿੰਘ ਸੇਠੀ, ਚੇਅਰਮੈਨ ਯਾਤਰਾ ਪਾਕਿਸਤਾਨ, ਸ਼੍ਰੋਮਣੀ ਅਕਾਲੀ ਦਲ, ਦਿੱਲੀ ਨੇ ਇਥੇ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਤੇ ਉਥੋਂ ਦੇ ਗ੍ਰਹਿ ਸਕੱਤਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਭਾਰਤੀਆਂ, ਜਿਨ੍ਹਾਂ ਦਾ ਜਨਮ … More
ਪਾਏਦਾਰ ਖੇਤੀ ਲਈ ਕੁਦਰਤੀ ਸੋਮਿਆਂ ਦੀ ਸੰਭਾਲ ਵਾਸਤੇ ਨਵੀਆਂ ਤਕਨੀਕਾਂ ਲਾਜ਼ਮੀ – ਡਾ: ਕੰਗ
ਲੁਧਿਆਣਾ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ: ਮਨਜੀਤ ਸਿੰਘ ਕੰਗ ਨੇ ਫਾਜਿਲਕਾ ਨੇੜੇ ਪਿੰਡ ਕਰਨੀਖੇੜਾ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਖੇਤੀ ਵਿਕਾਸ ਬੈਂਕ ਅਤੇ ਦੱਖਣੀ ਏਸ਼ੀਆ ਵਿੱਚ ਅਨਾਜ ਪ੍ਰਬੰਧ ਬਾਰੇ ਸੰਸਥਾ ਵੱਲੋਂ ਨੱਥੂ ਰਾਮ ਜਵਾਲਾ ਬਾਈ ਟਰੱਸਟ ਦੇ ਸਹਿਯੋਗ … More
ਡਾ: ਰਜਿੰਦਰ ਸਿੰਘ ਸਿੱਧੂ ਯੋਜਨਾ ਕਮਿਸ਼ਨ ਦੇ ਖੇਤੀ ਸੰਬੰਧੀ ਵਰਕਿੰਗ ਗਰੁੱਪ ਦੇ ਮੈਂਬਰ ਨਾਮਜ਼ਦ
ਲੁਧਿਆਣਾ:-ਭਾਰਤ ਸਰਕਾਰ ਦੇ ਯੋਜਨਾ ਕਮਿਸ਼ਨ ਦੇ ਖੇਤੀਬਾੜੀ ਡਵੀਜ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿੱਚ ਬੇਸਿਕ ਸਾਇੰਸਜ਼ ਕਾਲਜ ਦੇ ਡੀਨ ਅਤੇ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਅਰਥ ਸਾਸ਼ਤਰੀ ਡਾ: ਰਜਿੰਦਰ ਸਿੰਘ ਸਿੱਧੂ ਨੂੰ ਵਰਕਿੰਗ ਗਰੁੱਪ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਡਾ: ਸਿੱਧੂ … More
ਦੁਬਈ ਵਿੱਚ 8 ਪੰਜਾਬੀਆਂ ਨੂੰ ਮਿਲੀ ਮੌਤ ਦੀ ਸਜ਼ਾ ਹੋਈ ਮਾਫ਼
ਦੁਬਈ- ਸ਼ਾਰਜਾਹ ਵਿੱਚ ਇੱਕ ਪਾਕਿਸਤਾਨੀ ਦੀ ਹੱਤਿਆ ਦੇ ਮਾਮਲੇ ਵਿੱਚ ਜਿਨ੍ਹਾਂ 8 ਪੰਜਾਬੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ, ਉਨ੍ਹਾਂ ਨੂੰ ਰਾਹਤ ਦਿੰਦੇ ਹੋਏ ਅਦਾਲਤ ਨੇ ਉਨ੍ਹਾਂ ਨੂੰ ਮਿਲੀ ਮੌਤ ਦੀ ਸਜ਼ਾ ਖਤਮ ਕਰ ਦਿੱਤੀ ਹੈ। ਹੁਣ ਉਹ ਸਿਰਫ਼ … More
ਹਿੰਦੂ ਰਾਸ਼ਟਰਵਾਦ ਸਾਡੇ ਲਈ ਸਿਰਫ਼ ਵੋਟ ਮੁੱਦਾ ਹੈ-ਭਾਜਪਾ
ਨਵੀਂ ਦਿੱਲੀ- ਵਿਕੀਲੀਕਸ ਨੇ ਇੱਕ ਹੋਰ ਸਨਸਨੀਖੇਜ਼ ਖੁਲਾਸਾ ਕੀਤਾ ਹੈ ਜਿਸ ਅਨੁਸਾਰ ਇਹ ਗੱਲ ਸਾਹਮਣੇ ਆਈ ਹੈ ਕਿ ਭਾਜਪਾ ਨੇਤਾ ਅਰੁਣ ਜੇਟਲੀ ਨੇ ਅਮਰੀਕੀ ਰਾਜਦੂਤ ਰਾਬਰਟ ਬਲੈਕ ਨਾਲ ਛੇਅ ਸਾਲ ਪਹਿਲਾਂ ਇੱਕ ਮੁਲਾਕਾਤ ਦੌਰਾਨ ਇਹ ਕਿਹਾ ਸੀ ਕਿ ਹਿੰਦੂ ਰਾਸ਼ਟਰਵਾਦ … More
ਜਦੋਂ ਮਾਂ ਨੇ ਪੁੱਤ ਦਾ ਗਲ ਘੁੱਟਿਆ !
ਪੈਰਿਸ (ਸੁਖਵੀਰ ਸਿੰਘ ਸੰਧੂ)-ਇੱਕ ਤੀਹ ਸਾਲਾਂ ਦੀ ਵਿਆਹੀ ਹੋਈ ਔਰਤ ਨੇ ਆਪਣੇ ਚਾਰ ਸਾਲਾਂ ਦੇ ਬੱਚੇ ਦਾ ਗਲ ਘੁੱਟ ਕੇ ਮੌਤ ਦੀ ਘਾਟ ਉਤਾਰਨ ਤੋਂ ਬਾਅਦ ਆਪ ਵੀ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ।ਇਹ ਦੁਖਦਾਈ ਘਟਨਾ ਬੁਧਵਾਰ ਦੀ ਰਾਤ … More






