ਖ਼ਬਰਾਂ
ਹੋਰਾਂ ਸੰਗਠਨਾਂ ਅਤੇ ਸਖਸੀਅਤਾਂ ਨੂੰ ਬਦਨਾਮ ਕਰਨ ਦੀ ਬਜਾਏ ਅਕਾਲ ਤਖਤ ਸਾਹਿਬ ਵੱਲੋ ਜਾਰੀ ਹੁਕਮਨਾਮੇ ਨੂੰ ਲਾਗੂ ਕਰੋ – ਮਾਨ
ਫਤਿਹਗੜ੍ਹ ਸਾਹਿਬ :- “ਪੰਜੇ ਤਖਤਾਂ ਦੇ ਜਥੇਦਾਰ ਸਾਹਿਬਾਨ ਵੱਲੋ ਪੰਥਕ ਬੁੱਧੀਜੀਵੀਆਂ ਪੰਥਕ ਧਿਰਾਂ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ 2003 ਵਿੱਚ “ਨਾਨਕਸ਼ਾਹੀ ਕੈਲੰਡਰ” ਨੂੰ ਮਾਨਤਾ ਦੇ ਕੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋ ਜਾਰੀ ਕੀਤਾ ਗਿਆ ਸੀ ਅਤੇ ਸਮੁੱਚੀ ਸਿੱਖ ਕੌਮ … More
ਜੇ ਪੰਜਾਬ ਦਾ ਕਿਸਾਨ ਨਾ ਬਚਿਆ ਤਾਂ ਦੇਸ਼ ਵੀ ਡਾਵਾਂਡੋਲ ਹੋ ਜਾਵੇਗਾ-ਸ: ਲੱਖੋਵਾਲ
ਲੁਧਿਆਣਾ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਕਰਵਾਏ ਜਾ ਰਹੇ ਦੋ ਰੋਜ਼ਾ ਕਿਸਾਨ ਮੇਲੇ ਦਾ ਉਦਘਾਟਨ ਕਰਦਿਆਂ ਪੰਜਾਬ ਰਾਜ ਮੰਡੀਕਰਨ ਬੋਰਡ ਦੇ ਚੇਅਰਮੈਨ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਸ: ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਹੈ ਕਿ ਜੇ ਪੰਜਾਬ ਦਾ … More
ਡਾ:ਗਿੱਲ ਵੱਲੋਂ ਕੰਢੀ ਖੇਤਰ ਦੇ ਵਿਕਾਸ ਲਈ ਅੰਤਰਰਾਜੀ ਯੋਜਨਾਕਾਰੀ ਕਰਨ ਤੇ ਜ਼ੋਰ
ਲੁਧਿਆਣਾ:- ਭਾਰਤ ਸਰਕਾਰ ਦੇ ਕੈਬਨਿਟ ਮੰਤਰੀ ਡਾ: ਮਨੋਹਰ ਸਿੰਘ ਗਿੱਲ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਆਪਣੀ ਸੰਖੇਪ ਫੇਰੀ ਮੌਕੇ ਵਾਈਸ ਚਾਂਸਲਰ ਡਾ: ਮਨਜੀਤ ਸਿੰਘ ਕੰਗ ਅਤੇ ਉਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਹੈ ਕਿ ਪੰਜਾਬ ਵਿੱਚ ਦਸ ਫੀ ਸਦੀ … More
ਹਿਲਰੀ ਦੂਸਰੀ ਵਾਰ ਵਿਦੇਸ਼ ਮੰਤਰੀ ਨਹੀਂ ਬਣਨਾ ਚਾਹੁੰਦੀ
ਵਾਸਿੰਗਟਨ- ਅਮਰੀਕਾ ਦੀ ਵਿਦੇਸ਼ ਮੰਤਰੀ ਹਿਲਰੀ ਕਲਿੰਟਨ ਨੇ ਇੱਕ ਅਮਰੀਕਨ ਚੈਨਲ ਨਾਲ ਗੱਲਬਾਤ ਦੌਰਾਨ ਇਹ ਕਿਹਾ ਕਿ ਜੇ ਓਬਾਮਾ 2012 ਵਿੱਚ ਦੁਬਾਰਾ ਰਾਸ਼ਟਰਪਤੀ ਚੁਣਿਆ ਜਾਂਦਾ ਹੈ ਤਾਂ ਅਜਿਹੀ ਹਾਲਤ ਵਿੱਚ ਉਹ ਵਿਦੇਸ਼ ਮੰਤਰੀ ਦੇ ਦੂਸਰੇ ਕਾਰਜਕਾਲ ਲਈ ਇੱਛਾ ਨਹੀਂ ਰੱਖਦੀ। … More
ਜਥੇ. ਟੌਹੜਾ ਦੀ ਯਾਦ ਵਿਚ ਸਥਾਪਤ ਕੀਤੀ ਸੰਸਥਾ ਸਿੱਖ ਧਰਮ, ਇਤਿਹਾਸ ਅਤੇ ਸਭਿਆਚਾਰ ਦੀ ਖ਼ੋਜ ਦਾ ਨਵਾਂ ਅਧਿਆਏ ਸ਼ੁਰੂ ਕਰੇਗੀ- ਜਥੇ. ਅਵਤਾਰ ਸਿੰਘ
ਬਹਾਦਰਗੜ੍ਹ,ਫ਼ਤਿਹਗੜ੍ਹ ਸਾਹਿਬ, (ਗੁਰਿੰਦਰਜੀਤ ਸਿੰਘ ਪੀਰਜੈਨ) -‘ਪੰਥ ਰਤਨ ਜਥੇ. ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸ ਸਟੱਡੀਜ਼ ਇਨ ਸਿੱਖਇਜ਼ਮ’ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਮਿਸ਼ਨਰੀ ਕਾਲਜਾਂ ਵਿਚੋਂ ਮਿਸ਼ਨਰੀ ਕੋਰਸ ਪਾਸ ਕਰਨ ਵਾਲੇ ਅਤੇ ਧਾਰਮਿਕ ਵਿਸ਼ੇ ’ਚ ਬੀ.ਏ. ਪਾਸ ਹੋਣਹਾਰ … More
ਬੇਨਗਾਜ਼ੀ ਸ਼ਹਿਰ ਵੱਲ ਵੱਧ ਰਹੀ ਗਦਾਫ਼ੀ ਦੀ ਸੈਨਾ
ਤਿਰਪੋਲੀ- ਕਰਨਲ ਗਦਾਫ਼ੀ ਦੀ ਸੈਨਾ ਵਿਦਰੋਹੀਆਂ ਨੂੰ ਕੁਚਲਦੇ ਹੋਏ ਅੱਗੇ ਵੱਧ ਰਹੀ ਹੈ। ਸੈਨਾ ਇਸ ਸਮੇਂ ਲੀਬੀਆ ਦੇ ਦੂਸਰੇ ਵੱਡੇ ਸ਼ਹਿਰ ਬੇਨਗਾਜ਼ੀ ਤੇ ਕਬਜ਼ਾ ਕਰਨ ਲਈ ਅੱਗੇ ਵੱਧ ਰਹੀ ਹੈ, ਇਸ ਸ਼ਹਿਰ ਉਪਰ ਵਿਦਰੋਹੀਆਂ ਦਾ ਕਬਜ਼ਾ ਹੈ। ਗਦਾਫ਼ੀ ਦੇ ਪੁੱਤਰ … More
ਆਖਿਰ ਪਾਕਿਸਤਾਨ ਨੇ ਡੇਵਿਸ ਨੂੰ ਬਰੀ ਕੀਤਾ
ਲਹੌਰ- ਅਮਰੀਕਾ ਦੇ ਰਾਜਨਾਇਕ ਡੇਵਿਸ ਜੋ ਕਿ ਦੋ ਪਾਕਿਸਤਾਨੀ ਨਾਗਰਿਕਾਂ ਦੀ ਹੱਤਿਆ ਦੇ ਮਾਮਲੇ ਵਿੱਚ ਜਨਵਰੀ ਤੋਂ ਜੇਲ੍ਹ ਵਿੱਚ ਬੰਦ ਸੀ। ਉਸ ਨੂੰ ਇੱਕ ਅਦਾਲਤ ਵਲੋਂ ਬੁੱਧਵਾਰ ਨੂੰ ਸਾਫ਼ ਬਰੀ ਕਰ ਦਿੱਤਾ ਗਿਆ ਹੈ। ਪਾਕਿਸਤਾਨ ਦੀ ਕੋਟ ਲੱਖਪਤ ਜੇਲ੍ਹ ਵਿੱਚ … More
ਦਿੱਲੀ ਦੇ ਸਿੱਖਾਂ ਦੀ ਪ੍ਰਤੀਨਿਧਤਾ ਕਰ ਰਹੇ ਅਕਾਲੀ ਦਲਾਂ ਨੂੰ ਮੈਂਬਰ-ਸ਼ਕਤੀ ਦੇ ਅਧਾਰ ਤੇ ਪ੍ਰਤੀਨਿਧਤਾ ਦਿੱਤੀ ਗਈ ਹੈ
ਨਵੀਂ ਦਿੱਲੀ :- ਸ. ਹਰਭਜਨ ਸਿੰਘ ਸੇਠੀ, ਸਕੱਤਰ ਸ਼੍ਰੋਮਣੀ ਅਕਾਲੀ ਦਲ, ਦਿੱਲੀ ਨੇ ਇਥੇ ਜਾਰੀ ਇਕ ਬਿਆਨ ਵਿਚ ਦਿੱਲੀ ਸਿੱਖ ਗੁਰਦੁਆਰਾ ਚੋਣ ਡਾਇਰੈਕਟਰ ਵਲੋਂ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਦੇ ਸਬੰਧ ਵਿਚ, ਸਿੱਖ ਜਗਤ ਵਲੋਂ ਮਿਲਣ ਵਾਲੇ ਸੁਝਾਵਾਂ ਨੂੰ ਅਮਲੀ … More
ਭਾਰਤ ਅਤੇ ਜਰਮਨ ਦੀ ਕਾਨੂੰਨ ਸੰਬੰਧੀ ਪੁਸਤਕ ਡਾ: ਕੰਗ ਨੂੰ ਭੇਂਟ
ਲੁਧਿਆਣਾ:- ਵਿਸ਼ਵੀਕਰਨ ਦੇ ਪ੍ਰਸੰਗ ਵਿੱਚ ਇਸ ਵੇਲੇ ਭਾਰਤ ਅਤੇ ਜਰਮਨ ਦੇ ਕਾਨੂੰਨ ਦਾ ਤੁਲਨਾਤਮਕ ਅਧਿਐਨ ਯਕੀਨਨ ਭਾਰਤੀ ਨਿਆਂ ਪ੍ਰਬੰਧ ਨੂੰ ਤੇਜ਼ੀ ਪ੍ਰਦਾਨ ਕਰੇਗਾ। ਉੱਘੇ ਵਕੀਲ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਭਲਾਈ ਅਫਸਰ ਸ: ਹਰਪ੍ਰੀਤ ਸਿੰਘ ਸੰਧੂ ਵੱਲੋਂ ਜਰਮਨ ਅਤੇ … More
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕਿਸਾਨ ਮੇਲੇ ਮੌਕੇ 17 ਮਾਰਚ ਨੂੰ ਚਾਰ ਅਗਾਂਹਵਧੂ ਕਿਸਾਨਾਂ ਨੂੰ ਮੁੱਖ ਮੰਤਰੀ ਪੁਰਸਕਾਰ ਨਾਲ ਸਨਮਾਨਿਆ ਜਾਵੇਗਾ
ਲੁਧਿਆਣਾ :- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਡਾਇਰੈਕਟੋਰੇਟ ਵੱਲੋਂ 17-18 ਮਾਰਚ ਨੂੰ ਲੁਧਿਆਣਾ ਵਿਖੇ ਕਰਵਾਏ ਜਾ ਰਹੇ ਦੋ ਰੋਜ਼ਾ ਕਿਸਾਨ ਮੇਲੇ ਦੇ ਪਹਿਲੇ ਦਿਨ ਸੂਬੇ ਦੇ ਚਾਰ ਅਗਾਂਹਵਧੂ ਕਿਸਾਨਾਂ ਨੂੰ ਮੁੱਖ ਮੰਤਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ … More








